Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:32:30 PM

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਕੋਲਕਾਤਾ ਨੇ ਹੈਦਰਾਬਾਦ ਨੂੰ 54 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IPL 2022 : ਕੋਲਕਾਤਾ ਨੇ ਹੈਦਰਾਬਾਦ ਨੂੰ 54 ਦੌੜਾਂ ਨਾਲ ਹਰਾਇਆ

  • Updated: 14 May, 2022 11:16 PM
Sports
kolkata knight riders vs sunrisers hyderabad
  • Share
    • Facebook
    • Tumblr
    • Linkedin
    • Twitter
  • Comment

ਪੁਣੇ- 7ਵੇਂ ਨੰਬਰ 'ਤੇ ਖੇਡਣ ਆਏ ਰਸੇਲ ਨੇ 28 ਗੇਂਦਾਂ 'ਤੇ ਤਿੰਨ ਚੌਕੇ ਅਤੇ ਚਾਰ ਛੱਕੇ ਲਗਾਉਂਦੇ ਹੋਏ ਅਜੇਤੂ 49 ਦੌੜਾਂ ਬਣਾਈਆਂ ਤੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਇਕ ਚੁਣੌਤੀਪੂਰਨ ਸਕੋਰ ਤੱਕ ਪਹੁੰਚਾਇਆ ਜੋ ਅੰਤ ਵਿਚ ਮੈਚ ਜੇਤੂ ਸਾਬਿਤ ਹੋਇਆ।  ਰਸੇਲ ਨੇ ਆਪਣੇ ਚਾਰ ਵਿਚੋਂ ਤਿੰਨ ਛੱਕੇ ਤਾਂ ਆਫ ਸਪਿਨਰ ਵਾਸ਼ਿੰਗਟਨ ਸੁੰਦਰ ਦੇ ਪਾਰੀ ਦੇ ਆਖਰੀ ਓਵਰ ਵਿਚ ਲਗਾਏ। ਉਨ੍ਹਾਂ ਨੇ ਪਾਰੀ ਦੀ ਆਖਰੀ ਗੇਂਦ 'ਤੇ ਛੱਕਾ ਲਗਾਉਂਦੇ ਹੋਏ ਪਾਰੀ ਖਤਮ ਕੀਤੀ। ਰਸੇਲ ਨੇ ਸੈਮ ਬਿਲਿੰਗਸ ਦੇ ਨਾਲ 6ਵੇਂ ਵਿਕਟ ਦੇ ਲਈ 63 ਦੌੜਾਂ ਦੀ ਸਾਂਝੇਦਾਰੀ ਕੀਤੀ। ਬਿਲਿੰਗਸ ਨੇ 29 ਗੇਂਦਾਂ 'ਤੇ 34 ਦੌੜਾਂ ਵਿਚ ਤਿੰਨ ਚੌਕੇ ਅਤੇ ਇਕ ਛੱਕਾ ਲਗਾਇਆ। ਓਪਨਰ ਅਜਿੰਕਯ ਰਹਾਣੇ ਨੇ 24 ਗੇਂਦਾਂ ਵਿਚ ਤਿੰਨ ਛੱਕਿਆਂ ਦੀ ਮਦਦ ਨਾਲ 28 ਅਤੇ ਨਿਤੀਸ਼ ਰਾਣਾ ਨੇ 16 ਗੇਂਦਾਂ ਵਿਚ ਤਿੰਨ ਛੱਕਿਆਂ ਦੀ ਮਦਦ ਨਾਲ 26 ਦੌੜਾਂ ਬਣਾਈਆਂ। ਕਪਤਾਨ ਸ਼੍ਰੇਅਸ ਅਈਅਰ ਨੇ 9 ਗੇਂਦਾਂ ਵਿਚ 2 ਚੌਕਿਆਂ ਦੀ ਮਦਦ ਨਾਲ 15 ਦੌੜਾਂ ਬਣਾਈਆਂ।

PunjabKesari

ਇਹ ਖ਼ਬਰ ਪੜ੍ਹੋ- Iga Swiatek ਲਗਾਤਾਰ 27 ਜਿੱਤ ਦੇ ਰਿਕਾਰਡ ਦੀ ਬਰਾਬਰੀ ਦੇ ਨਾਲ Italy Open ਦੇ ਫਾਈਨਲ 'ਚ
 ਕੋਲਕਾਤਾ ਵਲੋਂ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੇ 33 ਦੌੜਾਂ 'ਤੇ ਤਿੰਨ ਵਿਕਟਾਂ ਹਾਸਲ ਕੀਤੀਆਂ। ਆਂਦਰੇ ਰਸੇਲ ਦੀਆਂ 28 ਗੇਂਦਾਂ ਨਾਲ ਚਾਰ ਛੱਕਿਆਂ ਦੀ ਬਦੌਲਤ 49 ਦੌੜਾਂ ਦੀ ਤੂਫਾਨੀ ਪਾਰੀ ਅਤੇ 22 ਦੌੜਾਂ 'ਤੇ ਤਿੰਨ ਵਿਕਟਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਕੋਲਕਾਤਾ ਨਾਈਟ ਰਾਈਡਰਜ਼ ਨੇ ਹੈਦਰਾਬਾਦ ਨੂੰ ਕਰੋ ਜਾਂ ਮਰੋ ਦੇ ਆਈ. ਪੀ. ਐੱਲ. ਮੁਕਾਬਲੇ ਵਿਚ ਸ਼ਨੀਵਾਰ ਨੂੰ 54 ਦੌੜਾਂ ਨਾਲ ਹਰਾ ਕੇ ਪਲੇਅ ਆਫ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਕਾਇਮ ਰੱਖਿਆ ਹੈ। ਕੋਲਕਾਤਾ ਨੇ 20 ਓਵਰਾਂ ਵਿਚ 6 ਵਿਕਟਾਂ 'ਤੇ 177 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਅਤੇ ਹੈਦਰਾਬਾਦ ਨੂੰ 8 ਵਿਕਟਾਂ 'ਤੇ 123 ਦੌੜਾਂ 'ਤੇ ਰੋਕ ਦਿੱਤਾ। ਕੋਲਕਾਤਾ ਦੀ 13 ਮੈਚਾਂ ਵਿਚ 6ਵੀਂ ਜਿੱਤ ਹੈ ਅਤੇ ਉਸਦੇ 12 ਅੰਕ ਹੋ ਗਏ ਹਨ ਅਤੇ ਉਹ 6ਵੇਂ ਸਥਾਨ 'ਤੇ ਪਹੁੰਚ ਗਈ ਹੈ। ਦੂਜੇ ਪਾਸੇ ਹੈਦਰਾਬਾਦ ਨੂੰ 12 ਮੈਚਾਂ ਵਿਚ 7ਵੀਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਹ 8ਵੇਂ ਸਥਾਨ 'ਤੇ ਖਿਸਕ ਗਈ ਹੈ।

PunjabKesari

ਇਹ ਖ਼ਬਰ ਪੜ੍ਹੋ- PCB ਨੂੰ PSL 7 ਦੇ ਆਯੋਜਨ ਤੋਂ ਹੋਇਆ ਇੰਨੇ ਅਰਬ ਕਰੋੜ ਰੁਪਏ ਦਾ ਫਾਇਦਾ

PunjabKesari

ਪਲੇਇੰਗ ਇਲੈਵਨ :-

ਕੋਲਕਾਤਾ ਨਾਈਟ ਰਾਈਡਰਜ਼ :- ਅਜਿੰਕਯ ਰਹਾਣੇ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਨਿਤੀਸ਼ ਰਾਣਾ, ਰਿੰਕੂ ਸਿੰਘ, ਆਂਦਰੇ ਰਸਲ, ਸੁਨੀਲ ਨਾਰਾਇਣ, ਸ਼ੈਲਡਨ ਜੈਕਸਨ/ਸੈਮ ਬਿਲਿੰਗਸ (ਵਿਕਟਕੀਪਰ), ਉਮੇਸ਼ ਯਾਦਵ, ਟਿਮ ਸਾਊਦੀ, ਵਰੁਣ ਚੱਕਰਵਰਤੀ

ਸਨਰਾਈਜ਼ਰਜ਼ ਹੈਦਰਾਬਾਦ :- ਅਭਿਸ਼ੇਕ ਸ਼ਰਮਾ, ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਐਡਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸ਼ਾਂਕ ਸਿੰਘ, ਵਾਸ਼ਿੰਗਟਨ ਸੁੰਦਰ, ਟੀ ਨਟਰਾਜਨ, ਭੁਵਨੇਸ਼ਵਰ ਕੁਮਾਰ, ਫਜ਼ਲਹਕ ਫਾਰੂਕੀ, ਉਮਰਾਨ ਮਲਿਕ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Sunrisers Hyderabad
  • Kolkata Knight Riders
  • Indian Premier League
  • IPL 2022
  • IPL
  • ਸਨਰਾਈਜ਼ਰਜ਼ ਹੈਦਰਾਬਾਦ
  • ਕੋਲਕਾਤਾ ਨਾਈਟ ਰਾਈਡਰਜ਼
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ 2022
  • ਆਈ ਪੀ ਐੱਲ

Iga Swiatek ਲਗਾਤਾਰ 27 ਜਿੱਤ ਦੇ ਰਿਕਾਰਡ ਦੀ ਬਰਾਬਰੀ ਦੇ ਨਾਲ Italy Open ਦੇ ਫਾਈਨਲ 'ਚ

NEXT STORY

Stories You May Like

  • west indies beat pakistan by 90 runs in the first test match
    ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ ਪਹਿਲੇ ਟੈਸਟ ਮੈਚ ’ਚ 90 ਦੌੜਾਂ ਨਾਲ ਹਰਾਇਆ
  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • london spirit beat birmingham phoenix by 7 wickets
    ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
  • kamilla rakhimova defeats venus williams
    ਕਮਿਲਾ ਰਾਖੀਮੋਵਾ ਨੇ ਵੀਨਸ ਵਿਲੀਅਮਜ਼ ਨੂੰ ਹਰਾਇਆ
  • taslima nasreen returns to kolkata after 19 years
    ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
  • indian navy defeats neroca 2 0 in durand cup
    ਭਾਰਤੀ ਜਲ ਸੈਨਾ ਨੇ ਡੁਰੰਡ ਕੱਪ ਵਿੱਚ ਨੇਰੋਕਾ ਨੂੰ 2-0 ਨਾਲ ਹਰਾਇਆ
  • alexandrova defeats world no  1 sabalenka again
    ਅਲੈਗਜ਼ੈਂਡਰੋਵਾ ਨੇ ਨੰਬਰ 1 ਸਬਾਲੇਂਕਾ ਨੂੰ ਮੁੜ ਹਰਾਇਆ
  • india  s u 20 men  s team defeats singapore in first friendly match
    ਭਾਰਤ ਦੀ ਅੰਡਰ-20 ਪੁਰਸ਼ ਟੀਮ ਨੇ ਪਹਿਲੇ ਦੋਸਤਾਨਾ ਮੈਚ ਵਿੱਚ ਸਿੰਗਾਪੁਰ ਨੂੰ ਹਰਾਇਆ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asmita dey honoured in tripura
      ਰਾਸ਼ਟਰਮੰਡਲ ਖੇਡਾਂ ਦੀ ਗੋਲਡ ਜੇਤੂ ਜੂਡੋ ਖਿਡਾਰਨ ਅਸਮਿਤਾ ਡੇ ਦਾ ਤ੍ਰਿਪੁਰਾ ਵਿੱਚ...
    • miller aims to bid adieu to cricket after winning odi world cup on home soil
      ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ...
    • sri lanka announces squad for first test against india
      ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ
    • sony to launch   festival of sports   for sports fans from august 15
      ਸੋਨੀ 15 ਅਗਸਤ ਤੋਂ ਖੇਡ ਪ੍ਰਸ਼ੰਸਕਾਂ ਲਈ 'ਫੈਸਟੀਵਲ ਆਫ ਸਪੋਰਟਸ' ਕਰੇਗਾ ਸ਼ੁਰੂ
    • praggnanandhaa defeats sindarov at sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਸਿੰਦਾਰੋਵ ਨੂੰ ਹਰਾਇਆ
    • suraj chand defeats egypt  s hassan meshawy in psa challenger event
      ਸੂਰਜ ਚੰਦ ਨੇ ਪੀਐਸਏ ਚੈਲੰਜਰ ਟੂਰਨਾਮੈਂਟ ਵਿੱਚ ਮਿਸਰ ਦੇ ਹਸਨ ਮੇਨਸ਼ਾਵੀ ਨੂੰ ਹਰਾਇਆ
    • azmatullah reprimanded for breaching icc code of conduct
      ਅਜ਼ਮਤੁੱਲਾ ਨੂੰ ਆਈਸੀਸੀ ਦੀ ਆਚਾਰ ਸੰਹਿਤਾ ਦੀ ਉਲੰਘਣਾ ਲਈ ਲੱਗੀ ਫਟਕਾਰ
    • sunrisers reach eliminator on the strength of all rounder sutherland
      ਆਲਰਾਊਂਡਰ ਸਦਰਲੈਂਡ ਦੇ ਦਮ 'ਤੇ ਸਨਰਾਈਜ਼ਰਜ਼ ਐਲੀਮੀਨੇਟਰ 'ਚ ਪਹੁੰਚੀ
    • rahane to make test commentary debut during india sri lanka series
      ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ
    • virat  s enthusiasm while fielding also inspires other players  t  dilip
      ਵਿਰਾਟ ਦਾ ਜੋਸ਼ ਫੀਲਡਿੰਗ ਕਰਦੇ ਸਮੇਂ ਹੋਰਨਾਂ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰਦੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +