Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    3:30:07 PM

  • stormy rise in gold and silver prices  experts say   the rise will not stop now

    Gold-Silver ਦੀਆਂ ਕੀਮਤਾਂ 'ਚ ਤੂਫਾਨੀ ਵਾਧਾ,...

  • big news in the murder case in front of mohali ssp office

    ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ...

  • manjinder singh sirsa rahul gandhi

    'ਸਰਦਾਰ ਕਦੇ ਗੱਦਾਰ ਨਹੀਂ ਹੁੰਦਾ', ਰਾਹੁਲ-ਬਿੱਟੂ...

  • dangerous gaming

    ਸਾਵਧਾਨ ! ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • Ashes 2019: ਡੈਨਲੀ ਸੈਂਕੜੇ ਤੋਂ ਖੁੰਝਿਆ, ਤੀਜੇ ਦਿਨ ਮੇਜ਼ਬਾਨ ਨੇ ਬਣਾਈ 382 ਦੌੜਾਂ ਦੀ ਕੁਲ ਬੜ੍ਹਤ

SPORTS News Punjabi(ਖੇਡ)

Ashes 2019: ਡੈਨਲੀ ਸੈਂਕੜੇ ਤੋਂ ਖੁੰਝਿਆ, ਤੀਜੇ ਦਿਨ ਮੇਜ਼ਬਾਨ ਨੇ ਬਣਾਈ 382 ਦੌੜਾਂ ਦੀ ਕੁਲ ਬੜ੍ਹਤ

  • Updated: 15 Sep, 2019 11:21 AM
Jalandhar
joe denly missed out his maiden test 100th england take control on day 3
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਇੰਗਲੈਂਡ ਅਤੇ ਆਸਟਰੇਲੀਆ ਵਿਚਾਲੇ ਏਸ਼ੇਜ਼ ਦੇ 5ਵੇਂ ਅਤੇ ਆਖਰੀ ਏਸ਼ੇਜ਼ ਟੈਸਟ ਦੇ ਤੀਜੇ ਦਿਨ ਸ਼ਨੀਵਾਰ ਨੂੰ ਇੰਗਲੈਂਡ ਦਾ ਦਬਦਬਾ ਦੇਖਣ ਨੂੰ ਮਿਲਿਆ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਜੋ ਡੈਨਲੀ (94) ਤੇ ਬੇਨ ਸਟੋਕਸ (67) ਦੇ ਅਰਧ ਸੈਂਕੜਿਆਂ ਤੇ ਜੋਸ ਬਟਲਰ ਦੀਆਂ 47 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਆਸਟਰੇਲੀਆ 'ਤੇ 382 ਦੌੜਾਂ ਦੀ ਮਜ਼ਬੂਤ ਸਥਿਤੀ ਹਾਸਲ ਕਰ ਲਈ ਹੈ। ਤੀਜੇ ਦਿਨ ਦੀ ਖੇਡ ਖਤਮ ਹੋਣ ਤਕ ਮੇਜ਼ਬਾਨ ਨੇ 8 ਵਿਕਟਾਂ 'ਤੇ 313 ਦੌੜਾਂ ਬਣਾ ਲਈਆਂ ਸਨ ਜਦਕਿ ਉਸ ਦੀਆਂ ਅਜੇ ਦੋ ਵਿਕਟਾਂ ਬਾਕੀ ਹਨ। ਇੰਗਲੈਂਡ ਵਲੋਂ ਜੋਫਰਾ ਆਰਚਰ (ਅਜੇਤੂ 03) ਤੇ ਜੈਕ ਲੀਚ (ਅਜੇਤੂ 05) ਆਸਟਰੇਲੀਆਈ ਗੇਂਦਬਾਜ਼ਾਂ ਦੇ ਸਾਹਮਣੇ ਡਟੇ ਹੋਏ ਸਨ।PunjabKesari
ਆਸਟਰੇਲੀਆ ਵਲੋਂ ਸਪਿਨਰ ਨਾਥਨ ਲਿਓਨ ਨੇ 65 ਦੌੜਾਂ 'ਤੇ 3 ਵਿਕਟਾਂ ਲਈਆਂ ਜਦਕਿ ਪੀਟਰ ਸਿਡਲ ਤੇ ਮਿਸ਼ੇਲ ਮਾਰਸ਼ ਨੇ 2-2 ਤੇ ਪੈਟ ਕਮਿੰਸ ਨੇ ਇਕ ਵਿਕਟ ਲਈ। ਇੰਗਲੈਂਡ ਦਾ ਸਲਾਮੀ ਬੱਲੇਬਾਜ਼ ਡੈਨਲੀ ਸ਼ਾਨਦਾਰ ਪਾਰੀ ਖੇਡਣ ਦੇ ਬਾਵਜੂਦ ਬਦਕਿਸਮਤੀ ਨਾਲ ਆਪਣਾ ਸੈਂਕੜਾ ਪੂਰਾ ਨਾ ਕਰ ਸਕਿਆ ਅਤੇ ਪੀਟਰ ਸਿਡਲ ਦੀ ਗੇਂਦ 'ਤੇ ਸਮਿਥ ਹੱਥੋਂ ਕੈਚ ਆਊਟ ਕਰਵਾ ਕੇ 6 ਦੌੜਾਂ ਨਾਲ ਸੈਂਕੜਾ ਬਣਾਉਣ ਤੋਂ ਰੋਕ ਦਿੱਤਾ। ਡੈਨਲੀ ਨੇ ਆਪਣੀ 94 ਦੌੜਾਂ ਦੀ ਪਾਰੀ ਵਿਚ 206 ਗੇਂਦਾਂ ਦਾ ਸਾਹਮਣਾ ਕਰਦਿਆਂ 14 ਚੌਕੇ ਤੇ 1 ਛੱਕਾ ਲਾਇਆ। ਇੰਗਲੈਂਡ ਦੇ ਵਨ ਡੇ ਵਰਲਡ ਕੱਪ ਜਿੱਤ ਦੇ ਹੀਰੋ ਰਹੇ ਸਟੋਕਸ ਨੇ ਆਪਣੀ ਪਾਰੀ 'ਚ 5 ਚੌਕੇ ਤੇ 2 ਛੱਕੇ ਲਾਏ ਜਦਕਿ ਬਟਲਰ 3 ਦੌੜਾਂ ਨਾਲ ਆਪਣੇ ਅਰਧ ਸੈਂਕੜੇ ਤੋਂ ਖੁੰਝ ਗਿਆ ਪਰ ਇਸ ਦੇ ਬਾਵਜੂਦ ਉਸ ਨੇ ਆਪਣੀ 47 ਦੌੜਾਂ ਦੀ ਪਾਰੀ ਵਿਚ 63 ਗੇਂਦਾਂ ਦਾ ਸਾਹਮਣਾ ਕਰਦਿਆਂ 6 ਸ਼ਾਨਦਾਰ ਚੌਕੇ ਲਾਏ।PunjabKesari
ਵਰਲਡ ਕੱਪ ਜੇਤੂ ਇੰਗਲੈਂਡ ਦੀਆਂ ਨਜ਼ਰਾਂ ਸੀਰੀਜ਼ 'ਚ 2-2 ਦੀ ਬਰਾਬਰੀ ਕਰਨ 'ਤੇ ਹੈ ਹਾਲਾਂਕਿ ਆਸਟਰੇਲੀਆ ਨੇ ਪਹਿਲਾਂ ਹੀ ਏਸ਼ੇਜ਼ ਟਰਾਫੀ ਆਪਣੇ ਕੋਲ ਰੱਖਣੀ ਤੈਅ ਕਰ ਲਈ ਹੈ। ਦੂਜੇ ਪਾਸੇ ਆਸਟਰੇਲੀਆ 18 ਸਾਲ ਵਿਚ ਪਹਿਲੀ ਵਾਰ ਇੰਗਲੈਂਡ 'ਚ ਏਸ਼ੇਜ਼ ਲੜੀ ਜਿੱਤਣ ਦੀ ਉਮੀਦ ਬਣਾਈ ਹੋਈ ਹੈ। ਇਸ ਤੋਂ ਪਹਿਲਾਂ ਕੱਲ ਜੋਫਰਾ ਆਰਚਰ ਨੇ 6 ਵਿਕਟਾਂ ਲੈ ਕੇ ਆਸਟਰੇਲੀਆ ਨੂੰ 225 ਦੌੜਾਂ 'ਤੇ ਆਊਟ ਕਰ ਦਿੱਤਾ ਸੀ, ਜਿਸ ਨਾਲ ਇੰਗਲੈਂਡ ਨੂੰ 69 ਦੌੜਾਂ ਦੀ ਬੜ੍ਹਤ ਮਿਲੀ ਸੀ। ਸਟੀਵ ਸਮਿਥ ਨੇ ਸਭ ਤੋਂ ਵੱਧ 80 ਦੌੜਾਂ ਬਣਾਈਆਂ ਅਤੇ ਏਸ਼ੇਜ਼ ਵਿਚ 6 ਪਾਰੀਆਂ ਵਿਚ ਉਸ ਦੀਆਂ 751 ਦੌੜਾਂ ਹੋ ਗਈਆਂ ਹਨ।

  • England
  • Australia
  • Ashes
  • 5th Ashes Test
  • Joe Danley
  • Jodha Archer
  • Ben Stokes
  • ਇੰਗਲੈਂਡ
  • ਆਸਟਰੇਲੀਆ
  • ਏਸ਼ੇਜ਼
  • 5ਵਾਂ ਏਸ਼ੇਜ਼ ਟੈਸਟ
  • ਜੋ ਡੈਨਲੀ
  • ਜੋਫਰਾ ਆਰਚਰ
  • ਬੇਨ ਸਟੋਕਸ

ਆਡਵਾਨੀ IBSF ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦੇ ਫਾਈਨਲ 'ਚ

NEXT STORY

Stories You May Like

  • india defeated new zealand by 7 wickets
    ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ
  • delhi capitals book their place in the eliminator with a stunning win
    ਦਿੱਲੀ ਕੈਪੀਟਲਸ ਨੇ ਸ਼ਾਨਦਾਰ ਜਿੱਤ ਨਾਲ ਐਲਿਮੀਨੇਟਰ ’ਚ ਬਣਾਈ ਜਗ੍ਹਾ
  • india orders first shipment of crude oil from guyana
    ਰੂਸ ’ਤੇ ਨਿਰਭਰਤਾ ਘਟੀ, ਭਾਰਤ ਨੇ ਗੁਆਨਾ ਤੋਂ ਮੰਗਵਾਈ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ
  • australian open  yuki bhambri reaches third round
    ਆਸਟ੍ਰੇਲੀਅਨ ਓਪਨ: ਯੁਕੀ ਭਾਂਬਰੀ ਤੀਜੇ ਦੌਰ 'ਚ ਪਹੁੰਚੇ
  • kashmir  snowfall  national highway
    ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਤੀਜੇ ਦਿਨ ਵੀ ਬੰਦ
  • medvedev avoids early setbacks to reach third round
    ਮੇਦਵੇਦੇਵ ਸ਼ੁਰੂਆਤੀ ਮੁਸ਼ਕਲਾਂ ਤੋਂ ਬੱਚ ਕੇ ਤੀਜੇ ਰਾਊਂਡ 'ਚ ਪੁੱਜੇ
  • google  company  name  meaning  digital
    ਕੀ ਤੁਹਾਨੂੰ ਪਤਾ 'Google' ਦਾ ਮਤਲਬ ? ਜਾਣੋ ਕਿਵੇਂ ਇਕ ਅੱਖਰ ਦੀ 'ਗਲਤੀ' ਨੇ ਬਣਾਈ ਦੁਨੀਆ ਦੀ ਸਭ ਤੋਂ ਵੱਡੀ...
  • the rising batsman played a memorable innings of 191 runs
    ਉਭਰਦੇ ਧਾਕੜ ਬੱਲੇਬਾਜ਼ ਨੇ ਖੇਡੀ 191 ਦੌੜਾਂ ਦੀ ਯਾਦਗਾਰ ਪਾਰੀ, ਸਿਰਫ ਚੌਕੇ-ਛੱਕਿਆਂ ਤੋਂ ਹੀ ਬਣੇ 120 ਰਨ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
Trending
Ek Nazar
popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • our focus is fully on winning the t20 wc full confidence in security marsh
      ਸਾਡਾ ਧਿਆਨ ਪੂਰੀ ਤਰ੍ਹਾਂ ਨਾਲ T20 WC ਜਿੱਤਣ ’ਤੇ ਕੇਂਦ੍ਰਿਤ, ਸੁਰੱਖਿਆ ’ਤੇ ਪੂਰਾ...
    • boycott pakistan
      T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!
    • big change in test cricket
      ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ
    • t20 world cup drama ind vs pak
      'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...
    • supreme court non cricketers sports body
      ਕ੍ਰਿਕਟ ਸੰਘਾਂ ਦੀ ਅਗਵਾਈ ਸਾਬਕਾ ਕ੍ਰਿਕਟਰ ਕਰਨ, ਨਾ ਕਿ ਅਜਿਹੇ ਲੋਕ ਜਿਨ੍ਹਾਂ ਨੂੰ...
    • india to host 2027 asian rifle and pistol championships
      ਭਾਰਤ 2027 ਏਸ਼ੀਅਨ ਰਾਈਫਲ ਅਤੇ ਪਿਸਟਲ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ
    • world champion gukesh to play in norway chess tournament
      ਵਿਸ਼ਵ ਚੈਂਪੀਅਨ ਗੁਕੇਸ਼ ਨਾਰਵੇ ਸ਼ਤਰੰਜ ਟੂਰਨਾਮੈਂਟ 'ਚ ਖੇਡਣਗੇ
    • controversy in the cricket world india vs pakistan
      ਪਾਕਿਸਤਾਨ ਦੀ ਇਕ ਹੋਰ ਕੋਝੀ ਚਾਲ ! BCCI ਨੂੰ ਹਥਿਆਰ ਬਣਾ ਕੇ ICC ਨੂੰ ਘੇਰਨ ਦੀ...
    • sabalenka remains at number 1  djokovic returns to the top 3
      ਟੈਨਿਸ ਰੈਂਕਿੰਗ; ਹਾਰ ਦੇ ਬਾਵਜੂਦ ਸਬਾਲੇਂਕਾ ਨੰਬਰ 1 'ਤੇ ਬਰਕਰਾਰ, ਜੋਕੋਵਿਚ ਦੀ...
    • punjabi boys dominate in t20 wc
      T20 WC 'ਚ 'ਪੰਜਾਬੀ ਗੱਭਰੂਆਂ' ਦਾ ਦਬਦਬਾ; ਵਿਦੇਸ਼ੀ ਟੀਮਾਂ ਵੱਲੋਂ ਖੇਡਣਗੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +