Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    9:39:10 PM

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਲਖਨਊ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਜਾਣੋ ਕਿਸ ਟੀਮ ਦਾ ਪਲੜਾ ਹੈ ਭਾਰੀ

SPORTS News Punjabi(ਖੇਡ)

IPL 2022 : ਲਖਨਊ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਜਾਣੋ ਕਿਸ ਟੀਮ ਦਾ ਪਲੜਾ ਹੈ ਭਾਰੀ

  • Author Tarsem Singh,
  • Updated: 15 May, 2022 01:00 PM
Sports
lucknow super giants vs rajasthan royals  lsg vs rr  ipl 2022
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 63ਵਾਂ ਮੈਚ ਅੱਜ ਲਖਨਊ ਸੁਪਰ ਜਾਇੰਟਸ ਤੇ ਰਾਜਸਥਾਨ ਰਾਇਲਜ਼ ਦੇ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾਵੇਗਾ। ਲਖਨਊ ਨੇ 12 ਮੁਕਾਬਲੇ ਖੇਡ ਕੇ 8 'ਚ ਜਿੱਤ ਹਾਸਲ ਕੀਤੀ ਹੈ ਤੇ ਉਹ ਅੰਕ ਸੂਚੀ 'ਚ ਦੂਜੇ ਸਥਾਨ 'ਤੇ ਮੌਜੂਦ ਹੈ। ਰਾਜਸਥਾਨ ਦੀ ਟੀਮ ਨੇ 12 ਮੁਕਾਬਲਿਆਂ 'ਚੋਂ 7 ਜਿੱਤੇ ਹਨ। 

ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਆਸਟ੍ਰੇਲੀਆ ਦੇ ਮਸ਼ਹੂਰ ਸਾਬਕਾ ਕ੍ਰਿਕਟਰ 'ਐਂਡਰਿਊ ਸਾਈਮੰਡਸ' ਦੀ ਭਿਆਨਕ ਹਾਦਸੇ ਦੌਰਾਨ ਮੌਤ

ਦੋਵੇਂ ਹੀ ਟੀਮਾਂ ਪਲੇਅ ਆਫ਼ ਦੀਆਂ ਵੱਡੀਆਂ ਦਾਅਵੇਦਾਰ ਹਨ। ਲਖਨਊ ਦੀ ਟੀਮ ਨੂੰ ਰਾਜਸਥਾਨ ਰਾਇਲਜ਼ ਦੇ ਖ਼ਿਲਫ਼ ਬੱਲੇਬਾਜ਼ਾਂ ਨੂੰ ਆਪਣੀ ਕਾਬਲੀਅਤ ਦਿਖਾਉਣੀ ਹੋਵੇਗੀ। ਰਾਜਸਥਾਨ ਟੀਮ ਆਪਣੀ ਖ਼ਰਾਬ ਰਣਨੀਤੀ ਕਾਰਨ ਮੁਕਾਬਲੇ ਹਾਰਦੀ ਹੈ। ਰਾਜਸਥਾਨ ਨੂੰ ਆਪਣੇ ਬੈਟਿੰਗ ਆਰਡਰ 'ਚ ਗ਼ੈਰ ਜ਼ਰੂਰੀ ਬਦਲਾਅ ਤੋਂ ਬਚਣਾ ਹੋਵੇਗਾ।

ਇਹ ਵੀ ਪੜ੍ਹੋ : IPL 2022 : ਕੋਲਕਾਤਾ ਨੇ ਹੈਦਰਾਬਾਦ ਨੂੰ 54 ਦੌੜਾਂ ਨਾਲ ਹਰਾਇਆ

ਦੋਵੇਂ ਟੀਮਾਂ ਦੀਆਂ ਸੰਭਾਵਿਤ ਪਲੇਇੰਗ ਇਲੈਵਨ :- 

ਲਖਨਊ ਸੁਪਰ ਜਾਇੰਟਸ : ਕਵਿੰਟਨ ਡੀ ਕਾਕ (ਵਿਕਟਕੀਪਰ), ਕੇ. ਐਲ. ਰਾਹੁਲ (ਕਪਤਾਨ), ਦੀਪਕ ਹੁੱਡਾ, ਮਾਰਕਸ ਸਟੋਈਨਿਸ, ਕਰੁਣਾਲ ਪੰਡਯਾ, ਆਯੂਸ਼ ਬਡੋਨੀ, ਜੇਸਨ ਹੋਲਡਰ, ਦੁਸ਼ਮੰਥਾ ਚਮੀਰਾ, ਰਵੀ ਬਿਸ਼ਨੋਈ, ਅਵੇਸ਼ ਖਾਨ, ਮੋਹਸਿਨ ਖਾਨ।

ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਜੋਸ ਬਟਲਰ, ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਦੇਵਦੱਤ ਪਡੀਕੱਲ, ਰਾਸੀ ਵੈਨ ਡੇਰ ਡੁਸੇਨ, ਰੀਆਨ ਪਰਾਗ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਪ੍ਰਸਿਧ ਕ੍ਰਿਸ਼ਨਾ, ਯੁਜਵੇਂਦਰ ਚਾਹਲ, ਕੁਲਦੀਪ ਸੇਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Lucknow Super Giants vs Rajasthan Royals
  • LSG vs RR
  • IPL 2022
  • Cricket Updates
  • Cricket News
  • ਲਖਨਊ ਸੁਪਰ ਜਾਇੰਟਸ ਬਨਾਮ ਰਾਜਸਥਾਨ ਰਾਇਲਜ਼
  • ਐੱਲ ਐੱਸ ਜੀ ਬਨਾਮ ਆਰ ਆਰ
  • ਆਈ ਪੀ ਐੱਲ 2022

IPL 2022 : ਰਿਤੂਰਾਜ ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 134 ਦੌੜਾਂ ਦਾ ਟੀਚਾ

NEXT STORY

Stories You May Like

  • ipl 2026  delhi to face rajasthan today
    IPL 2026: ਦਿੱਲੀ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • ipl 2026  big clash between rcb and mumbai today
    IPL 2026: RCB ਤੇ ਮੁੰਬਈ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • ipl 2026  chennai face lucknow today
    IPL 2026: ਚੇਨਈ ਦਾ ਸਾਹਮਣਾ ਅੱਜ ਲਖਨਊ ਨਾਲ, ਜਾਣੋ ਕੀ ਕਹਿੰਦੇ ਨੇ ਅੰਕੜੇ
  • ipl 2026 rajasthan to face lucknow in do or die clash
    IPL 2026 : ਲਖਨਊ ਵਿਰੁੱਧ ‘ਕਰੋ ਜਾਂ ਮਰੋ’ ਦੇ ਮੁਕਾਬਲੇ 'ਚ ਉਤਰੇਗਾ ਰਾਜਸਥਾਨ
  • ipl 2026 csk vs lsg
    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ, ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ
  • rajasthan won the toss and invited lucknow to bat
    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਲਖਨਊ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • lsg vs rcb ipl 2026
    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ
  • ipl 2026 csk vs lsg
    IPL 2026 CSK vs LSG: 5 ਓਵਰਾਂ ਤਕ ਲਖਨਊ ਨੇ ਬਣਾਈਆਂ 77 ਦੌੜਾਂ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026 arshdeep singh in controversy again
      IPL 2026: ਮੁੜ ਵਿਵਾਦਾਂ 'ਚ ਅਰਸ਼ਦੀਪ ਸਿੰਘ ! ਹੁਣ ਇਕ ਹੋਰ ਵੀਡੀਓ ਹੋ ਗਈ ਵਾਇਰਲ
    • delhi hc reprimands wfi in phogat case
      'ਮਾਂ ਬਣਨਾ ਗੁਨਾਹ ਨਹੀਂ, ਬਦਲੇ ਦੀ ਭਾਵਨਾ ਨਾਲ ਕੰਮ ਨਾ ਕਰੋ', ਫੋਗਾਟ ਮਾਮਲੇ 'ਚ...
    • team announced for odi series
      ODI ਸੀਰੀਜ਼ ਲਈ ਟੀਮ ਦਾ ਹੋ ਗਿਆ ਐਲਾਨ ! 3 ਨਵੇਂ ਖਿਡਾਰੀਆਂ ਨੂੰ ਮਿਲਿਆ ਮੌਕਾ
    • ipl 2026  huge losses after crushing defeat
      IPL 2026: ਕਰਾਰੀ ਹਾਰ ਮਗਰੋਂ ਹੋ ਗਿਆ ਭਾਰੀ ਨੁਕਸਾਨ ! BCCI ਨੇ ਕਪਤਾਨ ਤੇ ਟੀਮ...
    • dinesh kratika warns this player should not be compared with tendulkar
      ਦਿਨੇਸ਼ ਕਾਰਤਿਕ ਦੀ ਚੇਤਾਵਨੀ, ਇਸ ਖਿਡਾਰੀ ਦੀ ਨਾ ਕੀਤੀ ਜਾਵੇ ਸਚਿੰਨ ਤੇਂਦੁਲਕਰ ਨਾਲ...
    • canada defeated norway
      ਕੈਨੇਡਾ ਨੇ ਨਾਰਵੇ ਨੂੰ ਹਰਾਇਆ, ਮਾਰਕ ਸ਼ੈਫੇਲੀ ਦੀ ਹੈਟ੍ਰਿਕ ਨਾਲ ਦਰਜ  ਹੋਈ...
    • famous racer passed away
      ਦੋ ਵਾਰ ਕੱਪ ਸੀਰੀਜ਼ ਖਿਤਾਬ ਜਿੱਤਣ ਵਾਲੇ ਮਸ਼ਹੂਰ ਰੇਸਰ ਨੇ 41 ਸਾਲ ਦੀ ਉਮਰ 'ਚ...
    • shubman gill breaks sachin tendulkar s record
      ਸ਼ੁਭਮਨ ਗਿੱਲ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ
    • 2 indian players banned
      2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ
    • gt vs csk  ipl 2026
      IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ ਜਿੱਤ, ਚੇਨਈ ਟੂਰਨਾਮੈਂਟ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +