Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    11:07:03 AM

  • ias and pcs officers given responsibility of general observer

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ 'ਚ ਇਨ੍ਹਾਂ 23 IAS ਤੇ...

  • another ship reaches india

    ਤਣਾਅ ਵਿਚਾਲੇ ਇਕ ਹੋਰ Good News ! 20,000 ਟਨ LPG...

  • heatwave threat increases in punjab

    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ...

  • chemists clash over closure of drug stores on may 20

    ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਰਾਹੁਲ ਦਾ ਸੈਂਕੜਾ, ਲਖਨਊ ਨੇ ਮੁੰਬਈ ਨੂੰ ਦਿੱਤਾ 169 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2022 : ਰਾਹੁਲ ਦਾ ਸੈਂਕੜਾ, ਲਖਨਊ ਨੇ ਮੁੰਬਈ ਨੂੰ ਦਿੱਤਾ 169 ਦੌੜਾਂ ਦਾ ਟੀਚਾ

  • Updated: 25 Apr, 2022 11:46 AM
Sports
lucknow super giants vs mumbai indians
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਲਖਨਊ ਸੁਪਰ ਜਾਇੰਟਸ ਨੇ ਐਤਵਾਰ ਨੂੰ ਆਈ. ਪੀ. ਐੱਲ. ਦੇ ਵਾਨਖੇੜੇ ਸਟੇਡੀਅਮ ਵਿਚ ਖੇਡੇ ਜਾ ਰਹੇ ਮੁਕਾਬਲੇ ਵਿਚ ਕਪਤਾਨ ਕੇ. ਐੱਲ. ਰਾਹੁਲ ਨੇ 62 ਗੇਂਦਾਂ 'ਤੇ 103 ਦੌੜਾਂ ਦੀ ਅਜੇਤੂ ਪਾਰੀ ਦੀ ਬਦੌਲਤ ਮੁੰਬਈ ਇੰਡੀਅਨਜ਼ ਨੂੰ ਜਿੱਤ ਦੇ ਲਈ 169 ਦੌੜਾਂ ਦਾ ਟੀਚਾ ਦਿੱਤਾ। ਟਾਸ ਜਿੱਤ ਕੇ ਲਖਨਊ ਨੂੰ ਬੱਲੇਬਾਜ਼ੀ ਦੇ ਲਈ ਸੱਦਾ ਦਿੱਤਾ ਤੇ ਮੁੰਬਈ ਨੇ ਪਾਵਰ ਪਲੇਅ ਵਿਚ ਆਪਣਾ ਦਬਦਬਾ ਬਣਾਏ ਰੱਖਿਆ। ਹਾਲਾਂਕਿ ਰਾਹੁਲ ਨੇ ਆਪਣੇ ਬੱਲੇ ਦਾ ਕਮਾਲ ਦਿਖਾਉਂਦੇ ਹੋਏ ਟੀਮ ਦੇ ਲਈ ਦੌੜਾਂ ਬਣਾਈਆਂ।

ਇਹ ਖ਼ਬਰ ਪੜ੍ਹੋ- IPL 2022 : ਰਾਸ਼ਿਦ ਖਾਨ ਨੇ ਬਣਾਇਆ ਅਜਿਹਾ ਰਿਕਾਰਡ, ਜਿਸ ਨੂੰ ਕੋਈ ਵੀ ਯਾਦ ਨਹੀਂ ਰੱਖਣਾ ਚਾਹੇਗਾ

 

Koo App
💚 #LucknowSuperGiants
View attached media content
- KL Rahul (@rahulkl) 25 Apr 2022

PunjabKesari
ਉਨ੍ਹਾਂ ਨੇ 12 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 62 ਗੇਂਦਾਂ ਵਿਚ ਅਜੇਤੂ 103 ਦੌੜਾਂ ਬਣਾਈਆਂ। ਲਖਨਊ ਨੇ 20 ਓਵਰਾਂ ਵਿਚ 6 ਵਿਕਟਾਂ 'ਤੇ 168 ਦੌੜਾਂ ਬਣਾਈਆਂ। ਕੇ. ਐੱਲ. ਰਾਹੁਲ ਤੋਂ ਇਲਾਵਾ ਟੀਮ ਦਾ ਕੋਈ ਵੀ ਖਿਡਾਰੀ 30 ਦੌੜਾਂ ਦੇ ਅੰਕੜੇ ਨੂੰ ਨਹੀਂ ਛੂਹ ਸਕਿਆ। ਜਸਪ੍ਰੀਤ ਬੁਮਰਾਹ ਨੇ ਕਵਿੰਟਨ ਡੀ ਕਾਕ ਨੂੰ 10 ਦੌੜਾਂ 'ਤੇ ਆਊਟ ਕਰ ਦਿੱਤਾ। ਮਨੀਸ਼ ਪਾਂਡੇ 22 ਦੌੜਾਂ ਬਣਾ ਕੇ ਕੇਰੋਨ ਪੋਲਾਰਡ ਦੇ ਹੱਥੋਂ ਆਪਣਾ ਵਿਕਟ ਗੁਆ ਬੈਠੇ। ਰਾਹੁਲ ਦਾ ਇਸ ਸੀਜ਼ਨ ਵਿਚ ਮੁੰਬਈ ਦੇ ਵਿਰੁੱਧ ਇਹ ਦੂਜਾ ਸੈਂਕੜਾ ਹੈ। ਮੁੰਬਈ ਵਲੋਂ ਪੋਲਾਰਡ ਅਤੇ ਮੇਰੇਡਿਥ ਨੇ 2-2 ਵਿਕਟਾਂ ਹਾਸਲ ਕੀਤੀਆਂ, ਜਦਕਿ ਬੁਮਰਾਹ ਤੇ ਸੈਮਸ ਨੇ 1-1 ਵਿਕਟ ਹਾਸਲ ਕੀਤੀ।

Koo App
Most hundreds by Indian in IPL: Virat Kohli - 5 (207 innings) KL Rahul - 4 (93 innings) #TataIPL
 
- Chandler Bing (@Sarcasm007) 25 Apr 2022

PunjabKesari

ਇਹ ਖ਼ਬਰ ਪੜ੍ਹੋ- ਵਿਸ਼ਵ ਕੱਪ ਤੀਰਅੰਦਾਜ਼ੀ : ਭਾਰਤ ਦੀ 'ਕੰਪਾਊਂਡ' ਪੁਰਸ਼ ਟੀਮ ਨੇ ਜਿੱਤਿਆ ਸੋਨ ਤਮਗਾ

PunjabKesari

ਪਲੇਇੰਗ ਇਲੈਵਨ :-
ਲਖਨਊ ਸੁਪਰ ਜਾਇੰਟਸ :-
ਕੇ. ਐੱਲ. ਰਾਹੁਲ (ਕਪਤਾਨ), ਕਵਿੰਟਨ ਡੀ ਕਾਕ (ਵਿਕਟਕੀਪਰ), ਆਯੁਸ਼ ਬਡੋਨੀ, ਦੀਪਕ ਹੁੱਡਾ, ਮਾਰਕਸ ਸਟੋਈਨਿਸ, ਜੇਸਨ ਹੋਲਡਰ, ਕਰੁਣਾਲ ਪੰਡਯਾ, ਕ੍ਰਿਸ਼ਣੱਪਾ ਗੌਤਮ, ਦੁਸ਼ਮੰਥ ਚਮੀਰਾ, ਆਵੇਸ਼ ਖ਼ਾਨ, ਰਵੀ ਬਿਸ਼ਨੋਈ।

ਮੁੰਬਈ ਇੰਡੀਅਨਜ਼ :- ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਡੇਵਾਲਡ ਬ੍ਰੇਵਿਸ, ਤਿਲਕ ਵਰਮਾ, ਕੀਰੋਨ ਪੋਲਾਰਡ, ਫੈਬੀਅਨ ਐਲਨ, ਮੁਰੂਗਨ ਅਸ਼ਵਿਨ, ਜਸਪ੍ਰੀਤ ਬੁਮਰਾਹ, ਟਾਈਮਲ ਮਿਲਸ, ਜੈਦੇਵ ਉਨਾਦਕਟ।


ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

  • Mumbai Indians
  • Lucknow Super Giant
  • Indian Premier League
  • IPL 2022
  • IPL
  • ਮੁੰਬਈ ਇੰਡੀਅਨਜ਼
  • ਲਖਨਊ ਸੁਪਰ ਜਾਇੰਟਸ
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ 2022
  • ਆਈ ਪੀ ਐੱਲ

ਕ੍ਰਿਸਟੀਆਨੋ ਰੋਨਾਲਡੋ ਨੇ ਵਾਪਸੀ 'ਤੇ ਗੋਲ ਕੀਤਾ, ਪਰ ਮੈਨਚੈਸਟਰ ਯੂਨਾਈਟਿਡ ਹਾਰੀ

NEXT STORY

Stories You May Like

  • ipl 2026 pbks vs mi
    IPL 2026: ਪ੍ਰਭਸਿਮਰਨ ਦਾ ਤੂਫ਼ਾਨੀ ਅਰਧ ਸੈਂਕੜਾ, ਪੰਜਾਬ ਨੇ ਮੁੰਬਈ ਨੂੰ ਦਿੱਤਾ 201 ਦੌੜਾਂ ਦਾ ਟੀਚਾ
  • ipl 2026 csk vs lsg
    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ, ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ
  • lsg vs rcb
    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
  • pbks vs dc ipl 2026
    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ ਦਾ ਟੀਚਾ, ਪ੍ਰਿਯਾਂਸ-ਅਈਅਰ ਨੇ ਜੜੇ ਅਰਧ ਸੈਂਕੜੇ
  • lucknow set a target of 229 runs for mumbai
    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ, ਲਖਨਊ ਨੇ ਮੁੰਬਈ ਨੂੰ ਦਿੱਤਾ 229 ਦੌੜਾਂ ਦਾ ਟੀਚਾ
  • rcb vs kkr ipl 2026
    ਰਿੰਕੂ-ਅੰਗਕ੍ਰਿਸ਼ ਦੀ ਤੂਫ਼ਾਨੀ ਬੱਲੇਬਾਜ਼ੀ, KKR ਨੇ RCB ਨੂੰ ਦਿੱਤਾ 193 ਦੌੜਾਂ ਦਾ ਟੀਚਾ
  • ipl 2026 csk vs lsg
    IPL 2026 CSK vs LSG: 5 ਓਵਰਾਂ ਤਕ ਲਖਨਊ ਨੇ ਬਣਾਈਆਂ 77 ਦੌੜਾਂ
  • lsg vs rcb ipl 2026
    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ
  • ias and pcs officers given responsibility of general observer
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • virat kohli changed in love with his wife quit non veg
      'ਅਨੁੁਸ਼ਕਾ ਦੇ ਆਉਣ ਨਾਲ ਬਦਲ ਗਈ ਜ਼ਿੰਦਗੀ, ਪਿਆਰ 'ਚ ਛੱਡਿਆ Non-Veg..!' ਕੋਹਲੀ...
    • another big controversy in indian hockey
      ਭਾਰਤੀ ਹਾਕੀ 'ਚ ਮੁੜ ਵੱਡਾ ਵਿਵਾਦ ! ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਸਪੋਰਟ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • fast bowler suffers serious injury in ongoing match
      ਚਲਦੇ ਮੈਚ 'ਚ ਤੇਜ਼ ਗੇਂਦਬਾਜ਼ ਦੇ ਲੱਗੀ ਗੰਭੀਰ ਸੱਟ ! ਸਟ੍ਰੈਚਰ 'ਤੇ ਚੁੱਕ ਕੇ...
    • team announced
      T20 ਵਿਸ਼ਵ ਕੱਪ ਲਈ ਹੋ ਗਿਆ ਟੀਮ ਦਾ ਐਲਾਨ ! ਪਹਿਲੇ ਮੁਕਾਬਲੇ 'ਚ ਹੀ ਭਾਰਤ-ਪਾਕਿ...
    • lsg code of conduct
      CSK ਨੂੰ ਕਰਾਰੀ ਸ਼ਿਕਸਤ ਦੇਣ ਦੇ ਬਾਵਜੂਦ LSG ਨੂੰ ਹੋਇਆ 'ਨੁਕਸਾਨ' ! ਕਪਤਾਨ ਪੰਤ...
    • shakira and burna boy  s   dai dai   will be the official song of the world cup
      ਸ਼ਕੀਰਾ ਤੇ ਬਰਨਾ ਬੌਏ ਦਾ ‘ਦਾਈ ਦਾਈ’ ਹੋਵੇਗਾ FIFA ਵਿਸ਼ਵ ਕੱਪ ਦਾ ਅਧਿਕਾਰਤ ਗੀਤ
    • is shehnaaz gill dating this rcb cricketer
      ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?
    • today there will be a match between kolkata and gujarat
      ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ, ਇਨ੍ਹਾਂ ਗੇਂਦਬਾਜ਼ਾਂ 'ਤੇ...
    • lsg vs csk
      ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ 7 ਵਿਕਟਾਂ ਨਾਲ ਦਰਜ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +