Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    1:18:59 PM

  • social media ban

    ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ...

  • big in silver imports in india  men in trouble

    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • KKR v SRH : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

KKR v SRH : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

  • Updated: 03 Oct, 2021 11:04 PM
Sports
kolkata vs hyderabad
  • Share
    • Facebook
    • Tumblr
    • Linkedin
    • Twitter
  • Comment

ਦੁਬਈ- ਕੋਲਕਾਤਾ ਨਾਈਟ ਰਾਈਡਰਜ਼ ਨੇ ਪਲੇਅ ਆਫ ਦੀ ਹੋੜ ਤੋਂ ਬਾਹਰ ਹੋ ਚੁੱਕੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਆਈ. ਪੀ. ਐੱਲ. ਮੁਕਾਬਲੇ 'ਚ ਐਤਵਾਰ ਨੂੰ 6 ਵਿਕਟਾਂ ਨਾਲ ਹਰਾ ਕੇ ਪਲੇਅ ਆਫ 'ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਕਾਇਮ ਰੱਖਿਆ। ਕੋਲਕਾਤਾ ਨੇ ਹੈਦਰਾਬਾਦ ਨੂੰ 20 ਓਵਰਾਂ ਵਿਚ 8 ਵਿਕਟਾਂ 'ਤੇ 115 ਦੌੜਾਂ 'ਤੇ ਰੋਕ ਦਿੱਤਾ ਅਤੇ 19.4 ਓਵਰਾਂ ਵਿਚ ਚਾਰ ਵਿਕਟਾਂ 'ਤੇ 119 ਦੌੜਾਂ ਬਣਾ ਕੇ ਜਿੱਤ ਆਪਣੇ ਨਾਂ ਕੀਤੀ। ਸਨਰਾਈਜ਼ਰਜ਼ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। 

PunjabKesari


ਹੌਲੀ ਅਤੇ ਮੁਸ਼ਕਿਲ ਪਿੱਚ 'ਤੇ ਸਲਾਮੀ ਬੱਲੇਬਾਜ਼ ਗਿੱਲ ਨੇ 51 ਗੇਂਦਾਂ 'ਚ 10 ਚੌਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ ਜੋ ਮੈਚ ਦਾ ਟਾਪ ਸਕੋਰ ਵੀ ਸੀ। ਜਿੱਤ ਦੇ ਸੂਤਰਧਾਰ ਹਾਲਾਂਕਿ ਕੇ. ਕੇ. ਆਰ. ਦੇ ਗੇਂਦਬਾਜ਼ ਖਾਸਕਰ ਸਪਿਨਰ ਸੁਨੀਲ ਨਰਾਇਣ, ਸ਼ਾਕਿਬ ਅਲ ਹਸਨ ਤੇ ਵਰੁਣ ਚੱਕਰਵਤੀ ਰਹੇ, ਜਿਨ੍ਹਾਂ ਨੇ ਵਿਚ ਦੇ 12 ਓਵਰਾਂ ਵਿਚ ਸਿਰਫ 58 ਦੌੜਾਂ ਦਿੱਤੀਆਂ ਅਤੇ ਤਿੰਨ ਵਿਕਟਾਂ ਹਾਸਲ ਕੀਤੀਆਂ। ਇਸ ਜਿੱਤ ਤੋਂ ਬਾਅਦ ਕੇ. ਕੇ. ਆਰ. ਦੇ ਹੁਣ 13 ਮੈਚਾਂ ਵਿਚ 12 ਅੰਕ ਹਨ। ਚੇਨਈ ਸੁਪਰ ਕਿੰਗਜ਼, ਦਿੱਲੀ ਕੈਪੀਟਲਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਪਲੇਅ ਆਫ ਦੇ ਲਈ ਕੁਆਲੀਫਾਈ ਕਰ ਚੁੱਕੀ ਹੈ। ਕੇ. ਕੇ. ਆਰ. ਚੌਥੇ ਸਥਾਨ 'ਤੇ ਹੈ ਜਦਕਿ ਪੰਜਾਬ ਦੇ 13 ਮੈਚਾਂ ਵਿਚ ਅਤੇ ਰਾਜਸਥਾਨ ਰਾਇਲਜ਼ ਤੇ ਮੁੰਬਈ ਇੰਡੀਅਨਜ਼ ਦੇ 12 ਮੈਚਾਂ ਵਿਚ 10-10 ਅੰਕ ਹਨ। ਕੇ. ਕੇ. ਆਰ. ਦਾ ਨੈੱਟ ਰਨਰੇਟ ਇਨ੍ਹਾਂ ਤਿੰਨਾਂ ਨਾਲੋ ਬਿਹਤਰ ਹੈ।

PunjabKesari


ਜਿੱਤ ਦੇ ਲਈ ਆਸਾਨ ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੇ ਚਾਰ ਵਿਕਟ ਗੁਆਏ। ਗਿੱਲ ਨੂੰ ਸਿਧਾਰਥ ਕੌਲ ਨੇ ਜੈਸਨ ਹੋਲਡਰ ਦੇ ਹੱਥੋਂ ਕੈਚ ਕਰਵਾਇਆ। ਵੈਕਂਟੇਸ਼ ਅਈਅਰ (8), ਰਾਹੁਲ ਤ੍ਰਿਪਾਠੀ (7) ਟਿਕ ਨਹੀਂ ਸਕੇ। ਨਿਤੀਸ਼ ਰਾਣਾ ਨੇ 25 ਦੌੜਾਂ ਦੀ ਪਾਰੀ ਖੇਡੀ ਅਤੇ ਉਹ ਹੋਲਡਰ ਦਾ ਦੂਜਾ ਸ਼ਿਕਾਰ ਬਣੇ। ਦਿਨੇਸ਼ ਕਾਰਤਿਕ (ਅਜੇਤੂ 18) ਅਤੇ ਕਪਤਾਨ ਇਯੋਨ ਮੋਰਗਾਨ (ਅਜੇਤੂ 2) ਨੇ ਟੀਮ ਨੂੰ ਜਿੱਤ ਤੱਕ ਪਹੁੰਚਾਇਆ।  

ਇਹ ਖ਼ਬਰ ਪੜ੍ਹੋ- ਵਿਸ਼ਵ ਮਹਿਲਾ ਟੀਮ ਸ਼ਤਰੰਜ ਚੈਂਪੀਅਨਸ਼ਿਪ : ਭਾਰਤ ਬਣਿਆ ਉਪ ਜੇਤੂ, ਪਹਿਲੀ ਵਾਰ ਜਿੱਤਿਆ ਚਾਂਦੀ ਤਮਗਾ

PunjabKesari

ਇਹ ਖ਼ਬਰ ਪੜ੍ਹੋ- ਭਾਰਤ ਤੇ ਆਸਟਰੇਲੀਆ ਦੀ ਮਹਿਲਾ ਟੀਮਾਂ ਵਿਚਾਲੇ ਦਿਨ-ਰਾਤ ਟੈਸਟ ਡਰਾਅ

ਪਲੇਇੰਗ ਇਲੈਵਨ-

ਕੋਲਕਾਤਾ ਨਾਈਟ ਰਾਈਡਰਜ਼ : ਸ਼ੁੱਭਮਨ ਗਿੱਲ, ਵੈਂਕਟੇਸ਼ ਅਈਅਰ, ਰਾਹੁਲ ਤ੍ਰਿਪਾਠੀ, ਇਓਨ ਮੋਰਗਨ (ਕਪਤਾਨ), ਨਿਤੀਸ਼ ਰਾਣਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਟਿਮ ਸੇਫਰਟ/ਸ਼ਾਕਿਬ ਅਲ ਹਸਨ, ਸੁਨੀਲ ਨਰਾਇਣ, ਸ਼ਿਵਮ ਮਾਵੀ, ਟਿਮ ਸਾਊਥੀ, ਵਰੁਣ ਚੱਕਰਵਰਤੀ।

ਸਨਰਾਈਜ਼ਰਜ਼ ਹੈਦਰਾਬਾਦ : ਜੇਸਨ ਰਾਏ, ਰਿਧੀਮਾਨ ਸਾਹਾ (ਵਿਕਟਕੀਪਰ), ਕੇਨ ਵਿਲੀਅਮਸਨ (ਕਪਤਾਨ), ਪ੍ਰਿਅਮ ਗਰਗ, ਅਭਿਸ਼ੇਕ ਸ਼ਰਮਾ, ਅਬਦੁਲ ਸਮਦ, ਜੇਸਨ ਹੋਲਡਰ, ਰਾਸ਼ਿਦ ਖ਼ਾਨ, ਭੁਵਨੇਸ਼ਵਰ ਕੁਮਾਰ, ਸਿਧਾਰਥ ਕੌਲ, ਸੰਦੀਪ ਸ਼ਰਮਾ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Sunrisers Hyderabad
  • Kolkata Knight Riders
  • IPL 2021
  • IPL
  • Indian Premier League
  • ਸਨਰਾਈਜ਼ਰਜ਼ ਹੈਦਰਾਬਾਦ
  • ਕੋਲਕਾਤਾ ਨਾਈਟ ਰਾਈਡਰਜ਼
  • ਆਈ ਪੀ ਐੱਲ 2021
  • ਆਈ ਪੀ ਐੱਲ
  • ਇੰਡੀਅਨ ਪ੍ਰੀਮੀਅਰ ਲੀਗ

ਸੈਂਡਰਸਨ ਫਾਰਮ ਚੈਂਪੀਅਨਸ਼ਿਪ ਗੋਲਫ ਟੂਰਨਾਮੈਂਟ : ਲਾਹਿੜੀ ਕੱਟ ਤੋਂ ਖੁੰਝਿਆ

NEXT STORY

Stories You May Like

  • india beat england by 6 wickets in first odi
    ਭਾਰਤ ਨੇ ਪਹਿਲੇ ਵਨਡੇ 'ਚ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ, ਪਟੇਲ ਤੇ ਗਿੱਲ ਰਹੇ ਜਿੱਤ ਦੇ ਹੀਰੋ
  • west indies beat new zealand by 2 wickets
    ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ
  • dabang delhi beat kolkata thunderblades 3 2 in utt
    ਦਬੰਗ ਦਿੱਲੀ ਨੇ ਯੂਟੀਟੀ ਵਿੱਚ ਕੋਲਕਾਤਾ ਥੰਡਰਬਲੇਡਜ਼ ਨੂੰ 3-2 ਨਾਲ ਹਰਾਇਆ
  • west indies beat new zealand by 7 wickets in first odi
    ਵੈਸਟਇੰਡੀਜ਼ ਨੇ ਪਹਿਲੇ ਵਨ ਡੇ ’ਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • 6 accused arrested with heroin and illegal weapons
    ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • shikhar dhawan and yuvraj singh s message to youth
      ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ...
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • ind vs zim  sikander raza comes out in support of vaibhav suryavanshi
      IND vs ZIM: ਵੈਭਵ ਸੂਰਿਆਵੰਸ਼ੀ ਦੇ ਸਮਰਥਨ 'ਚ ਉਤਰੇ ਸਿਕੰਦਰ ਰਜ਼ਾ, ਭਵਿੱਖ ਬਾਰੇ...
    • big blow to the team before the india vs sri lanka test series
      ਭਾਰਤ ਬਨਾਮ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ...
    • west indies beat new zealand by 2 wickets
      ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ,...
    • india faces zimbabwe in the first t20 today
      ਪਹਿਲੇ ਟੀ20 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਇਕ ਝਾਤ ਖਾਸ ਗੱਲਾਂ 'ਤੇ
    • there have been many ups and downs in the last 4 months
      ਪਿਛਲੇ 4 ਮਹੀਨਿਆਂ ’ਚ ਕਈ ਉਤਾਰ-ਚੜ੍ਹਾਅ ਆਏ ਪਰ ਮੇਰਾ ਆਤਮਵਿਸ਼ਵਾਸ ਬਰਕਰਾਰ ਹੈ :...
    • legendary mexican goalkeeper retires
      ਮੈਕਸੀਕੋ ਦੇ ਮਹਾਨ ਗੋਲਕੀਪਰ ਨੇ ਸੰਨਿਆਸ ਲੈ ਲਿਆ, ਭਾਵੁਕ ਢੰਗ ਨਾਲ 22 ਸਾਲਾਂ ਦੇ...
    • icc odi rankings  shubman gill just one step away from becoming no  1
      ICC ODI ਰੈਂਕਿੰਗ: ਸ਼ੁਭਮਨ ਗਿੱਲ ਨੰਬਰ 1 ਬਣਨ ਤੋਂ ਸਿਰਫ਼ ਇੱਕ ਕਦਮ ਦੂਰ, ਕੋਹਲੀ...
    • harbhajan singh reveals sachin tendulkar  s advice changed his career
      ਹਰਭਜਨ ਸਿੰਘ ਨੇ ਕੀਤਾ ਖੁਲਾਸਾ, ਸਚਿਨ ਤੇਂਦੁਲਕਰ ਦੀ ਸਲਾਹ ਨੇ ਬਦਲ ਦਿੱਤਾ ਉਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +