Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    10:30:59 AM

  • jwalamukhi temple  navratri  1 14 crore donation

    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...

  • gas connections of 2 lakh consumers cancelled in punjab

    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ...

  • reward for fraud information

    ਧੋਖਾਧੜੀ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ...

  • menaka residential camps incident

    ਹਮਲਾਵਰਾਂ ਨੇ ਮੇਨਾਕਾ ਦੇ ਰਿਹਾਇਸ਼ੀ ਕੈਂਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ 'ਜੱਫਾ'

SPORTS News Punjabi(ਖੇਡ)

ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ 'ਜੱਫਾ'

  • Edited By Harpreet Singh,
  • Updated: 26 Sep, 2026 04:02 PM
Sports
kabaddi gold
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- Asian Games 2026 'ਚ ਭਾਰਤ ਨੇ ਕਬੱਡੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡਬਲ ਗੋਲਡ ਆਪਣੇ ਨਾਂ ਕਰ ਲਿਆ ਹੈ। ਭਾਰਤੀ ਪੁਰਸ਼ ਤੇ ਮਹਿਲਾ ਦੋਵਾਂ ਟੀਮਾਂ ਨੇ ਸ਼ਨੀਵਾਰ ਨੂੰ ਹੋਏ ਰੋਮਾਂਚਕ ਫਾਈਨਲ ਮੁਕਾਬਲਿਆਂ 'ਚ ਇਰਾਨ ਨੂੰ ਹਰਾ ਕੇ ਆਪਣੇ-ਆਪਣੇ ਖ਼ਿਤਾਬ ਬਰਕਰਾਰ ਰੱਖੇ ਹਨ।

ਭਾਰਤੀ ਪੁਰਸ਼ ਕਬੱਡੀ ਟੀਮ ਨੇ ਫਾਈਨਲ 'ਚ ਇਰਾਨ ਨੂੰ 40-34 ਦੇ ਫਰਕ ਨਾਲ ਹਰਾ ਕੇ ਗੋਲਡ ਮੈਡਲ ਜਿੱਤਿਆ। ਇਹ ਮੁਕਾਬਲਾ ਕਾਫ਼ੀ ਰੋਮਾਂਚਕ ਸੀ ਅਤੇ ਇੱਕ ਸਮੇਂ ਦੋਵੇਂ ਟੀਮਾਂ 20-20 ਦੀ ਬਰਾਬਰੀ 'ਤੇ ਸਨ, ਪਰ ਭਾਰਤ ਨੇ ਅਖੀਰ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਲੀਡ ਬਣਾਈ ਅਤੇ ਅੰਤ 'ਚ ਜਿੱਤ ਦਰਜ ਕੀਤੀ। ਏਸ਼ੀਆਈ ਖੇਡਾਂ 'ਚ ਪੁਰਸ਼ ਕਬੱਡੀ 'ਚ ਭਾਰਤ ਦਾ ਇਹ ਕੁੱਲ 9ਵਾਂ ਗੋਲਡ ਮੈਡਲ ਹੈ। ਭਾਰਤ ਨੇ 2018 ਜਕਾਰਤਾ ਖੇਡਾਂ, ਜਿੱਥੇ ਇਰਾਨ ਚੈਂਪੀਅਨ ਬਣਿਆ ਸੀ, ਨੂੰ ਛੱਡ ਕੇ ਕਬੱਡੀ 'ਚ ਆਪਣੀ ਬਾਦਸ਼ਾਹਤ ਕਾਇਮ ਰੱਖੀ ਹੈ।

ਇਹ ਵੀ ਪੜ੍ਹੋ- ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ ਵੀਡੀਓ

ਇਸ ਤੋਂ ਪਹਿਲਾਂ ਖੇਡੇ ਗਏ ਮਹਿਲਾ ਕਬੱਡੀ ਫਾਈਨਲ ਮੁਕਾਬਲੇ 'ਚ ਵੀ ਭਾਰਤ ਦਾ ਮੁਕਾਬਲਾ ਇਰਾਨ ਨਾਲ ਸੀ, ਜਿੱਥੇ ਬੇਹੱਦ ਰੋਮਾਂਚਕ ਮੁਕਾਬਲੇ 'ਚ ਭਾਰਤ ਨੇ ਇਰਾਨ ਨੂੰ 37-34 ਨਾਲ ਮਾਤ ਦਿੱਤੀ ਤੇ ਗੋਲਡ ਮੈਡਲ 'ਤੇ ਕਬਜ਼ਾ ਕੀਤਾ। ਇਸ ਮੁਕਾਬਲੇ 'ਚ ਹਾਫ਼ ਟਾਈਮ ਤੱਕ ਭਾਰਤੀ ਮਹਿਲਾ ਟੀਮ 22-16 ਨਾਲ ਅੱਗੇ ਸੀ। ਹਾਲਾਂਕਿ ਦੂਜੇ ਹਾਫ਼ 'ਚ ਇਰਾਨ ਨੇ ਸ਼ਾਨਦਾਰ ਵਾਪਸੀ ਕੀਤੀ, ਪਰ ਭਾਰਤ ਨੇ ਆਪਣੀ ਸ਼ੁਰੂਆਤੀ ਬੜ੍ਹਤ ਦੇ ਦਮ 'ਤੇ ਅੰਤ 'ਚ ਰੋਮਾਂਚਕ ਜਿੱਤ ਹਾਸਲ ਕੀਤੀ।

ਸ਼ਾਨਦਾਰ ਜਿੱਤ ਤੋਂ ਬਾਅਦ ਭਾਰਤੀ ਖਿਡਾਰੀਆਂ ਨੇ ਮੈਦਾਨ ਦਾ ਰਾਊਂਡ ਲਗਾ ਕੇ 'ਵੰਦੇ ਮਾਤਰਮ' ਦੇ ਨਾਅਰੇ ਲਗਾਏ। ਭਾਰਤੀ ਮਹਿਲਾ ਟੀਮ ਨੇ 2018 ਦੇ ਫਾਈਨਲ 'ਚ ਇਰਾਨ ਹੱਥੋਂ ਮਿਲੀ ਹਾਰ ਨੂੰ ਛੱਡ ਕੇ ਹਰ ਵਾਰ ਏਸ਼ੀਆਈ ਖੇਡਾਂ 'ਚ ਗੋਲਡ ਮੈਡਲ ਜਿੱਤਿਆ ਹੈ।

ਇਹ ਵੀ ਪੜ੍ਹੋ- ਏਸ਼ੀਅਨ ਗੇਮਜ਼ 'ਚ ਭਾਰਤ ਦੀਆਂ ਧੀਆਂ ਨੇ ਪਾਈ ਧੱਕ ! ਕਬੱਡੀ 'ਚ ਜਿੱਤਿਆ Gold

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Asian Games
  • Kabaddi
  • Indian Kabaddi Team
  • Gold Medal

ਟਿਰਕੀ ਨੇ ਹਾਕੀ ਇੰਡੀਆ ਦੇ ਅਧਿਕਾਰੀਆਂ ਵਿਰੁੱਧ ਚੋਰੀ ਤੇ ਸਾਜ਼ਿਸ਼ ਦਾ ਦੋਸ਼ ਲਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ

NEXT STORY

Stories You May Like

  • niki claimed two consecutive wickets with the first two balls
    ਕਰੀਅਰ ਦੀਆਂ ਪਹਿਲੀਆਂ 2 ਗੇਂਦਾਂ 'ਚ 2 ਵਿਕਟਾਂ, 20 ਸਾਲਾ ਭਾਰਤੀ ਖਿਡਾਰਨ ਨੇ ਰਚਿਆ ਇਤਿਹਾਸ
  • gold and silver prices take a nosedive
    ਮੂਧੇ ਮੂੰਹ ਡਿੱਗੇ Gold-Silver ਦੇ ਭਾਅ !
  • punjab s 9 year old mehardeep singh creates history
    ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
  • gold silver crash
    Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਨਵੇਂ ਰੇਟ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • mf houses put a ban on investment in gold before diwali
    Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼ 'ਤੇ ਲਗਾਈ ਰੋਕ
  • change is coming in the prices of gold  big prediction about the prices
    Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ, ਮਾਹਰਾ ਨੇ ਕੀਮਤਾਂ ਨੂੰ ਲੈ ਕੇ ਕਰ'ਤੀ ਵੱਡੀ ਭਵਿੱਖਬਾਣੀ
  • shubman gill creates history
    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ronaldo handed 30 day ban and a fine
      ਬਿਨਾਂ ਇਜਾਜ਼ਤ ਟੀਮ ਛੱਡਣ 'ਤੇ ਰੋਨਾਲਡੋ 'ਤੇ ਲੱਗਾ 30 ਦਿਨਾਂ ਦਾ ਬੈਨ ਅਤੇ...
    • shefali verma reprimanded for breach of icc code of conduct
      ICC ਆਚਾਰ ਸੰਹਿਤਾ ਦੀ ਉਲੰਘਣਾ 'ਤੇ ਸ਼ੇਫਾਲੀ ਵਰਮਾ ਨੂੰ ਲੱਗੀ ਫਟਕਾਰ
    • shooter srishti arora won a bronze medal in the 10m air pistol event
      ਨਿਸ਼ਾਨੇਬਾਜ਼ ਸ੍ਰਿਸ਼ਟੀ ਅਰੋੜਾ ਨੇ 10 ਮੀਟਰ ਏਅਰ ਪਿਸਟਲ 'ਚ ਜਿੱਤਿਆ ਕਾਂਸੀ ਦਾ...
    • men  s asian champions trophy hockey
      ਪੁਰਸ਼ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ : ਪ੍ਰਸ਼ੰਸਕਾਂ ਲਈ ਸਾਰੇ ਮੈਚਾਂ 'ਚ...
    • pradeep won silver in javelin throw
      ਜੈਵਲਿਨ ਥ੍ਰੋਅ ਵਿੱਚ ਪ੍ਰਦੀਪ ਨੇ ਜਿੱਤਿਆ ਚਾਂਦੀ ਅਤੇ ਆਯੁਸ਼ ਨੇ ਜਿੱਤਿਆ ਕਾਂਸੀ ਦਾ...
    • manish narwal won silver medal in 10 meter air pistol sh1
      ਮਨੀਸ਼ ਨਰਵਾਲ ਨੇ 10 ਮੀਟਰ ਏਅਰ ਪਿਸਟਲ SH1 ਵਿੱਚ ਜਿੱਤਿਆ ਚਾਂਦੀ ਦਾ ਤਗਮਾ
    • asian para games  ashok kumar malik wins silver medal in powerlifting
      ਏਸ਼ੀਆਈ ਪੈਰਾ ਖੇਡਾਂ: ਅਸ਼ੋਕ ਕੁਮਾਰ ਮਲਿਕ ਨੇ ਪਾਵਰਲਿਫਟਿੰਗ 'ਚ ਜਿੱਤਿਆ ਚਾਂਦੀ...
    • shooter mona agarwal wins a gold medal
      9 ਮਹੀਨੇ ਦੀ ਉਮਰ 'ਚ ਪੋਲੀਓ, 38 ਸਾਲ ਦੀ ਉਮਰ 'ਚ ਨਿਸ਼ਾਨੇਬਾਜ਼ ਮੋਨਾ ਅਗਰਵਾਲ ਨੇ...
    • asian para games  bhavina patel wins bronze medal in table tennis
      ਏਸ਼ੀਆਈ ਪੈਰਾ ਖੇਡਾਂ: ਟੇਬਲ ਟੈਨਿਸ ਵਿੱਚ ਭਾਵਿਨਾ ਪਟੇਲ ਨੇ ਜਿੱਤਿਆ ਕਾਂਸੀ ਦਾ ਤਗਮਾ
    • ravi karthik won silver in the men  s freestyle s13 swimming event
      ਏਸ਼ੀਆਈ ਪੈਰਾ ਖੇਡਾਂ: ਤੈਰਾਕੀ ਵਿੱਚ ਰਵੀ ਕਾਰਤਿਕ ਨੇ ਜਿੱਤਿਆ ਚਾਂਦੀ ਦਾ ਤਗਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +