Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:10:51 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • IPL 2020 KXIP vs RR : ਰਾਜਸਥਾਨ ਨੇ ਪੰਜਾਬ ਨੂੰ 7 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

IPL 2020 KXIP vs RR : ਰਾਜਸਥਾਨ ਨੇ ਪੰਜਾਬ ਨੂੰ 7 ਵਿਕਟਾਂ ਨਾਲ ਹਰਾਇਆ

  • Updated: 30 Oct, 2020 11:08 PM
Jalandhar
kings xi punjab vs rajasthan royals
  • Share
    • Facebook
    • Tumblr
    • Linkedin
    • Twitter
  • Comment

ਆਬੂ ਧਾਬੀ- ਬੇਨ ਸਟੋਕਸ ਦੀਆਂ 50, ਸੰਜੂ ਸੈਮਸਨ ਦੀਆਂ 48, ਕਪਤਾਨ ਸਟੀਵ ਸਮਿਥ ਦੀਆਂ ਅਜੇਤੂ 31 ਦੌੜਾਂ ਅਤੇ ਜੋਸ ਬਟਲਰ ਦੀਆਂ ਅਜੇਤੂ 22 ਦੌੜਾਂ ਦੇ ਦਮ 'ਤੇ ਰਾਜਸਥਾਨ ਰਾਇਲਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 7 ਵਿਕਟਾਂ ਨਾਲ ਹਰਾ ਕੇ ਆਈ. ਪੀ. ਐੱਲ. ਦੀ ਪਲੇਅ-ਆਫ ਰੇਸ ਨੂੰ ਰੋਮਾਂਚਕ ਬਣਾ ਦਿੱਤਾ। ਰਾਜਸਥਾਨ ਨੇ ਟੀਚੇ ਦਾ ਪਿੱਛਾ ਕਰਦੇ ਹੋਏ 17.3 ਓਵਰਾਂ 'ਚ ਤਿੰਨ ਵਿਕਟਾਂ 'ਤੇ 186 ਦੌੜਾਂ ਬਣਾ ਕੇ ਪਲੇਅ-ਆਫ ਦੀ ਆਪਣੀ ਉਮੀਦਾਂ ਨੂੰ ਜ਼ਿੰਦਾ ਰੱਖਣ ਵਾਲੀ ਜਿੱਤ ਹਾਸਲ ਕੀਤੀ।

PunjabKesari

PunjabKesari
ਹਮਲਾਵਰ ਬੱਲੇਬਾਜ਼ ਕ੍ਰਿਸ ਗੇਲ ਇਕ ਦੌੜ ਨਾਲ ਸੈਂਕੜੇ ਤੋਂ ਖੁੰਝ ਗਿਆ ਪਰ ਉਸਦੀ ਤੇ ਕਪਤਾਨ ਲੋਕੇਸ਼ ਰਾਹੁਲ ਦੀ ਸੈਂਕੜੇ ਵਾਲੀ ਸਾਂਝੇਦਾਰੀ ਨਾਲ ਕਿੰਗਜ਼ ਇਲੈਵਨ ਪੰਜਾਬ ਨੇ ਆਈ. ਪੀ. ਐੱਲ.-13 'ਚ ਇੱਥੇ ਰਾਜਸਥਾਨ ਰਾਇਲਜ਼ ਵਿਰੁੱਧ 4 ਵਿਕਟਾਂ 'ਤੇ 185 ਦੌੜਾਂ ਦਾ ਚੁਣੌਤੀਪੂਰਨ ਸਕੋਰ ਦਿੱਤਾ। ਗੇਲ ਨੇ ਦੋ ਜੀਵਨਦਾਨ ਦਾ ਫਾਇਦਾ ਚੁੱਕਦੇ ਹੋਏ 63 ਗੇਂਦਾਂ 'ਤੇ 8 ਛੱਕਿਆਂ ਤੇ 6 ਚੌਕਿਆਂ ਦੀ ਮਦਦ ਨਾਲ 99 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਰਾਹੁਲ (46) ਨਾਲ ਦੂਜੀ ਵਿਕਟ ਲਈ 120 ਦੌੜਾਂ ਦੀ ਸਾਂਝੇਦਾਰੀ ਕੀਤੀ। ਨਿਕੋਲਸ ਪੂਰਨ ਨੇ 10 ਗੇਂਦਾਂ ਵਿਚ 22 ਦੌੜਾਂ ਦੀ ਉਪਯੋਗੀ ਪਾਰੀ ਖੇਡੀ। ਜੋਫ੍ਰਾ ਆਰਚਰ ਤੇ ਬੇਨ ਸਟੋਕਸ ਨੇ ਰਾਇਲਜ਼ ਵਲੋਂ ਕ੍ਰਮਵਾਰ 26 ਤੇ 32 ਦੌੜਾਂ ਦੇ ਕੇ 2-2 ਵਿਕਟਾਂ ਹਾਸਲ ਕੀਤੀਆਂ। ਕਾਰਤਿਕ ਤਿਆਗੀ ਤੇ ਵਰੁਣ ਆਰੋਨ ਕਾਫੀ ਮਹਿੰਗੇ ਸਾਬਤ ਹੋਏ। ਦੋਵਾਂ ਨੇ 4 ਓਵਰਾਂ ਵਿਚ 47-47 ਦੌੜਾਂ ਦਿੱਤੀਆਂ।

PunjabKesari
ਰਾਇਲਜ਼ ਦੇ ਕਪਤਾਨ ਸਟੀਵ ਸਮਿਥ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਜਿਸ ਤੋਂ ਬਾਅਦ ਜੋਫ੍ਰਾ ਆਰਚਰ ਨੇ ਪਹਿਲੇ ਓਵਰ ਵਿਚ ਹੀ ਮਨਦੀਪ ਸਿੰਘ (0) ਨੂੰ ਬੇਨ ਸਟੋਕਸ ਹੱਥੋਂ ਕੈਚ ਕਰਵਾ ਕੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਕ੍ਰਿਸ ਗੇਲ ਨੇ ਵਰੁਣ ਆਰੋਨ 'ਤੇ ਚੌਕਾ ਤੇ ਫਿਰ ਉਸਦੇ ਅਗਲੇ ਓਵਰ ਵਿਚ ਛੱਕਾ ਲਾਇਆ। ਉਹ ਹਾਲਾਂਕਿ ਅਗਲੀ ਗੇਂਦ 'ਤੇ ਲੱਕੀ ਰਿਹਾ ਜਦੋਂ ਗੇਂਦ ਨੂੰ ਹਵਾ ਵਿਚ ਲਹਿਰਾ ਗਿਆ ਪਰ ਬਾਊਂਡਰੀ 'ਤੇ ਰਿਆਨ ਪਰਾਗ ਕੈਚ ਫੜਨ ਵਿਚ ਅਸਫਲ ਰਿਹਾ। ਗੇਲ ਨੇ ਕਾਰਤਿਕ ਤਿਆਗੀ ਦਾ ਸਵਾਗਤ ਲਗਾਤਾਰ ਦੋ ਚੌਕਿਆਂ ਤੇ 1 ਛੱਕੇ ਨਾਲ ਕੀਤਾ। ਰਾਹੁਲ ਨੇ ਵੀ ਹੌਲੀ ਸ਼ੁਰੂਆਤ ਤੋਂ ਬਾਅਦ ਆਰੋਨ 'ਤੇ ਛੱਕਾ ਤੇ ਚੌਕਾ ਲਾਇਆ।

PunjabKesari

PunjabKesari
ਕਿੰਗਜ਼ ਇਲੈਵਨ ਪੰਜਾਬ ਨੇ 10 ਓਵਰਾਂ ਵਿਚ 1 ਵਿਕਟ 'ਤੇ 81 ਦੌੜਾਂ ਬਣਾਈਆਂ। ਗੇਲ ਨੇ ਰਾਹੁਲ ਤੇਵਤੀਆ 'ਤੇ ਛੱਕੇ ਨਾਲ 33 ਗੇਂਦਾਂ ਵਿਚ ਅਰਧ ਸੈਂਕੜਾ ਪੂਰਾ ਕੀਤਾ। ਗੇਲ ਹਾਲਾਂਕਿ ਇਸ ਓਵਰ ਵਿਚ ਗੇਂਦ ਨੂੰ ਹਵਾ ਵਿਚ ਲਹਿਰਾ ਗਿਆ ਪਰ ਤੇਵਤੀਆ ਆਪਣੀ ਗੇਂਦ 'ਤੇ ਮੁਸ਼ਕਿਲ ਕੈਚ ਫੜਨ ਵਿਚ ਅਸਫਲ ਰਿਹਾ। ਗੇਲ ਨੇ ਤੇਵਤੀਆ 'ਤੇ ਇਕ ਹੋਰ ਛੱਕੇ ਨਾਲ 13ਵੇਂ ਓਵਰ ਵਿਚ ਟੀਮ ਦਾ ਸਕੋਰ 100 ਦੌੜਾਂ ਦੇ ਪਾਰ ਪਹੁੰਚਾਇਆ। ਰਾਹੁਲ ਹਾਲਾਂਕਿ ਇਸ ਤੋਂ ਬਾਅਦ ਸਟੋਕਸ ਦੀ ਗੇਂਦ 'ਤੇ ਵੱਡੀ ਸ਼ਾਟ ਖੇਡਣ ਦੀ ਕੋਸ਼ਿਸ਼ 'ਚ ਤੇਵਤੀਆ ਨੂੰ ਕੈਚ ਦੇ ਕੇ ਪੈਵੇਲੀਅਨ ਪਰਤ ਗਿਆ। ਉਸ ਨੇ 41 ਗੇਂਦਾਂ ਦੀ ਆਪਣੀ ਪਾਰੀ ਦੌਰਾਨ 3 ਚੌਕੇ ਤੇ 2 ਛੱਕੇ ਮਾਰੇ। ਪੂਰਨ ਨੇ ਆਰੋਨ 'ਤੇ ਦੋ ਛੱਕਿਆਂ ਨਾਲ ਆਪਣੀ ਪਾਰੀ ਦਾ ਆਗਾਜ਼ ਕੀਤਾ। ਗੇਲ ਨੇ 18ਵੇਂ ਓਵਰ 'ਚ ਸਟੋਕਸ 'ਤੇ ਚੌਕਾ ਤੇ ਛੱਕਾ ਲਾਇਆ ਪਰ ਇਸ ਓਵਰ ਵਿਚ ਪੂਰਨ ਦਾ ਬਾਊਂਡਰੀ 'ਤੇ ਤੇਵਤੀਆ ਨੇ ਕੈਚ ਫੜ ਲਿਆ। ਗੇਲ ਤਿਆਗੀ ਦੇ ਅਗਲੇ ਓਵਰ ਵਿਚ ਆਪਣੇ 7ਵੇਂ ਛੱਕੇ ਨਾਲ ਟੀ-20 ਕ੍ਰਿਕਟ ਵਿਚ 1000 ਛੱਕੇ ਲਾਉਣ ਵਾਲਾ ਦੁਨੀਆ ਦਾ ਪਹਿਲਾ ਬੱਲੇਬਾਜ਼ ਬਣਿਆ। ਗੇਲ ਨੇ ਆਰਚਰ 'ਤੇ ਵੀ ਛੱਕਾ ਲਾਇਆ ਪਰ ਅਗਲੀ ਗੇਂਦ 'ਤੇ ਬੋਲਡ ਹੋ ਗਿਆ।

PunjabKesari

ਇਹ ਵੀ ਪੜ੍ਹੋ :ਬਿੱਗ ਬੈਸ਼ ਲੀਗ 'ਚ ਨਹੀਂ ਖੇਡਣਗੇ ਸਟੀਵ ਸਮਿਥ, ਸਾਹਮਣੇ ਆਇਆ ਵੱਡਾ ਕਾਰਨ

PunjabKesari

ਟੀਮਾਂ ਇਸ ਤਰ੍ਹਾਂ ਹਨ-
ਕਿੰਗਜ਼ ਇਲੈਵਨ ਪੰਜਾਬ-
ਲੋਕੇਸ਼ ਰਾਹੁਲ (ਕਪਤਾਨ), ਮਯੰਕ ਅਗਰਵਾਲ, ਸ਼ੈਲਡਨ ਕੋਟਰੇਲ, ਕ੍ਰਿਸ ਗੇਲ, ਗਲੇਨ ਮੈਕਸਵੈੱਲ, ਮੁਹੰਮਦ ਸ਼ੰਮੀ, ਮੁਜੀਬ ਉਰ ਰਹਿਮਾਨ, ਕਰੁਣ ਨਾਇਰ, ਜੇਮਸ ਨੀਸ਼ਮ, ਨਿਕੋਲਸ ਪੂਰਨ (ਵਿਕਟਕੀਪਰ), ਇਸ਼ਾਨ ਪੋਰੇਲ, ਅਰਸ਼ਦੀਪ ਸਿੰਘ, ਮੁਰੂਗਨ ਅਸ਼ਵਿਨ, ਕ੍ਰਿਸ਼ਣੱਪਾ ਗੌਤਮ, ਹਰਪ੍ਰੀਤ ਬਰਾੜ, ਦੀਪਕ ਹੁੱਡਾ, ਕ੍ਰਿਸ ਜੌਰਡਨ, ਸਰਫਰਾਜ ਖਾਨ, ਮਨਦੀਪ ਸਿੰਘ, ਦਰਸ਼ਨ ਨਲਕੰਡੇ, ਰਵੀ ਬਿਸ਼ਨੋਈ, ਸਿਮਰਨ ਸਿੰਘ (ਵਿਕਟਕੀਪਰ), ਜਗਦੀਸ਼ ਸੁਚਿਤ, ਤਜਿੰਦਰ ਸਿੰਘ, ਹਾਰਡਸ ਵਿਲਜੋਨ।

ਰਾਜਸਥਾਨ ਰਾਇਲਜ਼- ਸਟੀਵ ਸਮਿਥ (ਕਪਤਾਨ), ਜੋਸ ਬਟਲਰ, ਰੌਬਿਨ ਉਥੱਪਾ, ਸੰਜੂ ਸੈਮਸਨ, ਬੇਨ ਸਟੋਕਸ, ਜੋਫ੍ਰਾ ਆਰਚਰ, ਯਸ਼ਸਵੀ ਜਾਇਸਵਾਲ, ਮਨਨ ਵੋਹਰਾ, ਕਾਰਤਿਕ ਤਿਆਗੀ, ਅਕਾਸ਼ ਸਿੰਘ, ਓਸ਼ੇਨ ਥਾਮਸ, ਐਂਡ੍ਰਿਊ ਟਾਏ, ਡੇਵਿਡ ਮਿਲਰ, ਟਾਮ ਕਿਊਰਨ, ਅਨਿਰੁਧ ਜੋਸ਼ੀ, ਸ਼੍ਰੇਅਸ ਗੋਪਾਲ, ਰਿਆਨ ਪਰਾਗ, ਵਰੁਣ ਆਰੋਨ, ਸ਼ਸ਼ਾਂਕ ਸਿੰਘ, ਅਨੁਜ ਰਾਵਤ, ਮਹਿਪਾਲ ਲੋਮਰੋਰ, ਮਯੰਕ ਮਾਰਕੰਡੇ।
 

  • Indian Premier League
  • IPL
  • Kings XI Punjab
  • Rajasthan Royals
  • Abu Dhabi
  • UAE
  • T20
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ
  • ਕਿੰਗਜ਼ ਇਲੈਵਨ ਪੰਜਾਬ
  • ਰਾਜਸਥਾਨ ਰਾਇਲਜ਼
  • ਆਬੂ ਧਾਬੀ
  • ਯੂ ਏ ਈ
  • ਟੀ20

ਬਿੱਗ ਬੈਸ਼ ਲੀਗ 'ਚ ਨਹੀਂ ਖੇਡਣਗੇ ਸਟੀਵ ਸਮਿਥ, ਸਾਹਮਣੇ ਆਇਆ ਵੱਡਾ ਕਾਰਨ

NEXT STORY

Stories You May Like

  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • ind vs pak india defeated pakistan
    IND vs PAK: ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਰੋਮਾਂਚਕ ਮੁਕਾਬਲੇ 'ਚ ਅਖ਼ੀਰਲੇ ਓਵਰ 'ਚ ਮਿਲੀ ਜਿੱਤ
  • west indies beat new zealand by 2 wickets
    ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ
  • ind vs zim team india s clean sweep over zimbabwe
    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ ਸਵੀਪ', ਤੀਜੇ T20 'ਚ 35 ਦੌੜਾਂ ਨਾਲ ਹਰਾਇਆ
  • ind vs zim 1st t20i
    IND vs ZIM 1st T20I: 7 ਓਵਰਾਂ ਤੋਂ ਬਾਅਦ ਜ਼ਿੰਬਾਬਵੇ ਦਾ ਸਕੋਰ -31/3
  • ind vs zim 1st t20i
    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs zim 3rd t20i
    IND vs ZIM 3rd T20I: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • neeraj to face pathirage at lausanne diamond league
      ਲੁਸਾਨੇ ਡਾਇਮੰਡ ਲੀਗ ਵਿੱਚ ਪਾਥੀਰਾਜ ਦਾ ਸਾਹਮਣਾ ਕਰਨਗੇ ਨੀਰਜ
    • india  s u 20 men  s team defeats singapore in first friendly match
      ਭਾਰਤ ਦੀ ਅੰਡਰ-20 ਪੁਰਸ਼ ਟੀਮ ਨੇ ਪਹਿਲੇ ਦੋਸਤਾਨਾ ਮੈਚ ਵਿੱਚ ਸਿੰਗਾਪੁਰ ਨੂੰ ਹਰਾਇਆ
    • ganguly played a pivotal role in building a strong team culture  keshav maharaj
      ਗਾਂਗੁਲੀ ਨੇ ਮਜ਼ਬੂਤ ​​ਟੀਮ ਸੱਭਿਆਚਾਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ : ਕੇਸ਼ਵ...
    • from bumrah to washington sundar  many star players are suffering from injury
      ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ,...
    • women  s asia cup may be held in uae
      ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
    • harshita becomes first indian woman to join   tour de france femmes
      ਹਰਸ਼ਿਤਾ ‘ਟੂਰ ਡੀ ਫਰਾਂਸ ਫੇਮਸ’ ਨਾਲ ਜੁੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ
    • 2 star players join the team ahead of india vs sri lanka series
      ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ...
    • tanvi  srikanth to lead indian challenge at korea open
      ਕੋਰੀਆ ਓਪਨ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਤਨਵੀ ਤੇ ਸ਼੍ਰੀਕਾਂਤ
    • duleep trophy   wadhawan and arshdeep singh in the jammu and kashmir team
      ਦਲੀਪ ਟਰਾਫੀ : ਜੰਮੂ ਕਸ਼ਮੀਰ ਦੇ ਵਧਾਵਨ ਨੂੰ ਮਿਲੀ ਉੱਤਰ ਖੇਤਰ ਦੀ ਕਮਾਨ, ਅਰਸ਼ਦੀਪ...
    • pcb takes big decision to replace cricket team coach
      ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +