Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    10:21:06 PM

  • israel will not attack lebanon  trump makes big announcement on   nuclear dust

    ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ,...

  • kolkata set gujarat a target of 181 runs to win

    GT vs KKR, IPL 2026 : ਕੋਲਕਾਤਾ ਨੇ ਗੁਜਰਾਤ ਨੂੰ...

  • accident in mandi gobindgarh

    ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ...

  • donald trump  s big claim

    ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਲੀਜੈਂਡਸ ਆਫ ਚੈੱਸ ਟੂਰਨਾਮੈਂਟ : ਆਨੰਦ ਦੀ ਲਗਾਤਾਰ 5ਵੀਂ ਹਾਰ

SPORTS News Punjabi(ਖੇਡ)

ਲੀਜੈਂਡਸ ਆਫ ਚੈੱਸ ਟੂਰਨਾਮੈਂਟ : ਆਨੰਦ ਦੀ ਲਗਾਤਾਰ 5ਵੀਂ ਹਾਰ

  • Updated: 27 Jul, 2020 12:49 AM
Jalandhar
legends of chess tournament  anand  s 5th consecutive defeat
  • Share
    • Facebook
    • Tumblr
    • Linkedin
    • Twitter
  • Comment

ਨਾਰਵੇ (ਨਿਕਲੇਸ਼ ਜੈਨ)– ਭਾਰਤੀ ਗ੍ਰੈਂਡਮਾਸਟਰ ਵਿਸ਼ਵਨਾਥਨ ਆਨੰਦ ਨੂੰ 1,50,000 ਡਾਲਰ ਦੀ ਇਨਾਮੀ ਰਾਸ਼ੀ ਵਾਲੇ ਲੀਜੈਂਡਸ ਆਫ ਚੈੱਸ ਆਨਲਾਈਨ ਟੂਰਨਾਮੈਂਟ ਵਿਚ ਹੰਗਰੀ ਦੇ ਪੀਟਰ ਲੇਕੋ ਵਿਰੁੱਧ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਜਿਹੜੀ ਉਸਦੀ ਲਗਾਤਾਰ 5ਵੀਂ ਹਾਰ ਹੈ। ਸਾਬਕਾ ਵਿਸ਼ਵ ਚੈਂਪੀਅਨ ਆਨੰਦ ਨੇ ਚੰਗੀ ਸ਼ੁਰੂਆਤ ਕਰਦੇ ਹੋਏ ਬੈਸਟ ਆਫ ਫੋਰ ਬਾਜ਼ੀ ਦੇ ਮੁਕਾਬਲੇ ਦੀ ਪਹਿਲੀ ਬਾਜ਼ੀ ਜਿੱਤੀ, ਜਿਸ ਤੋਂ ਬਾਅਦ ਅਗਲੀਆਂ ਦੋ ਬਾਜ਼ੀਆਂ ਡਰਾਅ ਰਹੀਆਂ। ਲੇਕੋ ਨੇ ਇਸ ਤੋਂ ਬਾਅਦ ਆਖਰੀ ਬਾਜ਼ੀ ਜਿੱਤ ਕੇ ਮੁਕਾਬਲਾ ਬਰਾਬਰ ਕਰ ਲਿਆ।
ਹੰਗਰੀ ਦੇ ਖਿਡਾਰੀ ਨੇ ਇਸ ਤੋਂ ਬਾਅਦ ਟਾਈਬ੍ਰੇਕ ਜਿੱਤ ਕੇ ਆਨੰਦ ਦੀ ਇਕ ਹੋਰ ਹਾਰ ਤੈਅ ਕਰ ਦਿੱਤੀ। ਆਨੰਦ ਅਜੇ ਤਕ ਕੋਈ ਮੁਕਾਬਲਾ ਨਹੀਂ ਜਿੱਤ ਸਕਿਆ ਹੈ ਤੇ ਅੰਕ ਸੂਚੀ ਵਿਚ ਆਖਰੀ ਸਥਾਨ 'ਤੇ ਚੱਲ ਰਿਹਾ ਹੈ। ਮੈਗਨਸ ਕਾਰਲਸਨ ਸ਼ਤਰੰਜ ਟੂਰ 'ਤੇ ਪਹਿਲੀ ਵਾਰ ਖੇਡ ਰਹੇ ਆਨੰਦ ਨੂੰ ਇਸ ਤੋਂ ਪਹਿਲਾਂ ਪੀਟਰ ਸਿਵਡਲਰ, ਮੈਗਨਸ ਕਾਰਲਸਨ, ਵਲਾਦੀਮਿਰ ਕ੍ਰਾਮਨਿਕ ਤੇ ਅਨੀਸ਼ ਗਿਰੀ ਵਿਰੁੱਧ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੁਨੀਆ ਦੇ ਨੰਬਰ ਇਕ ਖਿਡਾਰੀ ਕਾਰਲਸਨ ਨੇ ਜ਼ੋਰਦਾਰ ਵਾਪਸੀ ਕਰਦੇ ਹੋਏ ਤਜਰਬੇਕਾਰ ਵੇਸਲੀ ਇਵਾਨਚੁਕ ਨੂੰ 3-2 ਨਾਲ ਹਰਾਇਆ।

  • Legends of Chess Tournament
  • Viswanathan Anand ਲੀਜੈਂਡਸ ਆਫ ਚੈੱਸ ਟੂਰਨਾਮੈਂਟ
  • ਵਿਸ਼ਵਨਾਥਨ ਆਨੰਦ

ਓਲੰਪਿਕ ਚੈਂਪੀਅਨ ਲੀ ਜੂਰੇਈ ਨੂੰ ਹਰਾਉਣਾ ਮੇਰੇ ਕਰੀਅਰ ਦਾ ਟਰਨਿੰਗ ਪੁਆਇੰਟ : ਸਿੰਧੂ

NEXT STORY

Stories You May Like

  • ipl 2026  hardik pandya gives stern warning to team
    IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ
  • ankita  s defeat ends india  s world group play off hopes
    ਅੰਕਿਤਾ ਦੀ ਹਾਰ ਨਾਲ ਭਾਰਤ ਦੀਆਂ ਵਿਸ਼ਵ ਗਰੁੱਪ ਪਲੇਅ ਆਫ ਦੀਆਂ ਉਮੀਦਾਂ ਖਤਮ
  • girl falls from 5th floor of city center  dies
    ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿਗੀ ਕੁੜੀ, ਮੌਤ
  • women candidates chess tournament in vaishali
    ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ
  • italy will also host a wimbledon preparatory tournament
    ਵਿੰਬਲਡਨ ਦੀ ਤਿਆਰੀ ਟੂਰਨਾਮੈਂਟ ਦੀ ਮੇਜ਼ਬਾਨੀ ਵੀ ਕਰੇਗਾ ਇਟਲੀ
  • rr vs mi  hardik pandya  s big statement after the defeat
    RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ
  • aaron roy tied for 10th in masters tournament
    ਆਰੋਨ ਰਾਏ ਮਾਸਟਰਜ਼ ਟੂਰਨਾਮੈਂਟ ’ਚ ਸਾਂਝੇ ਤੌਰ ’ਤੇ 10ਵੇਂ ਸਥਾਨ ’ਤੇ
  • ceasefire is not victory or defeat
    ਹਾਰ-ਜਿੱਤ ਨਹੀਂ ਹੈ ਜੰਗਬੰਦੀ
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • 00000 from hero to zero yorker king
      00000...!  ਹੀਰੋ ਤੋਂ 'ਜ਼ੀਰੋ' ਬਣਿਆ 'ਯਾਰਕਰ ਕਿੰਗ', ਵਿਕਟਾਂ ਲਈ ਤਰਸਿਆ...
    • gt vs kkr who will prevail in todays match
      GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ...
    • sarpanch sahab sets another record
      IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...
    • match fixing in t20 world cup 2026
      T20 World Cup 2026 'ਚ ਹੋਈ ਮੈਚ ਫਿਕਸਿੰਗ? ICC ਨੇ ਸ਼ੁਰੂ ਕੀਤੀ ਜਾਂਚ
    • preity zinta reaches 7th heaven after punjab kings victory
      ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ...
    • virat kohli is in the news again
      ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ...
    • ipl 2026
      ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
    • star cricketer announces retirement
      IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
    • mi vs pbks ipl 2026
      ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪੁਆਇੰਟ ਟੇਬਲ 'ਚ ਨੰਬਰ 1 ਬਣੀ...
    • mumbai set a target of 196 runs for punjab
      Mi vs PBKS, IPL 2026 : ਮੁੰਬਈ ਨੇ ਪੰਜਾਬ ਅੱਗੇ ਰੱਖਿਆ 196 ਦੌੜਾਂ ਦਾ ਟੀਚਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +