Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    1:41:38 PM

  • amritpal s father reached dm gagan s house

    DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ-...

  • taking money from people by putting a fake naka pap personnel arrested

    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ...

  • anil sarin statement

    ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਲਾਲਜੀਤ ਭੁੱਲਰ ਦੀ...

  • amit shah offers cbi inquiry into gagandeep singh randhawa case

    ਲੋਕ ਸਭਾ 'ਚ ਉੱਠਿਆ DM ਰੰਧਾਵਾ ਖੁਦਕੁਸ਼ੀ ਮਾਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਨਹੀਂ ਹੋਵੇਗੀ ਜੋਸ਼ੁਆ 'ਤੇ ਵਾਇਲਡਰ ਦੀ ਫਾਈਟ, WBC ਕਿੰਗ ਨੇ ਤੋੜੀ 100 ਮਿਲੀਅਨ ਡਾਲਰ ਦੀ ਡੀਲ

SPORTS News Punjabi(ਖੇਡ)

ਨਹੀਂ ਹੋਵੇਗੀ ਜੋਸ਼ੁਆ 'ਤੇ ਵਾਇਲਡਰ ਦੀ ਫਾਈਟ, WBC ਕਿੰਗ ਨੇ ਤੋੜੀ 100 ਮਿਲੀਅਨ ਡਾਲਰ ਦੀ ਡੀਲ

  • Updated: 19 Mar, 2019 12:58 PM
Jalandhar
joshua vs wilder s fight wbc king breaks 100 million dollar deals
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਪਿਛਲੇ ਹਫ਼ਤੇ 33 ਸਾਲ ਦੇ ਡਬਲਿਊ. ਬੀ. ਸੀ ਕਿੰਗ ਡੋਂਟੇ ਵਾਇਲਡਰ (Deontay Wilder) ਅਮਰੀਕਾ 'ਚ ਜੋਸ਼ੁਆ ਦੀ ਫਾਈਟ ਬਰਾਡਕਾਸਟ ਕਰਨ ਵਾਲੇ DAZN ਨਾਲ ਮਿਲੇ ਤੇ 73 ਮਿਲੀਅਨ ਪਾਊਂਡ ਦੀ ਡੀਲ ਕੀਤੀ। ਪਰ ਹੁਣ ਵਾਇਲਡਰ ਨੇ ਇਸ ਡੀਲ ਨੂੰ ਤੋੜ ਦਿੱਤੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਵਾਇਲਡਰ ਦੁਆਰਾ ਤੇ ਆਪਣਾ ਪੂਰਾ ਫੋਕਸ ਡੋਮਿਨਿਕ (ਅਮਰੀਕੀ ਪ੍ਰੋਫੈਸ਼ਨਲ ਬਾਕਸਰ)  ਦੇ ਨਾਲ ਹੋਣ ਵਾਲੀ ਫਾਈਟ 'ਤੇ ਲਗਾਉਣਾ ਹੈ। ਵਾਇਲਡਰ ਤੇ ਡੋਮਿਨਿਕ ਦੇ ਵਿਚਕਾਰ ਮਈ 'ਚ ਫਾਈਟ ਹੋਵੇਗੀ। 

ਇਕ ਸਪੋਰਟਸ ਸੰਸਥਾਨ ਨੂੰ ਇਸ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਪ੍ਰੋਮੋਟਰ ਹਾਰਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਉਹ ਸਭ ਕੀਤਾ ਜਿਸ ਦੇ ਨਾਲ ਉਹ ਹੈਵੀਵੇਟ ਵਰਲਡ ਟਾਈਟਲ ਵਾਇਲਡਰ ਨੂੰ ਏਜੇ (ਏਂਥੋਨੀ ਜੋਸ਼ੁਆ) ਦੇ ਖਿਲਾਫ ਖੜਾ ਕਰ ਸਕਨ। ਹਾਰਨ ਨੇ ਕਿਹਾ ਕਿ ਮੈਂ ਇਸ ਬਾਰੇ 'ਚ ਤਦ ਤੱਕ ਕੁਝ ਨਹੀਂ ਕਹਿਣ ਵਾਲਾ ਜਦੋਂ ਤੱਕ ਮੈਂ ਆਪਣੇ ਆਪ ਨਿਸ਼ਚਿਤ ਤੌਰ 'ਤੇ ਸਭ ਕੁਝ ਨਹੀਂ ਜਾਣ ਲੈਂਦਾ। ਮੇਰੇ ਕੋਲ ਮੰਗਲਵਾਰ ਨੂੰ ਕਹਿਣ ਲਈ ਬਹੁਤ ਕੁਝ ਹੋਵੇਗਾ। 

ਉਨ੍ਹਾਂ ਨੇ ਕਿਹਾ ਕਿ ਅਸੀਂ ਉਹ ਸਭ ਕਰ ਚੁੱਕੇ ਹਾਂ ਜੋ ਕਰ ਸਕਦੇ ਸੀ। ਸਾਡਾ ਕੰਮ ਬਿਨਾਂ ਕਿਸੇ ਵਿਵਾਦ ਦੀ ਫਾਈਟ ਨੂੰ ਅੰਜਾਮ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਤੇ ਮੈਨੂੰ ਲਗਦਾ ਹੈ ਕਿ ਲੋਕ ਸਚਾਈ ਨੂੰ ਦੇਖਣ ਲਗੇ ਪਏ ਹਨ। ਪਰ ਫਿਰ, ਮੈਂ ਹੁਣ ਲਈ ਸ਼ਾਂਤ ਰਹਿਣਾ ਚਾਹਾਂਗਾ ਤੇ ਉਸ ਸੱਚਾਈ ਨੂੰ ਸਾਹਮਣੇ ਲਿਆਂਵਾਗਾ। ਇਕ ਜੂਨ ਨੂੰ ਜੋਸ਼ੁਆ (29)  ਮੈਡੀਸਨ ਸਕਵਾਇਰ ਗਾਰਡਨ 'ਚ ਅਮਰੀਕੀ ਜੇਰੇਲ ਮਿਲਰ ਦੇ ਖਿਲਾਫ ਆਪਣੇ ਡਬਲਿਊ. ਬੀ. ਏ, ਆਈ. ਬੀ. ਐੱਫ ਤੇ ਡਬਲਿਊ. ਬੀ. ਓ. ਵਿਸ਼ਵ ਖਿਤਾਬ ਦਾ ਬਚਾਅ ਕਰਣਗੇ।

  • fight wbc
  • king breaks 100 million dollar
  • deals
  • Boxing
  • Anthony Joshua vs Deontay Wilder
  • ਡਬਲਿਊ. ਬੀ ਸੀ
  • ਡੋਂਟੇ ਵਾਇਲਡਰ
  • ਅਮਰੀਕਾ
  • ਜੋਸ਼ੁਆ
  • 73 ਮਿਲੀਅਨ ਪਾਊਂਡ ਦੀ ਡੀਲ
  • ਵਾਇਲਡਰ

IPL 19 : ਵਿਸ਼ਵ ਕੱਪ 2011 ਨੂੰ ਯਾਦ ਕਰ ਫਿਰ ਭਾਵੁਕ ਹੋਏ ਯੁਵਰਾਜ ਸਿੰਘ (Video)

NEXT STORY

Stories You May Like

  • donald trump s big deal
    ਜੰਗ ਵਿਚਾਲੇ ਟਰੰਪ ਨੇ ਕਰ ਲਈ 300,000,000,000 ਡਾਲਰ ਦੀ ਡੀਲ ! ਭਾਰਤ ਦੀ ਇਹ ਕੰਪਨੀ ਰਹੇਗੀ Partner
  • crude oil prices cross  100 a barrel
    ਈਰਾਨ ਯੁੱਧ ਦਾ ਅਸਰ, ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਤੋਂ ਪਾਰ
  • india canada uranium deal
    ਕੈਨੇਡਾ ਨਾਲ ਯੂਰੇਨੀਅਮ ਡੀਲ ਭਾਰਤ ਲਈ ਕਿਵੇਂ ਮਦਦਗਾਰ ਹੋਵੇਗੀ ?
  • oil crisis breaks pakistan  s back
    ਤੇਲ ਸੰਕਟ ਨੇ ਤੋੜੀ ਪਾਕਿਸਤਾਨ ਦੀ ਕਮਰ: ਤਨਖਾਹਾਂ 'ਚ 30% ਕਟੌਤੀ, ਵਿਦੇਸ਼ ਯਾਤਰਾ 'ਤੇ ਵੀ ਪਾਬੰਦੀ
  • spicejet operates more than 100 flights from uae to india
    SpiceJet ਨੇ UAE ਤੋਂ ਭਾਰਤ ਲਈ ਚਲਾਈਆਂ 100 ਤੋਂ ਵੱਧ ਉਡਾਣਾਂ, ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
  • do you have more than 100 grams of gold at home
    ਘਰ 'ਚ ਹੈ 100 ਗ੍ਰਾਮ ਤੋਂ ਜ਼ਿਆਦਾ ਸੋਨਾ? ਹੋ ਜਾਓ ਸਾਵਧਾਨ, ਪੈ ਸਕਦੀ ਹੈ ਇਨਕਮ ਟੈਕਸ ਦੀ ਨਜ਼ਰ
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • historic fall of rupee  reaches record low against dollar
    ਰੁਪਏ ਦੀ ਇਤਿਹਾਸਕ ਗਿਰਾਵਟ: ਡਾਲਰ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
Trending
Ek Nazar
diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • dasun shanaka will play for rajasthan royals
      PSL ਨੂੰ ਇੱਕ ਹੋਰ ਵੱਡਾ ਝਟਕਾ: ਲਾਹੌਰ ਕਲੰਦਰਜ਼ ਛੱਡ ਹੁਣ ਰਾਜਸਥਾਨ ਰਾਇਲਜ਼ ਲਈ...
    • rumour spread in kohli s name before ipl 2026
      IPL 2026 ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪੈ ਗਿਆ ਕੋਹਲੀ ਦਾ 'ਰੌਲ਼ਾ' ! ਪੋਸਟ ਪਾ...
    • japan defeats australia to win third afc women  s asia cup
      ਜਾਪਾਨ ਨੇ ਆਸਟ੍ਰੇਲੀਆ ਨੂੰ ਹਰਾ ਕੇ ਤੀਜੀ ਵਾਰ ਜਿੱਤਿਆ AFC ਮਹਿਲਾ ਏਸ਼ੀਆ ਕੱਪ
    • swastika chikara makes a splash
      Auction 'ਚ ਨਹੀਂ ਮਿਲਿਆ ਕੋਈ ਖਰੀਦਦਾਰ ! ਹੁਣ IPL ਤੋਂ ਐਨ ਪਹਿਲਾਂ 69 ਗੇਂਦਾਂ...
    • miami open  sabalenka and rybakina make winning starts
      ਮਿਆਮੀ ਓਪਨ : ਸਬਾਲੇਂਕਾ ਅਤੇ ਰਾਇਬਾਕੀਨਾ ਦੀ ਜੇਤੂ ਸ਼ੁਰੂਆਤ
    • five consecutive sixes in 5 balls
      5 ਗੇਂਦਾਂ 'ਚ 5 ਛੱਕੇ ! IPL ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਧਾਕੜ ਬੱਲੇਬਾਜ਼ ਨੇ...
    • ahead of ipl 2026  irfan pathan expresses concern over kkr  s big problem
      IPL 2026 ਤੋਂ ਪਹਿਲਾਂ ਇਰਫਾਨ ਪਠਾਨ ਨੇ KKR ਦੀ ਵੱਡੀ ਸਮੱਸਿਆ 'ਤੇ ਜਤਾਈ ਚਿੰਤਾ
    • lsg seeks blessings of ram lalla ahead of ipl 2026
      IPL 2026 ਤੋਂ ਪਹਿਲਾਂ LSG ਨੇ ਰਾਮਲੱਲਾ ਦਾ ਆਸ਼ੀਰਵਾਦ ਲਿਆ
    • wwe legend passes away at the age of 74
      74 ਸਾਲ ਦੀ ਉਮਰ 'ਚ WWE ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ, ਰੈਸਲਿੰਗ ਜਗਤ 'ਚ...
    • kohli  s advice to rcb players
      ਕੋਹਲੀ ਦੀ RCB ਦੇ ਖਿਡਾਰੀਆਂ ਨੂੰ ਸਲਾਹ : ਕਿਸੇ ਵੀ ਸੈਸ਼ਨ ਦਾ ਇਕ ਮਿੰਟ ਵੀ ਬਰਬਾਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +