Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    5:26:11 PM

  • health of 10 12 children deteriorates in fazilka

    ਫਾਜ਼ਿਲਕਾ 'ਚ ਕਈ ਬੱਚਿਆਂ ਦੀ ਸਿਹਤ ਵਿਗੜੀ, ਬੁਰੀ...

  • spain airspace shut

    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੂੰ ਵੱਡਾ ਝਟਕਾ !...

  • important news about amritsar airport

    ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6...

  • delivery boy brutally murdered in amritsar

    ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੀਵੀ ਓਪਨਰਜ਼ ਦਾ ਭਾਰਤ ਖਿਲਾਫ ਕਮਾਲ, 26 ਸਾਲ ਬਾਅਦ ਬਣਾਇਆ ਇਹ ਵੱਡਾ ਰਿਕਾਰਡ

SPORTS News Punjabi(ਖੇਡ)

ਕੀਵੀ ਓਪਨਰਜ਼ ਦਾ ਭਾਰਤ ਖਿਲਾਫ ਕਮਾਲ, 26 ਸਾਲ ਬਾਅਦ ਬਣਾਇਆ ਇਹ ਵੱਡਾ ਰਿਕਾਰਡ

  • Updated: 29 Feb, 2020 04:45 PM
Sports
kiwi openers set a new record against india after 26 years in 2nd test
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਨਿਊਜ਼ੀਲੈਂਡ ਨੇ ਭਾਰਤ ਖਿਲਾਫ ਸ਼ਨੀਵਾਰ ਤੋਂ ਕ੍ਰਾਇਸਟਚਰਚ 'ਚ ਸ਼ੁਰੂ ਹੋਏ ਦੂਜੇ ਟੈਸਟ ਮੈਚ ਦੇ ਪਹਿਲੇ ਹੀ ਦਿਨ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਨੂੰ ਪਹਿਲੀ ਪਾਰੀ 'ਚ 242 ਦੌੜਾਂ 'ਤੇ ਢੇਰ ਕਰਨ ਤੋਂ ਬਾਅਦ ਨਿਊਜ਼ੀਲੈਂਡ ਨੇ ਬਿਨਾਂ ਕੋਈ ਵਿਕਟ ਗੁਆਏ 63 ਦੌੜਾਂ ਬਣਾ ਲਈਆਂ ਹਨ। ਸਲਾਮੀ ਬੱਲੇਬਾਜ਼ ਟਾਮ ਬਲੇਂਡਲ 29 ਅਤੇ ਟਾਮ ਲਾਥਮ 27 ਦੌੜਾਂ 'ਤੇ ਅਜੇਤੂ ਹਨ। ਇਨ੍ਹਾਂ ਦੋਵਾਂ ਨੇ 23 ਓਵਰਾਂ ਦੀ ਖੇਡ 'ਚ ਕਿਵੀ ਟੀਮ ਨੂੰ ਕੋਈ ਝਟਕਾ ਨਹੀਂ ਲੱਗਾ ਦਿੱਤਾ। ਨਿਊਜ਼ੀਲੈਂਡ ਲਈ ਟਾਮ ਲਾਥਮ ਅਤੇ ਟਾਮ ਬਲੰਡੇਲ ਨੇ ਪਹਿਲੀ ਵਿਕਟ ਲਈ 63 ਦੌੜਾਂ ਦੀ ਅਜੇਤੂ ਸਾਂਝੇਦਾਰੀ ਨਾਲ ਨਵਾਂ ਰਿਕਾਰਡ ਬਣਾਇਆ।PunjabKesari
ਲਾਥਮ ਅਤੇ ਬਲੰਡੇਲ ਦੀ ਜੋੜੀ ਬਣੀ ਕੀਵੀ ਟੀਮ ਦੀ ਪਹਿਲੀ ਓਪਨਿੰਗ ਜੋਡ਼ੀ 
ਲਾਥਮ ਅਤੇ ਬਲੰਡੇਲ ਦੀ ਜੋੜੀ ਨੇ ਘਰੇਲੂ ਟੈਸਟ 'ਚ ਭਾਰਤ ਖਿਲਾਫ ਪਿੱਛਲੀਅਾਂ 5 ਸੀਰੀਜ਼ ਅਤੇ 20 ਪਾਰੀਆਂ 'ਚ 50 ਪਲਸ ਦੌਡ਼ਾਂ ਦੀ ਸਾਂਝੇਦਾਰੀ ਕਰਨ ਵਾਲੀ ਨਿਊਜ਼ੀਲੈਂਡ ਦੀ ਪਹਿਲੀ ਓਪਨਿੰਗ ਜੋੜੀ ਬਣ ਗਈ। ਇਸ ਤੋਂ ਪਹਿਲਾਂ ਆਖਰੀ ਵਾਰ ਨਿਊਜ਼ੀਲੈਂਡ ਲਈ ਇਹ ਰਿਕਾਰਡ 1994 'ਚ ਬ੍ਰਾਇਨ ਯੰਗ ਅਤੇ ਬਲੇਅਰ ਹਾਰਟਲੈਂਡ ਨੇ ਹੈਮਿਲਟਨ 'ਚ ਪਹਿਲੀ ਵਿਕਟ ਲਈ 56 ਦੌੜਾਂ ਜੋੜਦੇ ਹੋਏ ਬਣਾਇਆ ਸੀ। PunjabKesari
ਦੂਜੇ ਟੈਸਟ 'ਚ ਵੀ ਗੇਂਦ ਨਾਲ ਕੀਤਾ ਜੈਮੀਸਨ ਨੇ ਕੀਤਾ ਕਮਾਲ 
ਭਾਰਤੀ ਟੀਮ ਨੂੰ ਅਸਲੀ ਨੁਕਸਾਨ ਦੂਜਾ ਟੈਸਟ ਖੇਡ ਰਹੇ ਕਾਇਲ ਜੈਮੀਸਨ ਨੇ ਪਹੁੰਚਾਇਆ। ਜਿਸ ਨੇ 45 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ ਹੋਏ ਪਹਿਲੀ ਵਾਰ ਪਾਰੀ 'ਚ ਪੰਜ ਵਿਕਟਾਂ ਹਾਸਲ ਕਰਨ ਦਾ ਕਾਰਨਾਮਾ ਕੀਤਾ, ਉਸ ਤੋਂ ਇਲਾਵਾ ਟਿਮ ਸਾਊਥੀ ਅਤੇ ਟਰੈਂਟ ਬੋਲਟ ਨੇ 2-2 ਵਿਕਟਾਂ ਅਤੇ ਵਾਪਸੀ ਕਰ ਰਹੇ ਨੀਲ ਵੈਗਨਰ ਨੇ ਪੁਜਾਰਾ ਦੀ ਕੀਮਤੀ ਵਿਕਟ ਵੀ ਹਾਸਲ ਕੀਤੀ।PunjabKesariਭਾਰਤ ਵੱਲੋਂ ਵੀ ਦੋ ਬਿਹਤਰੀਨ ਸਾਂਝੇਦਾਰੀਆਂ ਹੋਈਆਂ ਹਨ। ਪਹਿਲੀ ਸ਼ਾਹ ਅਤੇ ਪੁਜਾਰਾ ਵਿਚਾਲੇ ਦੂਜੇ ਵਿਕਟ ਲਈ 50 ਦੌੜਾਂ ਦੀ ਅਤੇ ਫਿਰ ਪੁਜਾਰਾ ਅਤੇ ਹਨੁਮਾ ਵਿਹਾਰੀ ਦੇ ਵਿਚਾਲੇ 5ਵੀਂ ਵਿਕਟ ਲਈ 81 ਦੌੜਾਂ ਦੀ ਸਾਂਝੇਦਾਰੀ ਹੋਈ।

  • New Zealand
  • India
  • Christchurch Test
  • Tom Latham
  • Tom Blundell
  • Opening Partnership Record
  • ਨਿਊਜ਼ੀਲੈਂਡ
  • ਭਾਰਤ
  • ਕ੍ਰਾਇਸਟਚਰਚ ਟੈਸਟ
  • ਟਾਮ ਲਾਥਮ
  • ਟਾਮ ਬਲੰਡੇਲ
  • ਓਪਨਿੰਗ ਸਾਂਝੇਦਾਰੀ ਦਾ ਨਵਾਂ ਰਿਕਾਰਡ

IND vs SL: ਰਾਧਾ ਨੇ ਸ਼ਾਨਦਾਰ ਪ੍ਰਦਰਸ਼ਨ ਦਾ ਸਿਹਰਾ ਗੇਂਦਬਾਜ਼ੀ ਕੋਚ ਹਿਰਵਾਨੀ ਨੂੰ ਦਿੱਤਾ

NEXT STORY

Stories You May Like

  • 26 and 27 march additional holiday
    26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ ਫੈਸਲਾ
  • 26 march  horoscope  astrology  rashifal
    26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • india takes big decision after 8 years amid gas shortage in country
    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ ਭਾਰਤ ਨੇ 8 ਸਾਲ ਬਾਅਦ ਲਿਆ ਵੱਡਾ ਫੈਸਲਾ
  • mi will create a big record
    MI ਬਣਾਵੇਗੀ ਵੱਡਾ ਰਿਕਾਰਡ; ਇਹ ਮੁਕਾਮ ਹਾਸਲ ਕਰਨ ਵਾਲੀ ਬਣੇਗੀ ਪਹਿਲੀ  IPL ਟੀਮ
  • actor who married a girl 26 years younger breaks silence for the first time
    26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ ਚੁੱਪੀ !
  • on the record  indian batsman sets world record
    ਭਾਰਤੀ ਬੱਲੇਬਾਜ਼ ਨੇ ਬਣਾਇਆ ਵਰਲਡ ਰਿਕਾਰਡ, ਜੜੇ ਲਗਾਤਾਰ 8 ਛੱਕੇ, 11 ਗੇਂਦਾਂ 'ਤੇ ਠੋਕੀ ਫਿਫਟੀ
  • drugs took the life of a 26 year old youth
    ਨਸ਼ੇ ਨੇ ਲਈ 26 ਸਾਲਾ ਨੌਜਵਾਨ ਦੀ ਜਾਨ, ਖ਼ਾਲੀ ਪਲਾਟ 'ਚੋਂ ਮਿਲੀ ਲਾਸ਼
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
Trending
Ek Nazar
people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • rohit sharma created history
      ਪਹਿਲੇ ਮੁਕਾਬਲੇ 'ਚ ਹੀ ਰੋਹਿਤ ਸ਼ਰਮਾ ਨੇ ਕਰਾ'ਤੀ ਬੱਲੇ-ਬੱਲੇ ! ਕਿੰਗ ਕੋਹਲੀ ਨੂੰ...
    • csk s problems worsen after dhoni another big batsman is out of ipl
      CSK ਦੀਆਂ ਵਧੀਆਂ ਮੁਸ਼ਕਲਾਂ; ਧੋਨੀ ਤੋਂ ਬਾਅਦ ਇਕ ਹੋਰ ਧਾਕੜ ਬੱਲੇਬਾਜ਼ IPL ਤੋਂ...
    • sabalenka wins miami open
      ਸਬਾਲੇਂਕਾ ਨੇ ਜਿੱਤਿਆ ਮਿਆਮੀ ਓਪਨ
    • ipl 2026 mi vs kkr
      IPL 2026, MI vs KKR: ਮੁੰਬਈ ਦੀ ਕੇਕੇਆਰ ਖਿਲਾਫ ਧਮਾਕੇਦਾਰ ਜਿੱਤ, 6 ਵਿਕਟਾਂ...
    • mikaël kingsbury retires from freestyle skiing
      ਮੋਗਲਜ਼ ਸਕੀਇੰਗ ਦੇ ਮਹਾਨ ਖਿਡਾਰੀ ਮਿਕਾਏਲ ਕਿੰਗਜ਼ਬਰੀ ਨੇ ਕੀਤਾ ਸੰਨਿਆਸ ਦਾ ਐਲਾਨ
    • ipl 2026 mumbai indians vs kolkata knight riders
      IPL 2026, MI vs KKR: ਰੋਮਾਂਚਕ ਮੁਕਾਬਲੇ 'ਚ KKR ਨੇ ਮੁੰਬਈ ਨੂੰ ਦਿੱਤਾ 221...
    • ipl 2026 mi vs kkr
      IPL 2026, MI vs KKR: ਮੁੰਬਈ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਐਲਾਨ,...
    • mi will create a big record
      MI ਬਣਾਵੇਗੀ ਵੱਡਾ ਰਿਕਾਰਡ; ਇਹ ਮੁਕਾਮ ਹਾਸਲ ਕਰਨ ਵਾਲੀ ਬਣੇਗੀ ਪਹਿਲੀ  IPL ਟੀਮ
    • ipl 2026  dale steyn  s sharp attack on srh bowlers
      IPL 2026: ਡੇਲ ਸਟੇਨ ਦਾ SRH ਦੇ ਗੇਂਦਬਾਜ਼ਾਂ 'ਤੇ ਤਿੱਖਾ ਹਮਲਾ; ਕਿਹਾ-...
    • ipl 2026  ashwin  s big statement on rcb  s victory
      IPL 2026: RCB ਦੀ ਜਿੱਤ 'ਤੇ ਅਸ਼ਵਿਨ ਦਾ ਵੱਡਾ ਬਿਆਨ; ਵਿਰਾਟ ਕੋਹਲੀ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +