Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    10:16:28 AM

  • shefali jariwala  s ex husband harmeet singh mourns her sudden death

    ਸ਼ੈਫਾਲੀ ਦੇ ਦੇਹਾਂਤ ਨਾਲ ਸਦਮੇ 'ਚ Ex Husband...

  • strict order regarding marriages in punjab

    ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order,...

  • lpg gas cylinders rules change from july 1

    1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ...

  • new orders issued for government officials

    ਸਰਕਾਰੀ ਅਧਿਕਾਰੀਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪੂਰਨ ਤੇ ਮਾਰਸ਼ ਨੇ ਵਰ੍ਹਾਇਆ ਚੌਕੇ-ਛੱਕਿਆਂ ਦਾ ਮੀਂਹ, ਲਖਨਊ ਨੇ ਕੋਲਕਾਤਾ ਨੂੰ ਦਿੱਤਾ ਪਹਾੜ ਜਿੱਡਾ ਟੀਚਾ

SPORTS News Punjabi(ਖੇਡ)

ਪੂਰਨ ਤੇ ਮਾਰਸ਼ ਨੇ ਵਰ੍ਹਾਇਆ ਚੌਕੇ-ਛੱਕਿਆਂ ਦਾ ਮੀਂਹ, ਲਖਨਊ ਨੇ ਕੋਲਕਾਤਾ ਨੂੰ ਦਿੱਤਾ ਪਹਾੜ ਜਿੱਡਾ ਟੀਚਾ

  • Author Tarsem Singh,
  • Updated: 08 Apr, 2025 05:22 PM
Sports
lucknow gave kolkata a mountain sized target
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਆਈਪੀਐਲ 2025 ਦਾ 21ਵਾਂ ਮੈਚ  ਕੋਲਕਾਤਾ ਦੇ ਈਡਨ ਗਾਰਡਨ ਵਿਖੇ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਦੇ ਬੱਲੇਬਾਜ਼ਾਂ ਨੇ ਆਪਣੀ ਸ਼ਾਨਦਾਰ ਬੱਲੇਬਾਜ਼ੀ ਨਾਲ ਕੋਲਕਾਤਾ ਦੇ ਗੇਂਦਬਾਜ਼ਾਂ ਦਾ ਰੱਜ ਕੇ ਕੁੱਟਾਪਾ ਚਾੜ੍ਹਿਆ। ਲਖਨਊ ਨੇ ਨਿਕੋਲਸ ਪੂਰਨ ਦੀਆਂ 87 ਦੌੜਾਂ, ਮਿਸ਼ੇਲ ਮਾਰਸ਼ ਦੀਆਂ 81 ਦੌੜਾਂ ਤੇ ਏਡਨ ਮਾਰਕਰਮ ਦੀਆਂ 47 ਦੌੜਾਂ ਦੀ ਬਦੌਲਤ 20 ਓਵਰਾਂ 'ਚ 3 ਵਿਕਟਾਂ ਗੁਆ ਕੇ 238 ਦੌੜਾਂ ਬਣਾਈਆਂ ਤੇ ਕੋਲਕਾਤਾ ਨੂੰ ਜਿੱਤ ਲਈ 239 ਦੌੜਾਂ ਦਾ ਟੀਚਾ ਦਿੱਤਾ। ਲਖਨਊ ਲਈ ਨਿਕੋਲਸ ਪੂਰਨ ਨੇ ਆਪਣੀ 87 ਦੌੜਾਂ ਦੀ ਸ਼ਾਨਦਾਰ ਪਾਰੀ ਦੇ ਦੌਰਾਨ 7 ਚੌਕੇ ਤੇ 8 ਛੱਕੇ ਲਾਏ। ਮਿਸ਼ੇਲ ਮਾਰਸ਼ ਨੇ ਵੀ ਆਪਣਾ ਜਲਵਾ ਦਿਖਾਉਂਦੇ ਹੋਏ 81 ਦੌੜਾਂ ਦੀ ਪਾਰੀ ਦੇ ਦੌਰਾਨ 6 ਚੌਕੇ ਤੇ 5 ਛੱਕੇ ਲਾਏ। ਇਸੇ ਤਰ੍ਹਾਂ ਮਾਰਕਰਮ ਨੇ ਵੀ ਆਪਣੀ 47 ਦੌੜਾਂ ਦੀ ਪਾਰੀ ਦੇ ਦੌਰਾਨ 4 ਚੌਕੇ ਤੇ 2 ਛੱਕੇ ਲਾਏ।  ਕੋਲਕਾਤਾ ਲਈ ਹਰਸ਼ਿਤ ਰਾਣਾ ਨੇ 2 ਤੇ ਆਂਦਰੇ ਰਸਲ ਨੇ 1 ਵਿਕਟਾਂ ਲਈਆਂ।

ਦੋਵਾਂ ਟੀਮਾਂ ਦੇ ਹੁਣ ਤੱਕ ਦੋ ਜਿੱਤਾਂ ਨਾਲ ਚਾਰ-ਚਾਰ ਅੰਕ ਹਨ। ਮੌਜੂਦਾ ਸੀਜ਼ਨ ਹੁਣ ਤੱਕ ਕੇਕੇਆਰ ਲਈ ਮਿਲਿਆ-ਜੁਲਿਆ ਰਿਹਾ ਹੈ। ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਮੁੰਬਈ ਇੰਡੀਅਨਜ਼ ਤੋਂ ਹਾਰਨ ਤੋਂ ਬਾਅਦ, ਕੇਕੇਆਰ ਨੇ ਆਪਣੇ ਪਿਛਲੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਉੱਤੇ ਆਸਾਨ ਜਿੱਤ ਨਾਲ ਵਾਪਸੀ ਕੀਤੀ, ਜਿਸ ਵਿੱਚ ਉਨ੍ਹਾਂ ਦੇ ਮੱਧ ਕ੍ਰਮ ਨੇ ਵੀ ਪਿਛਲੇ ਕੁਝ ਮੈਚਾਂ ਵਿੱਚ ਪ੍ਰਭਾਵ ਪਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਲਾਭਦਾਇਕ ਯੋਗਦਾਨ ਪਾਇਆ। ਹਾਲਾਂਕਿ, ਸਲਾਮੀ ਜੋੜੀ ਨਾਈਟ ਰਾਈਡਰਜ਼ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕੁਇੰਟਨ ਡੀ ਕੌਕ ਅਤੇ ਸੁਨੀਲ ਨਾਰਾਇਣ ਟੀਮ ਨੂੰ ਫਿਲ ਸਾਲਟ ਵਾਂਗ ਹਮਲਾਵਰ ਸ਼ੁਰੂਆਤ ਦੇਣ ਵਿੱਚ ਅਸਫਲ ਰਹੇ ਹਨ ਜਿਵੇਂ ਕਿ ਪਿਛਲੇ ਸੀਜ਼ਨ ਵਿੱਚ ਕੀਤਾ ਸੀ।

ਹੈੱਡ ਟੂ ਹੈੱਡ

ਕੁੱਲ ਮੈਚ - 5
ਕੋਲਕਾਤਾ - 2 ਜਿੱਤਾਂ
ਲਖਨਊ - 3 ਜਿੱਤਾਂ

ਇਹ ਵੀ ਪੜ੍ਹੋ : 50 ਰੁਪਏ ਲਾ ਕੇ ਜਿੱਤ ਲਏ 3 ਕਰੋੜ! ਰਾਤੋ-ਰਾਤ ਪਲਟ ਗਈ ਕਿਸਮਤ

ਪਿੱਚ ਰਿਪੋਰਟ

ਈਡਨ ਗਾਰਡਨਜ਼ ਦੀ ਪਿੱਚ ਸੰਤੁਲਿਤ ਹੋਣ ਦੀ ਉਮੀਦ ਹੈ, ਜੋ ਤੇਜ਼ ਗੇਂਦਬਾਜ਼ਾਂ ਅਤੇ ਸਪਿਨਰਾਂ ਦੋਵਾਂ ਦੀ ਮਦਦ ਕਰੇਗੀ। ਦੋਵੇਂ ਟੀਮਾਂ ਇਸ ਮੈਦਾਨ 'ਤੇ ਟੀਚੇ ਦਾ ਪਿੱਛਾ ਕਰਨਾ ਚਾਹੁਣਗੀਆਂ।

ਮੌਸਮ

ਮੈਚ ਦੀ ਸ਼ੁਰੂਆਤ ਵਿੱਚ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ, ਜੋ ਬਾਅਦ ਵਿੱਚ ਘੱਟ ਕੇ 29 ਡਿਗਰੀ ਸੈਲਸੀਅਸ ਹੋ ਜਾਵੇਗਾ। ਕੋਲਕਾਤਾ ਵਿੱਚ ਅਸਮਾਨ ਥੋੜ੍ਹੀ ਬਦਲਵਾਈ ਰਹਿਣ ਦੀ ਉਮੀਦ ਹੈ, ਹਾਲਾਂਕਿ, ਈਡਨ ਗਾਰਡਨ ਵਿਖੇ ਕੇਕੇਆਰ ਬਨਾਮ ਐਲਐਸਜੀ ਮੈਚ ਦੌਰਾਨ ਮੀਂਹ ਪੈਣ ਦੀ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ : Viral IPL Girl ਦੇ Reaction ਨੇ ਮਚਾਇਆ ਤਹਿਲਕਾ! ਲੱਖਾਂ ਲੋਕ ਬਣੇ Fans (ਵੇਖੋ ਵੀਡੀਓ)

ਪਲੇਇੰਗ 11 :

ਕੋਲਕਾਤਾ ਨਾਈਟ ਰਾਈਡਰਜ਼ : ਕਵਿੰਟਨ ਡੀ ਕਾਕ (ਵਿਕਟਕੀਪਰ), ਸੁਨੀਲ ਨਰਾਇਣ, ਅਜਿੰਕਿਆ ਰਹਾਣੇ (ਕਪਤਾਨ), ਵੈਂਕਟੇਸ਼ ਅਈਅਰ, ਰਿੰਕੂ ਸਿੰਘ, ਆਂਦਰੇ ਰਸਲ, ਰਮਨਦੀਪ ਸਿੰਘ, ਹਰਸ਼ਿਤ ਰਾਣਾ, ਵੈਭਵ ਅਰੋੜਾ, ਸਪੈਂਸਰ ਜਾਨਸਨ, ਵਰੁਣ ਚੱਕਰਵਰਤੀ

ਲਖਨਊ ਸੁਪਰ ਜਾਇੰਟਸ : ਮਿਸ਼ੇਲ ਮਾਰਸ਼, ਏਡਨ ਮਾਰਕਰਮ, ਨਿਕੋਲਸ ਪੂਰਨ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਆਯੂਸ਼ ਬਡੋਨੀ, ਡੇਵਿਡ ਮਿਲਰ, ਅਬਦੁਲ ਸਮਦ, ਸ਼ਾਰਦੁਲ ਠਾਕੁਰ, ਆਕਾਸ਼ ਦੀਪ, ਅਵੇਸ਼ ਖਾਨ, ਦਿਗਵੇਸ਼ ਸਿੰਘ ਰਾਠੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • IPL 2025
  • Lucknow vs Kolkata
  • ਆਈਪੀਐੱਲ 2025
  • ਲਖਨਊ ਬਨਾਮ ਕੋਲਕਾਤਾ

ਹਰਮਨਪ੍ਰੀਤ ਸ਼੍ਰੀਲੰਕਾ ਵਿੱਚ ਹੋਣ ਵਾਲੀ ਤਿਕੋਣੀ ਵਨਡੇ ਸੀਰੀਜ਼ ਵਿੱਚ ਭਾਰਤ ਦੀ ਕਰੇਗੀ ਅਗਵਾਈ

NEXT STORY

Stories You May Like

  • fourth day  s play ends  india set a target of 371 runs  england scored 21 runs
    ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ ਬਣਾਈਆਂ 21 ਦੌੜਾਂ
  • kolkata police
    ਵਿਆਹ ਦਾ ਪ੍ਰਸਤਾਵ ਨੂੰ ਠੁਕਰਾਉਣ 'ਤੇ ਹੋਇਆ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ: ਕੋਲਕਾਤਾ ਪੁਲਸ
  • 22 sixes and 41 fours 13 year old player scores triple century in 30 overs
    22 ਛੱਕੇ ਤੇ 41 ਚੌਕੇ...13 ਸਾਲਾਂ ਖਿਡਾਰੀ ਨੇ 30 ਓਵਰਾਂ 'ਚ ਜੜ੍ਹ'ਤਾ ਤਿਹਰਾ ਸੈਂਕੜਾ
  • imd issues heavy rain alert
    19, 20, 21, 22 ਤੇ 23 ਨੂੰ ਭਾਰੀ ਮੀਂਹ! IMD ਨੇ ਜਾਰੀ ਕਰ'ਤਾ Alert
  • punjab government imposes complete ban on these 11 pesticides
    ਪੰਜਾਬ ਸਰਕਾਰ ਵਲੋਂ ਇਨ੍ਹਾਂ 11 ਕੀਟਨਾਸ਼ਕਾਂ 'ਤੇ ਪੂਰਨ ਪਾਬੰਦੀ, ਪੂਰੀ LIST ਆ ਗਈ ਸਾਹਮਣੇ
  • bhagat puran singh uk parliament
    ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਨ ਯੂ.ਕੇ ਦੀ ਪਾਰਲੀਮੈਂਟ 'ਚ ਪ੍ਰਦਰਸ਼ਨੀ ਲਗਾ ਮਨਾਇਆ
  • sikh young cricketer  s remarkable
    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ ਵਰ੍ਹਾਉਂਦਿਆਂ ਟੀਮ ਨੂੰ ਦਿਵਾਈ ਜਿੱਤ
  • rain alert
    21, 22, 23 ਜੂਨ ਨੂੰ ਲੈ ਕੇ ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਹੋ ਗਿਆ ਅਲਰਟ ਜਾਰੀ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਖੇਡ ਦੀਆਂ ਖਬਰਾਂ
    • anish bhanwala wins rapid fire pistol trial
      ਅਨੀਸ਼ ਭਾਨਵਾਲਾ ਨੇ ਰੈਪਿਡ ਫਾਇਰ ਪਿਸਟਲ ਟ੍ਰਾਇਲ ਜਿੱਤਿਆ
    • after ipl another t20 league is going to start in india
      IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
    • gautam gambhir didn  t want rishabh pant in the team
      ਗੌਤਮ ਗੰਭੀਰ ਨਹੀਂ ਚਾਹੁੰਦੇ ਸੀ ਰਿਸ਼ਭ ਪੰਤ ਨੂੰ ਟੀਮ ’ਚ? ਜਡੇਜਾ ਦੇ ਬਿਆਨ ਨਾਲ...
    • bad news for indian fans from england  captain finds it difficult to play
      ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ ਦਾ ਖੇਡਣਾ ਮੁਸ਼ਕਲ, ਜਾਣੋ ਵਜ੍ਹਾ
    • team announced for odi series
      ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਇਨ੍ਹਾਂ ਦੋ ਖਿਡਾਰੀਆਂ ਦੀ 7 ਮਹੀਨੇ ਬਾਅਦ ਟੀਮ...
    • up warriors part ways with head coach lewis
      ਯੂ. ਪੀ. ਵਾਰੀਅਰਜ਼ ਨੇ ਮੁੱਖ ਕੋਚ ਲੂਈਸ ਨਾਲੋਂ ਤੋੜਿਆ ਨਾਤਾ
    • devon conway out of new zealand squad for t20 tri series
      ਡੇਵੋਨ ਕਾਨਵੇ ਟੀ-20 ਤਿਕੋਣੀ ਲੜੀ ਲਈ ਨਿਊਜ਼ੀਲੈਂਡ ਟੀਮ ’ਚੋਂ ਬਾਹਰ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • which girl did bumrah want to run away and marry  big truth revealed
      ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ ਚਾਹੁੰਦੇ ਸੀ, ਸਾਹਮਣੇ ਆਇਆ ਵੱਡਾ...
    • indian cricketer enters the room with girlfriend rohit sharma comes forward
      Girlfriend ਨੂੰ ਕਮਰੇ 'ਚ ਲੈ ਕੇ ਵੜਿਆ ਭਾਰਤੀ ਕ੍ਰਿਕਟਰ, ਅੱਗੇਓਂ ਰੋਹਿਤ ਸ਼ਰਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +