Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    5:43:35 PM

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • ayodhya ram mandir case

    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਚੰਪਤ ਰਾਏ ਤੇ ਅਨਿਲ...

  • new rules for commercial vehicles  government notification

    ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 'ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'

SPORTS News Punjabi(ਖੇਡ)

'ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'

  • Edited By Harpreet Singh,
  • Updated: 30 May, 2025 11:03 AM
Sports
iyer after playoff loss
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਵੀਰਵਾਰ ਨੂੰ ਖੇਡੇ ਗਏ ਆਈ.ਪੀ.ਐੱਲ. ਦੇ ਪਹਿਲੇ ਕੁਆਲੀਫਾਇਰ ਮੁਕਾਬਲੇ 'ਚ ਕੋਹਲੀ ਦੀ ਰਾਇਲ ਚੈਲੰਜਰਜ਼ ਬੰਗਲੁਰੂ ਨੇ ਪੰਜਾਬ ਕਿੰਗਜ਼ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ, ਜਦਕਿ ਪੰਜਾਬ ਨੂੰ ਹੁਣ ਐਲੀਮਿਨੇਟਰ ਦੀ ਜੇਤੂ ਟੀਮ ਨਾਲ ਦੂਜਾ ਕੁਆਲੀਫਾਇਰ ਖੇਡਣਾ ਪਵੇਗਾ ਤੇ ਇਸ 'ਚ ਜਿੱਤ ਦਰਜ ਕਰ ਕੇ ਹੀ ਉਹ ਫਾਈਨਲ 'ਚ ਜਗ੍ਹਾ ਬਣਾ ਸਕੇਗੀ।

PunjabKesari

ਪੂਰੇ ਟੂਰਨਾਮੈਂਟ 'ਚ ਸ਼ਾਨਦਾਰ ਫਾਰਮ 'ਚ ਰਹੀ ਪੰਜਾਬ ਕਿੰਗਜ਼ ਦੀ ਟੀਮ ਪਲੇਆਫ਼ 'ਚ ਬੁਰੀ ਤਰ੍ਹਾਂ ਫਲਾਪ ਹੋ ਗਈ। ਟੀਮ ਦੀ ਬੱਲੇਬਾਜ਼ੀ ਤਾਸ਼ ਦੇ ਦੇ ਪੱਤਿਆਂ ਵਾਂਗ ਢਹਿ ਗਈ ਤੇ ਪੂਰੀ ਟੀਮ 101 ਦੌੜਾਂ 'ਤੇ ਹੀ ਆਊਟ ਹੋ ਗਈ। ਟੀਮ ਵੱਲੋਂ ਮਾਰਕਸ ਸਟਾਇਨਿਸ ਨੇ ਸਭ ਤੋਂ ਵੱਧ (26) ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਪ੍ਰਭਸਿਮਰਨ ਸਿੰਘ (18) ਤੇ ਅਜ਼ਮਤੁੱਲਾ ਓਮਰਜ਼ਾਈ (18) ਹੀ ਕੁਝ ਕਰ ਸਕੇ, ਨਹੀਂ ਤਾਂ ਬਾਕੀ ਦੇ ਬੱਲੇਬਾਜ਼ ਤਾਂ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ। 

PunjabKesari

ਇਸ ਆਸਾਨ ਟੀਚੇ ਦਾ ਪਿੱਛਾ ਕਰਨ ਉਤਰੀ ਰਾਇਲ ਚੈਲੰਜਰਜ਼ ਬੰਗਲੁਰੂ ਨੇ ਓਪਨਰ ਫਿਲ ਸਾਲਟ ਦੇ ਧਮਾਕੇਦਾਰ ਅਰਧ ਸੈਂਕੜੇ ਦੀ ਬਦੌਲਤ ਸਿਰਫ਼ 10 ਓਵਰਾਂ 'ਚ ਹੀ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਉਸ ਤੋਂ ਇਲਾਵਾ ਵਿਰਾਟ ਕੋਹਲੀ ਨੇ 12, ਮਯੰਕ ਯਾਦਵ ਨੇ 19 ਤੇ ਕਪਤਾਨ ਰਜਤ ਪਾਟੀਦਾਰ ਨੇ 15 ਦੌੜਾਂ ਦਾ ਯੋਗਦਾਨ ਦਿੱਤਾ। 

PunjabKesari

ਇਸ ਤੋਂ ਪਹਿਲਾਂ ਲੀਗ ਸਟੇਜ ਦੇ 2 ਮੁਕਾਬਲਿਆਂ 'ਚੋਂ ਇਕ 'ਚ ਪੰਜਾਬ ਨੇ ਬੰਗਲੁਰੂ ਨੂੰ ਹਰਾਇਆ ਸੀ, ਜਦਕਿ ਦੂਜੇ 'ਚ ਬੰਗਲੁਰੂ ਨੂੰ ਜਿੱਤ ਹਾਸਲ ਹੋਈ ਸੀ। ਇਸ ਮੁਕਾਬਲੇ 'ਚ ਵਿਰਾਟ ਕੋਹਲੀ ਦੀ ਅਗ੍ਰੈਸਿਵ ਸੈਲੀਬ੍ਰੇਸ਼ਨ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਸੀ, ਜਿਸ ਮਗਰੋਂ ਪੰਜਾਬ ਦੇ ਫੈਨਜ਼ ਇਸ ਮੁਕਾਬਲੇ 'ਚ ਪੰਜਾਬ ਦੀ ਜਿੱਤ ਦੀ ਕਾਮਨਾ ਕਰ ਰਹੇ ਸਨ।

PunjabKesari

ਮੁਕਾਬਲਾ ਖ਼ਤਮ ਹੋਣ ਮਗਰੋਂ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਮੁਕਾਬਲੇ ਬਾਰੇ ਬੋਲਦੇ ਹੋਏ ਕਿਹਾ, ''ਸਾਨੂੰ ਆਪਣੀ ਬੱਲੇਬਾਜ਼ੀ 'ਤੇ ਕੰਮ ਕਰਨਾ ਪਵੇਗਾ। ਇਸ ਸੀਜ਼ਨ ਅਸੀਂ ਇਸੇ ਵਿਕਟ 'ਤੇ ਖੇਡੇ ਹਾਂ, ਪਰ ਅੱਜ ਇਸ 'ਤੇ ਕੁਝ ਅਲੱਗ ਹੀ ਬਾਊਂਸ ਸੀ। ਅਸੀਂ ਇਸ ਨੂੰ ਆਪਣੀ ਹਾਰ ਦੀ ਵਜ੍ਹਾ ਨਹੀਂ ਬਣਾ ਸਕਦੇ, ਕਿਉਂਕਿ ਅਸੀਂ ਪ੍ਰੋਫੈਸ਼ਨਲ ਖਿਡਾਰੀ ਹਾਂ ਤੇ ਸਾਨੂੰ ਮੌਜੂਦਾ ਸਥਿਤੀ ਦੇ ਅਨੁਸਾਰ ਹੀ ਬੱਲੇਬਾਜ਼ੀ ਕਰਨੀ ਪਵੇਗੀ। ਅਸੀਂ ਸਿਰਫ਼ ਲੜਾਈ ਹਾਰੇ ਹਾਂ, ਪਰ ਜੰਗ ਨਹੀਂ।''

PunjabKesari

ਜ਼ਿਕਰਯੋਗ ਹੈ ਕਿ ਅੱਜ ਆਈ.ਪੀ.ਐੱਲ. ਦਾ ਐਲੀਮਿਨੇਟਰ ਮੁਕਾਬਲਾ ਮੁੰਬਈ ਇੰਡੀਅਨਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ, ਜਿਸ 'ਚੋਂ ਜਿੱਤਣ ਵਾਲੀ ਟੀਮ 1 ਜੂਨ ਨੂੰ ਪੰਜਾਬ ਕਿੰਗਜ਼ ਨਾਲ ਦੂਜੇ ਕੁਆਲੀਫਾਇਰ 'ਚ ਭਿੜੇਗੀ ਤੇ ਉਸ ਮੁਕਾਬਲੇ ਨੂੰ ਜਿੱਤਣ ਵਾਲੀ ਟੀਮ ਫਾਈਨਲ 'ਚ ਆਰ.ਸੀ.ਬੀ. ਨਾਲ ਖਿਤਾਬੀ ਮੁਕਾਬਲਾ ਖੇਡੇਗੀ। 

ਇਹ ਵੀ ਪੜ੍ਹੋ- ਹੁਣ ਬੱਸਾਂ ਵਾਂਗ ਜਹਾਜ਼ਾਂ 'ਚ ਵੀ ਖੜ੍ਹੇ ਹੋ ਕੇ ਕਰ ਸਕੋਗੇ ਸਫ਼ਰ ! ਜਲਦ ਆ ਰਹੀ ਇਹ ਸਸਤੀ ਸਕੀਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Shreyas Iyer
  • Punjab Kings
  • Playoffs
  • IPL

IPL ਕੁਆਲੀਫਾਇਰ : ਗੁਜਰਾਤ ਅਤੇ ਮੁੰਬਈ ਵਿਚਾਲੇ ਰੋਮਾਂਚਕ ਮੁਕਾਬਲੇ ਦੀ ਉਮੀਦ

NEXT STORY

Stories You May Like

  • us midterm elections
    ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ, ਡੈਮੋਕ੍ਰੈਟਸ ਦੀ ਵਧੇਗੀ ਤਾਕਤ
  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • woman sarpanch and son attacked in dispute over panchayat agreement
    ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • guru ravidas ji
    ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
  • fight between two parties  old enmity  moga police
    ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • winning 30 40 medals at the 2036 olympics is a tall order  ronjan sodhi
      2036 ਓਲੰਪਿਕ ਵਿੱਚ 30-40 ਤਗਮੇ ਜਿੱਤਣਾ ਇੱਕ ਦੂਰ ਦਾ ਸੁਪਨਾ ਹੈ : ਰੋਂਜਨ ਸੋਢੀ
    • serena and venus williams suffer defeat in doubles return
      ਸੇਰੇਨਾ ਅਤੇ ਵੀਨਸ ਵਿਲੀਅਮਜ਼ ਨੂੰ ਡਬਲਜ਼ ਵਾਪਸੀ 'ਤੇ ਕਰਨਾ ਪਿਆ ਹਾਰ ਦਾ ਸਾਹਮਣਾ
    • ind vs sl  cricketer admitted to hospital due to injury
      IND vs SL: ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਸੱਟ ਕਾਰਨ ਹਸਪਤਾਲ 'ਚ...
    • kl rahul was about to be out
      KL ਰਾਹੁਲ ਆਊਟ ਹੋ ਜਾਣ ਲੱਗੇ ਪਵੇਲੀਅਨ, ਉਸੇ ਵੇਲੇ ਆਈ ਆਵਾਜ਼  ਤੇ ਜੋ ਫਿਰ ਜੋ...
    • a look back at 18 years of king kohli s international career
      ਡੈਬਿਊ 'ਤੇ ਸਿਰਫ਼ 12 ਦੌੜਾਂ ਤੋਂ ਲੈ ਕੇ 85 ਸੈਂਕੜਿਆਂ ਤੱਕ: ਕੋਹਲੀ ਦੇ...
    • victory against world number one shi yu qi is very special  aayush shetty
      ਵਿਸ਼ਵ ਨੰਬਰ ਇੱਕ ਸ਼ੀ ਯੂ ਕਿਊ ਵਿਰੁੱਧ ਜਿੱਤ ਬਹੁਤ ਖਾਸ ਹੈ: ਆਯੁਸ਼ ਸ਼ੈੱਟੀ
    • spain  s world cup winning captain rodri arrives in barcelona
      ਸਪੇਨ ਦੇ ਵਿਸ਼ਵ ਕੱਪ ਜੇਤੂ ਕਪਤਾਨ ਰੋਡਰੀ ਬਾਰਸੀਲੋਨਾ ਵਿੱਚ ਹੋਏ ਸ਼ਾਮਲ
    • pv sindhu  s brilliant start
      ਪੀਵੀ ਸਿੰਧੂ ਦੀ ਸ਼ਾਨਦਾਰ ਸ਼ੁਰੂਆਤ, ਆਇਰਲੈਂਡ ਦੀ ਸੋਫੀਆ ਨੂੰ ਹਰਾ ਕੇ ਰਾਊਂਡ ਆਫ਼...
    • england defeats india in hockey world cup
      ਹਾਕੀ ਵਿਸ਼ਵ ਕੱਪ: ਭਾਰਤ ਨੂੰ ਲੱਗਾ ਵੱਡਾ ਝਟਕਾ, ਇੰਗਲੈਂਡ ਨੇ 4-2 ਨਾਲ ਹਰਾਇਆ
    • mcdonald  s warns against rushing to change
      ਮੈਕਡੋਨਲਡ ਨੇ ਬਦਲਾਅ ਲਈ ਜਲਦਬਾਜ਼ੀ ਪ੍ਰਤੀ ਚੇਤਾਵਨੀ ਦਿੱਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +