Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    8:35:54 AM

  • 58 ill after eating dahi bara from roadside vendor in jajpur

    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ;...

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ, ਜਾਣੋ ਫ਼ਰਸ਼ ਤੋਂ ਅਰਸ਼ ਤਕ ਪਹੁੰਚਣ ਦਾ ਦਿਲਚਸਪ ਸਫ਼ਰ

SPORTS News Punjabi(ਖੇਡ)

ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ, ਜਾਣੋ ਫ਼ਰਸ਼ ਤੋਂ ਅਰਸ਼ ਤਕ ਪਹੁੰਚਣ ਦਾ ਦਿਲਚਸਪ ਸਫ਼ਰ

  • Author Tarsem Singh,
  • Updated: 24 Dec, 2021 06:19 PM
Sports
learn about the exciting journey of former spinner harbhajan singh
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਆਪਣੀ ਗੁਗਲੀ ਨਾਲ ਅਕਸਰ ਵੱਡੇ-ਵੱਡੇ ਬੱਲੇਬਾਜ਼ਾਂ ਨੂੰ ਹੈਰਨ ਕਰਨ ਵਾਲੇ ਭਾਰਤੀ ਸਪਿਨਰ ਹਰਭਜਨ ਸਿੰਘ ਨੇ 23 ਸਾਲਾ ਆਪਣੇ ਕ੍ਰਿਕਟ ਕਰੀਅਰ ਦੇ ਲੰਬੇ ਸਫ਼ਰ ਤੋ ਬਾਅਦ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਅੱਜ ਅਸੀਂ ਗੱਲ ਕਰਾਂਗੇ ਭਾਰਤੀ ਟੀਮ ਦੇ ਆਫ ਸਪਿਨਰ ਗੇਂਦਬਾਜ਼ ਹਰਭਜਨ ਬਾਰੇ ਜਿਨ੍ਹਾਂ ਨੇ ਆਪਣੀ ਜ਼ਿੰਦਗੀ ’ਚ ਕਈ ਤਰਾਂ ਦੇ ਉਤਾਰ ਚੜਾਅ ਦੇਖੇ ਅਤੇ ਕਈ ਮੁਸ਼ਕਿਲਾਂ ਦਾ ਡੱਟ ਕੇ ਸਾਹਮਣਾ ਕਰਦੇ ਹੋਏ ਅੱਗੇ ਵੱਧੇ। ਆਓ ਜਾਣਦੇ ਹਾਂ ਇਸ ਧਾਕੜ ਸਪਿਨਰ ਦੇ ਫ਼ਰਸ਼ ਤੋਂ ਅਰਸ਼ ਦੇ ਸਫਰ ਬਾਰੇ-

PunjabKesari

ਹਰਭਜਨ ਸਿੰਘ ਦਾ ਕ੍ਰਿਕਟ ਕਰੀਅਰ ਦੌਰਾਨ ਸ਼ਾਨਦਾਰ ਪ੍ਰਦਰਸ਼ਨ 
ਭਾਰਤੀ ਟੀਮ ਨੇ ਸਾਲ 1932 ’ਚ ਆਪਣਾ ਪਹਿਲਾ ਟੈਸਟ ਮੈਚ ਖੇਡਿਆ ਸੀ। ਭਾਰਤੀ ਕ੍ਰਿਕਟ ’ਚ ਸਾਲ 2001 ਤੋਂ ਪਹਿਲਾਂ ਟੈਸਟ ਕ੍ਰਿਕਟ ’ਚ ਇਕ ਵੀ ਭਾਰਤੀ ਗੇਂਦਬਾਜ਼ ਅਜਿਹਾ ਨਹੀਂ ਹੋਇਆ ਸੀ ਜੋ ਇਕ ਵੀ ਹੈਟ੍ਰਿਕ ਹਾਸਲ ਕਰ ਸਕਣ ’ਚ ਸਫਲ ਰਿਹਾ ਹੋਵੇ। ਮਤਲਬ ਕਿ ਤਕਰੀਬਨ 68 ਸਾਲ ਲੱਗ ਗਏ ਭਾਰਤ ਨੂੰ ਉਸ ਦੀ ਪਹਿਲੀ ਟੈਸਟ ਹੈਟ੍ਰਿਕ ਲੈਣ ਦੇ ਲਈ। ਜਦੋਂ ਟੀਮ ਇੰਡੀਆ ਲਈ ਟੈਸਟ ਕ੍ਰਿਕਟ ਦੀ ਪਹਿਲੀ ਹੈਟ੍ਰਿਕ ਲਈ ਗਈ ਤਾਂ ਇਸ ਖਾਸ ਉਪਲਬੱਧੀ ਦਾ ਸਹਿਰਾ ਪੰਜਾਬ ਦੇ ਉਸ ਖਿਡਾਰੀ ਦੇ ਸਿਰ ਬੱਝਿਆ ਜੋ ਅੱਜ ਭਾਰਤ ਵਲੋਂ ਵਿਸ਼ਵ ਪੱਧਰ ਦਾ ਆਫ ਸਪਿਨਰ ਗੇਂਦਬਾਜ਼ ਦੇ ਤੌਰ ’ਤੇ ਮਸ਼ਹੂਰ ਹੈ। ਉਹ ਇੰਡੀਅਨ ਪ੍ਰੀਮੀਅਰ ਲੀਗ ਦੇ ਮੁੰਬਈ ਇੰਡੀਅਨਜ਼ ਟੀਮ ਅਤੇ ਪੰਜਾਬ ਰਾਜ ਕ੍ਰਿਕਟ ਟੀਮ (2012-13) ਦੇ ਸਾਬਕਾ ਕਪਤਾਨ ਵੀ ਰਹੇ ਹਨ। ਉਹ ਇਕ ਵਿਸ਼ਵ ਦੇ ਬਿਹਤਰੀਨ ਸਪਿਨ ਗੇਂਦਬਾਜ਼ਾਂ ’ਚੋਂ ਇਕ ਹਨ। ਹਰਭਜਨ ਸਿੰਘ ਇਕ ਆਫ ਸਪਿਨਰ ਦੇ ਰੂਪ ’ਚ ਮੁਥੱਈਆ ਮੁਰਲੀਧਰਨ ਤੋਂ ਬਾਅਦ ਟੈਸਟ ਮੈਚਾਂ ’ਚ 417 ਵਿਕਟਾਂ ਲੈ ਕੇ ਦੁਨੀਆ ’ਚ ਦੂਜੇ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ ਅਤੇ ਨਾਲ ਹੀ ਉਹ ਟੈਸਟ ਮੈਚਾਂ ’ਚ ਦੋ ਸੈਂਕੜੇ ਵੀ ਲਗਾ ਚੁਕੇ ਹਨ। 

ਇਹ ਵੀ ਪੜ੍ਹੋ : SA vs IND : ਓਮੀਕਰੋਨ ਤੋਂ ਬਾਅਦ ਹੁਣ ਪਹਿਲੇ ਟੈਸਟ 'ਚ ਮੰਡਰਾ ਰਿਹੈ ਇਹ ਖ਼ਤਰਾ, ਰੱਦ ਹੋ ਸਕਦੈ ਮੈਚ


PunjabKesari

ਜਨਮ ਤੇ ਸ਼ੁਰੂਆਤੀ ਕਰੀਅਰ
ਭਾਰਤੀ ਸਪਿਨ ਸਟਾਰ ਹਰਭਜਨ ਸਿੰਘ ਦਾ ਜਨਮ 3 ਜੁਲਾਈ 1980 ਨੂੰ ਪੰਜਾਬ ਦੇ ਜਲੰਧਰ ’ਚ ਇਕ ਸਿੱਖ ਪਰਿਵਾਰ ’ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਸਰਦਾਰ ਸਰਦੇਵ ਸਿੰਘ ਪਲਾਹਾ ਹੈ। ਪਿਤਾ ਨੇ ਜ਼ੋਰ ਦੇਣ ’ਤੇ ਉਨ੍ਹਾਂ ਨੇ ਆਪਣੇ ਕ੍ਰਿਕਟ ਕਰੀਅਰ ’ਤੇ ਧਿਆਨ ਕੇਂਦਰਿਤ ਕੀਤਾ ਅਤੇ ਭਾਰਤੀ ਟੀਮ ’ਚ ਜਗ੍ਹਾ ਵੀ ਬਣਾਈ। ਹਰਭਜਨ ਨੂੰ ਉਨ੍ਹਾਂ ਦੇ ਪਹਿਲੇ ਕੋਚ ਚਰਣਜੀਤ ਸਿੰਘ ਭੁੱਲਰ ਨੇ ਇਕ ਬੱਲੇਬਾਜ਼ ਦੇ ਰੂਪ ’ਚ ਟਰੇਂਡ ਕੀਤਾ ਸੀ ਪਰ ਉਨ੍ਹਾਂ ਦੇ ਕੋਚ ਦੇ ਦਿਹਾਂਤ ਤੋਂ ਬਾਅਦ ਹਰਭਜਨ ਨੇ ਸਪਿਨ ਗੇਂਦਬਾਜ਼ੀ ਨੂੰ ਅਪਣਾ ਲਿਆ। 2000 ’ਚ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਹਰਭਜਨ ਪਰਿਵਾਰ ਦੇ ਮੁਖੀ ਬਣ ਗਏ ਅਤੇ 2001 ਤਕ ਉਨ੍ਹਾਂ ਨੇ ਆਪਣੀ ਤਿੰਨੋਂ ਭੈਣਾਂ ਦਾ ਵਿਆਹ ਕੀਤਾ। 2001 ’ਚ ਆਸਟਰੇਲੀਆ ਖਿਲਾਫ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ, ਪੰਜਾਬ ਸਰਕਾਰ ਨੇ ਉਨ੍ਹਾਂ ਇਨਾਮਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਨੂੰ 5 ਲੱਖ ਰੁਪਏ, ਜ਼ਮੀਨ ਅਤੇ ਪੰਜਾਬ ਪੁਲਸ ’ਚ ਇਕ ਡੀ. ਐਸ. ਪੀ. ਬਣਨ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ। ਸੰਨ 2009 ’ਚ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ ਐਵਾਰਡ ਨਾਲ ਵੀ ਸਨਮਾਨਤ ਕੀਤਾ ਸੀ।

PunjabKesari

ਕ੍ਰਿਕਟ ਕਰੀਅਰ ’ਚ ਵਿਵਾਦ
ਹਰਭਜਨ ਸਿੰਘ ਦੇ ਕ੍ਰਿਕਟ ਕਰੀਅਰ ’ਚ ਕਈ ਸਾਰੇ ਵਿਵਾਦ ਵੀ ਹੋਏ ਹਨ। ਸਭ ਤੋਂ ਜ਼ਿਆਦਾ ਵਿਵਾਦ ਤੱਦ ਹੋਇਆ ਸੀ ਜਦੋਂ ਹਰਭਜਨ ਸਿੰਘ ਨੇ ਐਡ੍ਰੀਊ ਸਾਇਮੰਡ ਨੂੰ ਮੰਕੀ (Monkey) ਕਹਿ ਦਿੱਤਾ ਸੀ। ਇਸ ਵਿਵਾਦ ਦੇ ਕਾਰਨ ਹਰਭਜਨ ਸਿੰਘ ਦੇ ’ਤੇ ਕਈ ਮੈਚਾਂ ਲਈ ਬੈਨ ਕਰ ਦਿੱਤਾ ਗਿਆ ਸੀ। ਹਰਭਜਨ ਸਿੰਘ ਅਤੇ ਸਾਇਮੰਡ ਵਿਚਾਲੇ ਦਾ ਇਹ ਵਿਵਾਦ ਕਾਫ਼ੀ ਸਮੇਂ ਤਕ ਚਰਚਾ ’ਚ ਰਿਹਾ। ਉਹ ਆਈ. ਪੀ. ਐੱਲ. ’ਚ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਦੇ ਸ਼੍ਰੀਸੰਤ ਦੇ ਥੱਪੜ ਕਾਂਡ ’ਚ ਕਾਫ਼ੀ ਜ਼ਿਆਦਾ ਸੁਰਖੀਆਂ ’ਚ ਰਹੇ ਗਨ।

ਇਹ ਵੀ ਪੜ੍ਹੋ : ਰਣਵੀਰ ਸਿੰਘ ਨੇ ਕਪਿਲ ਦੇਵ ਨੂੰ ਸ਼ਰੇਆਮ ਕੀਤੀ ‘KISS’, ਵਾਇਰਲ ਤਸਵੀਰ ਨੇ ਮਚਾਈ ਸਨਸਨੀ

ਅੰਡਰ-19 ’ਚ ਡੈਬਿਊ
ਭੱਜੀ ਨੂੰ ਕੁਝ ਮਹੀਨਿਆਂ ਦੇ ਅੰਦਰ ਹੀ ਇੰਡੀਆ ਅੰਡਰ -19 ਵਲੋਂ ਦੱਖਣੀ ਅਫਰੀਕਾ ਖਿਲਾਫ ਇਕ ਵਨ-ਡੇ ਮੈਚ ਖੇਡਣ ਦਾ ਮੌਕਾ ਮਿਲਿਆ। ਇਸ ਮੈਚ ’ਚ ਉਹ 7 ਓਵਰਾਂ ’ਚ 19 ਦੌੜਾਂ ਦੇ ਕੇ 1 ਵਿਕਟ ਹਾਸਲ ਕਰਨ ’ਚ ਸਫਲ ਰਹੇ ਨਾਲ ਹੀ ਭਾਰਤੀ ਟੀਮ ਵੀ ਜਿੱਤਣ ’ਚ ਸਫਲ ਰਹੀ। ਇਸ ਕ੍ਰਮ ’ਚ 1996-97 ਪੰਜਾਬ ਅੰਡਰ 19 ਵਲੋਂ ਜੰਮੂ ਕਸ਼ਮੀਰ ਖਿਲਾਫ ਖੇਡਣ ਦਾ ਮੌਕਾ ਮਿਲਿਆ ਇਸ ਮੈਚ ਦੀ ਇਕ ਪਾਰੀ ’ਚ ਉਨ੍ਹਾਂ ਨੇ 54 ਦੌੜਾਂ ਬਣਾ ਕੇ 8 ਵਿਕਟਾਂ ਹਾਸਲ ਕੀਤੀਆਂ ਅਤੇ ਪੰਜਾਬ ਨੂੰ ਇਕ ਵਾਰ ਧਮਾਕੇਦਾਰ ਜਿੱਤ ਦਿਵਾਈ। ਜਲਦ ਹੀ ਉਨ੍ਹਾਂ ਨੂੰ ਫਰਸਟ ਕਲਾਸ ਮੈਚਾਂ ’ਚ ਡੈਬਿਊ ਕਰਨ ਦਾ ਮੌਕਾ ਮਿਲਿਆ। ਉਸ ਮੈਚ ’ਚ ਉਨ੍ਹਾਂ ਨੇ 3/35 ਵਾਲੀ ਚੰਗੀ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ।

PunjabKesari

ਅੰਤਰਰਾਸ਼ਟਰੀ ਕ੍ਰਿਕਟ ’ਚ ਡੈਬਿਊ
ਕਰੀਅਰ ਦੇ ਸ਼ੁਰੂਆਤੀ ਦਿਨਾਂ ’ਚ ਉਨ੍ਹਾਂ ਦਾ ਗੇਂਦਬਾਜ਼ੀ ਐਕਸ਼ਨ ਚਰਚਾ ਦਾ ਵਿਸ਼ਾ ਬਣਿਆ ਰਿਹਾ ਅਤੇ ਕ੍ਰਿਕਟ ਅਥੋਰੀਟੀਜ਼ ਨੇ ਉਨ੍ਹਾਂ ਦੇ ਐਕਸ਼ਨ ’ਤੇ ਕਾਫ਼ੀ ਸਵਾਲ ਵੀ ਚੁੱਕੇ ਸਨ।  25 ਮਾਰਚ 1998 ਨੂੰ ਹਰਭਜਨ ਸਿੰਘ ਨੇ ਆਸਟਰੇਲੀਆ ਖਿਲਾਫ ਟੈਸਟ ਕ੍ਰਿਕਟ ’ਚ ਡੈਬਿਊ ਕੀਤਾ ਅਤੇ 17 ਅਪ੍ਰੈਲ 1998 ਨੂੰ ਨਿਊਜ਼ੀਲੈਂਡ ਖਿਲਾਫ ਉਨ੍ਹਾਂ ਨੇ ਵਨ ਡੇ ਮੈਚਾਂ ’ਚ ਡੈਬਿਊ ਕੀਤਾ। ਹਰਭਜਨ ਸਿੰਘ ਨੇ 103 ਟੈਸਟ ਮੈਚ ਖੇਡੇ ਹਨ। ਕਿਸੇ ਵੀ ਕ੍ਰਿਕਟਰ ਲਈ 100 ਤੋਂ ਵੀ ਜ਼ਿਆਦਾ ਟੈਸਟ ਮੈਚ ਖੇਡਣਾ ਆਪਣੇ ਆਪ ’ਚ ਇਕ ਰਿਕਾਰਡ ਹੈ। ਹਰਭਜਨ ਸਿੰਘ ਕਈ ਸਾਲਾਂ ਤਕ ਭਾਰਤੀ ਕ੍ਰਿਕਟ ਟੀਮ ਦੇ ਟਾਪ ਗੇਂਦਬਾਜ਼ ਰਹਿ ਚੁੱਕੇ ਹਨ। ਇਸ ਦੇ ਨਾਲ ਨਾਲ ਕਈ ਅਜਿਹੇ ਮੌਕਿਆਂ ’ਤੇ ਉਨ੍ਹਾਂ ਨੇ ਆਪਣੇ ਕਮਾਲ ਦੀ ਗੇਂਦਬਾਜ਼ੀ ਨਾਲ ਭਾਰਤ ਨੂੰ ਜਿੱਤ ਦਿਵਾਈ ਹੈ। ਨਾਲ ਹੀ 1 ਦਸੰਬਰ 2006 ਨੂੰ ਦੱਖਣੀ ਅਫਰੀਕਾ ਖਿਲਾਫ ਹਰਭਜਨ ਸਿੰਘ ਨੇ ਟੀ-20 ’ਚ ਡੈਬਿਊ ਕੀਤਾ। ਹਰਭਜਨ ਸਿੰਘ ਨੇ ਭਾਰਤ ਵਲੋਂ ਖੇਡਦੇ ਹੋਏ 103 ਟੈਸਟ ਮੈਚਾਂ ’ਚ 417 ਵਿਕਟਾਂ ਲੈ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 2,224 ਦੌੜਾਂ ਵੀ ਬਣਾਈਆਂ ਹਨ ਜਿਸ ’ਚ ਦੋ ਸੈਂਕੜੇ ਅਤੇ 9 ਅਰਧ ਸੈਂਕੜੇ  ਸ਼ਾਮਲ ਹਨ। ਹਰਭਜਨ ਨੇ 236 ਵਨ-ਡੇ ਮੈਚਾਂ ’ਚ 269 ਲਈਆਂ ਹਨ। ਵਨ-ਡੇ ਕ੍ਰਿਕਟ ’ਚ ਉਨ੍ਹਾਂ ਨੇ 1,237 ਦੌੜਾਂ ਵੀ ਬਣਾਈਆਂ ਹਨ। ਭੱਜੀ ਨੇ 28 ਟੀ-20 ਅੰਤਰਰਾਸ਼ਟਰੀ ਮੈਚਾਂ ’ਚ 25 ਵਿਕਟਾਂ ਲਈਆਂ ਹਨ। ਹਰਭਜਨ ਸਿੰਘ ਨੇ ਕੁਲ 163 ਆਈ. ਪੀ. ਐੱਲ. ਮੈਚ ਖੇਡਦੇ ਹੋਏ 150 ਵਿਕਟਾਂ ਲਈਆਂ ਹਨ।

PunjabKesari

ਇਸ ਬਾਲੀਵੁੱਡ ਅਦਾਕਾਰਾ ਨਾਲ ਕੀਤਾ ਵਿਆਹ
ਫਿਲਹਾਲ ਮਸਤੀ ਦੇ ਮੂਡ ’ਚ ਰਹਿਣ ਵਾਲੇ ਹਰਭਜਨ 2007 ’ਚ ਫਿਲਮਾਂ ’ਚ ਡੈਬਿਊ ਕਰਨ ਵਾਲੀ ਬਾਲੀਵੁੱਡ ਐਕਟ੍ਰਸ ਗੀਤਾ ਬਸਰਾ ਨਾਲ ਇਕ ਈਵੈਂਟਸ ’ਚ ਮਿਲੇ ਸਨ ਅਤੇ ਉਥੇ ਹੀ ਦੋਵੇਂ ਇਕ-ਦੂਜੇ ਨੂੰ ਦਿਲ ਦੇ ਬੈਠੇ ਸਨ। ਕਾਫ਼ੀ ਡੇਟਸ ਅਤੇ ਇੰਤਜ਼ਾਰ ਤੋਂ ਬਾਅਦ ਦੋਵਾਂ ਨੇ 29 ਅਕਤੂਬਰ 2015 ਨੂੰ ਵਿਆਹ ਕਰਵਾ ਲਿਆ। ਇਸ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਇਕ ਧੀ ਹਿਨਾਇਆ ਤੇ ਪੁੱਤਰ ਜੋਵਨਵੀਰ ਸਿੰਘ ਹਨ।

ਇਹ ਵੀ ਪੜ੍ਹੋ : ਦੱਖਣੀ ਅਫ਼ਰੀਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕੇ. ਐੱਲ. ਰਾਹੁਲ ਦੇ ਨਾਲ ਇਹ ਖਿਡਾਰੀ ਕਰੇਗਾ ਓਪਨਿੰਗ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Former Spinner Harbhajan Singh
  • Retirement
  • Life
  • journey
  • ਸਾਬਕਾ ਸਪਿਨਰ ਹਰਭਜਨ ਸਿੰਘ
  • ਸੰਨਿਆਸ
  • ਜ਼ਿੰਦਗੀ
  • ਸਫਰ

ਪੁਣੇ ’ਚ ਵੱਡੀ ਵਾਰਦਾਤ, ਕਾਰ ’ਚ ਬੈਠੇ ਪਹਿਲਵਾਨ ਨੂੰ ਗੋਲੀਆਂ ਨਾਲ ਭੁੰਨਿਆ

NEXT STORY

Stories You May Like

  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • ashwani sharma on mps
    ਹਰਭਜਨ ਸਿੰਘ ਦਾ ਅਪਮਾਨ ਸਾਰੇ ਖਿਡਾਰੀਆਂ ਦਾ ਅਪਮਾਨ: ਅਸ਼ਵਨੀ ਸ਼ਰਮਾ
  • famous comedian passes away
    ਮਸ਼ਹੂਰ ਕਾਮੇਡੀਅਨ ਦਾ ਹੋਇਆ ਦਿਹਾਂਤ ! 50 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
  • e rickshaw travel double rate
    ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
  • train eating home cooked food strict rules
    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ
  • important news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...
  • seeing abhishek sharma  s stormy innings yuvraj singh
    ਅਭਿਸ਼ੇਕ ਸ਼ਰਮਾ ਦੀ ਤੂਫਾਨੀ ਪਾਰੀ ਨੂੰ ਦੇਖ ਯੁਵਰਾਜ ਸਿੰਘ ਨੇ ਕਿਹਾ ...
  • mp harbhajan singh on ram mandir
    ਸਾਂਸਦ ਹਰਭਜਨ ਸਿੰਘ ਨੇ ਪਹਿਲਾਂ ਹੀ ਵਿਖਾਏ ਸੀ ਬਗਾਵਤੀ ਸੁਰ ! ਹੁਣ ਪੁਰਾਣੀ ਵੀਡੀਓ ਹੋਈ ਵਾਇਰਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • formula 1 legend and paralympic champion alex zanardi dies at 59
      ਫਾਰਮੂਲਾ-1 ਦੇ ਦਿੱਗਜ ਅਤੇ ਪੈਰਾਲੰਪਿਕ ਚੈਂਪੀਅਨ ਐਲੇਕਸ ਜ਼ਾਨਾਰਡੀ ਦਾ 59 ਸਾਲ ਦੀ...
    • ipl 2026  why was donovan ferreira dropped from the batting order
      IPL 2026: ਬੱਲੇਬਾਜ਼ੀ ਕ੍ਰਮ ਵਿੱਚ ਕਿਉਂ ਰੋਕੇ ਗਏ ਡੋਨੋਵਨ ਫਰੇਰਾ? ਰਿਆਨ ਪਰਾਗ ਨੇ...
    • ipl 2026  punjab gets big news  star player will join the team soon
      IPL 2026: ਪੰਜਾਬ ਨੂੰ ਮਿਲੀ ਵੱਡੀ ਖੁਸ਼ਖਬਰੀ, ਛੇਤੀ ਟੀਮ ਨਾਲ ਜੁੜੇਗਾ ਸਟਾਰ ਖਿਡਾਰੀ
    • the match winning player from punjab last year has arrived
      ਆ ਗਿਆ ਪਿਛਲੇ ਸਾਲ ਪੰਜਾਬ ਵੱਲੋਂ ਧੱਕ ਪਾਉਣ ਵਾਲਾ ਮੈਚ ਵਿਨਰ ਖਿਡਾਰੀ ! ਇਸ ਟੀਮ ਦੀ...
    • mohammad kaif  s big statement before the csk vs mi grand clash
      CSK vs MI ਮਹਾ-ਮੁਕਾਬਲੇ ਤੋਂ ਪਹਿਲਾਂ ਮੁਹੰਮਦ ਕੈਫ ਦਾ ਵੱਡਾ ਬਿਆਨ; ਦੱਸਿਆ ਕਿਹੜੀ...
    • 15 year old suryavanshi pays a heavy price for aggressive send off
      IPL: ਵੈਭਵ ਸੂਰਿਆਵੰਸ਼ੀ ਨੂੰ ਅੱਖਾਂ ਦਿਖਾਉਣਾ ਕਾਇਲ ਜੈਮੀਸਨ ਨੂੰ ਪਿਆ ਮਹਿੰਗਾ;...
    • cricket canada appoints monty desai as head coach of national team
      ਕ੍ਰਿਕਟ ਕੈਨੇਡਾ ਨੇ ਮੌਂਟੀ ਦੇਸਾਈ ਨੂੰ ਰਾਸ਼ਟਰੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ
    • updation on the fitness of two of team india s biggest cricketers
      ਟੀਮ ਇੰਡੀਆ ਲਈ ਚਿੰਤਾ ਦਾ ਸਬੱਬ ਬਣੀ 2 ਦਿੱਗਜਾਂ ਦੀ ਫਿੱਟਨੈੱਸ ! ਅਗਲੀਆਂ 2...
    • big on dhoni s return in ipl
      IPL 'ਚ ਧੋਨੀ ਦੀ ਵਾਪਸੀ 'ਤੇ ਵੱਡੀ ਅਪਡੇਟ ! CSK ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ...
    • ipl 2026  chennai face mumbai today
      IPL 2026 : ਚੇਨਈ ਦਾ ਸਾਹਮਣਾ ਅੱਜ ਮੁੰਬਈ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +