Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    1:17:48 PM

  • fir on aap mla relatives

    'ਆਪ' ਵਿਧਾਇਕਾ ਦੀ ਨੂੰਹ ਅਤੇ ਰਿਸ਼ਤੇਦਾਰਾਂ...

  • road nagla national highway dasuya

    ਪੰਜਾਬ ਦੇ ਹਾਈਵੇਅ 'ਤੇ ਟੂਰਿਸਟ ਬੱਸ ਤੇ ਟਰੱਕ ਦੀ...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਲਵਲੀਨਾ ਤੇ ਸਚਿਨ ਬਾਕਸੈਮ ’ਚ ਸੋਨ ਤਮਗੇ ਲਈ ਚੁਣੌਤੀ ਪੇਸ਼ ਕਰਨ ਵਾਲੇ 12 ਭਾਰਤੀਆਂ ’ਚ ਸ਼ਾਮਲ

SPORTS News Punjabi(ਖੇਡ)

ਲਵਲੀਨਾ ਤੇ ਸਚਿਨ ਬਾਕਸੈਮ ’ਚ ਸੋਨ ਤਮਗੇ ਲਈ ਚੁਣੌਤੀ ਪੇਸ਼ ਕਰਨ ਵਾਲੇ 12 ਭਾਰਤੀਆਂ ’ਚ ਸ਼ਾਮਲ

  • Author Tarsem Singh,
  • Updated: 08 Feb, 2026 11:34 AM
Sports
lovlina and sachin among 12 indians to challenge for gold in boxing
  • Share
    • Facebook
    • Tumblr
    • Linkedin
    • Twitter
  • Comment

ਲਾ ਨੂਸੀਆ (ਸਪੇਨ)–ਓਲੰਪਿਕ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਤੇ ਵਿਸ਼ਵ ਕੱਪ ਸੋਨ ਤਮਗਾ ਜੇਤੂ ਸਚਿਨ ਸਿਵਾਚ ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ‘ਬਾਕਸੈਮ ਐਲੀਟ ਇੰਟਰਨੈਸ਼ਨਲ 2026’ ਦੇ ਫਾਈਨਲ ’ਚ ਜਗ੍ਹਾ ਬਣਾ ਲਈ। ਇਨ੍ਹਾਂ ਦੋਵਾਂ ਤੋਂ ਇਲਾਵਾ 10 ਹੋਰ ਭਾਰਤੀ ਮੁੱਕੇਬਾਜ਼ ਵੀ ਫਾਈਨਲ ’ਚ ਪਹੁੰਚੇ ਹਨ। ਸੋਨ ਤਮਗੇ ਦੀ ਦਾਵੇਦਾਰੀ ’ਚ ਭਾਰਤ ਦੀਆਂ 8 ਮਹਿਲਾਵਾਂ ਤੇ 4 ਪੁਰਸ਼ ਮੁੱਕੇਬਾਜ਼ ਸ਼ਾਮਲ ਹਨ।

ਲਵਲੀਨਾ ਨੇ 75 ਕਿ. ਗ੍ਰਾ. ਭਾਰ ਵਰਗ ਦੇ ਸੈਮੀਫਾਈਨਲ ’ਚ ਵੇਲਜ਼ ਦੀ ਰੋਜ਼ੀ ਐਕਲੇਸ ਨੂੰ 5-0 ਦੇ ਸਰਬਸੰਮਤੀ ਵਾਲੇ ਫੈਸਲੇ ਨਾਲ ਹਰਾ ਕੇ ਦਮਦਾਰ ਪ੍ਰਦਰਸ਼ਨ ਕੀਤਾ। ਮਹਿਲਾਵਾਂ ਦੇ 54 ਕਿ. ਗ੍ਰਾ. ਵਰਗ ’ਚ ਭਾਰਤ ਦਾ ਸੋਨ ਤਮਗਾ ਪੱਕਾ ਹੋ ਗਿਆ ਹੈ। ਏਸ਼ੀਆਈ ਖੇਡਾਂ ਦੀ ਕਾਂਸੀ ਤਮਗਾ ਜੇਤੂ ਪ੍ਰੀਤੀ ਪਵਾਰ ਨੇ ਸੈਮੀਫਾਈਨਲ ’ਚ ਫਰਾਂਸ ਦੀ ਆਇਆ ਹਮਦੀ ਨੂੰ 5-0 ਨਾਲ ਹਰਾਇਆ ਤੇ ਹੁਣ ਫਾਈਨਲ ’ਚ ਉਸ ਦਾ ਮੁਕਾਬਲਾ ਪੂਨਮ ਨਾਲ ਹੋਵੇਗਾ। ਪੂਨਮ ਨੇ ਇੰਗਲੈਂਡ ਦੀ ਆਈਵੀ-ਜੇਨ ਸਮਿਥ ਨੂੰ 4-1 ਨਾਲ ਹਰਾਇਆ। ਮਹਿਲਾਵਾਂ ’ਚ ਫਾਈਨਲ ’ਚ ਪਹੁੰਚਣ ਵਾਲੀਆਂ ਹੋਰ ਭਾਰਤੀ ਮੁੱਕੇਬਾਜ਼ਾਂ ’ਚ ਮੰਜੂ ਰਾਣੀ (48 ਕਿ. ਗ੍ਰਾ.), ਨੀਤੂ ਘੰਘਾਸ (51 ਕਿ. ਗ੍ਰਾ.), ਪ੍ਰਿਆ (60 ਕਿ. ਗ੍ਰਾ.), ਅਰੁੰਧਤੀ ਚੌਧਰੀ (70 ਕਿ. ਗ੍ਰਾ.), ਤੇ ਨੈਨਾ (80 ਕਿ. ਗ੍ਰਾ.) ਸ਼ਾਮਲ ਹਨ। ਸਾਰਿਆਂ ਨੇ ਆਪਣੇ-ਆਪਣੇ ਸੈਮੀਫਾਈਨਲ ਮੁਕਾਬਲੇ ਜਿੱਤੇ।

ਪੁਰਸ਼ ਵਰਗ ’ਚ 60 ਕਿ. ਗ੍ਰਾ. ’ਚ ਸਚਿਨ ਸਿਵਾਚ ਨੇ ਇੰਗਲੈਂਡ ਦੇ ਜੈਕ ਡ੍ਰਾਇਡਨ ਨੂੰ ਹਰਾ ਕੇ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖੀ। ਇਸ ਤੋਂ ਇਲਾਵਾ ਦੀਪਕ (70 ਕਿ. ਗ੍ਰਾ.), ਆਕਾਸ਼ (75 ਕਿ. ਗ੍ਰਾ.) ਤੇ ਅੰਕੁਸ਼ (80 ਕਿ. ਗ੍ਰਾ.) ਨੇ ਵੀ ਜਿੱਤ ਦਰਜ ਕਰ ਕੇ ਭਾਰਤ ਲਈ ਫਾਈਨਲ ’ਚ ਜਗ੍ਹਾ ਬਣਾਈ।

  • Boxem Elite International 2026
  • Lovlina Borgohain
  • Sachin Siwach
  • ਬਾਕਸੈਮ ਐਲੀਟ ਇੰਟਰਨੈਸ਼ਨਲ 2026
  • ਲਵਲੀਨਾ ਬੋਰਗੋਹੇਨ
  • ਸਚਿਨ ਸਿਵਾਚ

ਅਫਗਾਨਿਸਤਾਨ ’ਚ ਕੌਮਾਂਤਰੀ ਕ੍ਰਿਕਟ ਖੇਡਣ ਦਾ ਸੁਪਨਾ WC ਖੇਡਣ ਤੋਂ ਵੀ ਵੱਡਾ : ਰਾਸ਼ਿਦ ਖਾਨ

NEXT STORY

Stories You May Like

  • israeli strikes in gaza kill 12
    ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ ਮੌਤ
  • 12 crpf drg personnel injured in ied blast in bijapur
    ਬੀਜਾਪੁਰ 'ਚ ਆਈਈਡੀ ਧਮਾਕੇ 'ਚ 12 ਸੀਆਰਪੀਐਫ-ਡੀਆਰਜੀ ਜਵਾਨ ਜ਼ਖਮੀ
  • the beautiful actress is back in love with karan after 12 years of divorce
    ਤਲਾਕ ਦੇ 12 ਸਾਲਾਂ ਮਗਰੋਂ ਮੁੜ 'ਕਰਨ' ਨੂੰ ਦਿਲ ਦੇ ਬੈਠੀ ਖ਼ੂਬਸੂਰਤ ਹਸੀਨਾ !
  • engineer rashid gets permission to attend budget session
    ਇੰਜੀਨੀਅਰ ਰਸ਼ੀਦ ਨੂੰ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਮਿਲੀ ਮਨਜ਼ੂਰੀ
  • lok sabha opposition adjourned 12 noon
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
  • davis cup  bengaluru  s   height   will be a big challenge for players
    ਡੇਵਿਸ ਕੱਪ : ਬੈਂਗਲੁਰੂ ਦੀ 'ਉਚਾਈ' ਬਣੇਗੀ ਭਾਰਤ-ਨੀਦਲੈਂਡਸ ਦੇ ਖਿਡਾਰੀਆਂ ਲਈ ਵੱਡੀ ਚੁਣੌਤੀ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • big weather forecast in punjab till february 12
    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
  • crime incidents are continuously increasing in jalandhar
    ਜੁਰਮ ਹੋਣ ਤੋਂ ਬਾਅਦ ਹੀ ਖੁੱਲ੍ਹਦੀਆਂ ਹਨ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਅੱਖਾਂ!
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
  • punjabis have lost all hope from punjab government punjab congress
    ਪੰਜਾਬ ਸਰਕਾਰ ਤੋਂ ਉੱਠਿਆ ਲੋਕਾਂ ਦਾ ਭਰੋਸਾ : ਪੰਜਾਬ ਕਾਂਗਰਸ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
Trending
Ek Nazar
pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • milano cortina olympics  canada  s valerie maltese wins bronze medal
      ਮਿਲਾਨੋ-ਕੋਰਟੀਨਾ ਓਲੰਪਿਕਸ: ਕੈਨੇਡਾ ਦੀ ਵੈਲੇਰੀ ਮਾਲਟੇਸ ਨੇ ਜਿੱਤਿਆ ਕਾਂਸੀ ਦਾ...
    • ind vs usa t20 world cup 2026
      T20 World Cup 2026: ਕਪਤਾਨ ਸੂਰਿਆਕੁਮਾਰ ਦੀ 'ਕਪਤਾਨੀ ਪਾਰੀ', ਅਮਰੀਕਾ ਨੂੰ...
    • wi vs sco t20 world cup 2026
      T20 WC 2026 : ਵੈਸਟਇੰਡੀਜ਼ ਨੇ ਸਕਾਟਲੈਂਡ ਨੂੰ 35 ਦੌੜਾਂ ਨਾਲ ਹਰਾਇਆ
    • t20 wc 2026 ind vs usa
      T20 WC 2026 IND vs USA: ਅਮਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ...
    • icc warning pakistan
      ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ
    • t20 wc 2026  west indies set scotland a target of 183 runs
      T20 WC 2026:ਹੇਟਮਾਇਰ ਦੀ ਤੂਫਾਨੀ ਪਾਰੀ, ਵੈਸਟਇੰਡੀਜ਼ ਨੇ ਸਕਾਟਲੈਂਡ ਨੂੰ 183...
    • amitabh bachchan calls india  first world   after u 19 men  s wc triumph
      U-19 WC: ਭਾਰਤ ਦੇ ਗੱਭਰੂਆਂ ਨੇ ਇੰਗਲੈਂਡ ਨੂੰ ਚਟਾਈ ਧੂੜ; ਅਮਿਤਾਭ ਬੋਲੇ- "ਠੋਕ...
    • afghanistan captain rashid khan
      ਅਫ਼ਗਾਨਿਸਤਾਨ 'ਚ ਅੰਤਰਰਾਸ਼ਟਰੀ ਕ੍ਰਿਕਟ ਖੇਡਣਾ ਮੇਰੇ ਲਈ ਵਰਲਡ ਕੱਪ ਜਿੱਤਣ ਤੋਂ ਵੀ...
    • sumit nagal to lead indian challenge in delhi open challenger
      ਦਿੱਲੀ ਓਪਨ ਚੈਲੰਜਰ ਵਿੱਚ ਸੁਮਿਤ ਨਾਗਲ ਭਾਰਤੀ ਚੁਣੌਤੀ ਦੀ ਕਰੇਗਾ ਅਗਵਾਈ
    • wi vs sco shimron hetmyer break chris gayle record
      ਹੇਟਮਾਇਰ ਨੇ ਤੋੜਿਆ ਗੇਲ ਦਾ 17 ਸਾਲ ਪੁਰਾਣਾ ਰਿਕਾਰਡ, T20 ਵਿਸ਼ਵ ਕੱਪ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +