Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    11:28:34 AM

  • nirmala sitharaman budget 2026 start

    Budget 2026: ਅਸੀਂ ਇੰਡੀਆ ਸੈਮੀਕੰਡਕਟਰ ਮਿਸ਼ਨ 2.0...

  • jalandhar on high alert completely sealed

    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ,...

  • sukhjinder randhawa s big statement on madam sidhu leaving congress

    ਮੈਡਮ ਸਿੱਧੂ ਦੇ ਕਾਂਗਰਸ ਛੱਡਣ 'ਤੇ ਸੁਖਜਿੰਦਰ...

  • punjab  politics  bjp

    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • KKR vs LSG, IPL 2024 : ਕੋਲਕਾਤਾ ਨੇ ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

KKR vs LSG, IPL 2024 : ਕੋਲਕਾਤਾ ਨੇ ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 14 Apr, 2024 07:09 PM
Sports
kkr vs lsg ipl 2024 kolkata beats lucknow by 8 wickets
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈਪੀਐੱਲ 2024 ਦਾ 28ਵਾਂ ਮੈਚ ਅੱਜ ਕੋਲਕਾਤਾ ਦੇ ਈਡਨ ਗਾਰਡਨ 'ਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਗਿਆ। ਮੈਚ 'ਚ ਕੋਲਕਾਤਾ ਨੇ ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਲਖਨਊ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਤੇ ਕੋਲਕਾਤਾ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਨੇ 15.4 ਓਵਰਾਂ 'ਚ 2 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ।

ਇਹ ਵੀ ਪੜ੍ਹੋ : IPL 2024 : ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ, ਧਵਨ 7 ਤੋਂ 10 ਦਿਨਾਂ ਲਈ ਬਾਹਰ

ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸਨੀਲ ਨਰੇਨ 6 ਦੌੜਾਂ ਬਣਾ ਮੋਹਸਿਨ ਖਾਨ ਵਲੋਂ ਆਊਟ ਹੋਏ। ਇਸ ਤੋਂ ਬਾਅਦ ਕੋਲਕਾਤਾ ਨੂੰ ਦੂਜਾ ਝਟਕਾ ਅੰਗਕ੍ਰਿਸ਼ ਰਘੂਵੰਸ਼ੀ ਦੇ ਆਊਟ ਹੋਣ ਨਾਲ ਲੱਗਾ। ਅੰਗਕ੍ਰਿਸ਼ 7 ਦੌੜਾਂ ਬਣਾ ਮੋਹਿਸਨ ਖਾਨ ਵਲੋਂ ਆਊਟ ਹੋਏ। ਫਿਲ ਸਾਲਟ ਤੇ ਸ਼੍ਰੇਅਸ ਅਈਅਰ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 89 ਦੌੜਾਂ ਤੇ 38 ਦੌੜਾਂ ਬਣਾਈਆਂ। ਲਖਨਊ ਲਈ ਮੋਹਸਿਨ ਖਾਨ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਨੇਪਾਲ ਦੇ ਦੀਪੇਂਦਰ ਸਿੰਘ ਐਰੀ ਨੇ ਦੂਜੀ ਵਾਰ 1 ਓਵਰ 'ਚ ਠੋਕੇ 6 ਛੱਕੇ, ਬਣੇ ਪਹਿਲੇ ਬੱਲੇਬਾਜ਼

ਪਲੇਇੰਗ 11

ਲਖਨਊ ਸੁਪਰ ਜਾਇੰਟਸ : ਕਵਿੰਟਨ ਡੀ ਕਾਕ, ਕੇ. ਐਲ. ਰਾਹੁਲ (ਵਿਕਟਕੀਪਰ/ਕਪਤਾਨ), ਦੀਪਕ ਹੁੱਡਾ, ਆਯੂਸ਼ ਬਡੋਨੀ, ਮਾਰਕਸ ਸਟੋਇਨਿਸ, ਨਿਕੋਲਸ ਪੂਰਨ, ਕਰੁਣਾਲ ਪੰਡਯਾ, ਰਵੀ ਬਿਸ਼ਨੋਈ, ਮੋਹਸਿਨ ਖਾਨ, ਸ਼ਮਰ ਜੋਸੇਫ, ਯਸ਼ ਠਾਕੁਰ।

ਕੋਲਕਾਤਾ ਨਾਈਟ ਰਾਈਡਰਜ਼ : ਫਿਲਿਪ ਸਾਲਟ (ਵਿਕਟਕੀਪਰ), ਸੁਨੀਲ ਨਰਾਇਣ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਆਂਦਰੇ ਰਸਲ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਹਰਸ਼ਿਤ ਰਾਣਾ, ਵੈਭਵ ਅਰੋੜਾ, ਵਰੁਣ ਚੱਕਰਵਰਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • Lucknow vs Kolkata
  • KL Rahul
  • Shreyas Iyer
  • ਆਈਪੀਐੱਲ
  • ਆਈਪੀਐੱਲ 2024
  • ਲਖਨਊ ਬਨਾਮ ਕੋਲਕਾਤਾ
  • ਕੇਐੱਲ ਰਾਹੁਲ
  • ਸ਼੍ਰੇਅਸ ਅਈਅਰ

ਅੰਜੂ ਅਤੇ ਹਰਸ਼ਿਤਾ ਫਾਈਨਲ 'ਚ, ਸਰਿਤਾ ਮੋਰ ਏਸ਼ੀਅਨ ਚੈਂਪੀਅਨਸ਼ਿਪ 'ਚੋਂ ਬਾਹਰ

NEXT STORY

Stories You May Like

  • india defeats new zealand by 8 wickets
    ਭਾਰਤ ਨੇ ਲਗਾਤਾਰ 11ਵੀਂ T20 ਸੀਰੀਜ਼ ਜਿੱਤੀ, ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
  • india vs new zealand world cup 2026
    ਵਿਸ਼ਵ ਕੱਪ 'ਚ ਭਾਰਤ ਦਾ ਜੇਤੂ ਰੱਥ ਜਾਰੀ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
  • india vs new zealand
    ਸ਼ਿਵਮ ਦੂਬੇ ਦੀ 'ਤੂਫਾਨੀ ਪਾਰੀ' ਗਈ ਬੇਕਾਰ, ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾਇਆ
  • ind vs nz 4th t20i
    IND vs NZ 4th T20I : ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 216 ਦੌੜਾਂ ਦਾ ਟੀਚਾ
  • india vs new zealand 1st t20i
    IND vs NZ : ਭਾਰਤ ਨੇ 48 ਦੌੜਾਂ ਨਾਲ ਜਿੱਤਿਆਂ ਪਹਿਲਾਂ ਟੀ-20 ਮੈਚ
  • new zealand gave india a target of 154 runs
    IND vs NZ 3rd T20i: ਨਿਊਜ਼ੀਲੈਂਡ ਨੇ ਭਾਰਤ ਨੂੰ 154 ਦੌੜਾਂ ਦਾ ਦਿੱਤਾ ਟੀਚਾ, ਬੁਮਰਾਹ ਨੇ ਝਟਕਾਈਆਂ 3 ਵਿਕਟਾਂ
  • u19 wc 2026 ind vs nz
    U19 WC 2026, IND vs NZ: ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 136 ਦੌੜਾਂ ਦਾ ਟੀਚਾ
  • india defeated bhutan 11 3
    ਭਾਰਤ ਨੇ ਭੂਟਾਨ ਨੂੰ 11-3 ਨਾਲ ਹਰਾਇਆ
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
  • bjp leader ashwani kumar sharma statement
    PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • elena rybakina wins australian open 2026 women singles
      ਰਿਬਾਕਿਨਾ ਨੇ ਪਹਿਲੀ ਵਾਰ ਜਿੱਤਿਆ ਆਸਟ੍ਰੇਲੀਅਨ ਓਪਨ, ਫਾਈਨਲ 'ਚ ਦੁਨੀਆ ਦੀ...
    • sourav ganguly  s big statement before t20 wc
      T20 WC ਤੋਂ ਪਹਿਲਾਂ ਸੌਰਵ ਗਾਂਗੁਲੀ ਦਾ ਵੱਡਾ ਬਿਆਨ, ਪਿਛਲੇ ਰਿਕਾਰਡ ਦਾ ਕੋਈ ਮਤਲਬ...
    • ireland beat uae by 30 runs
      ਆਇਰਲੈਂਡ ਨੇ ਯੂਏਈ ਨੂੰ 30 ਦੌੜਾਂ ਨਾਲ ਹਰਾਇਆ
    • zhang shuai and elise mertens win women s doubles title at australian open
      ਆਸਟ੍ਰੇਲੀਅਨ ਓਪਨ 2026 : ਝਾਂਗ ਸ਼ੁਆਈ ਅਤੇ ਐਲਿਸ ਮਰਟੇਨਜ਼ ਨੇ ਮਹਿਲਾ ਡਬਲਜ਼ ਦਾ...
    • 2 match winning players of the team dropped out before t20 wc
      ਟੀਮ ਦੇ 2 ਚੈਂਪੀਅਨ ਖਿਡਾਰੀ T20i WC 'ਚੋਂ ਹੋਏ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
    • anahat in the semifinals of squash on fire in washington
      ਅਨਾਹਤ ਵਾਸ਼ਿੰਗਟਨ 'ਚ ਸਕੁਐਸ਼ ਆਨ ਫਾਇਰ ਦੇ ਸੈਮੀਫਾਈਨਲ 'ਚ ਪੁੱਜੀ
    • australian open 2026  alcaraz and djokovic to battle for title
      ਆਸਟ੍ਰੇਲੀਅਨ ਓਪਨ 2026: ਅਲਕਾਰਾਜ਼ ਅਤੇ ਜੋਕੋਵਿਚ ਵਿਚਾਲੇ ਹੋਵੇਗੀ ਖਿਤਾਬੀ ਜੰਗ
    • did yuvi have to retire because of virat
      ਕੀ ਯੁਵਰਾਜ ਸਿੰਘ ਨੂੰ ਕੋਹਲੀ ਕਾਰਨ ਲੈਣਾ ਪਿਆ ਸੰਨਿਆਸ? ਯੁਵੀ ਦੇ ਬਿਆਨ ਨਾਲ...
    • asian legends cup 2026  india legends beat pakistan legends by 77 runs
      Asian Legends Cup 2026 : ਭਾਰਤ ਲੀਜੈਂਡਸ ਨੇ ਪਾਕਿਸਤਾਨ ਲੀਜੈਂਡਸ ਨੂੰ 77...
    • sukesh chandrasekhar wants rcb to buy jacquelin
      ਜੈਕਲੀਨ ਲਈ RCB ਖੀਰਦਣਾ ਚਾਹੁੰਦੈ ਮਹਾਠਗ ਸੁਕੇਸ਼ ਚੰਦਰਸ਼ੇਖਰ, ਲਾਈ 8,300 ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +