Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    5:41:07 PM

  • navjot kaur sidhu big statement

    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ...

  • controversy over boy girl marriage

    ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ...

  • sgpc forms sub committee of ai technology experts

    ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ...

  • aam aadmi party  supreme court  bikram majithia

    ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND v ENG : ਸੀਰੀਜ਼ ਤੋਂ ਪਹਿਲਾਂ ਬਟਲਰ ਦਾ ਬਿਆਨ- 4 ਸਾਲ ਪਹਿਲਾਂ ਖੇਡਿਆ ਗਿਆ ਮੈਚ ਸਾਡੇ ਲਈ ਵੱਡਾ ਸਬਕ ਸੀ

SPORTS News Punjabi(ਖੇਡ)

IND v ENG : ਸੀਰੀਜ਼ ਤੋਂ ਪਹਿਲਾਂ ਬਟਲਰ ਦਾ ਬਿਆਨ- 4 ਸਾਲ ਪਹਿਲਾਂ ਖੇਡਿਆ ਗਿਆ ਮੈਚ ਸਾਡੇ ਲਈ ਵੱਡਾ ਸਬਕ ਸੀ

  • Author Tarsem Singh,
  • Updated: 01 Feb, 2021 04:30 PM
Sports
jos buttler  india  england  lessons
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ 5 ਫ਼ਰਵਰੀ ਤੋਂ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਇੰਗਲੈਂਡ ਦੇ ਵਿਕਟਕੀਪਰ ਬੱਲੇਬਾਜ਼ ਜੋਸ ਬਟਲਰ ਨੇ ਕਿਹਾ ਕਿ ਚੇਨਈ ’ਚ ਚਾਰ ਸਾਲ ਪਹਿਲਾਂ ਖੇਡਿਆ ਗਿਆ ਮੈਚ ਸਾਡੇ ਲਈ ਵੱਡਾ ਸਬਕ ਸੀ। ਇੰਗਲੈਂਡ ਦਸੰਬਰ 2016 ’ਚ ਚੇਨਈ ’ਚ ਸੀਰੀਜ਼ ਦੇ ਆਖ਼ਰੀ ਟੈਸਟ ’ਚ 3-0 ਨਾਲ ਪਿੱਛੇ ਸੀ। ਉਨ੍ਹਾਂ ਨੂੰ ਲੱਗਾ ਕਿ ਪਹਿਲੀ ਪਾਰੀ ’ਚ 447 ਦੌੜਾਂ ਕਾਫ਼ੀ ਹੋਣਗੀਆਂ ਪਰ ਭਾਰਤ ਨੇ ਜਵਾਬ ’ਚ 7 ਵਿਕਟ ਗੁਆ ਕੇ 759 ਦੌੜਾਂ ’ਤੇ ਪਾਰੀ ਐਲਾਨੀ ਤੇ ਉਹ ਉਸ ਮੈਚ ਨੂੰ ਪਾਰੀ ਤੇ 75 ਦੌੜਾਂ ਨਾਲ ਹਾਰ ਗਏ।
ਇਹ ਵੀ ਪੜ੍ਹੋ : ਪੂਰਨ ਨੇ ਲਾਈ ਛੱਕਿਆਂ ਦੀ ਬੌਛਾਰ, 26 ਗੇਂਦਾਂ ’ਚ 89 ਦੌੜਾਂ ਬਣਾ ਕੇ ਨਾਰਦਨ ਵਾਰੀਅਰਸ ਨੂੰ ਦਿਵਾਈ ਜਿੱਤ

ਬਟਲਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ਮੈਨੂੰ ਪਤਾ ਹੈ, ਮੈਂ ਚਾਰ ਸਾਲ ਪਹਿਲਾਂ ਚੇਨਈ ’ਚ ਖੇਡਿਆ ਸੀ ਇਹ ਸਾਡੇ ਲਈ ਇਕ ਵੱਡਾ ਸਬਕ ਸੀ ਕਿ ਭਾਰਤ ’ਚ ਪਹਿਲੀ ਪਾਰੀ ’ਚ ਕਿੰਨਾ ਸਕੋਰ ਹੋ ਸਕਦਾ ਹੈ। ਉਨ੍ਹਾਂ ਕਿਹਾ, ਇੰਗਲੈਂਡ ’ਚ ਪਹਿਲੀ ਇਨਿੰਗ ’ਚ 300-350 ਵੱਡਾ ਸਕੋਰ ਹੁੰਦਾ ਹੈ, ਭਾਰਤ ’ਚ ਜੇਕਰ ਵਿਕਟ ਚੰਗਾ ਹੈ ਤਾਂ 600 ਦੌੜਾਂ ਬਣਾਉਣੀਆਂ ਹੋਣਗੀਆਂ। ਇਸ ਦੇ ਉਲਟ, ਜੇਕਰ ਗੇਂਦ ਘੁੰਮ ਰਹੀ ਹੈ ਤੇ ਪਿੱਚ ਸਪਿਨ ਦਾ ਸਮਰਥਨ ਕਰ ਰਹੀ ਹੈ ਤਾਂ ਇਹ ਉਸ ਤੋਂ ਕਾਫ਼ੀ ਘੱਟ ਹੋ ਸਕਦਾ ਹੈ।
ਇਹ ਵੀ ਪੜ੍ਹੋ : ਵਿਰਾਟ-ਅਨੁਸ਼ਕਾ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਤਸਵੀਰ, ਰੱਖਿਆ ਇਹ ਨਾਮ

ਇਸ ਵਿਕਟਕੀਪਰ ਬੱਲੇਬਾਜ਼ ਨੇ ਕਿਹਾ, ਇਹ ਹਾਲਾਤਾਂ ਦੇ ਢੁਕਵੇਂ ਹੋਣ ਤੇ ਉਸ ਮੁਤਾਬਕ ਖੇਡਣ ਦੇ ਬਾਰੇ ’ਚ ਹੈ। ਕਈ ਵਾਰ ਗੇਂਦ ਸੀਮ ਤੇ ਸਵਿੰਗ ਹੋਈ। ਉਦਾਹਰਨ ਲਈ ਇਕ ਵੱਡੀ ਪਹਿਲੀ ਪਾਰੀ ਦਾ ਸਕੋਰ 300 ਹੋ ਸਕਦਾ ਹੈ। ਜਦੋਂ ਅਸੀਂ ਭਾਰਤ ’ਚ ਖੇਡਦੇ ਹਾਂ, ਜੇਕਰ ਅਸੀਂ ਆਪਣੇ ਪਹਿਲੇ 2 ਦਿਨਾਂ ’ਚ ਸ਼ਾਨਦਾਰ ਬੱਲੇਬਾਜ਼ੀ ਕਰਦੇ ਹਾਂ, ਤਾਂ ਚੰਗਾ ਸਕੋਰ 600 ਜਾਂ 650 ਹੋਵੇਗਾ। ਮੈਨੂੰ ਲਗਦਾ ਹੈ ਕਿ ਬੱਲੇਬਾਜ਼ ਤੇ ਬੱਲੇਬਾਜ਼ੀ ਟੀਮ ਦੇ ਰੂਪ ’ਚ ਅਹਿਸਾਸ ਤੇ ਸਮਝ ਤੇ ਹੋਰ ਅੱਗੇ ਵਧਣ ਤੇ ਵੱਡੇ ਸਕੋਰ ਬਣਾਉਣ ਦੀ ਭੁੱਖ ਜਿੱਤ ਦੀ ਚਾਬੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 

  • Jos Buttler
  • India
  • England
  • Lessons
  • ਜੋਸ ਬਟਲਰ
  • ਭਾਰਤ
  • ਇੰਗਲੈਂਡ
  • ਸਬਕ

ਪੂਰਨ ਨੇ ਲਾਈ ਛੱਕਿਆਂ ਦੀ ਬੌਛਾਰ, 26 ਗੇਂਦਾਂ ’ਚ 89 ਦੌੜਾਂ ਬਣਾ ਕੇ ਨਾਰਦਨ ਵਾਰੀਅਰਸ ਨੂੰ ਦਿਵਾਈ ਜਿੱਤ

NEXT STORY

Stories You May Like

  • dera sachkhand ballan big statement before pm modi s visit
    ਡੇਰਾ ਸੱਚਖੰਡ ਬੱਲਾਂ ਦਾ PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਵੱਡਾ ਬਿਆਨ
  • dera sachkhand ballan big statement before pm modi s visit
    ਡੇਰਾ ਸੱਚਖੰਡ ਬੱਲਾਂ ਦਾ PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਵੱਡਾ ਬਿਆਨ
  • ind vs nz  india won the toss  decided to bowl first
    IND vs NZ : ਭਾਰਤ ਨੇ ਟਾਸ ਜਿੱਤੀ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ
  • t20 world cup 2026 ind vs pak match
    ਭਾਰਤ-ਪਾਕਿਸਤਾਨ ਮੈਚ ਲਈ ICC ਦਾ ਵੱਡਾ ਐਲਾਨ, ਇਨ੍ਹਾਂ 2 ਦਿੱਗਜਾਂ ਨੂੰ ਦਿੱਤਾ ਖ਼ਾਸ ਜ਼ਿੰਮੇਵਾਰੀ
  • ind vs pak  the big match will be played on this day  note the date
    IND vs PAK: ਇਸ ਦਿਨ ਖੇਡਿਆ ਜਾਵੇਗਾ ਮਹਾਮੁਕਾਬਲਾ, ਨੋਟ ਕਰ ਲਵੋ ਤਾਰੀਖ
  • india vs new zealand 1st t20i
    IND vs NZ : ਭਾਰਤ ਨੇ 48 ਦੌੜਾਂ ਨਾਲ ਜਿੱਤਿਆਂ ਪਹਿਲਾਂ ਟੀ-20 ਮੈਚ
  • big blow to team india before t20 wc  match winner will be out
    T20 WC ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਮੈਚ ਵਿਨਰ ਖਿਡਾਰੀ ਹੋਵੇਗਾ ਬਾਹਰ!
  • bcci strict on boycott of pakistan match
    ਪਾਕਿ ਦੇ ਮੈਚ ਦੇ ਬਾਈਕਾਟ 'ਤੇ BCCI ਸਖਤ,  ਰਾਜੀਵ ਸ਼ੁਕਲਾ ਦਾ ਵੱਡਾ ਬਿਆਨ ਆਇਆ ਸਾਹਮਣੇ
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • the team suffered a big blow the star cricketer was out before the t20 wc
      ਟੀਮ ਨੂੰ ਲੱਗਾ ਵੱਡਾ ਝਟਕਾ, T20 WC ਤੋਂ ਪਹਿਲਾਂ ਸਟਾਰ ਕ੍ਰਿਕਟਰ ਹੋਇਆ ਬਾਹਰ!
    • t20 wc boycotting pakistan s match will bring this big benefit to india
      T20 WC : ਪਾਕਿ ਨੂੰ ਭਾਰੀ ਪਵੇਗੀ ਜ਼ਿੱਦ, ਮੈਚ ਬਾਈਕਾਟ ਕਰਨ ਨਾਲ ਭਾਰਤ ਨੂੰ...
    • delhi capitals book their place in the eliminator with a stunning win
      ਦਿੱਲੀ ਕੈਪੀਟਲਸ ਨੇ ਸ਼ਾਨਦਾਰ ਜਿੱਤ ਨਾਲ ਐਲਿਮੀਨੇਟਰ ’ਚ ਬਣਾਈ ਜਗ੍ਹਾ
    • carlos alcaraz defeats djokovic to win australian open
      ਕਾਰਲੋਸ ਅਲਕਾਰਾਜ਼ ਨੇ ਜੋਕੋਵਿਚ ਨੂੰ ਹਰਾ ਕੇ ਆਸਟ੍ਰੇਲੀਆਈ ਓਪਨ ਜਿੱਤਿਆ
    • india vs pakistan match
      ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...
    • t20 world cup 2026
      T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...
    • ind vs pak u19
      ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ...
    • pakistan will not play t20 world cup with india
      ਭਾਰਤ ਨਾਲ T20 ਵਿਸ਼ਵ ਕੱਪ ਨਹੀਂ ਖੇਡੇਗਾ ਪਾਕਿਸਤਾਨ! ਸ਼ਹਿਬਾਜ਼ ਸਰਕਾਰ ਦਾ ਵੱਡਾ...
    • krishna jaishankar menon broke his own indoor shot put national record
      ਕ੍ਰਿਸ਼ਨਾ ਜੈਸ਼ੰਕਰ ਮੇਨਨ ਨੇ ਆਪਣਾ ਹੀ ਇੰਡੋਰ ਸ਼ਾਟ ਪੁੱਟ ਰਿਕਾਰਡ ਤੋੜਿਆ
    • carlos alcaraz defeats novak djokovic to win australian open
      ਕਾਰਲੋਸ ਅਲਕਾਰਾਜ਼ ਨੇ ਰਚਿਆ ਇਤਿਹਾਸ : ਨੋਵਾਕ ਜੋਕੋਵਿਚ ਨੂੰ ਹਰਾ ਕੇ ਜਿੱਤਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +