Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    9:37:46 PM

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਦਿੱਲੀ ਕੈਪੀਟਲਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਸਮੀਰ ਰਿਜ਼ਵੀ ਦੀ ਤੂਫ਼ਾਨੀ ਪਾਰੀ ਨੇ ਦਿਵਾਈ ਜਿੱਤ

SPORTS News Punjabi(ਖੇਡ)

ਦਿੱਲੀ ਕੈਪੀਟਲਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਸਮੀਰ ਰਿਜ਼ਵੀ ਦੀ ਤੂਫ਼ਾਨੀ ਪਾਰੀ ਨੇ ਦਿਵਾਈ ਜਿੱਤ

  • Edited By Rakesh,
  • Updated: 01 Apr, 2026 11:15 PM
Sports
lsg vs dc
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਪੰਜਵੇਂ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ (DC) ਨੇ ਲਖਨਊ ਸੁਪਰ ਜਾਇੰਟਸ (LSG) ਨੂੰ ਉਨ੍ਹਾਂ ਦੇ ਘਰੇਲੂ ਮੈਦਾਨ 'ਤੇ 6 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਘੱਟ ਸਕੋਰ ਵਾਲੇ ਮੈਚ ਵਿੱਚ ਦਿੱਲੀ ਨੇ ਸ਼ਾਨਦਾਰ ਵਾਪਸੀ ਕਰਦਿਆਂ ਜਿੱਤ ਦਰਜ ਕੀਤੀ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਲਖਨਊ ਸੁਪਰ ਜਾਇੰਟਸ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਕਪਤਾਨ ਰਿਸ਼ਭ ਪੰਤ ਸਿਰਫ਼ 7 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਟੀਮ ਦੇ ਹੋਰ ਪ੍ਰਮੁੱਖ ਬੱਲੇਬਾਜ਼ ਏਡਨ ਮਾਰਕਰਮ (11), ਆਯੂਸ਼ ਬਦੋਨੀ (0) ਅਤੇ ਨਿਕੋਲਸ ਪੂਰਨ (8) ਵੀ ਜਲਦੀ ਪਵੇਲੀਅਨ ਪਰਤ ਗਏ। ਇੱਕ ਸਮੇਂ ਲਖਨਊ ਦਾ ਸਕੋਰ 65/4 ਸੀ। ਮਿਚੇਲ ਮਾਰਸ਼ ਨੇ 35 ਦੌੜਾਂ ਅਤੇ ਅਬਦੁਲ ਸਮਦ ਨੇ ਸਭ ਤੋਂ ਵੱਧ 36 ਦੌੜਾਂ ਦਾ ਯੋਗਦਾਨ ਪਾਇਆ, ਜਿਸ ਸਦਕਾ ਟੀਮ ਨੇ 141 ਦੌੜਾਂ ਬਣਾਈਆਂ। ਦਿੱਲੀ ਲਈ ਲੁੰਗੀ ਐਨਗਿਡੀ ਅਤੇ ਟੀ. ਨਟਰਾਜਨ ਨੇ 3-3 ਵਿਕਟਾਂ ਝਟਕਾਈਆਂ, ਜਦਕਿ ਕੁਲਦੀਪ ਯਾਦਵ ਨੂੰ 2 ਸਫਲਤਾਵਾਂ ਮਿਲੀਆਂ।

142 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਕੈਪੀਟਲਜ਼ ਦੀ ਸ਼ੁਰੂਆਤ ਵੀ ਚੰਗੀ ਨਹੀਂ ਰਹੀ ਸੀ। ਮੁਹੰਮਦ ਸ਼ਮੀ ਨੇ ਪਹਿਲੀ ਹੀ ਗੇਂਦ 'ਤੇ ਕੇ.ਐਲ. ਰਾਹੁਲ ਨੂੰ ਆਊਟ ਕਰ ਦਿੱਤਾ। ਦਿੱਲੀ ਨੇ ਮਹਿਜ਼ 26 ਦੌੜਾਂ 'ਤੇ 4 ਵਿਕਟਾਂ ਗੁਆ ਦਿੱਤੀਆਂ ਸਨ। ਇਸ ਮੁਸ਼ਕਲ ਘੜੀ ਵਿੱਚ 'ਇਮਪੈਕਟ ਸਬ' ਵਜੋਂ ਆਏ ਸਮੀਰ ਰਿਜ਼ਵੀ ਨੇ ਮੈਚ ਦਾ ਪਾਸਾ ਪਲਟ ਦਿੱਤਾ। ਰਿਜ਼ਵੀ ਨੇ ਮਹਿਜ਼ 47 ਗੇਂਦਾਂ ਵਿੱਚ 70 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਜਿਸ ਵਿੱਚ 5 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਉਨ੍ਹਾਂ ਦਾ ਸਾਥ ਟ੍ਰਿਸਟਨ ਸਟੱਬਸ ਨੇ ਨਿਭਾਇਆ, ਜਿਸ ਨੇ ਨਾਬਾਦ 39 ਦੌੜਾਂ ਬਣਾਈਆਂ। ਦਿੱਲੀ ਨੇ ਇਹ ਟੀਚਾ 17.1 ਓਵਰਾਂ ਵਿੱਚ ਹੀ ਹਾਸਲ ਕਰ ਲਿਆ।

ਇਸ ਜਿੱਤ ਦੇ ਨਾਲ ਹੀ ਆਈਪੀਐਲ ਇਤਿਹਾਸ ਵਿੱਚ ਇਨ੍ਹਾਂ ਦੋਵਾਂ ਟੀਮਾਂ ਵਿਚਕਾਰ ਹੋਏ 7 ਮੁਕਾਬਲਿਆਂ ਵਿੱਚੋਂ ਦਿੱਲੀ ਕੈਪੀਟਲਜ਼ ਨੇ 4 ਮੈਚ ਜਿੱਤ ਲਏ ਹਨ, ਜਦਕਿ ਲਖਨਊ 3 ਮੈਚਾਂ ਵਿੱਚ ਜੇਤੂ ਰਹੀ ਹੈ। ਲਖਨਊ ਲਈ ਪ੍ਰਿੰਸ ਯਾਦਵ ਨੇ ਗੇਂਦਬਾਜ਼ੀ ਵਿੱਚ ਪ੍ਰਭਾਵਿਤ ਕਰਦਿਆਂ 2 ਵਿਕਟਾਂ ਹਾਸਲ ਕੀਤੀਆਂ, ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ।

  • lsg vs dc
  • cricket
  • ipl 2026
  • indian premier league

LSG vs DC, IPL 2026 : ਲਖਨਊ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 142 ਦੌੜਾਂ ਦਾ ਟੀਚਾ

NEXT STORY

Stories You May Like

  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • arsenal vsaston villa
    ਆਰਸਨੈੱਲ ਨੇ ਐਸਟਨ ਵਿਲਾ ਨੂੰ 1-0 ਨਾਲ ਹਰਾਇਆ ! ਬਾਰਸੀਲੋਨਾ ਦੀ ਜੇਤੂ ਮੁਹਿੰਮ ਵੀ ਜਾਰੀ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • bhumi pednekar speaks on minor girl  s gang rape in delhi  s bus
    ਦਿੱਲੀ 'ਚ ਚੱਲਦੀ ਬੱਸ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਬਲਾਤਕਾਰ, ਭੂਮੀ ਪੇਡਨੇਕਰ ਨੇ ਦਿੱਤੀ ਪ੍ਰਤੀਕਿਰਿਆ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • despite being unfit this indian player was included in the team
      ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ...
    • 3 punjab kings players released from sarpanch saab team
      'ਸਰਪੰਚ ਸਾਬ੍ਹ' ਦੀ ਟੀਮ 'ਚੋਂ ਪੰਜਾਬ ਕਿੰਗਜ਼ ਦੇ 3 ਖਿਡਾਰੀਆਂ ਦੀ ਛੁੱਟੀ!
    • team india announced for t20i series
      T20I ਸੀਰੀਜ਼ ਲਈ Team India ਦਾ ਐਲਾਨ ! ਵਰਲਡ ਕੱਪ ਜਿਤਾਉਣ ਵਾਲੇ ਧਾਕੜ ਖਿਡਾਰੀ...
    • big blow to pakistan cricket team
      ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ...
    • bcci seeks feedback from franchises on impact player rule
      ‘ਇੰਪੈਕਟ ਪਲੇਅਰ’ ਨਿਯਮ ’ਤੇ ਬੀ. ਸੀ. ਸੀ. ਆਈ. ਨੇ ਫ੍ਰੈਂਚਾਈਜ਼ੀਆਂ ਤੋਂ ਰਾਏ ਮੰਗੀ
    • world cup dutch conquer the fort
      ਵਿਸ਼ਵ ਕੱਪ : ਡੱਚ ਕਿਲਾ ਫਤਿਹ, ਜਰਮਨੀ ਦਾ ਦਬਦਬਾ ਕਾਇਮ ਤੇ ਭਾਰਤ ਨੇ ਫਿਰ ਗਵਾਇਆ...
    • slc on champions trophy
      ਸ਼੍ਰੀਲੰਕਾ 'ਚ ਹੀ ਹੋਵੇਗਾ ਮਹਿਲਾ ਚੈਂਪੀਅਨਜ਼ ਟਰਾਫ਼ੀ ਦਾ ਆਯੋਜਨ ! SLC ਨੂੰ ਪੂਰੀ...
    • djokovic and venus knocked out of first round of us open
      ਜੋਕੋਵਿਚ ਤੇ ਵੀਨਸ ਯੂ. ਐੱਸ. ਓਪਨ ਦੇ ਪਹਿਲੇ ਦੌਰ ’ਚੋਂ ਬੀ ਬਾਹਰ, ਪੇਗੁਲਾ ਤੇ...
    • la liga
      ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ...
    • china masters badminton
      ਬੈਡਮਿੰਟਨ ਚਾਈਨਾ ਮਾਸਟਰਜ਼ 'ਚ ਲਕਸ਼ੈ ਕਰੇਗਾ ਭਾਰਤ ਦੀ ਅਗਵਾਈ ! 3 ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +