Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    7:51:13 AM

  • 40 days 70 times theft cctv footage ram temple case

    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ',...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • tensions rise in hormuz

    ਹੋਰਮੁਜ਼ 'ਚ ਮੁੜ ਭੜਕੀ ਜੰਗ: ਅਮਰੀਕਾ ਨੇ ਈਰਾਨ...

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਚਾਹਰ ਨੂੰ ਫਿੱਟ ਹੋਣ 'ਚ ਲੱਗੇਗਾ ਸਮਾਂ, ਵਾਸ਼ਿੰਗਟਨ ਸੁੰਦਰ ਲੰਕਾਸ਼ਰ ਲਈ ਖੇਡਣ ਲਈ ਤਿਆਰ

SPORTS News Punjabi(ਖੇਡ)

ਚਾਹਰ ਨੂੰ ਫਿੱਟ ਹੋਣ 'ਚ ਲੱਗੇਗਾ ਸਮਾਂ, ਵਾਸ਼ਿੰਗਟਨ ਸੁੰਦਰ ਲੰਕਾਸ਼ਰ ਲਈ ਖੇਡਣ ਲਈ ਤਿਆਰ

  • Author Tarsem Singh,
  • Updated: 22 Jun, 2022 05:24 PM
Sports
it will take time for chahar to get fit  washington is ready to play
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ- ਭਾਰਤ ਦੇ ਟੀ-20 ਦੇ ਧਾਕੜ ਤੇਜ਼ ਗੇਂਦਬਾਜ਼ ਦੀਪਕ ਚਾਹਰ ਦੀ ਹੈਮਸਟ੍ਰਿੰਗ (ਮਾਸਪੇਸ਼ੀਆਂ 'ਚ ਖਿਚਾਅ) ਦੀ ਸੱਟ ਪੂਰੀ ਤਰ੍ਹਾਂ ਠੀਕ ਹੋਣ 'ਚ ਚਾਰ ਤੋਂ ਪੰਜ ਹਫ਼ਤੇ ਦਾ ਸਮਾਂ ਲੱਗੇਗਾ। ਉਹ ਇਸ ਸੱਟ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦੇ ਪੂਰੇ ਸੈਸ਼ਨ 'ਚੋਂ ਬਾਹਰ ਹੋ ਗਏ ਸਨ। ਚਾਹਰ ਤੇ ਇਕ ਹੋਰ ਕੇਂਦਰੀ ਕਰਾਰ ਵਾਲੇ ਕ੍ਰਿਕਟਰ ਵਾਸ਼ਿੰਗਟਨ ਸੁੰਦਰ ਹੱਥ ਦੀ ਸੱਟ ਤੋਂ ਪਰੇਸ਼ਾਨ ਹਨ। ਇਹ ਦੋਵੇਂ ਖਿਡਾਰੀ ਰਾਸ਼ਟਰੀ ਕ੍ਰਿਕਟ ਅਕੈਡਮੀ (ਐੱਨ. ਸੀ. ਏ.) 'ਚ ਟੀ ਨਟਰਾਜਨ ਦੇ ਨਾਲ ਰਿਹੈਬਲਿਟੇਸ਼ਨ 'ਚੋਂ ਗੁਜ਼ਰ ਰਹੇ ਹਨ। ਸਪਿਨ ਹਰਫ਼ਨਮੌਲਾ ਵਾਸ਼ਿੰਗਟਨ ਇੰਗਲੈਂਡ ਦੀ ਕਾਊਂਟੀ ਟੀਮ ਲੰਕਾਸ਼ਾਇਰ ਦੀ ਨੁਮਾਇੰਦਗੀ ਲਈ ਇੰਗਲੈਂਡ ਜਾਣ ਲਈ ਤਿਆਰ ਹਨ।

ਇਹ ਵੀ ਪੜ੍ਹੋ : ਵਿੰਬਲਡਨ ਸਪੈਸ਼ਲ : ਭਾਰਤੀ ਸ਼ੈੱਫ ਨੇ ਲਾਇਆ ਸਟ੍ਰਾਬੇਰੀ ਨੂੰ ਦੇਸੀ ਤੜਕਾ, ਤਰੀ ਦੇ ਨਾਲ ਪ੍ਰੋਸਣਗੇ

ਬੀ. ਸੀ. ਸੀ. ਆਈ. ਦੇ ਇਕ ਸੂਤਰ ਨੇ ਦੱਸਿਆ ਕਿ ਵਾਸ਼ਿੰਗਟਨ ਪੂਰੀ ਤਰ੍ਹਾਂ ਫਿਟਨੈੱਸ ਹਾਸਲ ਕਰਨ ਦੇ ਨੇੜੇ ਹਨ ਤੇ ਉਨ੍ਹਾਂ ਨੂੰ ਲੈਅ ਹਾਸਲ ਕਰਨ ਲਈ ਮੈਦਾਨ ਵਿਚ ਸਮਾਂ ਦੇਣਾ ਪਵੇਗਾ ਜੋ ਉਨ੍ਹਾਂ ਨੂੰ ਸਿਰਫ਼ ਲਾਲ ਗੇਂਦ ਦੀ ਕ੍ਰਿਕਟ ਵਿਚ ਮਿਲੇਗਾ। ਉਹ ਲੰਕਾਸ਼ਾਇਰ ਲਈ ਖੇਡਣ ਜਾ ਰਹੇ ਹਨ। ਇਸ ਨਾਲ ਉਹ ਬਿਹਤਰ ਸਥਿਤੀ ਵਿਚ ਰਹਿਣਗੇ।

ਕੋਲਕਾਤਾ ਵਿਚ ਵੈਸਟਇੰਡੀਜ਼ ਖ਼ਿਲਾਫ਼ ਘਰੇਲੂ ਸੀਰੀਜ਼ ਦੌਰਾਨ ਜ਼ਖ਼ਮੀ ਹੋਣ ਵਾਲੇ ਚਾਹਰ ਐੱਨ. ਸੀ. ਏ. ਵਿਚ ਆਪਣੇ ਸਵੇਰ ਦੇ ਸੈਸ਼ਨ ਦੌਰਾਨ ਚੰਗੀ ਸਥਿਤੀ ਵਿਚ ਦਿਖਾਈ ਦਿੱਤੇ। ਉਨ੍ਹਾਂ ਨੇ ਆਪਣੇ ਰਿਹੈਬਸ ਸੈਸ਼ਨ ਤੋਂ ਬਾਅਦ ਕਿਹਾ ਕਿ ਮੈਂ ਆਪਣੇ ਰਿਹੈਬ ਪ੍ਰਰੋਗਰਾਮ ਮੁਤਾਬਕ ਅਜੇ ਇਕ ਵਾਰ 'ਚ ਚਾਰ ਤੋਂ ਪੰਜ ਓਵਰ ਗੇਂਦਬਾਜ਼ੀ ਦਾ ਅਭਿਆਸ ਕਰ ਰਿਹਾ ਹਾਂ। ਮੇਰੀ ਰਿਕਵਰੀ (ਸੱਟ ਦਾ ਠੀਕ ਹੋਣਾ) ਕਾਫੀ ਚੰਗੀ ਚੱਲ ਰਹੀ ਹੈ ਤੇ ਮੈਨੂੰ ਲਗਦਾ ਹੈ ਕਿ ਮੈਨੂੰ ਮੈਚ ਲਈ ਜ਼ਰੂਰੀ ਫਿਟਨੈੱਸ ਹਾਸਲ ਕਰਨ ਵਿਚ ਚਾਰ ਤੋਂ ਪੰਜ ਹਫ਼ਤੇ ਹੋਰ ਲੱਗਣਗੇ।

ਰਾਜਸਥਾਨ ਦੇ ਇਸ ਤੇਜ਼ ਗੇਂਦਬਾਜ਼ ਨੇ ਮੰਨਿਆ ਕਿ ਜੁਲਾਈ ਦੇ ਦੂਜੇ ਹਫ਼ਤੇ ਵਿਚ ਜਦ ਭਾਰਤ ਇੰਗਲੈਂਡ ਖ਼ਿਲਾਫ਼ ਟੀ-20 ਸੀਰੀਜ਼ ਖੇਡੇਗਾ ਤਦ ਤਕ ਉਨ੍ਹਾਂ ਦਾ ਫਿੱਟ ਹੋਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਿੱਥੇ ਤਕ ਰਿਕਵਰੀ ਦਾ ਸਵਾਲ ਹੈ, ਇਹ ਇਕ ਕਦਮ ਦਰ ਕਦਮ ਪ੍ਰਕਿਰਿਆ ਹੈ। ਮੈਨੂੰ ਨਹੀਂ ਲਗਦਾ ਕਿ ਮੈਂ ਇੰਗਲੈਂਡ ਖ਼ਿਲਾਫ਼ ਟੀ-20 ਲਈ ਫਿੱਟ ਹੋ ਸਕਾਂਗਾ। ਇਕ ਵਾਰ ਜਦ ਮੈਂ ਫਿੱਟ ਹੋ ਜਾਂਦਾ ਹਾਂ ਤਾਂ ਮੈਨੂੰ ਆਪਣੀ ਫਿਟਨੈੱਸ ਦੀ ਜਾਂਚ ਲਈ ਕੁਝ ਕਲੱਬ ਪੱਧਰ ਦੇ ਮੈਚ ਖੇਡਣੇ ਪੈਣਗੇ।

ਇਹ ਵੀ ਪੜ੍ਹੋ : ਮੁੱਕੇਬਾਜ਼ ਵਿਜੇਂਦਰ ਸਿੰਘ ਦੀ ਪੇਸ਼ੇਵਰ ਮੁੱਕੇਬਾਜ਼ੀ 'ਚ ਵਾਪਸੀ, ਇਸ ਮਹੀਨੇ ਉਤਰਨਗੇ ਰਿੰਗ 'ਚ

ਚਾਹਰ ਹਾਲਾਂਕਿ ਇੱਥੇ ਬੱਲੇਬਾਜ਼ੀ ਅਭਿਆਸ ਦੌਰਾਨ ਸਹਿਜ ਦਿਖੇ। ਉਨ੍ਹਾਂ ਨੂੰ ਉਮੀਦ ਹੈ ਕਿ ਉਹ ਵੈਸਟਇੰਡੀਜ਼ ਦੌਰੇ ਤੋਂ ਪਹਿਲਾਂ ਫਿਟਨੈੱਸ ਹਾਸਲ ਕਰ ਲੈਣਗੇ। ਇਸ ਸਵਿੰਗ ਗੇਂਦਬਾਜ਼ ਨੇ ਕਿਹਾ ਕਿ ਮੈਂ ਸਪੱਸ਼ਟ ਤੌਰ 'ਤੇ ਅਜਿਹਾ ਨਹੀਂ ਕਹਿ ਸਕਦਾ, ਪਰ ਮੈਂ ਯਕੀਨੀ ਤੌਰ 'ਤੇ ਕੋਸ਼ਿਸ਼ ਕਰਾਂਗਾ ਕਿ ਤਦ ਤਕ ਫਿੱਟ ਹੋ ਜਾਵਾਂ। ਭਾਰਤ ਨੇ ਵੈਸਟਇੰਡੀਜ਼ ਵਿਚ 22 ਜੁਲਾਈ ਤੋਂ ਸੱਤ ਅਗਸਤ ਵਿਚਾਲੇ ਤਿੰਨ ਵਨ ਡੇ ਤੇ ਪੰਜ ਟੀ-20 ਮੈਚ ਖੇਡਣੇ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Deepak Chahar
  • Washington Sundar
  • Injuries
  • Rehabilitation
  • ਦੀਪਕ ਚਾਹਰ
  • ਵਾਸ਼ਿੰਗਟਨ ਸੁੰਦਰ
  • ਸੱਟਾਂ
  • ਰਿਹੈਬਲਿਟੇਸ਼ਨ

ਯੂਨੀਫਾਈਡ ਕੱਪ ਫੁੱਟਬਾਲ ਟੂਰਨਾਮੈਂਟ ਲਈ ਭਾਰਤੀ ਟੀਮ ਅਮਰੀਕਾ ਰਵਾਨਾ

NEXT STORY

Stories You May Like

  • neeraj chopra  s brilliance will be seen in the asian games
    ਏਸ਼ੀਆਈ ਖੇਡਾਂ 'ਚ ਦਿਖੇਗਾ ਨੀਰਜ ਚੋਪੜਾ ਦਾ ਜਲਵਾ, ਦੇਸ਼ ਲਈ ਤਗਮਾ ਜਿੱਤਣ ਲਈ ਤਿਆਰ
  • former minister sundar sham arora corruption case
    ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ
  • sharad pawar ncp congress
    ਸ਼ਰਦ ਪਵਾਰ ਆਪਣੀ ਪਾਰਟੀ ਐੱਨ.ਸੀ.ਪੀ ਨੂੰ ਕਾਂਗਰਸ ’ਚ ਮਿਲਾਉਣ ਲਈ ਤਿਆਰ
  • epfo portal shut down  services suspended for 3 days
    EPFO ਪੋਰਟਲ ਬੰਦ: ਔਨਲਾਈਨ ਸੇਵਾਵਾਂ 3 ਦਿਨਾਂ ਲਈ ਰਹਿਣਗੀਆਂ ਮੁਅੱਤਲ
  • sebi invites applications for the post of ed
    ਸੇਬੀ ਨੇ ਕਾਰਜਕਾਰੀ ਨਿਰਦੇਸ਼ਕ ਅਹੁਦੇ ਲਈ ਅਰਜ਼ੀਆਂ ਮੰਗੀਆਂ
  • big on neymar  s world cup play
    ਸਕਾਟਲੈਂਡ ਮੈਚ ਤੋਂ ਪਹਿਲਾਂ ਬ੍ਰਾਜ਼ੀਲ ਲਈ ਖੁਸ਼ਖਬਰੀ, ਨੇਮਾਰ ਦੇ ਵਿਸ਼ਵ ਕੱਪ ਖੇਡਣ 'ਤੇ ਵੱਡੀ ਅਪਡੇਟ
  • ac every 6 seconds
    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ
  • no aus  now ipl winning star all rounder will play for portugal
    AUS ਨਹੀਂ, ਹੁਣ ਪੁਰਤਗਾਲ ਲਈ ਖੇਡੇਗਾ IPL ਜੇਤੂ ਸਟਾਰ ਆਲਰਾਊਂਡਰ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • suryakumar  s message to suryavanshi
      ਇਹ ਇੱਕ ਸ਼ਾਨਦਾਰ ਯਾਤਰਾ ਦੀ ਸ਼ੁਰੂਆਤ ਹੈ: ਸੂਰਿਆਕੁਮਾਰ ਦਾ ਸੂਰਿਆਵੰਸ਼ੀ ਨੂੰ...
    • former cricketer gets the responsibility of team india s head coach
      ਟੀਮ ਇੰਡੀਆ ਨੂੰ ਮਿਲ ਗਿਆ ਨਵਾਂ ਕੋਚ ! ਇਹ ਧਾਕੜ ਸੰਭਾਲੇਗਾ ਜ਼ਿੰਮੇਵਾਰੀ
    • famous cricketer passes away at the age of 38
      ਮਸ਼ਹੂਰ ਕ੍ਰਿਕਟਰ ਦਾ 38 ਸਾਲ ਦੀ ਉਮਰ 'ਚ ਦਿਹਾਂਤ, ਖੇਡ ਜਗਤ 'ਚ ਸੋਗ ਦਾ ਲਹਿਰ
    • fritz reaches wimbledon quarter finals after defeating bublik
      ਬੁਬਲਿਕ ਨੂੰ ਹਰਾ ਕੇ ਫ੍ਰਿਟਜ਼ ਵਿੰਬਲਡਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
    • ronaldo  s dream broken  portugal  s journey in fifa world cup 2026 ends
      ਰੋਨਾਲਡੋ ਦਾ ਟੁੱਟਿਆ ਸੁਫਨਾ, ਫੀਫਾ ਵਿਸ਼ਵ ਕੱਪ 2026 'ਚ ਪੁਰਤਗਾਲ ਦਾ ਸਫਰ ਖਤਮ
    • ind vs eng  big blow to india  big batsman injured  video
      IND vs ENG: ਭਾਰਤ ਨੂੰ ਵੱਡਾ ਝਟਕਾ, ਧਾਕੜ ਬੱਲੇਬਾਜ਼ ਨੂੰ ਲੱਗੀ ਸੱਟ (ਵੀਡੀਓ)
    • india will face england in the third t20i match today
      ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ...
    • mbappé condemns paraguayan senator for racist remarks
      ਐਮਬਾਪੇ ਨੇ ਪੈਰਾਗੁਏ ਦੇ ਸੈਨੇਟਰ ਦੀ ਨਸਲਵਾਦੀ ਟਿੱਪਣੀ ਲਈ ਕੀਤੀ ਨਿੰਦਾ
    • aditi finished third and diksha finished joint 7th
      ਅਦਿਤੀ ਤੀਜੇ ਅਤੇ ਦੀਕਸ਼ਾ ਸਾਂਝੇ ਤੌਰ ’ਤੇ 7ਵੇਂ ਸਥਾਨ ’ਤੇ ਰਹੀ
    • team india announced for t20 series against zimbabwe
      ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ ! ਬਾਹਰ ਹੋਇਆ ਧਾਕੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +