Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:42:10 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਓਲੰਪਿਕ ਲਈ 117 ਖਿਡਾਰੀਆਂ ਤੇ ਸਹਿਯੋਗੀ ਸਟਾਫ ਦੇ 140 ਮੈਂਬਰਾਂ ਦੀ ਸੂਚੀ ਜਾਰੀ, ਆਭਾ ਖਟੂਆ ਬਾਹਰ

SPORTS News Punjabi(ਖੇਡ)

ਓਲੰਪਿਕ ਲਈ 117 ਖਿਡਾਰੀਆਂ ਤੇ ਸਹਿਯੋਗੀ ਸਟਾਫ ਦੇ 140 ਮੈਂਬਰਾਂ ਦੀ ਸੂਚੀ ਜਾਰੀ, ਆਭਾ ਖਟੂਆ ਬਾਹਰ

  • Edited By Aarti Dhillon,
  • Updated: 18 Jul, 2024 10:48 AM
Sports
list 117 athletes 140 members support staff olympics released  abha khatua out
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਪੈਰਿਸ ਓਲੰਪਿਕ ਵਿਚ ਭਾਰਤ ਦੇ 117 ਖਿਡਾਰੀ ਹਿੱਸਾ ਲੈਣਗੇ। ਖੇਡ ਮੰਤਰਾਲਾ ਨੇ ਇਸ ਤੋਂ ਇਲਾਵਾ ਸਹਿਯੋਗੀ ਸਟਾਫ ਦੇ 140 ਮੈਂਬਰਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਵਿਚ ਖੇਡ ਅਧਿਕਾਰੀ ਵੀ ਸ਼ਾਮਲ ਹਨ। ਸਹਿਯੋਗੀ ਸਟਾਫ ਦੇ 72 ਮੈਂਬਰਾਂ ਨੂੰ ਸਰਕਾਰ ਦੇ ਖਰਚੇ ’ਤੇ ਮਨਜ਼ੂਰੀ ਮਿਲੀ ਹੈ। ਓਲੰਪਿਕ ਲਈ ਜਿਹੜੇ ਖਿਡਾਰੀਆਂ ਨੇ ਕੁਆਲੀਫਾਈ ਕੀਤਾ ਹੈ, ਉਨ੍ਹਾਂ ਵਿਚ ਸਿਰਫ ਸ਼ਾਟਪੁੱਟਰ ਆਭਾ ਖਟੂਆ ਦਾ ਨਾਂ ਸੂਚੀ ਵਿਚ ਨਹੀਂ ਹੈ। ਵਿਸ਼ਵ ਰੈਂਕਿੰਗ ਰਾਹੀਂ ਕੋਟਾ ਹਾਸਲ ਕਰਨ ਵਾਲੀ ਆਭਾ ਖਟੂਆ ਦਾ ਨਾਂ ਹਟਾਉਣ ਨੂੰ ਲੈ ਕੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਕੁਝ ਦਿਨ ਪਹਿਲਾਂ ਵਿਸ਼ਵ ਐਥਲੈਟਿਕਸ ਦੀ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸੂਚੀ ਤੋਂ ਉਸਦਾ ਨਾਂ ਹਟਾ ਦਿੱਤਾ ਗਿਆ ਸੀ। ਅਜੇ ਤਕ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਹੈ ਕਿ ਸੱਟ ਲੱਗਣ, ਡੋਪਿੰਗ ਉਲੰਘਣਾ ਜਾਂ ਕਿਸੇ ਹੋਰ ਤਕਨੀਕੀ ਸਮੱਸਿਆ ਕਾਰਨ ਉਸਦਾ ਨਾਂ ਹਟਾਇਆ ਗਿਆ ਹੈ।
ਓਲੰਪਿਕ ਲਈ ਕੁਆਲੀਫਾਈ ਕਰਨ ਵਾਲੇ ਹੋਰਨਾਂ ਖਿਡਾਰੀਆਂ ਨੂੰ ਉਮੀਦ ਦੇ ਅਨੁਸਾਰ ਮਨਜ਼ੂਰੀ ਮਿਲ ਗਈ ਹੈ। ਲੰਡਨ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਸਾਬਕਾ ਨਿਸ਼ਾਨੇਬਾਜ਼ ਗਗਨ ਨਾਰੰਗ ਨੂੰ ਦਲ ਪ੍ਰਮੁੱਖ ਬਣਾਇਆ ਗਿਆ ਹੈ। ਨਾਰੰਗ ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਵਿਚ ਉਪ ਮੁਖੀ ਵੀ ਹੈ। ਆਭਾ ਖਟੂਆ ਦਾ ਨਾਂ ਸ਼ਾਮਲ ਨਾ ਹੋਣ ਦੇ ਬਾਵਜੂਦ ਖਿਡਾਰੀਆਂ ਦੀ ਸੂਚੀ ਵਿਚ ਸਭ ਤੋਂ ਵੱਧ 21 (11 ਮਹਿਲਾ ਤੇ 18 ਪੁਰਸ਼) ਖਿਡਾਰੀ ਐਥਲੈਟਿਕਸ ਦੇ ਹਨ। ਉਸ ਤੋਂ ਬਾਅਦ ਨਿਸ਼ਾਨੇਬਾਜ਼ੀ (21) ਤੇ ਹਾਕੀ (19) ਦਾ ਨੰਬਰ ਆਉਂਦਾ ਹੈ। ਟੇਬਲ ਟੈਨਿਸ ਵਿਚ ਭਾਰਤ ਦੇ 8 ਜਦਕਿ ਬੈਡਮਿੰਟ ਵਿਚ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀ. ਵੀ. ਸਿੰਧੂ ਸਮੇਤ 7 ਖਿਡਾਰੀ ਹਿੱਸਾ ਲੈਣਗੇ।
ਕੁਸ਼ਤੀ (6), ਤੀਰਅੰਦਾਜ਼ੀ (6) ਤੇ ਮੁੱਕੇਬਾਜ਼ੀ (6) ਵਿਚ 6-6 ਖਿਡਾਰੀ ਓਲੰਪਿਕ ਵਿਚ ਆਪਣੀ ਚੁਣੌਤੀ ਪੇਸ਼ ਕਰਨਗੇ। ਇਸ ਤੋਂ ਬਾਅਦ ਗੋਲਫ (4), ਟੈਨਿਸ (3), ਤੈਰਾਕੀ (2), ਸੇਲਿੰਗ (2) ਦਾ ਨੰਬਰ ਆਉਂਦਾ ਹੈ। ਘੋੜਸਵਾਰੀ, ਜੂਡੋ, ਰੋਇੰਗ ਤੇ ਵੇਟਲਿਫਟਿੰਗ ਵਿਚ 1-1 ਖਿਡਾਰੀ ਹਿੱਸਾ ਲਵੇਗਾ।
ਨਿਸ਼ਾਨੇਬਾਜ਼ੀ ਦਲ ਵਿਚ 11 ਮਹਿਲਾ ਤੇ 10 ਪੁਰਸ਼ ਖਿਡਾਰੀ ਸ਼ਾਮਲ ਹਨ। ਟੇਬਲ ਟੈਨਿਸ ਵਿਚ ਪੁਰਸ਼ ਤੇ ਮਹਿਲਾ ਦੋਵੇਂ ਵਰਗਾਂ ਵਿਚ 4-4 ਖਿਡਾਰੀ ਸ਼ਾਮਲ ਹਨ। ਟੋਕੀਓ ਓਲੰਪਿਕ ਦੀ ਚਾਂਦੀ ਤਮਗਾ ਜੇਤੂ ਮੀਰਾਬਾਈ ਚਾਨੂ ਦਲ ਵਿਚ ਸ਼ਾਮਲ ਇਕਲੌਤੀ ਵੇਟਲਿਫਟਰ ਹੈ। ਉਹ ਮਹਿਲਾਵਾਂ ਦੇ 49 ਕਿ. ਗ੍ਰਾ. ਭਾਰ ਵਰਗ ਵਿਚ ਚੁਣੌਤੀ ਪੇਸ਼ ਕਰੇਗੀ।
ਟੋਕੀਓ ਓਲੰਪਿਕ ਵਿਚ ਭਾਰਤ ਦੇ 119 ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਨੇ 7 ਤਮਗੇ ਜਿੱਤੇ ਸਨ। ਇਨ੍ਹਾਂ ਵਿਚ ਨੀਰਜ ਚੋਪੜਾ ਦਾ ਜੈਵਲਿਨ ਥ੍ਰੋਅ ਵਿਚ ਜਿੱਤਿਆ ਇਤਿਹਾਸ ਸੋਨਾ ਵੀ ਸ਼ਾਮਲ ਹੈ। ਚੋਪੜਾ ਪੈਰਿਸ ਵਿਚ ਆਪਣੇ ਖਿਤਾਬ ਦਾ ਬਚਾਅ ਕਰਨ ਲਈ ਉਤਰੇਗਾ।
ਦਲ ਵਿਚ ਸ਼ਾਮਲ 21 ਅਧਿਕਾਰੀਆਂ ਵਿਚੋਂ 11 ਖੇਡ ਪਿੰਡ ਵਿਚ ਰੁਕਣਗੇ ਜਦਕਿ ਬਾਕੀ ਅਧਿਕਾਰੀ ਖੇਡ ਪਿੰਡ ਦੇ ਬਾਹਰ ਹੋਟਲ ਵਿਚ ਰੁਕਣਗੇ। ਇਨ੍ਹਾਂ ਦਾ ਖਰਚਾ ਸਰਕਾਰ ਸਹਿਣ ਕਰੇਗੀ। ਨਿਸ਼ਾਨੇਬਾਜ਼ੀ ਵਿਚ ਸਹਿਯੋਗੀ ਸਟਾਫ ਦੇ ਸਭ ਤੋਂ ਵੱਧ 18 ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿਚ 1 ਹਾਈ ਪ੍ਰਫਾਰਮੈਂਸ ਨਿਰਦੇਸ਼ਕ ਤੇ 6 ਕੋਚ ਖੇਡ ਪਿੰਡ ਵਿਚ ਰੁਕਣਗੇ। ਬਾਕੀ 11 ਮੈਂਬਰ ਹੋਟਲ ਵਿਚ ਰੁਕਣਗੇ, ਜਿਨ੍ਹਾਂ ਵਿਚ 4 ਕੋਚ, 4 ਫਿਜ਼ੀਓ, 2 ਮਨੋਵਿਗਿਆਨਿਕ ਤੇ ਇਕ ਅਨੁਕੂਲ ਮਾਹਿਰ ਸ਼ਾਮਲ ਹੈ। ਐਥਲੈਟਿਕਸ ਵਿਚ ਸਹਿਯੋਗੀ ਸਟਾਫ ਦੇ 17 ਮੈਂਬਰ ਸ਼ਾਮਲ ਹਨ। ਉਸ ਤੋਂ ਬਾਅਦ ਕੁਸ਼ਤੀ (12), ਮੁੱਕੇਬਾਜ਼ੀ (11), ਹਾਕੀ (10), ਟੇਬਲ ਟੈਨਿਸ (9), ਬੈਡਮਿੰਟਨ (9), ਗੋਲਫ (7), ਘੋੜਸਵਾਰੀ (5), ਤੀਰਅੰਦਾਜ਼ੀ (4), ਕਿਸ਼ਤੀ ਚਲਾਉਣ (4), ਵੇਟਲਿਫਟਰ (4), ਟੈਨਿਸ (3), ਤੈਰਾਕੀ (2), ਤੇ ਜੂਡੋ (1) ਦਾ ਨੰਬਰ ਆਉਂਦਾ ਹੈ।

  • list of 117 athletes
  • 140 members support staff
  • Olympics
  • Abha Khatua out

ਓਲੰਪਿਕ ਖੇਡਾਂ ਤੋਂ ਪਹਿਲਾਂ ਪੈਰਿਸ ਦਾ ਮੇਅਰ ਮਾਰ ਗਿਆ ਨਦੀ 'ਚ ਛਾਲ, ਵਜ੍ਹਾ ਕਰ ਦੇਵੇਗੀ ਹੈਰਾਨ

NEXT STORY

Stories You May Like

  • final voter list for amritsar district 2026 released
    ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • indian wrestlers participation in the under 23 world championship in doubt
    World Championship ਲਈ ਭਾਰਤੀ ਖਿਡਾਰੀਆਂ ਨੂੰ ਨਹੀਂ ਮਿਲਿਆ ਵੀਜ਼ਾ ! ਕਿੰਝ ਜਿੱਤਣਗੇ ਮੈਡਲ ?
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • advisory issued for indians in saudi arabia
    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲੋ', ਸਾਊਦੀ ਅਰਬ 'ਚ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • seven countries  including india  in the race to host the 2036 olympic
    2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦੀ ਦੌੜ 'ਚ ਭਾਰਤ ਸਮੇਤ 7 ਦੇਸ਼
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • finding a replacement for hardik pandya is difficult  sunil gavaskar
      ਹਾਰਦਿਕ ਪੰਡਯਾ ਦਾ ਵਿਕਲਪ ਲੱਭਣਾ ਮੁਸ਼ਕਲ, ਗੇਂਦਬਾਜ਼ੀ ਮਜ਼ਬੂਤ ਕਰੇ ਭਾਰਤ: ਸੁਨੀਲ...
    • ipc imposes a 3 year ban on indian para athlete anmol vashishth
      ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
    • bhuvneshwar kumar sets a unique record upon his return
      ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ ਰਿਕਾਰਡ, ਇਸ ਲਿਸਟ 'ਚ ਨੰਬਰ...
    • fokina defeats zverev to reach shanghai masters final
      ਫੋਕਿਨਾ ਨੇ ਜ਼ਵੇਰੇਵ ਨੂੰ ਹਰਾ ਕੇ ਸ਼ੰਘਾਈ ਮਾਸਟਰਜ਼ ਦੇ ਫਾਈਨਲ ’ਚ ਬਣਾਈ ਜਗ੍ਹਾ
    • delhi capitals have appointed chaminda vaas as fast bowling coach
      ਦਿੱਲੀ ਕੈਪੀਟਲਸ ਨੇ ਚਾਮਿੰਡਾ ਵਾਸ ਨੂੰ ਤੇਜ਼ ਗੇਂਦਬਾਜ਼ੀ ਕੋਚ ਕੀਤਾ ਨਿਯੁਕਤ
    • all eyes will be on this star player in the second round of the ranji trophy
      ਰਣਜੀ ਟਰਾਫੀ ਦੇ ਦੂਜੇ ਦੌਰ ’ਚ ਇਸ ਧਾਕੜ ਖਿਡਾਰੀ ’ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ
    • final match in bengaluru abandoned due to rain
      IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ ਆਖਰੀ ਮੈਚ ਰੱਦ, 2-2 ਦੀ...
    • ind vs wi 5th t20i updatestoss
      Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ ! ਪਹਿਲਾਂ ਬੱਲੇਬਾਜ਼ੀ ਕਰੇਗਾ...
    • ipl 2027 auction date announced
      IPL 2027 ਦੀ ਨਿਲਾਮੀ ਦੀ ਤਾਰੀਖ਼ ਦਾ ਹੋਇਆ ਐਲਾਨ! ਇਸ ਦਿਨ ਲੱਗੇਗੀ ਬੋਲੀ
    • shanghai masters  daniil medvedev reaches semi finals
      ਸ਼ੰਘਾਈ ਮਾਸਟਰਜ਼: ਟੌਮੀ ਪੌਲ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚੇ ਦਾਨਿਲ ਮੇਦਵੇਦੇਵ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +