Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:01:49 PM

  • oil companies earned a profit of 1 37 lakh crores know real game of crude oil

    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ...

  • employees da punjab employees

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ,...

  • buildings in punjab punjab employees

    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ...

  • picture of grenade thrower on geeta bhawan road released

    ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਖ਼ਰਾਬ ਫਾਰਮ ਨਾਲ ਜੂਝ ਰਹੇ ਰਾਹੁਲ ਨੂੰ ਬੱਲੇਬਾਜ਼ੀ ਦੇ ਟਿਪਸ ਦਿੰਦੇ ਨਜ਼ਰ ਆਏ ਕੋਹਲੀ, ਦੇਖੋ ਵੀਡੀਓ

SPORTS News Punjabi(ਖੇਡ)

ਖ਼ਰਾਬ ਫਾਰਮ ਨਾਲ ਜੂਝ ਰਹੇ ਰਾਹੁਲ ਨੂੰ ਬੱਲੇਬਾਜ਼ੀ ਦੇ ਟਿਪਸ ਦਿੰਦੇ ਨਜ਼ਰ ਆਏ ਕੋਹਲੀ, ਦੇਖੋ ਵੀਡੀਓ

  • Author Tarsem Singh,
  • Updated: 01 Nov, 2022 09:45 PM
Sports
kohli was seen giving batting tips to rahul   watch the video
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਟੀ-20 ਵਿਸ਼ਵ ਕੱਪ 'ਚ ਭਾਰਤ ਦੇ ਉਪ-ਕਪਤਾਨ ਅਤੇ ਸਲਾਮੀ ਬੱਲੇਬਾਜ਼ ਕੇ. ਐੱਲ. ਰਾਹੁਲ ਦਾ ਹੁਣ ਤੱਕ ਦਾ ਸਫਰ ਨਿਰਾਸ਼ਾਜਨਕ ਰਿਹਾ ਹੈ। ਰਾਹੁਲ ਨੇ ਸੁਪਰ-12 ਪੜਾਅ ਦੇ ਤਿੰਨੋਂ ਮੈਚਾਂ ਵਿੱਚ ਪ੍ਰਸ਼ੰਸਕਾਂ ਨੂੰ ਨਿਰਾਸ਼ ਕੀਤਾ ਹੈ। ਇਨ੍ਹਾਂ ਤਿੰਨਾਂ ਮੈਚਾਂ ਵਿੱਚ ਰਾਹੁਲ ਨੇ ਕੁੱਲ ਮਿਲਾ ਕੇ ਸਿਰਫ਼ 22 ਦੌੜਾਂ ਬਣਾਈਆਂ ਹਨ। ਹਾਲਾਂਕਿ ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਰਾਹੁਲ 'ਤੇ ਭਰੋਸਾ ਹੈ ਅਤੇ ਉਹ ਉਨ੍ਹਾਂ ਨੂੰ ਹੋਰ ਮੌਕੇ ਦੇਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਧੋਨੀ ਨੇ ਬਾਕੀ ਦੁਨੀਆ ਨੂੰ ਜੋ ਸਬਕ ਸਿਖਾਇਆ, ਉਸ ਦਾ ਖ਼ਾਮਿਆਜ਼ਾ ਸਾਨੂੰ ਭੁਗਤਣਾ ਪੈ ਰਿਹਾ ਹੈ : ਜਡੇਜਾ

ਰਾਹੁਲ ਜਿੱਥੇ ਫਾਰਮ ਨਾਲ ਜੂਝ ਰਹੇ ਹਨ, ਉੱਥੇ ਹੀ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ ਇਸ ਟੂਰਨਾਮੈਂਟ ਵਿੱਚ ਚਮਕ ਰਹੇ ਹਨ। ਕੋਹਲੀ ਵੀ ਉਪ-ਕਪਤਾਨ ਰਾਹੁਲ ਨਾਲ ਆਪਣੀ ਸ਼ਾਨਦਾਰ ਫਾਰਮ ਨੂੰ ਸਾਂਝਾ ਕਰਨਾ ਚਾਹੁੰਦੇ ਹਨ, ਇਸ ਲਈ ਕੋਹਲੀ ਵੀ ਬੰਗਲਾਦੇਸ਼ ਖਿਲਾਫ ਅਹਿਮ ਮੈਚ ਤੋਂ ਪਹਿਲਾਂ ਰਾਹੁਲ ਨੂੰ ਬੱਲੇਬਾਜ਼ੀ ਟਿਪਸ ਦਿੰਦੇ ਨਜ਼ਰ ਆਏ। 

ਇਕ ਪੱਤਰਕਾਰ ਨੇ ਸੋਸ਼ਲ ਮੀਡੀਆ 'ਤੇ ਦੋਵਾਂ ਬੱਲੇਬਾਜ਼ਾਂ ਦਾ ਵੀਡੀਓ ਪੋਸਟ ਕੀਤਾ, ਜਿਸ 'ਚ ਕੋਹਲੀ ਨੈੱਟ ਅਭਿਆਸ 'ਚ ਰਾਹੁਲ ਨੂੰ ਬੱਲੇਬਾਜ਼ੀ ਦੇ ਟਿਪਸ ਦਿੰਦੇ ਨਜ਼ਰ ਆ ਰਹੇ ਹਨ।

Virat Kohli in a lengthy conversation with KL Rahul ahead of the Bangladesh match. The gesturing suggests the chat is about the rising ball outside off. pic.twitter.com/613epHRJmJ

— Nikhil Naz (@NikhilNaz) November 1, 2022

ਜ਼ਿਕਰਯੋਗ ਹੈ ਕਿ ਭਾਰਤ ਬੁੱਧਵਾਰ ਨੂੰ ਬੰਗਲਾਦੇਸ਼ ਦੇ ਖਿਲਾਫ ਮੈਚ ਖੇਡਣ ਜਾ ਰਿਹਾ ਹੈ। ਦੱਖਣੀ ਅਫਰੀਕਾ ਖਿਲਾਫ ਮਿਲੀ ਹਾਰ ਤੋਂ ਬਾਅਦ ਭਾਰਤ ਲਈ ਇਹ ਮੈਚ ਜਿੱਤਣਾ ਬਹੁਤ ਜ਼ਰੂਰੀ ਹੈ, ਤਾਂ ਕਿ ਟੀਮ ਦਾ ਸੈਮੀਫਾਈਨਲ ਤੱਕ ਦਾ ਸਫਰ ਮੁਸ਼ਕਿਲ ਨਾ ਹੋਵੇ। ਭਾਰਤੀ ਟੀਮ ਅਤੇ ਪ੍ਰਸ਼ੰਸਕਾਂ ਨੂੰ ਇਸ ਮੈਚ 'ਚ ਰਾਹੁਲ ਤੋਂ ਕਾਫੀ ਉਮੀਦਾਂ ਹਨ।

ਇਹ ਵੀ ਪੜ੍ਹੋ : ਅਰਸ਼ਦੀਪ ਸਿੰਘ ਨੇ ਟੀ20 ਵਿਸ਼ਵ ਕੱਪ 'ਚ ਆਪਣੀ ਸਫਲਤਾ ਦਾ ਸਿਹਰਾ ਇਸ ਭਾਰਤੀ ਗੇਂਦਬਾਜ਼ ਨੂੰ ਦਿੱਤਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Virat Kohli
  • KL Rahul
  • Confidence
  • Batting Tips
  • ਵਿਰਾਟ ਕੋਹਲੀ
  • ਕੇ ਐੱਲ ਰਾਹੁਲ
  • ਭਰੋਸਾ
  • ਬੱਲੇਬਾਜ਼ੀ ਟਿਪਸ

ਅਰਸ਼ਦੀਪ ਸਿੰਘ ਨੇ ਟੀ20 ਵਿਸ਼ਵ ਕੱਪ 'ਚ ਆਪਣੀ ਸਫਲਤਾ ਦਾ ਸਿਹਰਾ ਇਸ ਭਾਰਤੀ ਗੇਂਦਬਾਜ਼ ਨੂੰ ਦਿੱਤਾ

NEXT STORY

Stories You May Like

  • ipl 2026  pollard speaks on bumrah  s poor form
    IPL 2026: ਬੁਮਰਾਹ ਦੀ ਖ਼ਰਾਬ ਫਾਰਮ 'ਤੇ ਬੋਲੇ ਪੋਲਾਰਡ, ਹਰ ਖਿਡਾਰੀ ਨੂੰ ਬੁਰਾ ਸੀਜ਼ਨ ਝੱਲਣ ਦਾ ਹੱਕ ਹੈ
  • rahul gandhi women reservation bill
    'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ
  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • pbks vs lsg ipl 2026
    IPL 2026: ਲਖਨਊ ਨੇ ਟਾਸ ਜਿੱਤ ਕੇ ਪੰਜਾਬ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
  • virat kohli is in the news again
    ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ ਲਿਆਂਦੀ ਹਨੇਰੀ ...
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • ruturaj seems to be in some kind of confusion  ashwin
    ਰੁਤੂਰਾਜ ਕਿਸੇ ਤਰ੍ਹਾਂ ਦੀ ਉਲਝਣ 'ਚ ਨਜ਼ਰ ਆ ਰਹੇ ਹਨ : ਅਸ਼ਵਿਨ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • virat kohli gets angry over umpire  s decision
      ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
    • rajasthan and delhi teams will face each other today
      ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ...
    • 3 players return home ipl 2026
      IPL ਵਿਚਾਲੇ ਛੱਡ ਗਏ 3 ਵਿਦੇਸ਼ੀ ਖਿਡਾਰੀ! ਪਰਪਲ ਕੈਪ ਹੋਲਡਰ ਵੀ ਗਿਆ ਵਾਪਸ
    • virat kohli
      ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ
    • ipl 2026 gt vs rcb
      IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ; ਬੈਂਗਲੁਰੂ ਨੂੰ 4 ਵਿਕਟਾਂ ਨਾਲ...
    • gt vs rcb  bengaluru set target for gujarat
      GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ ਦਾ ਦਿੱਤਾ ਟੀਚਾ
    • vancouvers skytrain and bus announcements
      ਫੀਫਾ ਵਰਲਡ ਕੱਪ :ਵੈਨਕੂਵਰ ਦੀਆ ਸਕਾਈਟ੍ਰੇਨਾ ਤੇ ਬੱਸਾਂ ਦੀ ਅਨਾਉਂਸਮੈਂਟ 'ਚ...
    • vaibhav sooryavanshi
      ਪ੍ਰੀਤੀ ਜ਼ਿੰਟਾ ਤੇ ਸਮਰੀਨ ਕੌਰ ਵੀ ਹੋਈਆਂ ਵੈਭਵ ਸੂਰਯਵੰਸ਼ੀ ਦੀ ਮੁਰੀਦ!
    • gujarat won the toss and invited bengaluru to bat
      GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
    • jack draper withdraws from french open due to injury
      ਬ੍ਰਿਟੇਨ ਦੇ ਟੈਨਿਸ ਸਟਾਰ ਜੈਕ ਡ੍ਰੇਪਰ ਸੱਟ ਕਾਰਨ ਫ੍ਰੈਂਚ ਓਪਨ ਤੋਂ ਹੋਏ ਬਾਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +