Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    6:20:01 PM

  • patiala  alert  meteorological department

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਇਆ...

  • leave 60 pension will start from 40 this is lic s bumper plan

    60 ਛੱਡੋ 40 ਤੋਂ ਹੀ ਮਿਲਣ ਲੱਗੇਗੀ ਪੈਨਸ਼ਨ! ਇਹ ਹੈ...

  • senior leader anil joshi rejoins akali dal

    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ

  • fungus of potatoes can harm your health

    'ਕਾਲੇ ਦਿਲ' ਵਾਲਾ 'ਆਲੂ' ਕਰ ਸਕਦਾ ਹੈ ਤੁਹਾਡੀ ਸਿਹਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਮੁੰਬਈ ਇੰਡੀਅਨਜ਼ ਵੱਲੋਂ 8 ਕਰੋੜ 'ਚ ਖ਼ਰੀਦੇ ਗਏ ਜੋਫਰਾ ਆਰਚਰ ਦਾ ਪਹਿਲਾ ਬਿਆਨ ਆਇਆ ਸਾਹਮਣੇ

SPORTS News Punjabi(ਖੇਡ)

ਮੁੰਬਈ ਇੰਡੀਅਨਜ਼ ਵੱਲੋਂ 8 ਕਰੋੜ 'ਚ ਖ਼ਰੀਦੇ ਗਏ ਜੋਫਰਾ ਆਰਚਰ ਦਾ ਪਹਿਲਾ ਬਿਆਨ ਆਇਆ ਸਾਹਮਣੇ

  • Edited By Cherry,
  • Updated: 14 Feb, 2022 02:55 PM
Mumbai
looking forward to the start of a new chapter  archer who joins mumbai indians
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ)- ਸੱਟ ਕਾਰਨ ਇਸ ਸਾਲ ਆਈ.ਪੀ.ਐੱਲ. ਵਿਚ ਨਾ ਖੇਡਣ ਦੇ ਬਾਵਜੂਦ ਮੁੰਬਈ ਇੰਡੀਅਨਜ਼ ਵੱਲੋਂ 8 ਕਰੋੜ ਰੁਪਏ ਵਿਚ ਖਰੀਦੇ ਗਏ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਦਾ ਕਹਿਣਾ ਹੈ ਕਿ ਇਹ ਉਸ ਦੇ ਕਰੀਅਰ ਦਾ ਨਵਾਂ ਅਧਿਆਏ ਹੈ। ਆਰਚਰ ਨੂੰ ਆਈ.ਪੀ.ਐਲ. 2022 ਮੈਗਾ ਨਿਲਾਮੀ ਦੇ ਦੂਜੇ ਦਿਨ 5 ਵਾਰ ਦੇ ਆਈ.ਪੀ.ਐੱਲ. ਚੈਂਪੀਅਨ ਨੇ ਖ਼ਰੀਦਿਆ। ਕੂਹਣੀ ਦੀ ਸੱਟ ਤੋਂ ਉਭਰ ਰਹੇ ਆਰਚਰ ਇਸ ਸਾਲ ਨਹੀਂ ਖੇਡ ਸਕਣਗੇ ਪਰ 2023 ਅਤੇ 2024 ਦੇ ਆਈ.ਪੀ.ਐੱਲ. ਨੂੰ ਧਿਆਨ ਵਿਚ ਰੱਖਦਿਆਂ ਨਿਲਾਮੀ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਸੀ।

ਇਹ ਵੀ ਪੜ੍ਹੋ: IPL Auction 2022 : ਦੂਜੇ ਦਿਨ ਦੀ ਨਿਲਾਮੀ ਖ਼ਤਮ, ਜਾਣੋ ਕਿਹੜੀ ਟੀਮ ’ਚ ਗਿਆ ਕਿਹੜਾ ਖਿਡਾਰੀ

 
 
 
 
View this post on Instagram
 
 
 
 
 
 
 
 
 
 
 

A post shared by Mumbai Indians (@mumbaiindians)

ਮੁੰਬਈ ਇੰਡੀਅਨਜ਼ ਦੇ ਇੰਸਟਾਗ੍ਰਾਮ ਹੈਂਡਲ 'ਤੇ ਪੋਸਟ ਕੀਤੇ ਇਕ ਵੀਡੀਓ 'ਚ ਆਰਚਰ ਨੇ ਕਿਹਾ, 'ਮੁੰਬਈ ਇੰਡੀਅਨਜ਼ ਨਾਲ ਜੁੜ ਕੇ ਬਹੁਤ ਖੁਸ਼ ਹਾਂ। ਇਹ ਟੀਮ ਮੇਰੇ ਦਿਲ ਦੇ ਕਰੀਬ ਹੈ ਅਤੇ ਮੈਂ ਹਮੇਸ਼ਾ ਉਨ੍ਹਾਂ ਲਈ ਖੇਡਣਾ ਚਾਹੁੰਦਾ ਸੀ। ਜਦੋਂ ਤੋਂ IPL ਦੇਖ ਰਿਹਾ ਹਾਂ ਉਦੋਂ ਤੋਂ।' ਉਸ ਨੇ ਕਿਹਾ, 'ਮੈਨੂੰ ਖੁਸ਼ੀ ਹੈ ਕਿ ਆਖ਼ਰਕਾਰ ਮੈਨੂੰ ਇੰਨੀ ਸ਼ਾਨਦਾਰ ਟੀਮ ਲਈ ਖੇਡਣ ਦਾ ਮੌਕਾ ਮਿਲਿਆ। ਦੁਨੀਆ ਦੇ ਕੁਝ ਸਭ ਤੋਂ ਵੱਡੇ ਸਿਤਾਰਿਆਂ ਨਾਲ ਖੇਡਣ ਦਾ ਮੌਕਾ ਮਿਲੇਗਾ। ਮੈਂ ਆਪਣੇ ਕਰੀਅਰ ਦੇ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਦੀ ਉਡੀਕ ਕਰ ਰਿਹਾ ਹਾਂ।'

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ ਕਬੱਡੀ ਖਿਡਾਰੀ ਅਮਨ ਟਿੱਬਾ ਦੀ ਮੌਤ

ਇਸ ਤੋਂ ਪਹਿਲਾਂ ਆਰਚਰ ਨੂੰ ਖਰੀਦਣ ਦੇ ਫੈਸਲੇ ਬਾਰੇ ਮੁੰਬਈ ਇੰਡੀਅਨਜ਼ ਦੇ ਮਾਲਕ ਆਕਾਸ਼ ਅੰਬਾਨੀ ਨੇ ਕਿਹਾ ਸੀ, "ਉਹ ਇਸ ਸਾਲ ਨਹੀਂ ਖੇਡ ਸਕੇਗਾ ਪਰ ਜੇਕਰ ਉਹ ਫਿੱਟ ਅਤੇ ਉਪਲਬਧ ਹੈ ਤਾਂ ਉਹ ਜਸਪ੍ਰੀਤ ਬੁਮਰਾਹ ਨਾਲ ਵਧੀਆ ਜੋੜੀ ਬਣਾਵੇਗਾ।' ਮੁੰਬਈ ਇੰਡੀਅਨਜ਼ ਦੇ ਕ੍ਰਿਕਟ ਡਾਇਰੈਕਟਰ ਅਤੇ ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਨੇ ਕਿਹਾ ਕਿ ਬੁਮਰਾਹ ਅਤੇ ਆਰਚਰ ਨੂੰ ਇਕੱਠੇ ਗੇਂਦਬਾਜ਼ੀ ਕਰਦੇ ਦੇਖਣਾ ਰੋਮਾਂਚਕ ਹੋਵੇਗਾ। ਉਨ੍ਹਾਂ ਕਿਹਾ, 'ਤੁਹਾਡੇ ਵਾਂਗ ਮੈਂ ਵੀ ਇਸ ਦੀ ਉਡੀਕ ਕਰ ਰਿਹਾ ਹਾਂ। ਦੋ ਸ਼ਾਨਦਾਰ ਤੇਜ਼ ਗੇਂਦਬਾਜ਼ ਇਕੱਠੇ ਗੇਂਦਬਾਜ਼ੀ ਕਰਦੇ ਨਜ਼ਰ ਆਉਣਗੇ। ਇਹ ਉਡੀਕ ਵੀ ਸਾਰਥਕ ਹੈ।'

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • IPL 2022 Mega Auction
  • Mumbai Indians
  • Joffra Archer
  • ਆਈ ਪੀ ਐਲ 2022 ਮੈਗਾ ਨਿਲਾਮੀ
  • ਮੁੰਬਈ ਇੰਡੀਅਨਜ਼
  • ਜੋਫਰਾ ਆਰਚਰ

ਸਟੀਵ ਸਮਿਥ ਦੀ ਸਿਹਤ 'ਤੇ ਕ੍ਰਿਕਟ ਆਸਟਰੇਲੀਆ ਨੇ ਦਿੱਤਾ ਅਪਡੇਟ, ਸਿਰ 'ਤੇ ਲੱਗੀ ਸੀ ਸੱਟ

NEXT STORY

Stories You May Like

  • mumbai indians became rich despite being out of ipl 2025
    IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ ਕਰੋੜ ਦਾ ਇਨਾਮ
  • first case of ampox
    ਇਥੋਪੀਆ 'ਚ ਐਮਪੌਕਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
  • punjab reports first covid case
    ਪੰਜਾਬ 'ਚ ਕੋਰੋਨਾ ਵਾਇਰਸ ਦੀ ਦਸਤਕ! ਇਸ ਜ਼ਿਲ੍ਹੇ 'ਚ ਸਾਹਮਣੇ ਆਇਆ ਪਹਿਲਾ ਮਾਮਲਾ
  • 8 people arrested with heroin
    ਡਰੋਨ ਰਾਹੀਂ ਹੈਰੋਇਨ ਭੇਜਣ ਦੀ ਕੋਸ਼ਿਸ਼ ਨਾਕਾਮ, 8 ਗ੍ਰਿਫ਼ਤਾਰ
  • will the repo rate be cut again  rbi governor  s big statement
    ਕੀ ਰੈਪੋ ਰੇਟ 'ਚ ਫਿਰ ਹੋਵੇਗੀ ਕਟੌਤੀ? RBI ਗਵਰਨਰ ਦਾ ਵੱਡਾ ਬਿਆਨ ਆਇਆ ਸਾਹਮਣੇ
  • 8 terrorists arrested in manipur
    ਮਣੀਪੁਰ ’ਚ 8 ਅੱਤਵਾਦੀ ਗ੍ਰਿਫ਼ਤਾਰ
  • bcci statement on the stampede outside the stadium has come to light
    ਸਟੇਡੀਅਮ ਦੇ ਬਾਹਰ ਮਚੀ ਭਾਜੜ 'ਤੇ BCCI ਦਾ ਆਇਆ ਬਿਆਨ ਸਾਹਮਣੇ
  • foreign smuggler caught at mumbai airport  cocaine worth rs 8 6 crore
    ਮੁੰਬਈ ਏਅਰਪੋਰਟ ਤੋਂ ਫੜਿਆ ਗਿਆ ਵਿਦੇਸ਼ੀ ਤਸਕਰ, ਪੇਟ 'ਚੋਂ ਨਿਕਲੀ 8.6 ਕਰੋੜ ਦੀ ਕੋਕੀਨ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • two shops robbery
    ਚੋਰਾਂ ਦੇ ਹੌਂਸਲੇ ਬੁਲੰਦ, ਜਲੰਧਰ ਦੇ ਇਸ ਇਲਾਕੇ 'ਚ ਦੋ ਦੁਕਾਨਾਂ ਨੂੰ ਬਣਾਇਆ...
  • one person arrested with a can of  desi liquor
    ਸਿਟੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਦੇਸੀ ਸ਼ਰਾਬ ਦੀ ਕੈਨੀ ਸਣੇ 1 ਵਿਅਕਤੀ...
  • the woman who got pastor bajinder singh sentenced is back in the headlines
    ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਕਰਵਾਉਣ ਵਾਲੀ ਔਰਤ ਫਿਰ ਸੁਰਖ਼ੀਆਂ 'ਚ, ਪੜ੍ਹੋ ਕੀ...
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
Trending
Ek Nazar
india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਖੇਡ ਦੀਆਂ ਖਬਰਾਂ
    • diksha still in top 10 after third round
      ਦੀਕਸ਼ਾ ਤੀਜੇ ਦੌਰ ਤੋਂ ਬਾਅਦ ਵੀ ਟਾਪ-10 ’ਚ
    • ronaldo  s eyes welled up with tears
      ਪੁਰਤਗਾਲ ਦੇ ਚੈਂਪੀਅਨ ਬਣਨ ਤੋਂ ਬਾਅਦ ਰੋਨਾਲਡੋ ਦੀਆਂ ਅੱਖਾਂ 'ਚ ਛਲਕੇ ਖੁਸ਼ੀ ਦੇ...
    • ind vs eng shocks to the team before the test series
      IND vs ENG ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ! ਪਹਿਲੇ ਮੈਚ ਤੋਂ ਪਹਿਲਾਂ ਹੀ 3...
    • indian junior women  s hockey team beats belgium 3 2
      ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਬੈਲਜੀਅਮ ਨੂੰ 3-2 ਨਾਲ ਹਰਾਇਆ
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • england indian selectors
      IND vs ENG : ਟੀਮ ਚੁਣਨ 'ਚ ਭਾਰਤੀ ਸਿਲੈਕਟਰਾਂ ਤੋਂ ਹੋ ਗਈ ਵੱਡੀ ਗਲਤੀ!
    • shreyas iyer should slapped me
      'ਸਰਪੰਚ ਸਾਬ੍ਹ ਨੇ ਮੈਨੂੰ ਗਾਲ੍ਹ ਕੱਢੀ, ਥੱਪੜ ਮਾਰਦੇ ਤਾਂ...', ਪੰਜਾਬ ਦੇ ਇਸ...
    • winning the wtc 2025 final will earn you more money than ipl prize money
      WTC 2025 FINAL ਜਿੱਤਣ 'ਤੇ ਮਿਲਣਗੇ IPL ਤੋਂ ਜਿਆਦਾ ਪੈਸੇ, ਪ੍ਰਾਇਜ਼ ਮਨੀ ਜਾਣ...
    • indian men  s hockey team loses 2 1 to netherlands
      ਭਾਰਤੀ ਪੁਰਸ਼ ਹਾਕੀ ਟੀਮ ਕਰੀਬੀ ਮੁਕਾਬਲੇ 'ਚ ਨੀਦਰਲੈਂਡ ਤੋਂ 2-1 ਨਾਲ ਹਾਰੀ
    • gill led indian team begins training in england
      ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਇੰਗਲੈਂਡ ਵਿੱਚ ਅਭਿਆਸ ਕੀਤਾ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +