Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    4:39:29 PM

  • partap bajwa statement

    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ...

  • india rejects claim it will halt russian oil imports

    '140 ਕਰੋੜ ਲੋਕਾਂ ਦੀ ਊਰਜਾ ਸੁਰੱਖਿਆ ਸਭ ਤੋਂ...

  • bjp leader subhash sharma statement on punjab kesari group gst raid

    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ...

  • bikram singh majithia punjab kesari group

    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਘਰੇਲੂ ਜ਼ਮੀਨ 'ਤੇ ਆਪਣਾ ਆਖਰੀ ਮੈਚ ਹਾਰੇ ਲਿਏਂਡਰ ਪੇਸ, ਪੂਰਵ-ਰਾਮਨਾਥਨ ਬਣੇ ਜੇਤੂ

SPORTS News Punjabi(ਖੇਡ)

ਘਰੇਲੂ ਜ਼ਮੀਨ 'ਤੇ ਆਪਣਾ ਆਖਰੀ ਮੈਚ ਹਾਰੇ ਲਿਏਂਡਰ ਪੇਸ, ਪੂਰਵ-ਰਾਮਨਾਥਨ ਬਣੇ ਜੇਤੂ

  • Updated: 16 Feb, 2020 02:09 PM
Sports
leander paes loses his last match on home ground poorav rajkumar wins
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਘਰੇਲੂ ਕੋਰਟ 'ਤੇ ਏ. ਟੀ. ਪੀ. ਟੂਰ ਦਾ ਆਪਣਾ ਆਖਰੀ ਮੁਕਾਬਲਾ ਖੇਡ ਰਹੇ ਭਾਰਤ ਦੇ ਖ਼ੁਰਾਂਟ ਖਿਡਾਰੀ ਲਿਏਂਡਰ ਪੇਸ ਅਤੇ ਉਨ੍ਹਾਂ ਦੇ ਜੋੜੀਦਾਰ ਮੈਥਿਊ ਏਬਡੇਨ ਨੂੰ ਸ਼ਨੀਵਾਰ ਨੂੰ ਬੈਂਗਲੁਰੂ ਓਪਨ ਦੇ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਪੇਸ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਜੋੜੀਦਾਰ ਨੂੰ ਚੌਥਾ ਦਰਜਾ ਪ੍ਰਾਪਤ ਪੂਰਵ ਰਾਜਾ ਅਤੇ ਰਾਮਕੁਮਾਰ ਰਾਮਨਾਥਨ ਦੀ ਭਾਰਤੀ ਜੋੜੀ ਨੇ 6-0, 6-3 ਨਾਲ ਹਰਾਇਆ।PunjabKesari
ਫਾਈਨਲ ਤੋਂ ਪਹਿਲਾਂ ਪੇਸ ਨੇ ਆਪਣੇ ਟਵਿਟਰ ਅਕਾਊਂਟ 'ਤੇ ਲਿਖਿਆ ਸੀ ਕਿ ਘਰੇਲੂ ਜ਼ਮੀਨ 'ਤੇ ਆਖਰੀ ਟੂਰਨਾਮੈਂਟ ਦੇ ਫਾਈਨਲ 'ਚ ਹੋਣਾ ਕਾਫ਼ੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕਿਸੇ ਨੇ ਮੇਰੇ ਤੋਂ ਕਿਹਾ ਕਿ ਆਪਣੇ ਘਰੇਲੂ ਮੈਦਾਨ 'ਤੇ ਆਖਰੀ ਟੂਰਨਾਮੈਂਟ ਦੇ ਫਾਈਨਲ 'ਚ ਪੁੱਜਣ ਦੇ ਬਾਰੇ 'ਚ ਸੋਚੋ। ਮੈਂ ਕਿਹਾ ਕਿ ਇਹ ਸੁਪਨੇ ਦੀ ਤਰ੍ਹਾਂ ਹੋਵੇਗਾ।  ਅਤੇ ਇਹ ਸੁਪਨਾ ਅੱਜ ਸੱਚ ਹੋ ਰਿਹਾ ਹੈ। ਖੁਸ਼ੀ ਇਸ ਗੱਲ ਦੀ ਵੀ ਹੈ ਕਿ ਅੱਜ ਇਕ ਭਾਰਤੀ ਹੀ ਇਸ ਖਿਤਾਬ ਨੂੰ ਜਿੱਤੇਗਾ। ਓਲੰਪਿਕ 'ਚ ਕਾਂਸੀ ਤਮਗਾ ਜਿੱਤਣ ਵਾਲੇ 46 ਸਾਲ ਦੇ ਪੇਸ ਪਹਿਲਾਂ ਹੀ ਕਹਿ ਚੁੱਕੇ ਹੈ ਕਿ ਪੇਸ਼ੇਵਰ ਸਰਕਿਟ 'ਚ ਇਹ ਉਨ੍ਹਾਂ ਦਾ ਆਖਰੀ ਸਾਲ ਹੈ।

Someone said to me “ imagine being in the final of your last tournament on home soil” I said - that would be the DREAM!! And I guess I get to live it today!! Finals of the @blropen with @matt_ebden .. Happy that whoever wins today, it’s a win for 🇮🇳 #OneLastRoar pic.twitter.com/0bJguUzLSX

— Leander Paes (@Leander) February 15, 2020

PunjabKesariਭਾਰਤੀ ਟੈਨਿਸ 'ਚ ਪੇਸ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ। ਟੈਨਿਸ ਜਗਤ 'ਚ ਪੇਸ ਨੇ ਦੁਨੀਆ ਨੂੰ ਭਾਰਤ ਦਾ ਦੱਮ ਦਿਖਾਇਆ। ਪਹਿਲਾਂ ਜੂਨੀਅਰ ਯੂ. ਐੱਸ ਓਪਨ ਅਤੇ ਜੂਨੀਅਰ ਵਿਬੰਲਡਨ ਦਾ‌ ਖਿਤਾਬ ਆਪਣੇ ਨਾਂ ਕੀਤਾ। ਸਿਰਫ ਜੂਨੀਅਰ 'ਚ ਦੁਨੀਆ ਦੇ ਨੰਬਰ ਇਕ ਖਿਡਾਰੀ ਬਣੇ। 1996 'ਚ ਓਲੰਪਿਕ 'ਚ ਕਾਂਸੀ ਤਮਗਾ, 18 ਗਰੈਂਡ ਸਲੈਮ, 44 ਡੇਵੀਸ ਕੱਪ ਦੇ ਮੁਕਾਬਲੇ ਜਿੱਤੇ, 30 ਸਾਲ ਲੰਬਾ ਕਰੀਅਰ, 7 ਓਲੰਪਿਕ ਖੇਡਣ ਵਾਲੇ ਪਹਿਲੇ ਟੈਨਿਸ ਖਿਡਾਰੀ, ਡਬਲਜ਼ ਦੇ ਨੰਬਰ ਇਕ ਟੈਨਿਸ ਖਿਡਾਰੀ, ਇਹ ਸਭ ਪੇਸ ਦੇ ਕਰੀਅਰ ਦੀ ਉਉਪਲਬੱਧੀ ਹੈ। ਜਿਸ ਦੇ ਨੇੜੇ ਅਜੇ ਤਕ ਕੋਈ ਭਾਰਤੀ ਪਹੁੰਚ ਵੀ ਨਹੀਂ ਸਕਿਆ।

 

  • Indian Tennis Players
  • Leander Paes
  • Bangalore Open
  • Lost Paes in Final
  • purav
  • Ramkumar Ramanathan
  • ਭਾਰਤੀ ਟੈਨਿਸ ਖਿਡਾਰੀ
  • ਲਿਏਂਡਰ ਪੇਸ
  • ਬੈਂਗਲੁਰੂ ਓਪਨ
  • ਫਾਈਨਲ ਚ ਹਾਰੇ ਪੇਸ
  • ਪੂਰਵ ਰਾਜਾ
  • ਰਾਮਕੁਮਾਰ ਰਾਮਨਾਥਨ

ਟੀਮ ਇੰਡੀਆ ਨੇ ਮੈਦਾਨ 'ਤੇ ਹੀ ਮਨਾਇਆ ਮਯੰਕ ਦਾ ਜਨਮਦਿਨ, ਰੱਜ ਕੇ ਕੀਤੀ ਮਸਤੀ

NEXT STORY

Stories You May Like

  • lieutenant governor  s message on the eve of republic day
    ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਲੈਫਟਿਨੈਂਟ ਗਵਰਨਰ ਦਾ ਸੰਦੇਸ਼
  • money will rain down on the winning team of the t20 wc
    T20 WC ਜੇਤੂ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਉਪ-ਜੇਤੂ ਟੀਮ ਵੀ ਬਣੇਗੀ ਮਾਲਾਮਾਲ
  • ball hit on neck during cricket match
    ਚਲਦੇ ਕ੍ਰਿਕਟ ਮੈਚ ਦੌਰਾਨ ਗਰਦਨ 'ਤੇ ਲੱਗੀ ਗੇਂਦ, ਜ਼ਮੀਨ 'ਤੇ ਤੜਫਣ ਲੱਗਾ ਇਹ ਸਟਾਰ ਖਿਡਾਰੀ, ਦੇਖੋ ਵੀਡੀਓ
  • 87 fours and 26 sixes  872 runs scored in the odi match
    87 ਚੌਕੇ ਤੇ 26 ਛੱਕੇ, ਵਨਡੇ ਮੈਚ 'ਚ ਬਣੀਆਂ 872 ਦੌੜਾਂ, ਇਤਿਹਾਸ 'ਚ ਅਮਰ ਰਹੇਗਾ ਇਹ ਮੈਚ!
  • pv sindhu and lakshya sen lose
    ਪੀਵੀ ਸਿੰਧੂ ਤੇ ਲਕਸ਼ੈ ਸੇਨ ਹਾਰੇ, ਇੰਡੋਨੇਸ਼ੀਆ ਮਾਸਟਰਜ਼ 'ਚ ਭਾਰਤੀ ਚੁਣੌਤੀ ਖਤਮ
  • ajit pawar  last phone call
    ਅਜੀਤ ਪਵਾਰ ਨੇ ਜਹਾਜ਼ ਕ੍ਰੈਸ਼ ਹੋਣ ਤੋਂ ਪਹਿਲਾਂ ਇਸ ਵਿਅਕਤੀ ਨੂੰ ਕੀਤਾ ਸੀ ਆਖਰੀ ਫ਼ੋਨ, ਕੀਤੀ ਇਹ ਗੱਲ
  • dhami  s big statement on gurdwara amb sahib land issue
    ਕਰੋੜਾਂ ਦੀ ਜ਼ਮੀਨ...ਕੌਡੀਆਂ ਦੇ ਭਾਅ SALE, ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ 'ਤੇ ਧਾਮੀ ਦਾ ਵੱਡਾ ਬਿਆਨ
  • first fifa women  s champions cup
    ਪਹਿਲਾ ਫ਼ੀਫ਼ਾ ਮਹਿਲਾ ਚੈਂਪੀਅਨਜ਼ ਕੱਪ: ਜੇਤੂ ਟੀਮ ਨੂੰ ਮਿਲੇਗੀ 23 ਲੱਖ ਡਾਲਰ ਦੀ ਰਿਕਾਰਡ ਇਨਾਮੀ ਰਾਸ਼ੀ
  • partap bajwa statement
    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ...
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ...
  • bikram singh majithia punjab kesari group
    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
Trending
Ek Nazar
salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • star player will be fit and return to the field soon
      T20 WC ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ; ਧਾਕੜ ਖਿਡਾਰੀ ਫਿੱਟ ਹੋ ਕੇ...
    • barcelona reaches copa del rey semi finals
      ਬਾਰਸੀਲੋਨਾ ਕੋਪਾ ਡੇਲ ਰੇ ਦੇ ਸੈਮੀਫਾਈਨਲ ’ਚ ਪੁੱਜਾ
    • rinku singh and priya saroj s wedding date has been set
      ਤੈਅ ਹੋ ਗਈ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੇ ਵਿਆਹ ਦੀ ਤਾਰੀਖ! ਸ਼ੁਰੂ ਹੋ ਗਈਆਂ...
    • pakistani youtuber threatens jay shah and icc
      'ਭਾਰਤ 'ਚ ਹੁੰਦਾ ਤਾਂ ਉਡਾ ਦਿੰਦੇ'... ICC ਨੂੰ ਇਸ ਪਾਕਿਸਤਾਨੀ ਨੇ ਦਿੱਤੀ ਖੁੱਲੀ...
    • t20 world cup 2026 warmup match
      T20 World Cup : ਅਭਿਆਸ ਮੈਚ 'ਚ ਬਣ ਗਈਆਂ 450 ਦੌੜਾਂ... ਭਾਰਤ ਦੀ ਦੱ.ਅਫਰੀਕਾ...
    • t20 world cup warm up 2026 team india
      19 ਛੱਕੇ, 240 ਦੌੜਾਂ... ਅਭਿਆਸ ਮੈਚ 'ਚ ਟੀਮ ਇੰਡੀਆ ਨੇ ਅਫਰੀਕੀ ਗੇਂਦਬਾਜ਼ਾਂ ਦਾ...
    • u19 world cup
      ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19 ਵਰਲਡ ਕੱਪ ਫਾਈਨਲ 'ਚ ਮਾਰੀ ਐਂਟਰੀ
    • india vs pakistan match should definitely happen  brett lee
      ਭਾਰਤ ਬਨਾਮ ਪਾਕਿ ਮੈਚ ਜ਼ਰੂਰ ਹੋਣਾ ਚਾਹੀਦੈ : ਬ੍ਰੈਟ ਲੀ
    • davis cup  bengaluru  s   height   will be a big challenge for players
      ਡੇਵਿਸ ਕੱਪ : ਬੈਂਗਲੁਰੂ ਦੀ 'ਉਚਾਈ' ਬਣੇਗੀ ਭਾਰਤ-ਨੀਦਲੈਂਡਸ ਦੇ ਖਿਡਾਰੀਆਂ ਲਈ...
    • neymar close to returning to the field
      ਮੈਦਾਨ 'ਤੇ ਵਾਪਸੀ ਦੇ ਕਰੀਬ ਨੇਮਾਰ, ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +