Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:36:50 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕਮਾਲ ਹੋ ਗਈ! ਇਸ ਗੇਂਦਬਾਜ਼ ਨੇ ਲਈ Double Hat-trick, ਫ਼ਿਰ ਵੀ ਹਾਰ ਗਈ ਟੀਮ

SPORTS News Punjabi(ਖੇਡ)

ਕਮਾਲ ਹੋ ਗਈ! ਇਸ ਗੇਂਦਬਾਜ਼ ਨੇ ਲਈ Double Hat-trick, ਫ਼ਿਰ ਵੀ ਹਾਰ ਗਈ ਟੀਮ

  • Author Tarsem Singh,
  • Updated: 17 Dec, 2024 01:00 PM
Sports
it was amazing  this bowler took a double hat trick
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਟੀ-20 ਕ੍ਰਿਕਟ 'ਚ ਕਈ ਅਜੀਬ ਰਿਕਾਰਡ ਦੇਖਣ ਨੂੰ ਮਿਲਦੇ ਹਨ। ਇਸ ਫਾਰਮੈਟ 'ਚ ਚੌਕੇ-ਛੱਕਿਆਂ ਦੀ ਬਾਰਿਸ਼ ਅਕਸਰ ਪ੍ਰਸ਼ੰਸਕਾਂ ਨੂੰ ਰੋਮਾਂਚਿਤ ਕਰਦੀ ਹੈ। ਅਜਿਹੇ 'ਚ ਇਹ ਫਾਰਮੈਟ ਅਕਸਰ ਗੇਂਦਬਾਜ਼ ਲਈ ਦਰਦਨਾਕ ਸਾਬਤ ਹੁੰਦਾ ਹੈ। ਕਈ ਵਾਰ ਗੇਂਦਬਾਜ਼ ਵਿਕਟ ਲਈ ਤਰਸ ਜਾਂਦੇ ਹਨ, ਅਜਿਹੇ 'ਚ ਹੈਟ੍ਰਿਕ ਲੈਣਾ ਕਿਸੇ ਲਈ ਵੀ ਅਸੰਭਵ ਲੱਗਦਾ ਹੈ। ਪਰ ਟੀ-20 'ਚ ਹੀ ਅਰਜਨਟੀਨਾ ਦੇ ਹਰਨਾਨ ਫੇਨਲ ਨੇ ਚਮਤਕਾਰ ਕਰ ਦਿਖਾਇਆ। ਉਸ ਨੇ ਹੈਟ੍ਰਿਕ ਲੈ ਕੇ ਨਹੀਂ ਸਗੋਂ ਡਬਲ ਹੈਟ੍ਰਿਕ ਲੈ ਕੇ ਇਤਿਹਾਸ ਰਚਿਆ ਹੈ।

ਇਹ ਵੀ ਪੜ੍ਹੋ : ਝੁੱਗੀ 'ਚੋਂ ਨਿਕਲ ਕੇ ਕਰੋੜਪਤੀ ਬਣ ਗਈ ਕੁੜੀ, ਕਿਸਮਤ ਨੂੰ ਕੋਸਣ ਵਾਲੇ ਪੜ੍ਹੋ ਸਿਮਰਨ ਦੇ ਸੰਘਰਸ਼ ਦੀ ਕਹਾਣੀ

ਕ੍ਰਿਕਟ ਦੀ ਖੇਡ ਵਿੱਚ ਲਗਾਤਾਰ 3 ਵਿਕਟਾਂ ਦੀ ਹੈਟ੍ਰਿਕ ਨੂੰ 'ਡਬਲ ਹੈਟ੍ਰਿਕ' ਕਿਹਾ ਜਾ ਸਕਦਾ ਹੈ ਜਦਕਿ 4 ਗੇਂਦਾਂ ਵਿੱਚ 4 ਵਿਕਟਾਂ ਲੈਣ ਨੂੰ 'ਡਬਲ ਹੈਟ੍ਰਿਕ' ਕਿਹਾ ਜਾ ਸਕਦਾ ਹੈ। ਅਰਜਨਟੀਨਾ ਦੇ ਹਰਨਾਨ ਫੈਨਲ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਉਪ ਖੇਤਰੀ ਵਿੱਚ ਕੁਝ ਅਜਿਹਾ ਹੀ ਕੀਤਾ। ਉਸ ਨੇ ਅਮਰੀਕਾ ਕੁਆਲੀਫਾਇਰ ਦੇ ਇੱਕ ਮੈਚ ਵਿੱਚ ਇਹ ਸ਼ਾਨਦਾਰ ਰਿਕਾਰਡ ਬਣਾਇਆ ਹੈ। 36 ਸਾਲਾ ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਨੇ ਕੇਮੈਨ ਆਈਲੈਂਡ ਦੇ ਖਿਲਾਫ ਮੈਚ 'ਚ ਇਹ ਉਪਲੱਬਧੀ ਹਾਸਲ ਕੀਤੀ।

ਇਹ ਵੀ ਪੜ੍ਹੋ : 'INDIA ਜਿੱਤੀ ਤਾਂ ਲਾਹ ਦੇਵਾਂਗੀ ਕੱਪੜੇ', ਮਸ਼ਹੂਰ ਭਾਰਤੀ ਮਾਡਲ ਨੇ ਆਪ ਦੱਸੀ ਅਸਲੀਅਤ

ਡਬਲ ਹੈਟ੍ਰਿਕ ਲੈਣ ਵਾਲਾ ਛੇਵਾਂ ਖਿਡਾਰੀ ਬਣਿਆ 

ਹਰਨਾਨ ਫੈਨਲ ਕ੍ਰਿਕਟ ਦੇ ਇਤਿਹਾਸ ਵਿੱਚ 'ਡਬਲ ਹੈਟ੍ਰਿਕ' ਲੈਣ ਵਾਲੇ ਸਿਰਫ਼ ਛੇਵੇਂ ਖਿਡਾਰੀ ਬਣ ਗਏ ਹਨ। ਉਸ ਦੇ ਸ਼ਿਕਾਰ ਟਰੌਏ ਟੇਲਰ, ਅਲਿਸਟੇਅਰ ਇਫਿਲ, ਰੋਨਾਲਡ ਈਬੈਂਕਸ ਅਤੇ ਅਲੇਸੈਂਡਰੋ ਮੌਰਿਸ ਸਨ। ਉਸ ਦੀ ਘਾਤਕ ਗੇਂਦਬਾਜ਼ੀ ਨੇ ਬੱਲੇਬਾਜ਼ੀ ਟੀਮ ਨੂੰ ਮਿੰਟਾਂ ਵਿੱਚ ਹੀ ਤਬਾਹ ਕਰ ਦਿੱਤਾ। ਫੈਨਲ ਨੇ ਆਪਣੇ ਪੰਜੇ ਖੋਲ੍ਹੇ ਅਤੇ ਸਿਰਫ 14 ਦੌੜਾਂ ਹੀ ਖਰਚ ਕੀਤੀਆਂ। ਫਨੇਲ ਟੀ-20 ਅੰਤਰਰਾਸ਼ਟਰੀ ਸਟਾਰ ਗੇਂਦਬਾਜ਼ ਮਲਿੰਗਾ ਅਤੇ ਰਾਸ਼ਿਦ ਖਾਨ ਦੇ ਕਲੱਬ 'ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਨਸ਼ੇ ਦੀ ਦਲਦਲ 'ਚ ਫਸਿਆ ਦਿੱਗਜ ਭਾਰਤੀ ਕ੍ਰਿਕਟਰ, ਸਾਥੀਆਂ ਨੇ ਵਧਾਇਆ ਮਦਦ ਦਾ ਹੱਥ

ਇਨ੍ਹਾਂ ਗੇਂਦਬਾਜ਼ਾਂ ਨੇ ਟੀ-20 'ਚ ਡਬਲ ਹੈਟ੍ਰਿਕ ਲਈ

ਅੰਤਰਰਾਸ਼ਟਰੀ ਕ੍ਰਿਕਟ 'ਚ ਦੋਹਰੀ ਹੈਟ੍ਰਿਕ ਦਾ ਕਾਰਨਾਮਾ ਅਫਗਾਨਿਸਤਾਨ ਦੇ ਰਾਸ਼ਿਦ ਖਾਨ, ਸ਼੍ਰੀਲੰਕਾ ਦੇ ਲਸਿਥ ਮਲਿੰਗਾ, ਆਇਰਲੈਂਡ ਦੇ ਕਰਟਿਸ ਕੈਂਪਰ, ਵੈਸਟਇੰਡੀਜ਼ ਦੇ ਜੇਸਨ ਹੋਲਡਰ ਅਤੇ ਲੇਸੋਥੋ ਦੇ ਵਸੀਮ ਯਾਕੂਬ ਨੇ ਹਾਸਲ ਕੀਤਾ ਹੈ। ਭਾਵੇਂ ਫੇਨਲ ਨੇ ਇਤਿਹਾਸਕ ਰਿਕਾਰਡ ਬਣਾ ਕੇ ਵਿਰੋਧੀ ਟੀਮ ਨੂੰ ਦੌੜਾਂ ਦੀ ਭੁੱਖੀ ਬਣਾ ਦਿੱਤਾ। ਪਰ ਬੱਲੇਬਾਜ਼ਾਂ ਨੇ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਅਤੇ ਟੀਮ ਨੂੰ 22 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • T20 Cricket
  • Amazing Record
  • Double Hat-Trick
  • Hernan Fenel
  • Big Record
  • ਟੀ20 ਕ੍ਰਿਕਟ
  • ਹੈਰਾਨੀਜਨਕ ਰਿਕਾਰਡ
  • ਡਬਲ ਹੈਟ੍ਰਿਕ
  • ਹਰਨਾਨ ਫੇਨਲ
  • ਵੱਡਾ ਰਿਕਾਰਡ

ਮਣਿਕਾ ਬੱਤਰਾ ਦੀ ਟੀਮ ਏਸ਼ੀਆ ਬਣੀ ਵਾਲਡਨਰ ਕੱਪ ਚੈਂਪੀਅਨ

NEXT STORY

Stories You May Like

  • businessman badminton tournament incident
    ਟੂਰਨਾਮੈਂਟ 'ਚ ਹਾਰ ਗਈ ਟੀਮ ਤਾਂ ਕਾਰੋਬਾਰੀ ਨੇ ਕੱਢ ਲਿਆ ਰਿਵਾਲਵਰ! ਕਰ'ਤੀ ਫਾਇਰਿੰਗ, ਪੁੱਜੀ AP ਪੁਲਸ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • mirabai chanu  s first statement after hat trick of gold in cwg
    "ਮੈਂ ਬਹੁਤ ਤਿਆਗ ਕੀਤੈ..": ਮੀਰਾਬਾਈ ਚਾਨੂ ਦਾ CWG 'ਚ ਗੋਲਡ ਦੀ ਹੈਟ੍ਰਿਕ ਮਗਰੋਂ ਪਹਿਲਾ ਬਿਆਨ ਆਇਆ ਸਾਹਮਣੇ
  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • a big blow to team india  star player may be out of this important series
    ਟੀਮ ਇੰਡੀਆ ਨੂੰ ਤਗੜਾ ਝਟਕਾ! ਸੱਟ ਕਾਰਨ ਇਸ ਅਹਿਮ ਸੀਰੀਜ਼ ਤੋਂ ਬਾਹਰ ਹੋ ਸਕਦੈ ਸਟਾਰ ਖਿਡਾਰੀ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • batwara 1947  film  sunny deol
    ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ ਦਿਓਲ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • jaydev unadkat to resume county championship campaign
      ਜੈਦੇਵ ਉਨਾਦਕਟ ਆਪਣੀ ਕਾਉਂਟੀ ਚੈਂਪੀਅਨਸ਼ਿਪ ਯਾਤਰਾ ਦੁਬਾਰਾ ਸ਼ੁਰੂ ਕਰਨਗੇ
    • this player  s experience will come in handy on sri lanka  s spin friendly pitches
      ਸ਼੍ਰੀਲੰਕਾ ਦੀਆਂ ਸਪਿਨ-ਅਨੁਕੂਲ ਪਿੱਚਾਂ 'ਤੇ ਇਸ ਖਿਡਾਰੀ ਦਾ ਤਜਰਬਾ ਆਵੇਗਾ ਕੰਮ :...
    • rahane reveals about kohli after retirement
      ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ...
    • pakistan ends losing streak on foreign soil by defeating west indies
      ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ...
    • inter miami wins thanks to two goals from messi
      ਮੈਸੀ ਦੇ ਦੋ ਗੋਲਾਂ ਨਾਲ ਇੰਟਰ ਮਿਆਮੀ ਜਿੱਤਿਆ
    • asian rafting championship to be held in arunachal pradesh
      ਏਸ਼ੀਅਨ ਰਾਫਟਿੰਗ ਚੈਂਪੀਅਨਸ਼ਿਪ ਅਕਤੂਬਰ 2026 ਵਿੱਚ ਅਰੁਣਾਚਲ ਪ੍ਰਦੇਸ਼ 'ਚ...
    • khaidem chanu to captain indian women  s hockey team at junior asia cup
      ਖਾਈਦੇਮ ਚਾਨੂ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਕਰੇਗੀ ਕਪਤਾਨੀ
    • we will have an answer to every question  gautam gambhir
      15 ਅਗਸਤ ਨੂੰ ਮੈਦਾਨ 'ਤੇ ਉਤਰਦੇ ਹੀ ਸਾਡੇ ਕੋਲ ਹਰ ਸਵਾਲ ਦੇ ਜਵਾਬ ਹੋਣਗੇ: ਗੌਤਮ...
    • ashish yadav and amanat kamboj reach javelin throw and discus throw finals
      ਆਸ਼ੀਸ਼ ਯਾਦਵ ਜੈਵਲਿਨ ਥ੍ਰੋ ਅਤੇ ਅਮਾਨਤ ਕੰਬੋਜ ਡਿਸਕਸ ਥ੍ਰੋ ਫਾਈਨਲ ਵਿੱਚ ਪੁੱਜੇ
    • lightning strikes during ongoing match kills player injures 12 people video
      ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +