Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:18:04 AM

  • sensex rises 600 points  nifty crosses 24 200

    ਟਰੰਪ ਵੱਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦੇ...

  • big news about jalandhar and amritsar blasts

    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ...

  • india ranks first

    ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਟੈਸਟ ਕ੍ਰਿਕਟ 'ਚ ਜਡੇਜਾ ਆਪਣੇ ਨਾਂ ਦਰਜ ਕਰ ਸਕਦੇ ਹਨ ਇਹ ਵੱਡਾ ਰਿਕਾਰਡ, 8 ਕਦਮ ਹਨ ਦੂਰ

SPORTS News Punjabi(ਖੇਡ)

ਟੈਸਟ ਕ੍ਰਿਕਟ 'ਚ ਜਡੇਜਾ ਆਪਣੇ ਨਾਂ ਦਰਜ ਕਰ ਸਕਦੇ ਹਨ ਇਹ ਵੱਡਾ ਰਿਕਾਰਡ, 8 ਕਦਮ ਹਨ ਦੂਰ

  • Updated: 20 Aug, 2019 01:44 PM
Jalandhar
jadeja can create a new history by gaining the fastest 200 test wickets
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— 22 ਅਗਸਤ ਤੋਂਂ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸਟ ਸੀਰੀਜ਼ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਮੁਕਾਬਲੇ ਦੇ ਨਾਲ ਹੀ ਭਾਰਤ ਟੈਸਟ ਚੈਂਪੀਅਨਸ਼ਿਪ 'ਚ ਆਗਾਜ਼ ਕਰਨ ਜਾ ਰਿਹਾ ਹੈ। 2 ਮੈਚਾਂ ਦੀ ਸੀਰੀਜ 'ਚ ਟੀਮ ਇੰਡੀਆ ਦੀ ਜਿੱਤ 'ਤੇ ਪੱਕੀ ਮੋਹਰ ਲਗਾਈ ਜਾ ਰਹੀ ਹੈ। ਪਿਛਲੇ 17 ਸਾਲਾਂ 'ਚ ਭਾਰਤ ਨੇ ਵੈਸਟਇੰਡੀਜ਼ ਖਿਲਾਫ ਇਕ ਵੀ ਟੈਸਟ ਸੀਰੀਜ਼ ਨਹੀਂ ਗੁਵਾਈ ਹੈ। ਇਸ ਦੇ ਨਾਲ ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਰਵਿੰਦਰ ਜਡੇਜਾ ਦੀ ਨਜ਼ਰ ਵੈਸਟਇੰਡੀਜ਼ ਖਿਲਾਫ ਹੋਣ ਵਾਲੇ ਟੈਸਟ ਸੀਰੀਜ਼ ਦੇ ਦੌਰਾਨ ਇਕ ਅਹਿਮ ਰਿਕਾਰਡ 'ਤੇ ਰਹੇਗੀ। ਟੈਸਟ ਕ੍ਰਿਕਟ 'ਚ ਜਡੇਜਾ 200 ਵਿਕਟਾਂ ਹਾਸਲ ਕਰ ਕੇ ਇਕ ਨਵਾਂ ਇਤਿਹਾਸ ਰਚ ਸਕਦੇ ਹਨ।

ਇਹ ਕਮਾਲ ਕਰਨ ਤੋਂ 8 ਕਦਮ ਦੂਰ ਜਡੇਜਾ 
ਐਂਟੀਗੁਆ 'ਚ ਖੇਡਿਆ ਜਾਣ ਵਾਲਾ ਟੈਸਟ ਮੈਚ ਜਡੇਜਾ ਦੇ ਕਰੀਅਰ ਦਾ 42ਵਾਂ ਮੁਕਾਬਲਾ ਹੋਵੇਗਾ। ਹੁਣ ਤੱਕ ਉਨ੍ਹਾਂ ਨੇ ਕੁਲ 192 ਟੈਸਟ ਵਿਕਟਾਂ ਹਾਸਲ ਕੀਤੀਆਂ ਹਨ। ਇਸ ਮੈਚ 'ਚ ਜੇਕਰ ਉਹ 8 ਵਿਕਟਾਂ ਲੈਣ 'ਚ ਕਾਮਯਾਬ ਹੁੰਦੇ ਹਨ ਤਾਂ ਉਹ ਭਾਰਤ ਵੱਲੋਂ ਸਭ ਤੋਂ ਤੇਜ਼ 200 ਟੈਸਟ ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਬਣ ਜਾਣਗੇ। ਜਡੇਜਾ ਅਜਿਹਾ ਕਰਨ ਵਾਲੇ ਭਾਰਤ ਦੇ 10ਵੇਂ ਗੇਂਦਬਾਜ਼ ਬਣ ਜਾਣਗੇ। ਸਭ ਤੋਂ ਤੇਜ਼ 200 ਵਿਕਟਾਂ ਹਾਸਲ ਕਰਨ ਵਾਲੇ ਭਾਰਤੀ ਗੇਂਦਬਾਜ਼ਾਂ ਦੀ ਲਿਸਟ 'ਚ ਆਰ.ਅਸ਼ਵਿਨ ਸਭ ਤੋਂ ਅੱਗੇ ਹਨ। 
PunjabKesari
ਅੰਤਰਰਾਸ਼ਟਰੀ ਕ੍ਰਿਕਟ 'ਚ ਪੂਰੀਆਂ ਕੀਤੀਆਂ 400 ਵਿਕਟਾਂ
ਖੱਬੇ ਹੱਥ ਦੇ ਸਪਿਨਰ ਜਡੇਜਾ ਦਾ ਅੰਤਰਰਾਸ਼ਟਰੀ ਕ੍ਰਿਕਟ 'ਚ ਵੀ ਪ੍ਰਦਰਸ਼ਨ ਚੰਗਾ ਰਿਹਾ ਹੈ। ਹਾਲ ਹੀ 'ਚ ਉਹ ਇੰਟਰਨੈਸ਼ਨਲ ਕ੍ਰਿਕਟ 'ਚ ਭਾਰਤ ਵੱਲੋਂ ਸਭ ਤੋਂ ਜ਼ਿਆਦਾ ਵਿਕੇਟਾਂ ਲੈਣ ਵਾਲੇ ਖੱਬੇ ਹੱਥ ਦੇ ਸਪਿਨਰ ਬਣੇ ਹਨ। ਜਡੇਜਾ ਨੇ ਹੁਣ ਅੰਤਰਰਾਸ਼ਟਰੀ ਕ੍ਰਿਕਟ ਦੇ ਤਿਨੋਂ ਫਾਰਮੈਟਾਂ 'ਚ ਕੁੱਲ ਮਿਲਾ ਕੇ 400 ਵਿਕਟਾਂ ਦਾ ਰਿਕਾਰਡ ਆਪਣੇ ਨਾਂ ਦਰਜ ਕੀਤਾ ਹੈ ਜਡੇਜਾ ਨੇ ਇਹ ਮੁਕਾਮ ਵੈਸਟਇੰਡੀਜ਼ ਖਿਲਾਫ ਟੀ 20 ਮੈਚ 'ਚ ਇਕ ਵਿਕਟ ਲੈਣ ਤੋਂ ਬਾਅਦ ਹਾਸਲ ਕੀਤਾ।PunjabKesari
ਭਾਰਤ ਕੋਲ ਕਲੀਨ ਸਵੀਪ ਕਰਨ ਦਾ ਮੌਕਾ
ਭਾਰਤ ਨੇ ਇਸ ਦੌਰੇ 'ਤੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਟੀ20 ਅਤੇ ਵਨ-ਡੇ ਸੀਰੀਜ ਆਪਣੇ ਨਾਂ ਕੀਤੀਆਂ ਹਨ। ਟੀ20 'ਚ ਭਾਰਤ ਨੇ 3-0 ਨਾਲ ਜਿੱਤ ਹਾਸਲ ਕੀਤੀ ਸੀ ਜਦ ਕਿ ਵਨ-ਡੇ 'ਚ ਪਹਿਲਾ ਮੈਚ ਮੀਂਹ ਦੀ ਭੇਟ ਚੜਣ ਤੋਂ ਬਾਅਦ ਲਗਾਤਾਰ ਬਾਕੀ ਦੋ ਮੈਚ ਜਿੱਤੇ ਸਨ।

  • ਭਾਰਤ
  • ਵੈਸਟਇੰਡੀਜ਼
  • ਟੈਸਟ ਸੀਰੀਜ਼
  • ਆਲਰਾਊਂਡਰ ਰਵਿੰਦਰ ਜਡੇਜਾ
  • ਤੇਜ਼ 200 ਟੈਸਟ ਵਿਕਟਾਂ

ਆਸਟਰੇਲੀਆ 'ਤੇ 'ਬਾਊਂਸਰਜ਼' ਦਾ ਹਮਲਾ ਜਾਰੀ ਰੱਖਣਗੇ ਆਰਚਰ

NEXT STORY

Stories You May Like

  • tilak verma scores a big century and creates a big record in his name
    IPL 2026: ਤਿਲਕ ਵਰਮਾ ਦੀ ਤੂਫਾਨੀ ਪਾਰੀ, 45 ਗੇਂਦਾਂ 'ਚ ਸੈਂਕੜਾ ਜੜ ਕੇ ਵੱਡਾ ਰਿਕਾਰਡ ਕੀਤਾ ਆਪਣੇ ਨਾਂ
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • indian army job recruitment
    Indian Army 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • foreign secretary misri may visit nepal next month
    ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਗਲੇ ਮਹੀਨੇ ਕਰ ਸਕਦੇ ਹਨ ਨੇਪਾਲ ਦਾ ਦੌਰਾ
  • rich countries can eliminate cervical cancer by 2048
    2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
  • punjab agricultural university recruitment job
    PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • car crushed 8 people helping injured
    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਮਚਿਆ ਚੀਕ-ਚਿਹਾੜਾ
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mi  s situation would be better at this time  harbhajan
      ਰੋਹਿਤ ਸੱਟ ਤੋਂ ਛੇਤੀ ਉਭਰ ਜਾਂਦੇ ਤਾਂ MI ਦੀ ਸਥਿਤੀ ਇਸ ਸਮੇਂ ਬਿਹਤਰ ਹੁੰਦੀ :...
    • inter milan wins italian league football title
      ਇੰਟਰ ਮਿਲਾਨ ਨੇ ਇਟਾਲੀਅਨ ਲੀਗ ਫੁੱਟਬਾਲ ਦਾ ਖਿਤਾਬ ਜਿੱਤਿਆ
    • jannik sinner wins madrid open
      ਜੈਨਿਕ ਸਿਨਰ ਨੇ ਰਚਿਆ ਇਤਿਹਾਸ; ਮੈਡਰਿਡ ਓਪਨ ਜਿੱਤ ਕੇ ਬਣਾਏ ਕਈ ਵੱਡੇ ਰਿਕਾਰਡ
    • rohit sharma breaks ipl record of sixes
      IPL 'ਚ ਰੋਹਿਤ ਸ਼ਰਮਾ ਨੇ ਤੋੜਿਆ ਛੱਕਿਆਂ ਦਾ ਮਹਾਰਿਕਾਰਡ, ਕੀ ਤੁਹਾਨੂੰ ਪਤੈ ਕੌਣ ਹੈ...
    • ipl 2026  this player  s excellent form changed mi  s image
      IPL 2026: ਇਸ ਖਿਡਾਰੀ ਦੀ ਸ਼ਾਨਦਾਰ ਫਾਰਮ ਨੇ ਬਦਲੀ MI ਦੀ ਤਸਵੀਰ; ਪਲੇਆਫ ਦੀ ਦੌੜ...
    • captain pant told where the mistake was made
      228 ਦੌੜਾਂ ਦਾ ਵੱਡਾ ਸਕੋਰ ਵੀ ਨਾ ਬਚਾ ਸਕੀ LSG; ਕਪਤਾਨ ਪੰਤ ਨੇ ਦੱਸਿਆ ਕਿੱਥੇ...
    • premier league  manchester united drew
      ਪ੍ਰੀਮੀਅਰ ਲੀਗ : ਮੈਨਚੈਸਟਰ ਨੇ ਖੇਡਿਆ ਡਰਾਅ; ਆਰਸਨਲ ਦੀ ਖਿਤਾਬੀ ਦਾਅਵੇਦਾਰੀ ਹੋਈ...
    • cricketer ashok dinda becomes mla for the second time in west bengal
      ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
    • ipl 2026 the epic clash between delhi capitals and csk today
      IPL 2026: ਦਿੱਲੀ ਕੈਪੀਟਲਜ਼ ਅਤੇ CSK ਵਿਚਾਲੇ ਮਹਾ-ਮੁਕਾਬਲਾ ਅੱਜ; ਜਾਣੋ ਕੀ...
    • good news for the team in the middle of ipl
      IPL ਵਿਚਾਲੇ ਟੀਮ ਲਈ ਖੁਸ਼ਖਬਰੀ! ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ ਕਰੇਗਾ ਵਾਪਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +