Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:08:26 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਲਿਵਰਪੂਲ ਨੇ ਲੀਪਜ਼ਿਗ ਨੂੰ ਹਰਾਇਆ, ਮੈਨਚੈਸਟਰ ਸਿਟੀ ਅਤੇ ਬਾਰਸੀਲੋਨਾ ਨੇ ਦਰਜ ਕੀਤੀ ਵੱਡੀ ਜਿੱਤ

SPORTS News Punjabi(ਖੇਡ)

ਲਿਵਰਪੂਲ ਨੇ ਲੀਪਜ਼ਿਗ ਨੂੰ ਹਰਾਇਆ, ਮੈਨਚੈਸਟਰ ਸਿਟੀ ਅਤੇ ਬਾਰਸੀਲੋਨਾ ਨੇ ਦਰਜ ਕੀਤੀ ਵੱਡੀ ਜਿੱਤ

  • Author Tarsem Singh,
  • Updated: 24 Oct, 2024 01:48 PM
Sports
liverpool beat leipzig
  • Share
    • Facebook
    • Tumblr
    • Linkedin
    • Twitter
  • Comment

ਬਾਰਸੀਲੋਨਾ, (ਭਾਸ਼ਾ)- ਬਾਰਸੀਲੋਨਾ ਨੇ ਆਪਣੇ-ਆਪਣੇ ਮੈਚਾਂ 'ਚ ਸ਼ਾਨਦਾਰ ਜਿੱਤਾਂ ਨਾਲ ਯੂਈਐੱਫਏ ਚੈਂਪੀਅਨਜ਼ ਲੀਗ ਫੁੱਟਬਾਲ 'ਚ ਦਬਦਬਾ ਬਣਾਇਆ | ਪ੍ਰੀਮੀਅਰ ਲੀਗ ਟੇਬਲ-ਟੌਪਰ ਲਿਵਰਪੂਲ ਨੇ ਬੁੱਧਵਾਰ ਨੂੰ ਆਪਣੀ ਲਗਾਤਾਰ ਤੀਜੀ ਜਿੱਤ ਤੋਂ ਬਾਅਦ ਚੈਂਪੀਅਨਜ਼ ਲੀਗ ਦੇ ਆਗੂ ਐਸਟਨ ਵਿਲਾ ਨਾਲ ਬਰਾਬਰੀ ਕੀਤੀ, ਜਦੋਂ ਕਿ ਮੈਨਚੈਸਟਰ ਸਿਟੀ ਨੇ ਮੁਕਾਬਲੇ ਦੇ ਇਤਿਹਾਸ ਵਿੱਚ ਲਗਾਤਾਰ ਸਭ ਤੋਂ ਵੱਧ ਮੈਚਾਂ ਵਿੱਚ ਅਜੇਤੂ ਰਹਿਣ ਦਾ ਨਵਾਂ ਰਿਕਾਰਡ ਕਾਇਮ ਕੀਤਾ। 

ਲਿਵਰਪੂਲ ਨੇ ਡਾਰਵਿਨ ਨੁਨੇਜ਼ ਦੇ ਗੋਲ ਨਾਲ ਲੀਪਜ਼ਿਗ ਨੂੰ 1-0 ਨਾਲ ਹਰਾਇਆ। ਅਰਲਿੰਗ ਹਾਲੈਂਡ ਦੇ ਦੋ ਗੋਲਾਂ ਦੀ ਮਦਦ ਨਾਲ ਸਿਟੀ ਨੇ ਸਪਾਰਟਾ ਪ੍ਰਾਗ ਨੂੰ 5-0 ਨਾਲ ਹਰਾਇਆ। ਕਪਤਾਨ ਰਾਫਿਨਹਾ ਦੀ ਹੈਟ੍ਰਿਕ ਨਾਲ ਬਾਰਸੀਲੋਨਾ ਆਖਿਰਕਾਰ ਬਾਇਰਨ ਮਿਊਨਿਖ ਨੂੰ ਹਰਾਉਣ 'ਚ ਸਫਲ ਹੋ ਗਿਆ। ਟੀਮ ਨੇ 4-1 ਨਾਲ ਇਕਤਰਫਾ ਜਿੱਤ ਦਰਜ ਕੀਤੀ। ਬਾਰਸੀਲੋਨਾ ਨੇ ਲਗਾਤਾਰ ਛੇ ਹਾਰਾਂ ਤੋਂ ਬਾਅਦ ਇਸ ਜਰਮਨ ਟੀਮ ਖਿਲਾਫ ਜਿੱਤ ਦਾ ਸਵਾਦ ਚੱਖਿਆ ਹੈ। 
ਲਿਵਰਪੂਲ ਅਤੇ ਐਸਟਨ ਵਿਲਾ ਨੇ ਤਿੰਨ ਦੌਰ ਦੇ ਮੈਚਾਂ ਤੋਂ ਬਾਅਦ ਟੇਬਲ ਦੇ ਸਿਖਰ 'ਤੇ ਮੈਨਚੈਸਟਰ ਸਿਟੀ ਅਤੇ ਆਰਸਨਲ 'ਤੇ ਦੋ ਅੰਕਾਂ ਦੀ ਬੜ੍ਹਤ ਬਣਾ ਲਈ ਹੈ। ਰਾਫਿਨਹਾ ਤੋਂ ਇਲਾਵਾ, ਅਨੁਭਵੀ ਰੌਬਰਟ ਲੇਵਾਂਡੋਵਸਕੀ ਨੇ ਵੀ 2015 ਤੋਂ ਬਾਅਦ ਬਾਇਰਨ ਮਿਊਨਿਖ ਦੇ ਖਿਲਾਫ ਬਾਰਸੀਲੋਨਾ ਦੀ ਪਹਿਲੀ ਜਿੱਤ ਵਿੱਚ ਗੋਲ ਕੀਤਾ। ਲੇਵਾਂਡੋਵਸਕੀ ਇਸ ਤੋਂ ਪਹਿਲਾਂ ਲੰਬੇ ਸਮੇਂ ਤੱਕ ਬਾਇਰਨ ਮਿਊਨਿਖ ਦੀ ਨੁਮਾਇੰਦਗੀ ਕਰ ਚੁੱਕੇ ਹਨ। ਬਾਇਰਨ ਦੇ ਮੈਚ ਦਾ ਇੱਕੋ ਇੱਕ ਗੋਲ ਇੰਗਲੈਂਡ ਦੇ ਮਹਾਨ ਖਿਡਾਰੀ ਹੈਰੀ ਕੇਨ ਨੇ ਕੀਤਾ। 

ਮਾਨਚੈਸਟਰ ਸਿਟੀ ਨੇ ਸਪਾਰਟਾ ਪ੍ਰਾਗ ਨੂੰ ਹਰਾ ਕੇ ਮਾਨਚੈਸਟਰ ਯੂਨਾਈਟਿਡ ਦਾ ਰਿਕਾਰਡ ਆਪਣੇ ਨਾਂ ਕਰ ਲਿਆ। ਸਿਟੀ ਪਿਛਲੇ 26 ਮੈਚਾਂ ਵਿੱਚ ਅਜੇਤੂ ਹੈ। ਯੂਨਾਈਟਿਡ 2007 ਤੋਂ 2009 ਦੇ ਵਿਚਕਾਰ ਲਗਾਤਾਰ 25 ਮੈਚਾਂ ਵਿੱਚ ਅਜੇਤੂ ਰਹੀ। ਹਾਲੈਂਡ ਤੋਂ ਇਲਾਵਾ ਫਿਲ ਫੋਡੇਨ, ਜੌਹਨ ਸਟੋਨਸ ਅਤੇ ਮੈਥਿਆਸ ਨੂਨੇਸ ਨੇ ਟੀਮ ਲਈ ਗੋਲ ਕੀਤੇ। ਹੋਰ ਮੈਚਾਂ ਵਿੱਚ, ਲਿਲੇ ਨੇ ਐਟਲੇਟਿਕੋ ਮੈਡਰਿਡ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਅਪਸੈੱਟ ਪੈਦਾ ਕਰਨਾ ਜਾਰੀ ਰੱਖਿਆ। ਲਿਲੇ ਨੇ ਪਿਛਲੇ ਦੌਰ ਵਿੱਚ ਰੀਅਲ ਮੈਡ੍ਰਿਡ ਨੂੰ 1-0 ਨਾਲ ਹਰਾਉਣ ਤੋਂ ਬਾਅਦ ਐਟਲੇਟਿਕੋ ਉੱਤੇ 3-1 ਨਾਲ ਜਿੱਤ ਦਰਜ ਕੀਤੀ ਸੀ। 

ਇਹ ਟੀਮ ਚੈਂਪੀਅਨਜ਼ ਲੀਗ ਵਿੱਚ ਆਪਣੇ ਪਿਛਲੇ 11 ਘਰੇਲੂ ਮੈਚਾਂ ਵਿੱਚ ਅਜੇਤੂ ਰਹੀ ਹੈ। ਬ੍ਰੈਸਟ ਨੇ ਬਾਇਰ ਲੀਵਰਕੁਸੇਨ ਨੂੰ 1-1 ਨਾਲ ਡਰਾਅ 'ਤੇ ਰੋਕਿਆ, ਜਦੋਂ ਕਿ ਸੇਲਟਿਕ ਅਤੇ ਅਟਲਾਂਟਾ ਵਿਚਾਲੇ ਮੈਚ ਗੋਲ ਰਹਿਤ ਡਰਾਅ 'ਤੇ ਸਮਾਪਤ ਹੋਇਆ। ਬੇਨਫੀਕਾ ਨੇ ਫੇਏਨੂਰਡ ਨੂੰ 3-1 ਨਾਲ ਹਰਾਇਆ ਜਦਕਿ ਇੰਟਰ ਮਿਲਾਨ ਨੇ ਯੰਗ ਬੁਆਏਜ਼ ਨੂੰ 1-0 ਨਾਲ ਹਰਾਇਆ। 

  • UEFA Champions League Football
  • Liverpool
  • Manchester City
  • Barcelona
  • ਯੂਈਐੱਫਏ ਚੈਂਪੀਅਨਜ਼ ਲੀਗ ਫੁੱਟਬਾਲ
  • ਲਿਵਰਪੂਲ
  • ਮੈਨਚੈਸਟਰ ਸਿਟੀ
  • ਬਾਰਸੀਲੋਨਾ

ਵਾਵਰਿੰਕਾ ਨੇ ਸਵਿਸ ਇਨਡੋਰ ਟੈਨਿਸ ਟੂਰਨਾਮੈਂਟ 'ਚ ਮਨਾਰਿਨੋ ਨੂੰ ਹਰਾਇਆ, ਰੂਬਲੇਵ ਵੀ ਅੱਗੇ ਵਧੇ

NEXT STORY

Stories You May Like

  • women  s la liga  barcelona defeated real madrid 7 0
    ਮਹਿਲਾ ਲਾ ਲੀਗਾ : ਬਾਰਸੀਲੋਨਾ ਨੇ ਰਿਆਲ ਮੈਡਰਿਡ ਨੂੰ 7-0 ਨਾਲ ਹਰਾਇਆ
  • gold madal dapinder
    ਇੰਗਲੈਂਡ ਦੇ ਮੈਨਚੈਸਟਰ 'ਚ ਦਪਿੰਦਰ ਭਵਾਨੀਗੜ੍ਹ ਨੇ ਗੋਲਡ ਜਿੱਤ ਕੇ ਲਹਿਰਾਇਆ ਤਿਰੰਗਾ
  • stefanos tsitsipas records 400th tour level win
    ਸ਼ੰਘਾਈ ਮਾਸਟਰਜ਼: ਸਟੇਫਾਨੋਸ ਸਿਤਸਿਪਾਸ ਨੇ ਦਰਜ ਕੀਤੀ 400ਵੀਂ ਟੂਰ-ਲੈਵਲ ਜਿੱਤ
  • shanghai masters  alexander zverev defeats halys
    ਸ਼ੰਘਾਈ ਮਾਸਟਰਜ਼: ਅਲੈਗਜ਼ੈਂਡਰ ਜ਼ਵੇਰੇਵ ਨੇ ਹੈਲਿਸ ਨੂੰ ਹਰਾ ਕੇ ਦਰਜ ਕੀਤੀ 2026 ਦੀ 60ਵੀਂ ਜਿੱਤ
  • baroda hand goa crushing defeat by an innings and 135 runs
    ਬੜੌਦਾ ਨੇ ਗੋਆ ਨੂੰ ਪਾਰੀ ਅਤੇ 135 ਦੌੜਾਂ ਨਾਲ ਹਰਾਇਆ
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ, GRP ਅਤੇ RPF ਨੇ ਕੀਤੀ ਚੈਕਿੰਗ
  • an exhibition match between barcelona and real madrid legends
    ਕੋਲਕਾਤਾ 'ਚ ਹੋਵੇਗਾ ਬਾਰਸੀਲੋਨਾ ਅਤੇ ਰੀਅਲ ਮੈਡਰਿਡ ਦੇ ਦਿਗੱਜਾਂ ਵਿਚਾਲੇ ਪ੍ਰਦਰਸ਼ਨੀ ਮੈਚ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india vs wi
      ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ ਮੁਕਾਬਲਾ ? ਬੈਂਗਲੁਰੂ ਤੋਂ ਆਈ...
    • indian women team to begin a new era under mandhana captaincy
      ‘ਮੰਧਾਨਾ’ ਦੀ ਕਪਤਾਨੀ ’ਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਭਾਰਤੀ ਮਹਿਲਾ ਟੀਮ
    • modi said in his meeting with the winners of the asian games
      ਏਸ਼ੀਆਈ ਖੇਡਾਂ ਦੇ ਜੇਤੂਆਂ ਨਾਲ ਮੁਲਾਕਾਤ 'ਚ ਬੋਲੇ ਮੋਦੀ- ਇਹ ਸਫ਼ਲਤਾ ਕਰੋੜਾਂ...
    • elina svitolina reaches the quarter finals of the wuhan open
      ਏਲੀਨਾ ਸਵਿਤੋਲੀਨਾ ਵੂਹਾਨ ਓਪਨ ਦੇ ਕੁਆਰਟਰ ਫਾਈਨਲ 'ਚ ਪੁੱਜੀ
    • indian long jumper murali sreeshankar underwent ankle surgery
      ਲੰਡਨ 'ਚ ਭਾਰਤੀ ਲੌਂਗ ਜੰਪਰ ਮੁਰਲੀ ਸ਼੍ਰੀਸ਼ੰਕਰ ਦੇ ਗਿੱਟੇ ਦੀ ਸਰਜਰੀ ਹੋਈ
    • we want to play t20 cricket fearlessly and intelligently  shafali
      ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ
    • vishwajit more won a silver medal at the under 23 world championship
      ਵਿਸ਼ਵਜੀਤ ਮੋਰੇ ਨੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਗਮਾ
    • tilak varma  s dismissal was the   turning point   of the match  sanju samson
      ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ
    • sikandar raza will stick to his decision to retire after the 2027 world cup
      2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
    • soni yadav appointed captain of the delhi team
      ਸੋਨੀ ਯਾਦਵ ਸੀਨੀਅਰ ਮਹਿਲਾ ਟੀ-20 ਟਰਾਫ਼ੀ ਲਈ ਦਿੱਲੀ ਟੀਮ ਦੀ ਕਪਤਾਨ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +