Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    10:05:14 AM

  • the impact of the   punjab bandh   in dera bassi is immense

    ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ,...

  • this player may get a chance to replace kuldeep in the second test

    ਦੂਜੇ ਟੈਸਟ ’ਚ ਕੁਲਦੀਪ ਦੀ ਜਗ੍ਹਾ ਇਸ ਖਿਡਾਰੀ ਨੂੰ...

  • punjab bandh holiday in mohali schools kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • fbi s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਇਸ ਵਿਸ਼ਾਲ ਰਿਕਾਰਡ ਤੋਂ ਮਹਿਜ਼ 1 ਵਿਕਟ ਦੂਰ ਹੈ ਸ਼੍ਰੀਲੰਕਾ ਦਾ ਇਹ ਤੂਫਾਨੀ ਗੇਂਦਬਾਜ਼

SPORTS News Punjabi(ਖੇਡ)

ਇਸ ਵਿਸ਼ਾਲ ਰਿਕਾਰਡ ਤੋਂ ਮਹਿਜ਼ 1 ਵਿਕਟ ਦੂਰ ਹੈ ਸ਼੍ਰੀਲੰਕਾ ਦਾ ਇਹ ਤੂਫਾਨੀ ਗੇਂਦਬਾਜ਼

  • Updated: 28 May, 2019 01:15 PM
Jalandhar
lasith malinga just one wicket away from best bowlers list
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਸ਼੍ਰੀਲੰਕਾ ਦੇ ਖ਼ੁਰਾਂਟ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਵਨ-ਡੇ 'ਚ ਟਾਪ-10 ਗੇਂਦਬਾਜਾਂ ਦੀ ਸੂਚੀ 'ਚ ਜਗ੍ਹਾ ਬਣਾਉਣ ਤੋਂ ਮਹਿਜ ਇਕ ਵਿਕਟ ਦੂਰ ਹਨ। 35 ਸਾਲ ਦਾ ਮਲਿੰਗਾ ਨੇ ਸ਼੍ਰੀਲੰਕਾ ਲਈ ਹੁਣ ਤੱਕ 218 ਵਨਡੇ ਮੈਚ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 322 ਵਿਕਟਾਂ ਹਾਸਲ ਕੀਤੀਆਂ ਹਨ। ਮਲਿੰਗਾ ਇਸ ਸਮੇਂ ਵਨ-ਡੇ 'ਚ ਸਭ ਤੋਂ ਜ਼ਿਆਦਾ ਵਿਕਟ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ 11ਵੇਂ ਨੰਬਰ 'ਤੇ ਹਨ। ਉਨ੍ਹਾਂ ਦੇ ਵਤਨੀ ਤੇ ਪੂਰਵ ਟੀਮ ਸਾਥੀ ਸਨਥ ਜੈਸੂਰੀਆ 445 ਵਨ-ਡੇ ਮੈਚਾਂ 'ਚ 323 ਵਿਕਟਾਂ ਨਾਲ 10ਵੇਂ ਨੰਬਰ 'ਤੇ ਹਨ। 

ਖ਼ੁਰਾਂਟ ਤੇਜ਼ ਗੇਂਦਬਾਜ਼ ਮਲਿੰਗਾ ਨੂੰ ਹੁਣ ਸਭ ਤੋਂ ਜ਼ਿਆਦਾ ਵਿਕਟ ਲੈਣ ਵਾਲੇ ਗੇਂਦਬਾਜ਼ਾਂ ਦੇ ਟਾਪ-10 'ਚ ਜਗ੍ਹਾ ਬਣਾਉਣ ਲਈ ਸਿਰਫ ਇਕ ਵਿਕਟ ਦੀ ਦਰਕਾਰ ਹੈ, ਜਿਸ ਨੂੰ ਉਹ ਵੀਰਵਾਰ ਤੋਂ ਇੰਗਲੈਂਡ 'ਚ ਸ਼ੁਰੂ ਹੋਣ ਜਾ ਰਹੇ ਆਈ. ਸੀ. ਸੀ. ਕ੍ਰਿਕਟ ਵਿਸ਼ਵ ਕੱਪ 'ਚ ਪੂਰਾ ਕਰ ਸਕਦੇ ਹਨ।  ਵਨ-ਡੇ 'ਚ ਵਿਸ਼ਵ ਰੈਂਕਿੰਗ 'ਚ ਨੌਂਵਾਂ ਸਥਾਨ 'ਤੇ ਕਾਬਿਜ ਸ਼੍ਰੀਲੰਕਾ ਨੂੰ ਵਿਸ਼ਵ ਕੱਪ 'ਚ ਆਪਣਾ ਪਹਿਲਾ ਮੈਚ ਕਾਰਡਿਫ 'ਚ ਸ਼ਨੀਵਾਰ ਨੂੰ ਨਿਊਜੀਲੈਂਡ ਦੇ ਨਾਲ ਖੇਡਣਾ ਹੈ। ਮਲਿੰਗਾ ਨੇ ਇਸ ਸਾਲ ਆਈ. ਪੀ. ਐੱਲ 'ਚ ਮੁੰਬਈ ਇੰਡੀਅਨਸ ਲਈ 16 ਵਿਕਟਾਂ ਹਾਸਲ ਕੀਤੀਆਂ ਸਨ।PunjabKesari  ਮਲਿੰਗਾ ਨੇ ਆਈ. ਸੀ. ਸੀ ਵੈੱਬਸਾਈਟ 'ਤੇ ਕਿਹਾ, ਆਈ. ਪੀ. ਐੱਲ 'ਚ ਸਫਲ ਹੋਣਾ ਚੰਗੀ ਗੱਲ ਸੀ ਤੇ ਇਸ ਤੋਂ ਤੁਹਾਡਾ ‍ਆਤਮਵਿਸ਼ਵਾਸ ਵੱਧਦਾ ਹੈ। ਪਰ ਉਥੇ ਦੇ ਮੁਕਾਬਲੇ ਇੱਥੇ ਦੇ ਹਾਲਾਤ ਪੂਰੀ ਤਰ੍ਹਾਂ ਨਾਲ ਵੱਖ ਹਨ ਤੇ ਇਸ ਦਾ ਫਾਰਮੇਟ ਵੀ ਵੱਖ ਹੈ।

ਤੇਜ਼ ਗੇਂਦਬਾਜ਼ ਨੇ ਕਿਹਾ, ਮੈਨੂੰ ਪਤਾ ਹੈ ਕਿ ਮੈਰੇ ਤੋਂ ਵਿਕਟ ਲੈਣ ਦੀ ਯੋਗਤਾ ਹੈ ਤੇ ਇਸ ਤੋਂ ਮੈਨੂੰ ‍ਆਤਮਵਿਸ਼ਵਾਸ ਮਿਲਦਾ ਹੈ। ਮੈਂ ਇੰਗਲੈਂਡ 'ਚ ਖੇਡਣਾ ਪਸੰਦ ਕਰਦਾ ਹਾਂ ਤੇ ਮੈਨੂੰ ਇੱਥੇ ਦੀ ਸਾਰੇ ਹਾਲਾਤ 'ਚ ਆਪਣੇ ਆਪ ਨੂੰ ਢਾਲਣਾ ਹੋਵੇਗਾ। ਇੱਥੋ ਦੇ ਹਾਲਾਤ ਅਸਲ 'ਚ ਗਰਮ ਜਾਂ ਥੋੜ੍ਹਾ ਠੰਡਾ ਹੋ ਸਕਦੇ ਹਨ ਤੇ ਇਕ ਗੇਂਦਬਾਜ਼ ਦੇ ਰੂਪ 'ਚ ਤੁਹਾਡੀ ਇਹ ਅਸਲੀ ਟੈਸਟ ਹੋ ਸਕਦਾ ਹੈ।

  • World Cup 2019
  • Sri Lanka
  • fast bowler
  • Lasith Malinga
  • ICC
  • top 10 bowlers
  • ਵਿਸ਼ਵ ਕੱਪ 2019
  • ਸ਼੍ਰੀਲੰਕਾ
  • ਤੇਜ਼ ਗੇਂਦਬਾਜ਼
  • ਲਸਿਥ ਮਲਿੰਗਾ
  • ਆਈ ਸੀ ਸੀ
  • ਟਾਪ-10 ਗੇਂਦਬਾਜ

10 ਮਹੀਨੇ ਪਹਿਲਾਂ ਹੀ ਤੁਲਨਾ ਵਿਚ ਹੁਣ ਬਿਹਤਰ ਸਥਿਤੀ 'ਚ ਹੈ ਟੀਮ : ਫਿੰਚ

NEXT STORY

Stories You May Like

  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • rahul naveen gets 1 year extension will continue as ed director
    ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • anil kapoor to host family game show   india ke top 1
    ਅਨਿਲ ਕਪੂਰ ਹੋਸਟ ਕਰਨਗੇ ਨਵਾਂ ਫੈਮਿਲੀ ਗੇਮ ਸ਼ੋਅ 'ਇੰਡੀਆ ਕੇ ਟੌਪ 1%
  • the odyssey   grosses over  1 billion at the box office
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ ਵੱਧ ਦੀ ਕੀਤੀ ਕਮਾਈ
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • alexandrova defeats world no  1 sabalenka again
    ਅਲੈਗਜ਼ੈਂਡਰੋਵਾ ਨੇ ਨੰਬਰ 1 ਸਬਾਲੇਂਕਾ ਨੂੰ ਮੁੜ ਹਰਾਇਆ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • amanda anisimova defeats linda noskova
      ਅਮਾਂਡਾ ਅਨੀਸਿਮੋਵਾ ਨੇ ਲਿੰਡਾ ਨੋਸਕੋਵਾ ਨੂੰ ਹਰਾਇਆ
    • treesa gayatri in world championship quarter finals
      ਤ੍ਰਿਸਾ-ਗਾਇਤਰੀ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜੀਆਂ
    • monty desai resigns as canada head coach
      ਮੋਂਟੀ ਦੇਸਾਈ ਨੇ ਕੈਨੇਡਾ ਦੇ ਮੁੱਖ ਕੋਚ ਦੇ ਅਹੁਦੇ ਤੋਂ ਦਿੱਤਾ ਅਸਤੀਫਾ
    • satwik chirag lose in pre quarterfinals
      ਵਾਕਓਵਰ ਮਿਲਣ ਤੋਂ ਬਾਅਦ, ਸਾਤਵਿਕ-ਚਿਰਾਗ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰੇ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • pv sindhu and ayush shetty reach round of 16 lakshya sen eliminated
      ਪੀਵੀ ਸਿੰਧੂ ਅਤੇ ਆਯੁਸ਼ ਸ਼ੈੱਟੀ ਰਾਊਂਡ ਆਫ਼ 16 ਵਿੱਚ ਪੁੱਜੇ
    • duleep trophy final will now be held at ma chidambaram stadium
      ਦਲੀਪ ਟਰਾਫੀ ਦਾ ਫਾਈਨਲ ਹੁਣ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਹੋਵੇਗਾ
    • indian under 11 girls   team wins bronze at asean chess championship
      ਭਾਰਤੀ ਅੰਡਰ-11 ਕੁੜੀਆਂ ਦੀ ਟੀਮ ਨੇ ਆਸੀਆਨ ਸ਼ਤਰੰਜ ਵਿੱਚ ਜਿੱਤਿਆ ਬ੍ਰੌਂਜ਼
    • will hardik pandya stay in mi
      ਕੀ MI 'ਚ ਹੀ ਰਹਿਣਗੇ ਹਾਰਦਿਕ ਪੰਡਯਾ? ਸੋਸ਼ਲ ਮੀਡੀਆ ਪੋਸਟ ਨੇ ਫੈਨਜ਼ ਵਿਚਾਲੇ...
    • shubman gill surpasses virat kohli achieves great feat
      ਵਿਰਾਟ ਕੋਹਲੀ ਤੋਂ ਵੀ ਅੱਗੇ ਨਿਕਲੇ ਸ਼ੁਭਮਨ ਗਿੱਲ, ਗਾਲੇ ਟੈਸਟ ਜਿੱਤਣ ਤੋਂ ਬਾਅਦ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +