Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:39:52 AM

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

  • delhi  boys  daughters  adoption  people

    ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ...

  • all eyes will be on this star player in the second round of the ranji trophy

    ਰਣਜੀ ਟਰਾਫੀ ਦੇ ਦੂਜੇ ਦੌਰ ’ਚ ਇਸ ਧਾਕੜ ਖਿਡਾਰੀ ’ਤੇ...

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨਿਊਜ਼ੀਲੈਂਡ ਕੋਲੋਂ 10 ਵਿਕਟਾਂ ਨਾਲ ਹਾਰਨ ਤੋਂ ਬਾਅਦ ਕਪਤਾਨ ਕੋਹਲੀ ਨੇ ਦਿੱਤਾ ਵੱਡਾ ਬਿਆਨ

SPORTS News Punjabi(ਖੇਡ)

ਨਿਊਜ਼ੀਲੈਂਡ ਕੋਲੋਂ 10 ਵਿਕਟਾਂ ਨਾਲ ਹਾਰਨ ਤੋਂ ਬਾਅਦ ਕਪਤਾਨ ਕੋਹਲੀ ਨੇ ਦਿੱਤਾ ਵੱਡਾ ਬਿਆਨ

  • Updated: 24 Feb, 2020 01:01 PM
Sports
kohli s big statement after losing by 10 wickets in 1st test vs nz
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਨਿਊਜ਼ੀਲੈਂਡ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੁਕਾਬਲੇ 'ਚ ਭਾਰਤ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਭਾਰਤ ਦੀ ਵਰਲਡ ਟੈਸਟ ਚੈਂਪੀਅਨਸ਼ਿਪ 'ਚ ਇਹ ਪਹਿਲੀ ਹਾਰ ਹੈ। ਮੈਚ ਹਾਰਨ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੱਡਾ ਬਿਆਨ ਦਿੰਦੇ ਹੋਏ ਇਹ ਮੰਨਿਆ ਕਿ ਭਾਰਤੀ ਟੀਮ ਨੇ ਅਸੀਂ ਚੰਗਾ ਪ੍ਰਦਰਸ਼ਨ ਨਹੀਂ ਕੀਤਾ।PunjabKesari

ਕੋਹਲੀ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਕਿਹਾ, ਜੇਕਰ ਲੋਕ ਇਸ ਨੂੰ ਵੱਡਾ ਬਣਾਉਣਾ ਚਾਹੁੰਦੇ ਹਨ, ਤੀਲ ਦਾ ਪਹਾੜ ਬਣਾਉਣਾ ਚਾਹੁੰਦੇ ਹਨ ਤਾਂ ਉਹ ਇਸ 'ਚ ਕੁਝ ਨਹੀਂ ਕਰ ਸੱਕਦੇ, ਕਿਉਂਕਿ ਅਸੀਂ ਅਜਿਹਾ ਨਹੀਂ ਸੋਚਦੇ। ਉਨ੍ਹਾਂ ਨੇ ਕਿਹਾ, ਕੁਝ ਲੋਕਾਂ ਲਈ ਇਹ ਹਾਰ ਅਜਿਹੀ ਹੋ ਸਕਦੀ ਹੈ, ਜਿਵੇਂ ਦੁਨੀਆ ਸ਼ਾਇਦ ਖਤਮ ਹੋ ਗਈ, ਮਗਰ ਅਜਿਹਾ ਨਹੀਂ ਹੈ। ਸਾਡੇ ਲਈ ਇਹ ਕ੍ਰਿਕਟ ਦਾ ਇਕ ਮੈਚ ਹੈ। ਕੋਹਲੀ ਨੇ ਅਗਲੇ ਮੈਚ 'ਚ ਵਾਪਸੀ ਦੀ ਉਮੀਦ ਦਿਲਾਉਂਦੇ ਹੋਏ ਕਿਹਾ ਕਿ ਟੀਮ ਨੂੰ ਪਤਾ ਹੈ ਕਿ ਹਾਰ ਕਿਵੇਂ ਸਵੀਕਾਰ ਕਰਨੀ ਹੈ । ਅਸੀਂ ਸੱਮਝਦੇ ਹਾਂ ਕਿ ਇੱਥੇ ਅਸੀਂ ਆਪਣਾ ਸਭ ਤੋਂ ਸਰਵਸ਼੍ਰੇਸ਼ਠ ਪ੍ਰਦਰਸ਼ਨ ਨਹੀਂ ਕੀਤਾ ਅਤੇ ਇਸ ਨੂੰ ਸਵੀਕਾਰ ਕਰਨ 'ਚ ਕੋਈ ਸ਼ਰਮ ਨਹੀਂ ਹੈ, ਨਾ ਹੀ ਕੋਈ ਨੁਕਸਾਨ ਹੈ। ਅਸੀਂ ਅਗਲੇ ਮੈਚ 'ਚ ਚੰਗੀ ਰਣਨੀਤੀ ਦੇ ਨਾਲ ਵਾਪਸੀ ਕਰਾਂਗੇ।PunjabKesari  ਕੋਹਲੀ ਨੇ ਹਾਰ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਜੇਕਰ 220-230 ਦੌੜਾਂ ਵੀ ਬਣੀਆਂ ਹੁੰਦੀਆਂ ਤਾਂ ਅੰਤਰ ਪੈਦਾ ਹੋ ਸਕਦਾ ਸੀ। ਪਹਿਲੀ ਪਾਰੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਅਸੀਂ ਪਿਛੜ ਗਏ ਅਤੇ ਇਸ ਤੋਂ ਬਾਅਦ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਦੀ ਬੜ੍ਹਤ ਤੋਂ ਅਸੀਂ ਜ਼ਿਆਦਾ ਦਬਾਅ 'ਚ ਆ ਗਏ। ਅਖੀਰ ਦੀਆਂ ਤਿੰਨ ਵਿਕਟਾਂ ਅਤੇ ਉਨ੍ਹਾਂ 120 ਦੌੜਾਂ ਨੇ ਸਾਨੂੰ ਮੈਚ ਤੋਂ ਬਾਹਰ ਕਰ ਦਿੱਤਾ ਸੀ। ਕੋਹਲੀ ਨੇ ਕਿਹਾ ਕਿ ਅਸੀਂ ਉਨ੍ਹਾਂ ਦੀ ਬੜ੍ਹਤ 100 ਦੌੜਾਂ ਤੋਂ ਘੱਟ ਰੱਖਣਾ ਚਾਹੁੰਦੇ ਸੀ ਪਰ ਉਨ੍ਹਾਂ ਦੇ ਹੇਂਠਲੇ ਕ੍ਰਮ ਦੇ ਬੱਲੇਬਾਜ਼ਾਂ ਨੇ ਜੋ ਦੌੜਾਂ ਬਣਾਈਆਂ ਉਸ ਤੋਂ ਮੁਸ਼ਕਿਲਾਂ ਵੱਧ ਗਈਆਂ।PunjabKesari  ਕੋਹਲੀ ਨੇ ਕਿਹਾ ਕਿ ਗੇਂਦਬਾਜ਼ੀ 'ਚ ਅਸੀਂ ਚੰਗੀ ਖੇਡ ਦਿਖਾਈ ਅਤੇ ਉਹ ਜ਼ਿਆਦਾ ਅਨੁਸ਼ਾਸ਼ਿਤ ਹੋ ਸਕਦੇ ਹਨ।  ਸ਼ਾਹ ਅਤੇ ਮਯੰਕ ਅਗਰਵਾਲ 'ਤੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਤੁਸੀਂ ਸ਼ਾਹ ਜਿਹੇ ਬੱਲੇਬਾਜ਼ਾਂ ਨੂੰ ਲੈ ਕੇ ਸਖਤ ਰਵੱਈਆ ਨਹੀਂ ਆਪਣਾ ਸੱਕਦੇ। ਉਨ੍ਹਾਂ ਦਾ ਵਿਦੇਸ਼ 'ਚ ਇਹ ਪਹਿਲਾ ਟੈਸਟ ਮੈਚ ਸੀ। ਉਹ ਦੌੜਾਂ ਬਣਾਉਣ ਦੇ ਤਰੀਕੇ ‌ਕੱਢ ਲੈਣਗੇ।

  • New Zealand
  • Test match India
  • India lose by 10 wickets
  • captain Virat Kohli
  • Kohlis statement on defeat
  • ਨਿਊਜ਼ੀਲੈਂਡ
  • ਟੈਸਟ ਮੈਚ ਭਾਰਤ
  • ਭਾਰਤ ਦੀ 10 ਵਿਕਟਾਂ ਨਾਲ ਹਾਰ
  • ਭਾਰਤੀ ਕਪਤਾਨ ਵਿਰਾਟ ਕੋਹਲੀ
  • ਹਾਰ ਤੇ ਕੋਹਲੀ ਦਾ ਬਿਆਨ

PSL ਬਾਲ ਟੈਂਪਰਿੰਗ : ਵਾਹਾਬ-ਜੇਸਨ ਮੈਦਾਨ 'ਚ ਭਿੜੇ, ਬਦਸਲੂਕੀ ਲਈ ਰਿਆਜ਼ ਹੋ ਸਕਦੈ ਬੈਨ

NEXT STORY

Stories You May Like

  • gujarat defeated odisha by 10 wickets
    ਦੇਸਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੇ ਓਡੀਸ਼ਾ ਨੂੰ 10 ਵਿਕਟਾਂ ਨਾਲ ਹਰਾਇਆ
  • tanmay baloda takes 8 wickets
    ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
  • trump on russia ukraine
    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • kiran rao on how today  s youth perceive romantic relationships
    'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ
  • smriti mandhana s brilliant start as captain
    ਕਪਤਾਨ ਵਜੋਂ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਸ਼ੁਰੂਆਤ, ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ
  • scooter bought using 10 rupee coins
    10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ ਗਏ ਕਮਲੇ, ਵੀਡੀਓ ਵਾਇਰਲ
  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india  s boccia team departs for japan for the asian para games
      ਏਸ਼ੀਅਨ ਪੈਰਾ ਖੇਡਾਂ ਜਾਪਾਨ ਲਈ ਭਾਰਤ ਦੀ ਬੋਸ਼ੀਆ ਇੰਡੀਆ ਟੀਮ ਰਵਾਨਾ, ਕੋਚ...
    • novak djokovic has accepted a wild card for the   swiss indoors basel
      ਨੋਵਾਕ ਜੋਕੋਵਿਚ ਨੇ 'ਸਵਿਸ ਇੰਡੋਰਸ ਬਾਸੇਲ' ਲਈ ਵਾਈਲਡ ਕਾਰਡ ਕੀਤਾ ਸਵੀਕਾਰ
    • mahela jayawardene resigned from the position of mis   head coach
      ਮਹੇਲਾ ਜੈਵਰਧਨੇ ਨੇ ਮੁੰਬਈ ਇੰਡੀਅਨਜ਼ ਦੇ ਮੁੱਖ ਕੋਚ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
    • a major sudden change in team india
      Team India 'ਚ ਅਚਾਨਕ ਵੱਡਾ ਬਦਲਾਅ ! ਭੁਵਨੇਸ਼ਵਰ ਕੁਮਾਰ ਹੋਇਆ ਬਾਹਰ, ਇਸ ਧਾਕੜ...
    • jaiswal  s confidence could be shaken   ravichandran ashwin
      ਵਨਡੇ ਟੀਮ ਤੋਂ ਬਾਹਰ ਰੱਖਣ 'ਤੇ ਟੁੱਟ ਸਕਦੈ ਜਾਇਸਵਾਲ ਦਾ ਆਤਮਵਿਸ਼ਵਾਸ : ਰਵੀਚੰਦਰਨ...
    • wuhan open  iga świątek to face maja chwalińska
      ਵੁਹਾਨ ਓਪਨ : ਸੈਮੀਫਾਈਨਲ 'ਚ ਇਗਾ ਸਵੀਆਤੇਕ ਦਾ ਸਾਹਮਣਾ ਮਾਜਾ ਚਵਾਲਿੰਸਕਾ
    • wasim jaffer has applied for the position of chief selector
      ਵਸੀਮ ਜਾਫ਼ਰ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਦੇ ਅਹੁਦੇ ਲਈ ਦਿੱਤੀ ਅਰਜ਼ੀ
    • rahul dravid s son anvay s blistering 151 run innings
      ਰਾਹੁਲ ਦ੍ਰਾਵਿੜ ਦੇ ਪੁੱਤ ਅਨਵਯ ਦੀ 151 ਦੌੜਾਂ ਦੀ ਤੂਫ਼ਾਨੀ ਪਾਰੀ, ਵਰ੍ਹਾਇਆ...
    • shubman gill will take net bowlers along for the new zealand tour
      ਨਿਊਜ਼ੀਲੈਂਡ ਦੌਰੇ ਲਈ ਆਪਣੇ ਖਰਚੇ 'ਤੇ ਨੇੱਟ ਗੇਂਦਬਾਜ਼ ਲੈ ਕੇ ਜਾਣਗੇ ਸ਼ੁਭਮਨ ਗਿੱਲ
    • denmark open 2026  indian challenge ends
      ਡੈਨਮਾਰਕ ਓਪਨ 2026: ਤਨਵੀ ਸ਼ਰਮਾ ਅਤੇ ਤ੍ਰਿਸਾ-ਗਾਇਤਰੀ ਦੀ ਹਾਰ ਨਾਲ ਭਾਰਤੀ ਚੁਣੌਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +