Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    12:01:37 PM

  • advisory issued for indians going to uae

    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ...,...

  • mansa protest  police  forensic van

    ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ...

  • auto fare  price hike 50 rupees

    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ...

  • collision between an indo canadian bus and a car phillaur highway

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਆਹਮੋ-ਸਾਹਮਣੇ ਖੇਡਦੇ ਦੇਖਣਾ ਮਜ਼ੇਦਾਰ ਹੋਵੇਗਾ: ਮੈਕਸਵੈੱਲ

SPORTS News Punjabi(ਖੇਡ)

ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਆਹਮੋ-ਸਾਹਮਣੇ ਖੇਡਦੇ ਦੇਖਣਾ ਮਜ਼ੇਦਾਰ ਹੋਵੇਗਾ: ਮੈਕਸਵੈੱਲ

  • Edited By Aarti Dhillon,
  • Updated: 13 Sep, 2024 04:06 PM
Sports
it will be fun to see these two players playing face to face maxwell
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਸਟ੍ਰੇਲੀਆ ਹਰਫਨਮੌਲਾ ਗਲੇਨ ਮੈਕਸਵੈਲ ਭਾਰਤ ਖਿਲਾਫ ਇਸ ਸਾਲ ਦੇ ਆਖਿਰ 'ਚ ਹੋਣ ਵਾਲੀ ਬਾਰਡਰ ਗਾਵਸਕਰ ਟਰਾਫੀ ਦੇ ਦੌਰਾਨ ਆਧੁਨਿਕ ਦੌਰ ਦੇ ਦੋ ਮਹਾਨ ਬੱਲੇਬਾਜ਼ਾਂ ਵਿਰਾਟ ਕੋਹਲੀ ਅਤੇ ਸਟੀਵ ਸਮਿਥ ਦੇ ਮੁਕਾਬਲੇ ਨੂੰ ਲੈ ਕੇ ਰੋਮਾਂਚਿਤ ਹਨ। ਕੋਹਲੀ ਅਤੇ ਸਮਿਥ ਮੌਜੂਦਾ ਦੌਰ ਦੇ 'ਫੈਬ ਫੋਰ' ਬੱਲੇਬਾਜ਼ਾਂ 'ਚ ਸ਼ਾਮਲ ਹਨ ਜਿਸ 'ਚ ਇੰਗਲੈਂਡ ਦੇ ਕਪਤਾਨ ਜੋ ਰੂਟ ਅਤੇ ਨਿਊਜ਼ੀਲੈਂਡ ਦੇ ਕੇਨ ਵਿਲੀਅਮਸਨ ਵੀ ਹਨ। 
ਮੈਕਸਵੈਲ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਇਹ ਦੋਵੇਂ ਸੁਪਰਸਟਾਰ ਬੱਲੇਬਾਜ਼ ਸਮਿਥ ਅਤੇ ਕੋਹਲੀ ਖੇਡ ਰਹੇ ਹਨ, ਮੈਨੂੰ ਲੱਗਦਾ ਹੈ ਕਿ ਬਾਰਡਰ-ਗਾਵਸਕਰ ਟਰਾਫੀ ਦੇ ਨਤੀਜੇ 'ਤੇ ਇਨ੍ਹਾਂ ਦੀ ਬੱਲੇਬਾਜ਼ੀ ਦਾ ਕਾਫੀ ਅਸਰ ਪਵੇਗਾ। ਇਹ ਦੋਵਾਂ ਜਾਂ ਦੋਵਾਂ 'ਚੋਂ ਇਕ ਕਾਫੀ ਦੌੜਾਂ ਬਣਾਉਣ ਵਾਲਾ ਹੈ। ਸਾਡੇ ਦੌਰ ਦੇ ਇਨ੍ਹਾਂ ਦੋਵਾਂ ਬਿਹਤਰੀਨ ਖਿਡਾਰੀਆਂ ਨੂੰ ਆਹਮਣੇ ਸਾਹਮਣੇ ਖੇਡਦੇ ਦੇਖਣ 'ਚ ਮਜ਼ਾ ਆਵੇਗਾ।
ਕੋਹਲੀ ਅਤੇ ਸਮਿਥ ਦੋਵੇਂ ਸਾਬਕਾ ਕਪਤਾਨ ਹਨ ਅਤੇ ਮੈਦਾਨ 'ਤੇ ਦੋਵਾਂ ਵਿਚਾਲੇ ਕਈ ਵਾਰ ਤਿੱਖੀ ਬਹਿਸ ਹੋ ਚੁੱਕੀ ਹੈ। ਪਿਛਲੇ ਕੁਝ ਸਮੇਂ 'ਚ ਹਾਲਾਂਕਿ ਇਨ੍ਹਾਂ ਦੇ ਰਿਸ਼ਤਿਆਂ 'ਚ ਸੁਧਾਰ ਆਇਆ ਹੈ। ਸਮਿਥ ਨੇ ਕਿਹਾ ਸੀ ਕਿ ਤੇਵਰਾਂ ਦੀ ਗੱਲ ਕਰੀਏ ਤਾਂ ਕੋਹਲੀ ਭਾਰਤੀ ਖਿਡਾਰੀਆਂ 'ਚ ਆਸਟ੍ਰੇਲੀਆ ਹਨ। 
ਉਨ੍ਹਾਂ ਨੇ ਕਿਹਾ ਹੈ ਕਿ ਮੇਰਾ ਮੰਨਣਾ ਹੈ ਕਿ ਸੋਚ ਅਤੇ ਐਕਸ਼ਨ ਦੇ ਮਾਮਲੇ 'ਚ ਵਿਰਾਟ ਕੋਹਲੀ ਆਸਟ੍ਰੇਲੀਆਈ ਹਨ। ਉਹ ਜਿਸ ਤਰ੍ਹਾਂ ਨਾਲ ਚੁਣੌਤੀ ਦਾ ਸਾਹਮਣਾ ਕਰਦੇ ਹਨ ਅਤੇ ਵਿਰੋਧੀ 'ਤੇ ਹਾਵੀ ਹੋਣ ਦੀ ਕੋਸ਼ਿਸ਼ ਕਰਦੇ ਹਨ। ਉਹ ਭਾਰਤੀ ਖਿਡਾਰੀਆਂ 'ਚ ਸਭ ਤੋਂ ਜ਼ਿਆਦਾ ਆਸਟ੍ਰੇਲੀਆਈ ਹਨ। ਭਾਰਤ ਅਤੇ ਆਸਟ੍ਰੇਲੀਆ ਦੇ ਵਿਚਾਲੇ ਪੰਜ ਟੈਸਟ ਮੈਚਾਂ ਦੀ ਲੜੀ 22 ਨਵੰਬਰ ਨੂੰ ਪਰਥ 'ਚ ਸ਼ੁਰੂ ਹੋਵੇਗੀ। 

  • Glenn Maxwell
  • Border Gavaskar Trophy
  • IND vs AUS
  • Cricket
  • ਗਲੇਨ ਮੈਕਸਵੈਲ
  • ਬਾਰਡਰ ਗਾਵਸਕਰ ਟਰਾਫੀ

ਬੰਗਲਾਦੇਸ਼ ਖਿਲਾਫ ਲੜੀ ਲਈ ਭਾਰਤੀ ਟੀਮ ਦਾ ਅਭਿਆਸ, ਕੋਹਲੀ ਨੇ ਕੀਤੀ ਲੰਬੀ ਬੱਲੇਬਾਜ਼ੀ

NEXT STORY

Stories You May Like

  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • fritz and paul to face each other in the semi finals
    ਫ੍ਰਿਟਜ਼ ਅਤੇ ਪੌਲ ਸੈਮੀਫਾਈਨਲ 'ਚ ਹੋਣਗੇ ਆਹਮੋ-ਸਾਹਮਣੇ, ਮੁਸੇਟੀ ਨੇ ਦਰਜ ਕੀਤੀ 200ਵੀਂ ਜਿੱਤ
  • two boys dead on road accdent
    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
  • president congratulates para athletes
    ਰਾਸ਼ਟਰਪਤੀ ਨੇ ਪੈਰਾ ਖਿਡਾਰੀਆਂ ਨੂੰ ਦਿੱਤੀ ਵਧਾਈ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • piles of cash will arrive in the homes of 4 zodiac signs
    ਸ਼ਨੀਵਾਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ ! ਧਨ-ਦੌਲਤ 'ਚ ਹੋਵੇਗਾ ਵਾਧਾ
  • these zodiac signs will hit the jackpot
    ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
Trending
Ek Nazar
sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • muneeba ali to lead the pakistan team
      ਮਹਿਲਾ ਇਮਰਜਿੰਗ ਨੇਸ਼ਨਜ਼ ਟ੍ਰੌਫੀ: ਮੁਨੀਬਾ ਅਲੀ ਕਰੇਗੀ ਪਾਕਿਸਤਾਨੀ ਟੀਮ ਦੀ ਅਗਵਾਈ
    • bad light spoils india   a   win
      ਖ਼ਰਾਬ ਰੋਸ਼ਨੀ ਨੇ ਭਾਰਤ 'ਏ' ਨੂੰ ਜਿੱਤ ਤੋਂ ਖੁੰਝਾਇਆ, NZ 'ਏ' ਖ਼ਿਲਾਫ਼...
    • ballon d  or 2026  harry kane and alexia putellas
      ਬੈਲਨ ਡੀ'ਓਰ 2026: ਹੈਰੀ ਕੇਨ ਅਤੇ ਐਲੇਕਸੀਆ ਪੁਟੇਲਸ ਬਣੇ ਵਿਸ਼ਵ ਦੇ ਸਰਵੋਤਮ...
    • icc odi rankings  harmanpreet kaur reaches 8th position
      ਆਈ.ਸੀ.ਸੀ. ਵਨਡੇ ਰੈਂਕਿੰਗ: ਹਰਮਨਪ੍ਰੀਤ ਕੌਰ 8ਵੇਂ ਸਥਾਨ 'ਤੇ ਪਹੁੰਚੀ
    • ind vs nz 3rd t20i
      ਅਭਿਸ਼ੇਕ ਸ਼ਰਮਾ ਦਾ ਤੂਫਾਨੀ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ 6 ਵਿਕਟਾਂ ਨਾਲ ਹਰਾਇਆ
    • kajal and neelam reach the world championship semi finals
      ਕਾਜਲ ਅਤੇ ਨੀਲਮ ਵਿਸ਼ਵ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਪੁੱਜੀਆਂ
    • para cyclist arshad shaikh undergoes surgery  sai
      ਪੈਰਾ-ਸਾਈਕਲਿਸਟ ਅਰਸ਼ਦ ਸ਼ੇਖ ਦਾ ਹੋਇਆ ਆਪ੍ਰੇਸ਼ਨ : ਸਾਈ
    • new zealand set india a challenging target of 199 runs
      ਡੇਰਿਲ ਮਿਸ਼ੇਲ ਦਾ ਅਰਧ ਸੈਂਕੜਾ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 199 ਦੌੜਾਂ ਦਾ...
    • pathum nissanka ruled out of test series against pakistan
      ਸੱਟ ਕਾਰਨ ਪਾਕਿਸਤਾਨ ਖ਼ਿਲਾਫ਼ ਟੈਸਟ ਲੜੀ ਤੋਂ ਬਾਹਰ ਹੋਏ ਪਥੁਮ ਨਿਸਾਂਕਾ
    • ind vs nz 3rd t20i
      IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +