Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:27:30 AM

  • after jalandhar  blast outside army headquarters in amritsar

    ਵੱਡੀ ਖਬਰ: ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਫੌਜ...

  • absence of police personnel at ladowal chowk again a big problem

    ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ...

  • power outage in punjab

    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ...

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • ਲਿਜ਼ ਨਾਲ ਬਿਤਾਏ ਮੈਂ ਜ਼ਿੰਦਗੀ ਦੇ ਸਭ ਤੋਂ ਖੁਸ਼ਨੁਮਾ ਪਲ : ਸ਼ੇਨ ਵਾਰਨ

CRICKET News Punjabi(ਕ੍ਰਿਕਟ)

ਲਿਜ਼ ਨਾਲ ਬਿਤਾਏ ਮੈਂ ਜ਼ਿੰਦਗੀ ਦੇ ਸਭ ਤੋਂ ਖੁਸ਼ਨੁਮਾ ਪਲ : ਸ਼ੇਨ ਵਾਰਨ

  • Updated: 02 Oct, 2018 02:47 AM
Cricket
liz is one of the happiest moments of my life  shane warne
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਆਸਟਰੇਲੀਆ ਦੇ ਧਾਕੜ ਕ੍ਰਿਕਟਰ ਸ਼ੇਨ ਵਾਰਨ ਦਾ ਕਹਿਣਾ ਹੈ ਕਿ ਹਾਲੀਵੁੱਡ ਅਭਿਨੇਤਰੀ ਲਿਜ਼ ਹਰਲੇ ਨਾਲ ਬਿਤਾਇਆ ਸਮਾਂ ਉਸ ਦੀ ਜ਼ਿੰਦਗੀ ਦੇ ਸਭ ਤੋਂ ਖੁਸ਼ਨੁਮਾ ਪਲ ਸਨ। 2010 ਤੋਂ 2013 ਤਕ ਲਿਜ਼ ਦੇ ਨਾਲ ਰਿਲੇਸ਼ਨਸ਼ਿਪ 'ਚ ਰਹੇ ਸ਼ੇਨ ਨੇ ਲਿਜ਼ ਨਾਲ ਮੰਗਣੀ ਤਾਂ ਕਰ ਲਈ ਸੀ ਪਰ ਜਦੋਂ ਵਿਆਹ ਦੀ ਗੱਲ ਆਈ ਤਾਂ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਅਣਬਣ ਹੋ ਗਈ, ਜਿਹੜੀ ਉਨ੍ਹਾਂ ਦੇ ਵੱਖ ਹੋਣ ਦਾ ਕਾਰਨ ਬਣ ਗਈ। ਹੁਣ ਚਾਹੇ ਇਨ੍ਹਾਂ ਨੂੰ ਵੱਖ ਹੋਇਆਂ 5 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਦੋਵਾਂ ਵਿਚਾਲੇ ਪਈਆਂ ਦੂਰੀਆਂ ਘੱਟ ਹੁੰਦੀਆਂ ਵੀ ਨਜ਼ਰ ਆ ਰਹੀਆਂ ਹਨ। ਹੁਣ ਬੀਤੇ ਮਹੀਨੇ ਹੀ ਸ਼ੇਨ ਨੇ ਕਿਹਾ ਸੀ ਕਿ ਉਹ ਤੇ ਲਿਜ਼ ਅਜੇ ਵੀ ਚੰਗੇ ਦੋਸਤ ਹਨ।
ਆਪਣੀ ਨਵੀਂ ਬੁੱਕ 'ਨੋ ਸਪਿਨ' ਦੇ ਰਿਲੀਜ਼ ਸਮਾਰੋਹ ਦੌਰਾਨ ਸ਼ੇਨ ਨੇ ਕਿਹਾ ਕਿ ਉਸ ਨੇ ਲਿਜ਼ ਨਾਲ ਸੱਚਾ ਪਿਆਰ ਕੀਤਾ ਹੈ। ਸ਼ੇਨ ਨੇ ਦੱਸਿਆ ਕਿ ਕਿਸ ਤਰ੍ਹਾਂ ਇਕ ਯਾਟ ਵਿਚ ਉਸ ਨੇ ਲਿਜ਼ ਨੂੰ ਪ੍ਰਪੋਜ਼ ਕੀਤਾ ਸੀ। ਲਿਜ਼ ਉਸ ਦਿਨ ਬੇਹੱਦ ਖੂਬਸੂਰਤ ਲੱਗ ਰਹੀ ਸੀ। ਮੈਂ ਉਸ ਨੂੰ ਕਿਹਾ ਸੀ, ''ਮੈਂ ਤੁਹਾਡੇ ਬਾਰੇ ਜ਼ਿਆਦਾ ਵਿਸ਼ਵਾਸ ਨਾਲ ਨਹੀਂ ਬੋਲ ਸਕਦਾ ਕਿਉਂਕਿ ਮੈਂ ਤੁਹਾਨੂੰ ਪਾਗਲਾਂ ਦੀ ਤਰ੍ਹਾਂ ਪਿਆਰ ਕਰਦਾ ਹਾਂ। ਕੀ ਤੁਸੀਂ ਮੇਰੇ ਨਾਲ ਆਪਣੀ ਪੂਰੀ ਜ਼ਿੰਦਗੀ ਬਿਤਾਉਣਾ ਚਾਹੋਗੇ। ''
ਉਸ ਨੇ ਕਿਹਾ ਕਿ ਸਾਡੇ ਵਿਚਾਲੇ ਜਦੋਂ ਨੇੜਤਾ ਸੀ ਤਾਂ ਅਸੀਂ ਅਕਸਰ ਏਅਰਪੋਰਟ 'ਤੇ ਹੀ ਮਿਲਦੇ ਸੀ। ਵੱਖ-ਵੱਖ ਕਰਾਰਾਂ ਕਾਰਨ ਅਸੀਂ ਇਕੱਠੇ ਰਹਿ ਵੀ ਨਹੀਂ ਪਾ ਰਹੇ ਸਨ। ਅਜਿਹੀ ਹਾਲਤ ਵਿਚ ਅਸੀਂ ਰਿਲੇਸ਼ਨਸ਼ਿਪ ਨੂੰ ਤੋੜਨਾ ਹੀ ਬਿਹਤਰ ਸਮਝਿਆ। ਅਸੀਂ ਤੈਅ ਕੀਤਾ ਸੀ ਕਿ ਅਸੀਂ ਹਮੇਸ਼ਾ ਦੋਸਤ ਰਹਾਂਗੇ ਅਤੇ ਹਾਂ, ਅਸੀਂ ਅੱਜ ਵੀ ਚੰਗੇ ਦੋਸਤ ਹਾਂ।

  • ਆਸਟਰੇਲੀਆ
  • ਸ਼ੇਨ ਵਾਰਨ
  • ਹਾਲੀਵੁੱਡ
  • ਲਿਜ਼
  • Australia
  • Shane Warne
  • Hollywood
  • Liz

ਆਸਟਰੇਲੀਆ ਸਪਿਨਰ ਨੇ ਕਿਹਾ- ਮੈਂ ਅਸ਼ਵਿਨ ਦੀ ਵੀਡੀਓ ਕਲੀਪ ਦੇਖ ਕੇ ਗੇਂਦਬਾਜ਼ੀ 'ਚ ਕੀਤਾ ਸੁਧਾਰ

NEXT STORY

Stories You May Like

  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • when innocent fans were surprised by vaibhav suryavanshi s demand
    VIDEO:'ਭਰਾ ਮੈਂ ਫੋਟੋ ਖਿੱਚਵਾਉਣ ਦੇ ਪੈਸੇ ਲੈਂਦਾ', ਵੈਭਵ ਸੂਰਿਆਵੰਸ਼ੀ ਦੀ ਡਿਮਾਂਡ 'ਤੇ ਹੈਰਾਨ ਰਹਿ ਗਏ ਮਾਸੂਮ ਫੈਨਜ਼
  • meloni furious over trump  s decision
    ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ ਵਿਰੋਧ, ਕਿਹਾ- 'ਮੈਂ ਇਸ ਨਾਲ ਸਹਿਮਤ...
  • simple life
    ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
  • deal with iran will be only on us terms
    ਈਰਾਨ ਨਾਲ ਸਮਝੌਤਾ ਸਿਰਫ਼ ਅਮਰੀਕਾ ਦੀਆਂ ਸ਼ਰਤਾਂ 'ਤੇ ਹੋਵੇਗਾ, ਮੈਂ ਕਿਸੇ ਦਬਾਅ 'ਚ ਨਹੀਂ: ਡੋਨਾਲਡ ਟਰੰਪ
  • the correct way to make gram flour vegetable stew
    ਬੇਸਨ ਦੇ ਗੱਟੇ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਆਸਾਨ ਅਤੇ ਸਹੀ ਤਰੀਕਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • ipl 2026  this player  s excellent form changed mi  s image
      IPL 2026: ਇਸ ਖਿਡਾਰੀ ਦੀ ਸ਼ਾਨਦਾਰ ਫਾਰਮ ਨੇ ਬਦਲੀ MI ਦੀ ਤਸਵੀਰ; ਪਲੇਆਫ ਦੀ ਦੌੜ...
    • captain pant told where the mistake was made
      228 ਦੌੜਾਂ ਦਾ ਵੱਡਾ ਸਕੋਰ ਵੀ ਨਾ ਬਚਾ ਸਕੀ LSG; ਕਪਤਾਨ ਪੰਤ ਨੇ ਦੱਸਿਆ ਕਿੱਥੇ...
    • cricketer ashok dinda becomes mla for the second time in west bengal
      ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
    • ipl 2026 the epic clash between delhi capitals and csk today
      IPL 2026: ਦਿੱਲੀ ਕੈਪੀਟਲਜ਼ ਅਤੇ CSK ਵਿਚਾਲੇ ਮਹਾ-ਮੁਕਾਬਲਾ ਅੱਜ; ਜਾਣੋ ਕੀ...
    • good news for the team in the middle of ipl
      IPL ਵਿਚਾਲੇ ਟੀਮ ਲਈ ਖੁਸ਼ਖਬਰੀ! ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ ਕਰੇਗਾ ਵਾਪਸੀ
    • mi vs lsg
      ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਰੋਹਿਤ-ਰਿਕਲਟਨ ਨੇ ਜੜੇ...
    • lucknow set a target of 229 runs for mumbai
      MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ, ਲਖਨਊ ਨੇ ਮੁੰਬਈ ਨੂੰ ਦਿੱਤਾ...
    • cricket batsman
      7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...
    • mi vs lsg
      IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ ਦੀ ਵੀ ਹੋਈ ਵਾਪਸੀ
    • babar azam  s big announcement after winning psl 2026
      ਟੈਂਸ਼ਨ ਨਾ ਲਓ, ਮੈਂ ਤਿੰਨੋਂ ਫਾਰਮੈਟ ਖੇਡਾਂਗਾ': PSL 2026 ਜਿੱਤਣ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +