Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:07:14 PM

  • cold hits punjab  weather department bulletin

    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ...

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬੁਮਰਾਹ ਦੀ ਗੇਂਦਬਾਜ਼ੀ ਦੇ ਮੁਰੀਦ ਹੋਏ ਸ਼ੋਏਬ ਅਖਤਰ, ਦਿੱਤਾ ਇਹ ਵੱਡਾ ਬਿਆਨ

SPORTS News Punjabi(ਖੇਡ)

ਬੁਮਰਾਹ ਦੀ ਗੇਂਦਬਾਜ਼ੀ ਦੇ ਮੁਰੀਦ ਹੋਏ ਸ਼ੋਏਬ ਅਖਤਰ, ਦਿੱਤਾ ਇਹ ਵੱਡਾ ਬਿਆਨ

  • Author Tarsem Singh,
  • Updated: 01 Jan, 2021 06:52 PM
Sports
jasprit bumrah  shoaib akhtar  big statement
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਨੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦੇ ਨਾਲ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਮੌਜੂਦਾ ਸਮੇਂ ’ਚ ਵਿਸ਼ਵ ਕ੍ਰਿਕਟ ਦਾ ਸਭ ਤੋਂ ਸ਼ਾਤਰ ਤੇ ਬਿਹਤਰੀਨ ਗੇਂਦਬਾਜ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਰੈਨਾ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ, ਸ਼ੇਅਰ ਕੀਤਾ ਖ਼ਾਸ ਵੀਡੀਓ

ਸ਼ੋਏਬ ਅਖਤਰ ਨੇ ਕਿਹਾ ਕਿ ਬੁਮਰਾਹ ਆਸਟਰੇਲੀਆ ਖ਼ਿਲਾਫ਼ ਚਲ ਰਹੀ ਬਾਰਡਰ-ਗਾਵਸਕਰ ਸੀਰੀਜ਼ ’ਚ ਤਜ਼ਰਬੇਕਾਰ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਦੀ ਗ਼ੈਰ ਹਾਜ਼ਰੀ ’ਚ ਭਾਰਤੀ ਤੇਜ਼ ਗੇਂਦਬਾਜ਼ੀ ਦੀ ਅਗਵਾਈ ਕਰ ਰਹੇ ਹਨ। ਇੱਥੋਂ ਤਕ ਕਿ ਆਪਣੇ ਸਹਿਯੋਗੀਆਂ ਮੁਹੰਮਦ ਸ਼ੰਮੀ ਤੇ ਉਮੇਸ਼ ਯਾਦਵ ਦੇ ਸੱਟ ਦਾ ਸ਼ਿਕਾਰ ਹੋਣ ਦੇ ਬਾਅਦ ਵੀ ਪਹਿਲੇ ਦੋ ਟੈਸਟ ਮੈਚਾਂ ’ਚ ਉਨ੍ਹਾਂ ਦਾ ਪ੍ਰਦਰਸ਼ਨ ਸਭ ਤੋਂ ਬਿਹਤਰ ਰਿਹਾ ਹੈ। ਬੁਮਰਾਹ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਦੋ ਮੈਚਾਂ ’ਚ 8 ਵਿਕਟ ਹਾਸਲ ਕੀਤੇ ਹਨ। ਇਸ ਸੀਰੀਜ਼ ’ਚ ਵਿਕਟਾਂ ਦੀ ਸੂਚੀ ’ਚ ਉਹ ਪੈਟ ਕਮਿੰਸ ਤੇ ਰਵੀਚੰਦਰਨ ਅਸ਼ਵਿਨ ਤੋਂ ਸਿਰਫ਼ ਦੋ ਵਿਕਟ ਹੀ ਪਿੱਛੇ ਹਨ।PunjabKesariਅਖਤਰ ਨੇ ਸਪੋਰਟਸ ਟੂਡੇ ਨੂੰ ਕਿਹਾ, ‘‘ਮੈਨੂੰ ਲਗਦਾ ਹੈ ਕਿ ਮੌਜੂਦਾ ਸਮੇਂ ’ਚ ਸ਼ਾਇਦ ਬੁਮਰਾਹ ਸਭ ਤੋਂ ਸ਼ਾਤਰ ਤੇਜ਼ ਗੇਂਦਬਾਜ਼ ਹੈ। ਬੁਮਰਾਹ ਮੁਹੰਮਦ ਆਮਿਰ ਤੇ ਇੱਥੋਂ ਤਕ ਕਿ ਵਸੀਮ ਅਕਰਮ ਤੋਂ ਵੀ ਵੱਡੇ ਖਿਡਾਰੀ ਹਨ। ਇਸ ਤੋਂ ਇਲਾਵਾ ਮੈਂ ਮੁਹੰਮਦ ਆਸਿਫ ਨੂੰ ਗੇਂਦਬਾਜ਼ੀ ਕਰਦੇ ਹੋਏ ਦੇਖਿਆ ਹੈ। ਮੈਂ ਆਸਿਫ਼ ਦਾ ਸਾਹਮਣਾ ਕਰਦੇ ਹੋਏ ਬੱਲੇਬਾਜ਼ਾਂ ਨੂੰ ਸਚਮੁੱਚ ਰੋਂਦੇ ਹੋਏ ਦੇਖਿਆ ਹੈ। ਇਕ ਵਾਰ ਵੀ. ਵੀ. ਐੱਸ. ਲਕਸ਼ਮਣ ਨੇ ਕਿਹਾ ਕਿ ਮੈਂ ਇਸ ਲੜਕੇ ਦਾ ਸਾਹਮਣਾ ਕਿਵੇਂ ਕਰਾਂ। ਏ. ਬੀ. ਡਿਵਿਲੀਅਰਸ ਏਸ਼ੀਆਈ ਟੈਸਟ ਚੈਂਪੀਅਨਸ਼ਿਪ ਦੇ ਦੌਰਾਨ ਸਚਮੁੱਚ ਰੋਣ ਲੱਗੇ ਸਨ।
ਇਹ ਵੀ ਪੜ੍ਹੋ : ਆਓ ਤੁਹਾਨੂੰ ਦੱਸਦੇ ਹਾਂ ਮਹਾਨ ਕ੍ਰਿਕਟਰ ਸਟੀਵ ਸਮਿਥ ਬਾਰੇ ਕੁਝ ਦਿਲਚਸਪ ਤੱਥ

PunjabKesariਉਨ੍ਹਾਂ ਕਿਹਾ, ‘‘ਟੈਸਟ ਕ੍ਰਿਕਟ ’ਚ ਬੁਮਰਾਹ ਦੀ ਫ਼ਿੱਟਨੈਸ ਨੂੰ ਲੈ ਕੇ ਲੋਕਾਂ ’ਚ ਸ਼ੱਕ ਸੀ। ਇੱਥੋਂ ਤਕ ਕਿ ਮੈਂ ਉਨ੍ਹਾਂ ਨੂੰ ਕਾਫ਼ੀ ਕਰੀਬ ਨਾਲ ਦੇਖ ਰਿਹਾ ਸੀ। ਉਨ੍ਹਾਂ ਕੋਲ ਬਾਊਂਸਰ ਹੈ ਜੋ ਖਿਡਾਰੀਆਂ ਨੂੰ ਦੁਵਿਧਾ ’ਚ ਪਾ ਦਿੰਦਾ ਹੈ ਤੇ ਸਭ ਤੋਂ ਚੰਗੀ ਗੱਲ ਇਹ ਹੈ ਕਿ ਉਹ ਕਾਫ਼ੀ ਚੰਗੇ ਇਨਸਾਨ ਹਨ। ਅਖਤਰ ਨੇ ਖੇਡ ਦੇ ਪ੍ਰਤੀ ਹਾਂ-ਪੱਖੀ ਰਵੱਈਏ ਲਈ ਬੁਮਰਾਹ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜ਼ਿਆਦਾਤਰ ਤੇਜ਼ ਗੇਂਦਬਾਜ਼ ਆਪਣੇ ਸਰੀਰਕ ਰਵੱਈਏ ’ਚ ਨਹੀਂ ਸਗੋਂ ਆਪਣੀ ਗੇਂਦਬਾਜ਼ੀ ਰਾਹੀਂ ਹਮਲਾਵਰਤਾ ਦਿਖਾਉਂਦੇ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Jasprit Bumrah
  • Shoaib Akhtar
  • big statement
  • ਜਸਪ੍ਰੀਤ ਬੁਮਰਾਹ
  • ਸ਼ੋਏਬ ਅਖਤਰ
  • ਵੱਡਾ ਬਿਆਨ

ਰੈਨਾ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ, ਸ਼ੇਅਰ ਕੀਤਾ ਖ਼ਾਸ ਵੀਡੀਓ

NEXT STORY

Stories You May Like

  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • trump on france protest
    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ
  • kiran rao on how today  s youth perceive romantic relationships
    'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • parwinder jhota case amit shah
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ
  • cold hits punjab  weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • wuhan open  iga świątek to face maja chwalińska
      ਵੁਹਾਨ ਓਪਨ : ਸੈਮੀਫਾਈਨਲ 'ਚ ਇਗਾ ਸਵੀਆਤੇਕ ਦਾ ਸਾਹਮਣਾ ਮਾਜਾ ਚਵਾਲਿੰਸਕਾ
    • wasim jaffer has applied for the position of chief selector
      ਵਸੀਮ ਜਾਫ਼ਰ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਦੇ ਅਹੁਦੇ ਲਈ ਦਿੱਤੀ ਅਰਜ਼ੀ
    • rahul dravid s son anvay s blistering 151 run innings
      ਰਾਹੁਲ ਦ੍ਰਾਵਿੜ ਦੇ ਪੁੱਤ ਅਨਵਯ ਦੀ 151 ਦੌੜਾਂ ਦੀ ਤੂਫ਼ਾਨੀ ਪਾਰੀ, ਵਰ੍ਹਾਇਆ...
    • shubman gill will take net bowlers along for the new zealand tour
      ਨਿਊਜ਼ੀਲੈਂਡ ਦੌਰੇ ਲਈ ਆਪਣੇ ਖਰਚੇ 'ਤੇ ਨੇੱਟ ਗੇਂਦਬਾਜ਼ ਲੈ ਕੇ ਜਾਣਗੇ ਸ਼ੁਭਮਨ ਗਿੱਲ
    • denmark open 2026  indian challenge ends
      ਡੈਨਮਾਰਕ ਓਪਨ 2026: ਤਨਵੀ ਸ਼ਰਮਾ ਅਤੇ ਤ੍ਰਿਸਾ-ਗਾਇਤਰੀ ਦੀ ਹਾਰ ਨਾਲ ਭਾਰਤੀ ਚੁਣੌਤੀ...
    • i want to win an olympic medal  savita
      ਪਿਛਲੇ ਸਾਲ ਹਾਕੀ ਛੱਡਣ ਦਾ ਫੈਸਲਾ ਕਰ ਲਿਆ ਸੀ ਪਰ ਹੁਣ ਓਲੰਪਿਕ ਤਮਗਾ ਜਿੱਤਣਾ...
    • not everyone gets the opportunity to play for the country  rohit
      ਦੇਸ਼ ਲਈ ਖੇਡਣ ਦਾ ਮੌਕਾ ਸਾਰੇ ਲੋਕਾਂ ਨੂੰ ਨਹੀਂ ਮਿਲਦਾ ਨਹੀਂ : ਰੋਹਿਤ
    • ind vs wi 5th t20i
      IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
    • table tennis player bhavina patel started with victory
      ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਏਸ਼ੀਆਈ ਪੈਰਾ ਖੇਡਾਂ ’ਚ ਜਿੱਤ ਨਾਲ ਕੀਤਾ...
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +