Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    1:41:50 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਕੋਹਲੀ-ਰੋਹਿਤ ਸਣੇ ਇਨ੍ਹਾਂ ਕ੍ਰਿਕਟਰਜ਼ ਨੇ ਇਸ ਅੰਦਾਜ਼ 'ਚ ਮਨਾਇਆ ਕਰਵਾ ਚੌਥ (ਵੇਖੋ ਤਸਵੀਰਾਂ)

SPORTS News Punjabi(ਖੇਡ)

ਕੋਹਲੀ-ਰੋਹਿਤ ਸਣੇ ਇਨ੍ਹਾਂ ਕ੍ਰਿਕਟਰਜ਼ ਨੇ ਇਸ ਅੰਦਾਜ਼ 'ਚ ਮਨਾਇਆ ਕਰਵਾ ਚੌਥ (ਵੇਖੋ ਤਸਵੀਰਾਂ)

  • Updated: 18 Oct, 2019 01:45 PM
Jalandhar
kohli to rohit see how indian cricketers celebrates karwa chauth
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਮਹਿਲਾਵਾਂ ਨੇ ਪਤੀ ਦੀ ਲੰਬੀ ਉਮਰ ਦੀ ਕਾਮਨਾ ਲਈ ਬੀਤੇ ਦਿਨ ਵੀਰਵਾਰ ਨੂੰ ਕਰਵਾ ਚੌਥ ਦਾ ਵਰਤ ਰੱਖਿਆ। ਕਰਵਾ ਚੌਥੇ ਦਾ ਤਿਉਹਾਰ ਮਨਾਉਣ 'ਚ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਵੀ ਪਿੱਛੇ ਨਹੀਂ ਹਨ। ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਕਪਲਸ ਲਈ ਇਕ ਖਾਸ ਗੋਲ ਸੈੱਟ ਕੀਤਾ ਅਤੇ ਪਤਨੀ ਅਨੁਸ਼ਕਾ ਲਈ ਵਰਤ ਰੱਖਿਆ। ਇਸ ਕ੍ਰਮ 'ਚ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸੋਸ਼ਲ ਮੀਡੀਆ 'ਤੇ ਪਤਨੀ ਆਇਸ਼ਾ ਦੇ ਨਾਲ ਫੋਟੋ ਸ਼ੇਅਰ ਕਰ ਉਸ ਨੂੰ ਕਰਵਾ ਚੌਥ ਦੀ ਵਧਾਈ ਦਿੱਤੀ ਹੈ।

Happy #KarwaChauth my love, you are far but still always close to me. Cannot wait to see you soon. love u lots #AeshaDhawan.
Wishing all other married couples as well. May God bless you all with a peaceful long life together. 🙏 pic.twitter.com/gNa9h1QbLF

— Shikhar Dhawan (@SDhawan25) October 17, 2019

ਵਿਰਾਟ ਕੋਹਲੀ ਤੋਂ ਇਲਾਵਾ ਭਾਰਤੀ ਕ੍ਰਿਕਟ ਟੀਮ ਦੇ ਕਈ ਹੋਰ ਖਿਡਾਰੀਆਂ ਨੇ ਵੀ ਕਰਵਾ ਚੌਥ ਦੇ ਖਾਸ ਮੌਕੇ 'ਤੇ ਆਪਣੇ ਪਾਰਟਨਰ ਦੇ ਨਾਲ ਸਮਾਂ ਗੁਜ਼ਾਰਿਆ ਅਤੇ ਸੋਸ਼ਲ ਮੀਡਿਆ 'ਤੇ ਫੋਟੋ ਸ਼ੇਅਰ ਕਰ ਸ਼ੁਭਕਾਮਨਾਵਾਂ ਦਿੱਤੀਆਂ।

My partner for lifetime & beyond and my fasting partner for the day 🥰
Happy karvachauth to all 🌝💜 pic.twitter.com/gslOUMKPIn

— Anushka Sharma (@AnushkaSharma) October 17, 2019

My partner for lifetime & beyond and my fasting partner for the day 🥰
Happy karvachauth to all 🌝💜 pic.twitter.com/gslOUMKPIn

— Anushka Sharma (@AnushkaSharma) October 17, 2019

ਭਾਰਤੀ ਕ੍ਰਿਕਟ ਟੀਮ ਦੇ ਉਪ-ਕਪਤਾਨ ਰੋਹਿਤ ਸ਼ਰਮਾ ਨੇ ਦਿਲ ਛੂ ਲੈਣ ਵਾਲੀ ਪੋਸਟ ਸ਼ੇਅਰ ਕਰਦੇ ਹੋਏ ਲਿੱਖਿਆ, ਹੈਪੀ ਕਰਵਾ ਚੌਥ ਮੇਰੇ ਪਿਆਰ। ਮੈਂ ਜਾਣਦਾ ਹਾਂ ਕਿ ਇਹ ਕਿੰਨਾ ਮੁਸ਼ਕਿਲ ਹੁੰਦਾ ਹੋਵੇਗਾ ਜਦ ਤੁਹਾਨੂੰ ਛੋਟੇ ਬੱਚੇ ਦੀ ਦੇਖਭਾਲ ਕਰਨੀ ਪੈਂਦੀ ਹੈ ਅਤੇ ਤੁਹਾਡੇ ਕੋਲ ਮੈਂ ਨਹੀਂ ਹੁੰਦਾ।

 
 
 
 
 
View this post on Instagram
 
 
 
 
 
 
 
 
 

Happy Karwa Chauth my love. I know how hard it is when you have an infant around and don’t have me around ❤ Love you to moon and back. Speaking of which, MOON show your face a little earlier today 🙏 @ritssajdeh

A post shared by Rohit Sharma (@rohitsharma45) on Oct 17, 2019 at 4:32am PDT

 

 ਭਾਰਤੀ ਟੀਮ ਦੇ ਸਲਾਮੀ ਬੱਲੇਬਾਜ ਸ਼ਿਖਰ ਧਵਨ ਨੇ ਵੀ ਪਤਨੀ ਆਇਸ਼ਾ ਨਾਲ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ, ਹੈਪੀ ਕਰਵਾ ਚੌਥ ਮੇਰੇ ਪਿਆਰ, ਤੁਸੀਂ ਦੂਰ ਹੋ ਪਰ ਫਿਰ ਵੀ ਮੇਰੇ ਕਰੀਬ ਹੋ। ਤੁਹਾਨੂੰ ਦੇਖਣ ਦਾ ਹੋਰ ਇੰਤਜ਼ਾਰ ਨਹੀਂ ਕਰ ਸਕਦਾ। ਬਹੁਤ ਸਾਰਾ ਪਿਆਰ ਆਇਸ਼ਾ ਧਵਨ।

Happy #KarwaChauth my love, you are far but still always close to me. Cannot wait to see you soon. love u lots #AeshaDhawan.
Wishing all other married couples as well. May God bless you all with a peaceful long life together. 🙏 pic.twitter.com/gNa9h1QbLF

— Shikhar Dhawan (@SDhawan25) October 17, 2019

 

ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਅਜੇ ਰਾਂਚੀ 'ਚ ਤੀਜੇ ਟੈਸਟ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ, ਪਰ ਇਸ 'ਚ ਉਨ੍ਹਾਂ ਨੇ ਪਤਨੀ ਪ੍ਰਤੀਮਾ ਸਿੰਘ ਨੂੰ ਟੈਗ ਕਰਦੇ ਹੋਏ ਲਿਖਿਆ,  ਆਪਣੇ ਸਭ ਤੋਂ ਫੇਵਰਿਟ ਪਰਸਨ ਅਤੇ ਤੁਹਾਨੂੰ ਸਾਰਿਆਂ ਨੂੰ ਕਰਵਾ ਚੌਥ ਦੀ ਵਧਾਈ।

Wishing my favourite person and all of you a very Happy Karwa Chauth ❤ @PratimaSinghBB pic.twitter.com/ISVT1mD8V4

— Ishant Sharma (@ImIshant) October 17, 2019


ਸਾਬਕਾ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਪਤਨੀ ਆਰਤੀ ਨਾਲ ਇਕ ਪਿਆਰੀ ਜਿਹੀ ਫੋਟੋ ਸ਼ੇਅਰ ਕੀਤੀ ਹੈ ਅਤੇ ਲਿਖਿਆ, ਬਹੁਤ ਗਜਬ,ਪ੍ਰੇਮ ਅਤੇ ਸ਼ਰਧਾ।

Bahut Ghazab, Prem aur Shraddha #KarwaChauth #Chand pic.twitter.com/de4AtciqBa

— Virender Sehwag (@virendersehwag) October 17, 2019

 

ਸਾਬਕਾ ਸਲਾਮੀ ਬੱਲੇਬਾਜ਼ ਅਤੇ ਬੀ. ਜੇ. ਪੀ. ਨੇਤਾ ਗੌਤਮ ਗੰਭੀਰ ਨੇ ਪਤਨੀ ਨਤਾਸ਼ਾ ਨੂੰ ਟੈਗ ਕਰਦੇ ਹੋਏ ਫੋਟੋ ਸ਼ੇਅਰ ਕੀਤੀ ਅਤੇ ਪਿਆਰਾ ਮੈਸੇਜ ਦਿੱਤਾ। ਗੰਭੀਰ ਨੇ ਲਿਖਿਆ,  ਓਏ ਚੰਨ ਤਾਂ ਕਦੋਂ ਦਾ ਨਿਕਲਿਆ ਹੋਇਆ ਸੀ! ! ! !

अरे चाँद तो कब का निकला हुआ था!!!! @natashagambhir2 pic.twitter.com/Tfn2P9I353

— Gautam Gambhir (@GautamGambhir) October 17, 2019
 

 

ਟੀਮ ਇੰਡੀਆ ਵਲੋਂ ਫਿਲਹਾਲ ਬਾਹਰ ਚੱਲ ਰਹੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਵੀ ਪਤਨੀ ਨਾਲ ਇਕ ਤਸਵੀਰ ਪੋਸਟ ਕੀਤੀ। ਜਿਸ 'ਚ ਇਹ ਕਪਲ ਕਾਫ਼ੀ ਖੂਬਸੂਰਤ ਨਜ਼ਰ ਆ ਰਿਹਾ ਹੈ।

 

Happy karwachauth #KarwaChauth pic.twitter.com/cXBq5WOBoL

— Bhuvneshwar Kumar (@BhuviOfficial) October 17, 2019

 

ਤੇਜ਼ ਭਾਰਤੀ ਗੇਂਦਬਾਜ਼ ਉਮੇਸ਼ ਯਾਦਵ ਨੇ ਵੀ ਪਤਨੀ ਤਾਨੀਆ ਨਾਲ ਕਰਵਾ ਚੌਥ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਮੇਸ਼ ਨੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਕੇ ਲਿਖਿਆ, ਹੈਪੀ ਕਰਵਾ ਚੌਥ, ਪਿਆਰ ਦਾ ਮਜਬੂਤ ਜੋੜ।

 
 
 
 
 
View this post on Instagram
 
 
 
 
 
 
 
 
 

#happykarwachauth🌕👫❤️💞 strengthen bond of love @tanya_wadhwa

A post shared by Umesh Yadav (@umeshyaadav) on Oct 17, 2019 at 10:48am PDT

 

ਭਾਰਤ ਦੇ ਖੱਬੇ ਹੱਥ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਵੀ ਪਤਨੀ ਨੂੰ ਕਰਵਾ ਚੌਥ ਦੀ ਵਧਾਈ ਦਿੱਤੀ। ਰੈਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਜੋ ਤਸਵੀਰ ਪੋਸਟ ਕੀਤੀ ਉਸ 'ਚ ਉਹ ਹੱਥ 'ਚ ਛੰਨੀ ਲਈ ਖੜੇ ਹਨ ਅਤੇ ਪਤਨੀ ਨੂੰ ਨਿਹਾਰ ਰਹੇ।

 
 
 
 
 
View this post on Instagram
 
 
 
 
 
 
 
 
 

#happycarvachauth ❤️

A post shared by Suresh Raina (@sureshraina3) on Oct 17, 2019 at 10:01am PDT

  • Fourth festival held
  • Indian cricket team
  • captain Virat Kohli
  • batsman Shikhar Dhawan
  • ਕਰਵਾ ਚੌਥੇ ਦਾ ਤਿਉਹਾਰ
  • ਭਾਰਤੀ ਕ੍ਰਿਕਟ ਟੀਮ
  • ਕਪਤਾਨ ਵਿਰਾਟ ਕੋਹਲੀ
  • ਬੱਲੇਬਾਜ਼ ਸ਼ਿਖਰ ਧਵਨ

ਫਿਰ ਦਿਖੇਗਾ ਯੁਵਰਾਜ ਸਿੰਘ ਦਾ ਜਲਵਾ, ਹੁਣ ਇਸ ਲੀਗ 'ਚ ਕਰਨਗੇ ਛੱਕਿਆਂ ਦੀ ਬਾਰਿਸ਼

NEXT STORY

Stories You May Like

  • will rohit virat be out of ipl big on injury revealed
    ਕੀ ਹੁਣ ਰੋਹਿਤ-ਕੋਹਲੀ ਵੀ IPL ਤੋਂ ਹੋ ਜਾਣਗੇ ਬਾਹਰ ? ਸੱਟ 'ਤੇ ਸਾਹਮਣੇ ਆਈ ਵੱਡੀ ਅਪਡੇਟ
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List
  • virat kohli is in the news again
    ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ ਲਿਆਂਦੀ ਹਨੇਰੀ ...
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • final goodbye  asha bhosle
    ਮੱਥੇ 'ਤੇ ਬਿੰਦੀ, ਫਿਰੋਜ਼ੀ ਰੰਗ ਦੀ ਸਾੜ੍ਹੀ ! ਤਸਵੀਰਾਂ 'ਚ ਵੇਖੋ ਦਿੱਗਜ ਗਾਇਕਾ ਆਸ਼ਾ ਭੋਸਲੇ ਦੀ ਆਖਰੀ ਝਲਕ
  • 3 pairs of peacocks were seen in jalandhar
    ਜਲੰਧਰ 'ਚ ਪੈਲ੍ਹਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ ਤਸਵੀਰਾਂ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • when innocent fans were surprised by vaibhav suryavanshi s demand
      VIDEO:'ਭਰਾ ਮੈਂ ਫੋਟੋ ਖਿੱਚਵਾਉਣ ਦੇ ਪੈਸੇ ਲੈਂਦਾ', ਵੈਭਵ ਸੂਰਿਆਵੰਸ਼ੀ ਦੀ ਡਿਮਾਂਡ...
    • ipl 2026 kkr s young batsman angkrish raghuvanshi fined
      IPL ਦੌਰਾਨ ਸਟਾਰ ਕ੍ਰਿਕਟਰ ਖਿਲਾਫ ਵੱਡਾ ਐਕਸ਼ਨ, ਮੈਚ ਵਿਚਾਲੇ ਹੀ ਗੁੱਸੇ 'ਚ ਕੀਤੀ...
    • the team captain suddenly changed before the match
      ਵੱਡੀ ਖਬਰ : ਮੈਚ ਤੋਂ ਪਹਿਲਾ ਅਚਾਨਕ ਬਦਲ ਗਿਆ ਟੀਮ ਦਾ ਕਪਤਾਨ, ਇਸ ਖਿਡਾਰੀ ਨੂੰ...
    • ipl 2026  why was nicholas pooran sent to the super over
      IPL 2026: ਖਰਾਬ ਫਾਰਮ ਦੇ ਬਾਵਜੂਦ ਸੁਪਰ ਓਵਰ 'ਚ ਕਿਉਂ ਭੇਜੇ ਗਏ ਨਿਕੋਲਸ ਪੂਰਨ?...
    • today rcb and dc teams will face each other
      ਅੱਜ RCB ਅਤੇ DC ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਰਹੇਗੀ...
    • swiatek withdraws from madrid open after falling ill during match
      ਮੈਚ ਦੌਰਾਨ ਤਬੀਅਤ ਖਰਾਬ ਹੋਣ ਤੋਂ ਬਾਅਦ ਸਵਿਯਾਤੇਕ ਮੈਡ੍ਰਿਡ ਓਪਨ ਤੋਂ ਹਟੀ
    • ipl 2026  shubman gill spoke after the victory over csk
      IPL 2026: CSK 'ਤੇ ਜਿੱਤ ਤੋਂ ਬਾਅਦ ਬੋਲੇ ਸ਼ੁਭਮਨ ਗਿੱਲ, ਇਸ ਪਹਿਲੂ 'ਤੇ ਸੁਧਾਰ...
    • manny singh kang s marathon madness won the hearts of the world
      ਕਰੋੜਾਂ ਦਾ ਫੰਡ, ਲੱਖਾਂ ਦੀਆਂ ਦੁਆਵਾਂ: Manny Singh Kang ਦੀ 'ਮੈਰਾਥਨ...
    • bad news about dhoni s return injury reoccurred
      IPL ਵਿਚਾਲੇ ਬੁਰੀ ਖ਼ਬਰ ! ਜ਼ਖ਼ਮੀ ਹੋ ਗਿਆ ਧਾਕੜ ਖਿਡਾਰੀ, ਕੋਚ ਨੇ ਖ਼ੁਦ ਕੀਤਾ...
    • barcelona close in on second consecutive la liga title
      ਬਾਰਸੀਲੋਨਾ ਲਾ ਲਿਗਾ ’ਚ ਲਗਾਤਾਰ ਦੂਜੇ ਖਿਤਾਬ ਦੇ ਨੇੜੇ ਪਹੁੰਚਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +