Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:54:08 PM

  • sgpc buses vandalized in amritsar

    SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ,...

  • farmers union brother state president

    ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ...

  • major police operation in amritsar

    ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5...

  • jpsc recruitment stay

    ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਇਸ ਗੇਂਦਬਾਜ਼ ਨੇ ਵਿਕਟ ਲੈਣ ਤੋਂ ਬਾਅਦ ਇਸ ਅਨੋਖੇ ਤਰੀਕੇ ਨਾਲ ਮਨਾਇਆ ਜਸ਼ਨ (ਵੀਡੀਓ)

SPORTS News Punjabi(ਖੇਡ)

ਇਸ ਗੇਂਦਬਾਜ਼ ਨੇ ਵਿਕਟ ਲੈਣ ਤੋਂ ਬਾਅਦ ਇਸ ਅਨੋਖੇ ਤਰੀਕੇ ਨਾਲ ਮਨਾਇਆ ਜਸ਼ਨ (ਵੀਡੀਓ)

  • Updated: 19 Jan, 2020 03:38 PM
Jalandhar
jayden seals and matthew forde unique shoe cleaning celebration
  • Share
    • Facebook
    • Tumblr
    • Linkedin
    • Twitter
  • Comment

ਸਪੋਰਸਟ ਡੈਸਕ — ਵੈਸਟਇੰਡੀਜ਼ ਨੇ ਡਾਇਮੰਡ ਓਵਲ ਮੈਦਾਨ 'ਤੇ ਖੇਡੇ ਗਏ ਅੰਡਰ-19 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ 'ਚ ਤਿੰਨ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ 3 ਵਿਕਟਾਂ ਨਾਲ ਹਰਾ ਦਿੱਤਾ। ਵਿੰਡੀਜ਼ ਖਿਡਾਰੀ ਮੈਦਾਨ 'ਤੇ ਕ੍ਰਿਕਟ ਲਈ ਹੀ ਨਹੀਂ ਸਗੋਂ ਆਪਣੇ ਜਸ਼ਨ ਮਨਾਉਣ ਦੇ ਵੱਖ-ਵੱਖ ਤਰੀਕਿਆਂ ਲਈ ਵੀ ਜਾਣ ਜਾਂਦੇ ਹਨ। ਵਿੰਡੀਜ਼ ਟੀਮ ਦੇ ਕਈ ਖਿਡਾਰੀਆਂ ਨੇ ਆਪਣੇ ਅਨੋਖੇ ਜਸ਼ਨ ਮਨਾਉਣ ਦੇ ਤਰੀਕਿਆਂ ਨਾਲ ਕਾਫੀ ਸੁਰਖੀਆਂ ਹਾਸਲ ਕੀਤੀਆਂ ਹਨ। ਇਸ ਮੈਚ 'ਚ ਇਕ ਵਾਰ ਫਿਰ ਤੋਂ ਵੈਸਟਇੰਡੀਜ਼ ਦੇ ਖਿਡਾਰੀਆਂ ਦੇ ਅਜਬ-ਗਜ਼ਬ ਸੈਲੀਬ੍ਰੈਸ਼ਨ ਨੇ ਕ੍ਰਿਕਟ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ।
PunjabKesariਅੰਤਰਰਾਸ਼ਟਰੀ ਕ੍ਰਿਕਟ 'ਚ ਵੈਸਟਇੰਡੀਜ਼ ਦੇ ਸੀਨੀਅਰ ਖਿਡਾਰੀ ਸ਼ੇਲਡਨ ਕਾਟਰੇਲ ਦਾ ਸੈਲਿਊਟ ਸੈਲੀਬ੍ਰੇਸ਼ਨ, ਕੇਸਰਿਕ ਵਿਲੀਅਮਸਨ ਦਾ ਨੋਟਬੁੱਕ ਸੈਲੀਬ੍ਰੇਸ਼ਨ ਸੁਰਖੀਆਂ 'ਚ ਰਿਹਾ ਹੈ, ਪਰ ਹੁਣ ਆਈ. ਸੀ. ਸੀ ਅੰਡਰ 19 ਵਰਲਡ ਕੱਪ 'ਚ ਵਿੰਡੀਜ਼ ਟੀਮ ਦੇ ਜੂਨੀਅਰ ਖਿਡਾਰੀ ਵੀ ਆਪਣੇ ਅਨੋਖੇ ਸੈਲੀਬ੍ਰੇਸ਼ਨ ਨਾਲ ਚਰਚਾ 'ਚ ਬਣਿਆ ਹੋਇਆ ਹੈ।

Jayden Seales loves a celebration!#U19CWC | #AUSvWI pic.twitter.com/BRMfKoVJYc

— Cricket World Cup (@cricketworldcup) January 18, 2020

ਮੈਚ ਦੇ 33ਵੇਂ ਓਵਰ 'ਚ ਵਿੰਡੀਜ਼ ਦੇ ਪੇਸਰ ਜੇਡਨ ਸੀਲਸ ਨੇ ਆਸਟਰੇਲੀਆਈ ਬੱਲੇਬਾਜ਼ ਪੈਟਰਿਕ ਰੋਵ ਨੂੰ ਕਪਤਾਨ ਕਿਮਾਨੀ ਮੇਲੀਅਸ ਦੇ ਹੱਥੋਂ ਕੈਚ ਆਊਟ ਕਰਵਾਇਆ। ਇਸ ਵਿਕਟ ਦੇ ਮਿਲਦੇ ਹੀ ਗੇਂਦਬਾਜ਼ ਨੇ ਪਹਿਲਾਂ ਮੈਦਾਨ ਦਾ ਇਕ ਚੱਕਰ ਲਗਾਇਆ ਅਤੇ ਇਸ ਦੌਰਾਨ ਜੇਡਨ ਸੀਲਸ ਦੇ ਸਾਥੀ ਗੇਂਦਬਾਜ਼ ਪਾਰਟਰਨ ਮੈਥਿਊ ਫੋਰਡੇ ਜ਼ਮੀਨ 'ਤੇ ਬੈਠ ਗਏ। ਸੀਲਸ ਨੇ ਆਪਣਾ ਪੈਰ ਮੈਥੀਊ ਦੀ ਥਾਈ 'ਤੇ ਰੱਖ ਦਿੱਤਾ। ਮੈਥਿਊ ਨੇ ਇਸ ਦੌਰਾਨ ਅਜਿਹੇ ਦਿਖਾਇਆ ਕਿ ਉਹ ਜੇਡਨ ਦਾ ਬੂਟ ਸਾਫ਼ ਕਰ ਰਹੇ ਹਨ। ਵੈਸਟਇੰਡੀਜ਼ ਦੇ ਇਨ੍ਹਾਂ ਦੋਵਾਂ ਖਿਡਾਰੀਆਂ ਦਾ ਇਹ ਸੈਲੀਬ੍ਰੇਸ਼ਨ ਕਾਫ਼ੀ ਅਨੋਖਾ ਸੀ, ਜਿਸਦੀ ਕ੍ਰਿਕਟ ਫੈਨਜ਼ ਰੱਜ ਕੇ ਚਰਚਾ ਕਰ ਰਹੇ ਹਨ। ਕ੍ਰਿਕਟ ਵਰਲਡ ਕੱਪ ਦੇ ਆਫਿਸ਼ੀਅਲ ਟਵਿਟਰ ਅਕਾਊਂਟ ਤੋਂ ਵੀ ਇਸ ਸੈਲੀਬ੍ਰੇਸ਼ਨ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ।

ਕ੍ਰਿਕਟ ਵਰਲਡ ਕੱਪ ਦੇ ਆਫਿਸ਼ੀਅਲ ਟਵਿਟਰ ਅਕਾਊਂਟ ਮੈਥਿਊ ਫੋਰਡੇ ਦੇ ਸੈਲਿਊਟ ਸੈਲੀਬ੍ਰੇਸ਼ਨ ਦੀ ਵੀਡੀਓ ਵੀ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਸ਼ੈਲਡਨ ਕੋਟਰੇਲ ਅਤੇ ਮੈਥਿਊ ਫੋਰਡੇ ਦੋਵਾਂ ਦੇ ਸੈਲਿਊਟ ਸੈਲੀਬ੍ਰੇਸ਼ਨ ਨੂੰ ਦਿਖਾਇਆ ਗਿਆ ਹੈ।

Who did it best?#U19CWC | #FutureStars pic.twitter.com/0Tbvue9Vkl

— Cricket World Cup (@cricketworldcup) January 18, 2020

 

  • West Indies
  • U-19 World Cup
  • Australia
  • Pacer Jayden Seals
  • Shoe Cleaning Celebration
  • ਵੈਸਟਇੰਡੀਜ਼
  • ਅੰਡਰ-19 ਵਿਸ਼ਵ ਕੱਪ
  • ਆਸਟਰੇਲੀਆ
  • ਪੇਸਰ ਜੇਡਨ ਸੀਲਸ
  • ਸ਼ੂ ਕਲਿਨਿੰਗ ਸੈਲੀਬ੍ਰੇਸ਼ਨ

IND vs AUS : ਭਾਰਤੀ ਕ੍ਰਿਕਟਰ ਕਾਲੇ ਬੈਂਡ ਬੰਨ੍ਹ ਕੇ ਖੇਡਣ ਉਤਰੇ, ਜਾਣੋ ਕਾਰਨ

NEXT STORY

Stories You May Like

  • this powerful player made a big splash after retiring from team india
    Team India 'ਚੋਂ ਸੰਨਿਆਸ ਲੈਣ ਮਗਰੋਂ ਇਸ ਧਾਕੜ ਖਿਡਾਰੀ ਨੇ ਕਰ 'ਤਾ ਵੱਡਾ ਧਮਾਕਾ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • raja warring meeting
    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ
  • punjab  s legendary cricketer got married  he tied the knot with this actress
    ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • took batting tuition from this player  the very next day it rained sixes
    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ ਦਿਨ ਵਰ੍ਹਾ'ਤਾ ਛੱਕਿਆਂ ਦਾ ਮੀਂਹ
  • highway jammed in punjab
    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • how to make paneer makhani easily at home
    ਬਿਨਾਂ ਪਿਆਜ਼-ਲਸਣ ਦੇ ਇੰਝ ਬਣਾਓ ਘਰ 'ਚ ਆਸਾਨ ਤਰੀਕੇ ਨਾਲ ਪਨੀਰ ਮਖਣੀ, ਜਾਣੋ ਤਰੀਕਾ
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • satwik chirag lose in pre quarterfinals
      ਵਾਕਓਵਰ ਮਿਲਣ ਤੋਂ ਬਾਅਦ, ਸਾਤਵਿਕ-ਚਿਰਾਗ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰੇ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • pv sindhu and ayush shetty reach round of 16 lakshya sen eliminated
      ਪੀਵੀ ਸਿੰਧੂ ਅਤੇ ਆਯੁਸ਼ ਸ਼ੈੱਟੀ ਰਾਊਂਡ ਆਫ਼ 16 ਵਿੱਚ ਪੁੱਜੇ
    • duleep trophy final will now be held at ma chidambaram stadium
      ਦਲੀਪ ਟਰਾਫੀ ਦਾ ਫਾਈਨਲ ਹੁਣ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਹੋਵੇਗਾ
    • indian under 11 girls   team wins bronze at asean chess championship
      ਭਾਰਤੀ ਅੰਡਰ-11 ਕੁੜੀਆਂ ਦੀ ਟੀਮ ਨੇ ਆਸੀਆਨ ਸ਼ਤਰੰਜ ਵਿੱਚ ਜਿੱਤਿਆ ਬ੍ਰੌਂਜ਼
    • will hardik pandya stay in mi
      ਕੀ MI 'ਚ ਹੀ ਰਹਿਣਗੇ ਹਾਰਦਿਕ ਪੰਡਯਾ? ਸੋਸ਼ਲ ਮੀਡੀਆ ਪੋਸਟ ਨੇ ਫੈਨਜ਼ ਵਿਚਾਲੇ...
    • shubman gill surpasses virat kohli achieves great feat
      ਵਿਰਾਟ ਕੋਹਲੀ ਤੋਂ ਵੀ ਅੱਗੇ ਨਿਕਲੇ ਸ਼ੁਭਮਨ ਗਿੱਲ, ਗਾਲੇ ਟੈਸਟ ਜਿੱਤਣ ਤੋਂ ਬਾਅਦ ਕਰ...
    • harmanpreet happy with win against pakistan
      ਪਾਕਿ ਵਿਰੁੱਧ ਜਿੱਤ ਤੋਂ ਖੁਸ਼ ਹਰਮਨਪ੍ਰੀਤ , ਡਿਫੈਂਸ 'ਚ ਸੁਧਾਰ 'ਤੇ ਦਿੱਤਾ ਜ਼ੋਰ
    • pragyananda takes joint lead after defeating vachier lagrave
      ਪ੍ਰਗਿਆਨਨੰਦਾ ਨੇ ਵਾਚੀਅਰ-ਲਾਗ੍ਰੇਵ ਨੂੰ ਹਰਾ ਕੇ ਸਾਂਝੀ ਬੜ੍ਹਤ ਕੀਤੀ ਹਾਸਲ
    • hockey world cup 2026 india stunning win over pakistan
      Hockey World Cup 2026: ਭਾਰਤ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ, 5-3 ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +