Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:33:32 AM

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ...

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਡੂ ਪਲੇਸਿਸ ਦਾ ਅਰਧ ਸੈਂਕੜਾ, ਬੈਂਗਲੁਰੂ ਨੇ ਲਖਨਊ ਨੂੰ ਦਿੱਤਾ 182 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2022 : ਡੂ ਪਲੇਸਿਸ ਦਾ ਅਰਧ ਸੈਂਕੜਾ, ਬੈਂਗਲੁਰੂ ਨੇ ਲਖਨਊ ਨੂੰ ਦਿੱਤਾ 182 ਦੌੜਾਂ ਦਾ ਟੀਚਾ

  • Updated: 19 Apr, 2022 09:21 PM
Sports
lucknow super giants vs royal challengers bangalore
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਲਾਮੀ ਬੱਲੇਬਾਜ਼ ਫਾਫ ਡੂ ਪਲੇਸਿਸ (96) ਦੀ ਕਪਤਾਨੀ ਪਾਰੀ ਦੀ ਬਦੌਲਤ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਦੇ ਵਿਰੁੱਧ ਮੰਗਲਵਾਰ ਨੂੰ 20 ਓਵਰਾਂ ਵਿਚ 6 ਵਿਕਟਾਂ 'ਤੇ 181 ਦੌੜਾਂ ਬਣਾਈਆਂ। ਡੀ ਵਾਈ ਪਾਟਿਸ ਸਪੋਰਟਸ ਅਕਾਦਮੀ ਸਟੇਡੀਅਮ 'ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਪਹਿਲੇ ਹੀ ਓਵਰ ਵਿਚ 2 ਝਟਕੇ ਲੱਗੇ ਜਦਕਿ ਪਾਰੀ ਦੇ ਪਹਿਲੇ ਓਵਰ ਵਿਚ ਚਾਮੀਰਾ ਦੀ 5ਵੀਂ ਗੇਂਦ 'ਤੇ ਅਨੁਜ ਰਾਵਤ (4) ਅਤੇ 6ਵੀਂ ਗੇਂਦ 'ਤੇ ਵਿਰਾਟ ਕੋਹਲੀ ਜ਼ੀਰੋ ਦੇ ਸਕੋਰ 'ਤੇ ਆਊਟ ਹੋਏ ਪਰ ਦੂਜੇ ਪਾਸੇ ਟਿਕ ਕੇ ਖੇਡ ਰਹੇ ਕਪਤਾਨ ਡੂ ਪਲੇਸਿਸ ਨੇ ਵਧੀਆ ਬੱਲੇਬਾਜ਼ੀ ਕੀਤੀ ਅਤੇ ਸਕੋਰ ਬੋਰਡ ਚੱਲਦਾ ਰੱਖਿਆ।

PunjabKesari

ਇਹ ਵੀ ਪੜ੍ਹੋ : ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ
ਡੂ ਪਲੇਸਿਸ ਨੇ 96 ਦੌੜਾਂ ਸਿਰਫ 64 ਗੇਂਦਾਂ ਵਿਚ ਬਣਾਈਆਂ, ਜਿਸ ਵਿਚ ਉਨ੍ਹਾਂ ਨੇ 2 ਛੱਕੇ ਅਤੇ 11 ਚੌਕੇ ਲਗਾਏ। ਸੈਂਕੜੇ ਵੱਲ ਵਧ ਰਹੇ ਡੂ ਪਲੇਸਿਸ ਦੀ ਪਾਰੀ ਦਾ ਅੰਤ ਜੇਸਨ ਹੋਲਡਰ ਨੇ ਕੀਤਾ ਜਦੋ ਪਾਰੀ ਦੇ ਆਖਰੀ ਓਵਰ ਵਿਚ ਹੌਲੀ ਬਾਊਂਸਰ ਨੂੰ ਮਾਰਨ ਦੀ ਕੋਸ਼ਿਸ਼ ਵਿਚ ਉਹ ਕੈਚ ਆਊਟ ਹੋ ਗਏ। ਇਸ ਤੋਂ ਪਹਿਲਾਂ ਗਲੇਨ ਮੈਕਸਵੈੱਲ (23) ਅਤੇ ਸ਼ਾਹਬਾਜ਼ ਅਹਿਮਦ (26) ਨੇ ਕਪਤਾਨ ਦਾ ਵਧੀਆ ਸਾਥ ਦਿੰਦੇ ਹੋਏ ਸਕੋਰ ਨੂੰ ਅੱਗੇ ਵਧਾਇਆ। ਲਖਨਊ ਵਲੋਂ ਚਾਮੀਰਾ ਤੇ ਹੋਲਡਰ ਨੇ 2-2 ਵਿਕਟਾਂ ਹਾਸਲ ਕੀਤੀਆਂ ਜਦਕਿ ਕਰੁਣਾਲ ਪੰਡਯਾ ਨੂੰ ਇਕ ਵਿਕਟ ਮਿਲਿਆ।

PunjabKesari

ਇਹ ਵੀ ਪੜ੍ਹੋ : ਦਿੱਲੀ ਟੀਮ 'ਚ ਨਿਕਲੇ ਕੋਰੋਨਾ ਦੇ 4 ਮਾਮਲੇ, ਮਿਸ਼ੇਲ ਮਾਰਸ਼ ਵੀ ਪਾਜ਼ੇਟਿਵ

PunjabKesari

ਦੋਵੇਂ ਟੀਮਾਂ ਇਸ ਤਰ੍ਹਾ ਹਨ -
ਲਖਨਊ ਸੁਪਰ ਜਾਇੰਟਸ :-
ਕੇ. ਐੱਲ. ਰਾਹੁਲ (ਕਪਤਾਨ), ਕਵਿੰਟਨ ਡੀ ਕਾਕ (ਵਿਕਟਕੀਪਰ), ਆਯੁਸ਼ ਬਡੋਨੀ, ਦੀਪਕ ਹੁੱਡਾ, ਮਾਰਕਸ ਸਟੋਇਨਸ, ਜੇਸਨ ਹੋਲਡਰ, ਕਰੁਣਾਲ ਪੰਡਯਾ, ਕ੍ਰਿਸ਼ਣੱਪਾ ਗੌਤਮ, ਦੁਸ਼ਮੰਥ ਚਮੀਰਾ, ਆਵੇਸ਼ ਖ਼ਾਨ, ਰਵੀ ਬਿਸ਼ਨੋਈ।

ਰਾਇਲ ਚੈਲੰਜਰਜ਼ ਬੈਂਗਲੁਰੂ :- ਅਨੁਜ ਰਾਵਤ, ਫਾਫ ਡੁਪਲੇਸਿਸ (ਕਪਤਾਨ), ਵਿਰਾਟ ਕੋਹਲੀ, ਦਿਨੇਸ਼ ਕਾਰਤਿਕ (ਵਿਕਟਕੀਪਰ), ਗਲੇਨ ਮੈਕਸਵੈੱਲ, ਵਾਨਿੰਦੂ ਹਸਰੰਗਾ, ਸ਼ਾਹਬਾਜ਼ ਅਹਿਮਦ, ਸੁਯਸ਼ ਪ੍ਰਭੂਦੇਸਾਈ, ਮੁਹੰਮਦ ਸਿਰਾਜ, ਆਕਾਸ਼ਦੀਪ ਸਿੰਘ, ਜੋਸ਼ ਹੇਜ਼ਲਵੁੱਡ।

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

  • Royal Challengers Bangalore
  • Lucknow Super Giants
  • Indian Premier League
  • IPL 2022
  • IPL
  • ਰਾਇਲ ਚੈਲੰਜਰਜ਼ ਬੈਂਗਲੁਰੂ
  • ਲਖਨਊ ਸੁਪਰ ਜਾਇੰਟਸ
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ 2022
  • ਆਈ ਪੀ ਐੱਲ

ਭਾਰਤ ਦੇ ਡੀ. ਗੁਕੇਸ਼ ਨੇ ਜਿੱਤਿਆ ਲਾ ਰੋਡਾ ਇੰਟਰਨੈਸ਼ਨਲ ਸ਼ਤਰੰਜ 2022 ਦਾ ਖ਼ਿਤਾਬ

NEXT STORY

Stories You May Like

  • asian games 2026 ind vs pak
    ਏਸ਼ੀਆਈ ਖੇਡਾਂ: ਅਭਿਸ਼ੇਕ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ ਪਾਕਿ ਨੂੰ ਦਿੱਤਾ 212 ਦੌੜਾਂ ਦਾ ਟੀਚਾ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • csk  s major decision ahead of ipl 2027
    IPL 2027 ਤੋਂ ਪਹਿਲਾਂ CSK ਦਾ ਵੱਡਾ ਫੈਸਲਾ, ਇਕ ਹੋਰ ਧੁਰੰਧਰ ਦੀ ਹੋਈ ਟੀਮ 'ਚੋਂ ਛੁੱਟੀ
  • ganguly appointed head coach of delhi capitals for ipl 2027
    IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ ਨੂੰ ਮਿਲੀ ਜ਼ਿੰਮੇਵਾਰੀ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • bcci postpones ipl meeting scheduled for october 15
    BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
  • major challenge facing punjab kings ahead of ipl 2027
    IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ ਛੱਡਿਆ ਸਾਥ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • messi records
      ਫਰਾਂਸ ਦੇ ਐਮਬਾਪੇ ਤੇ ਨਾਰਵੇ ਦੇ ਹਾਲੈਂਡ ਨੇ ਤੋੜੇ ਮੈਸੀ ਦੇ ਰਿਕਾਰਡ
    • india vs wi
      ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ ਮੁਕਾਬਲਾ ? ਬੈਂਗਲੁਰੂ ਤੋਂ ਆਈ...
    • indian women team to begin a new era under mandhana captaincy
      ‘ਮੰਧਾਨਾ’ ਦੀ ਕਪਤਾਨੀ ’ਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਭਾਰਤੀ ਮਹਿਲਾ ਟੀਮ
    • modi said in his meeting with the winners of the asian games
      ਏਸ਼ੀਆਈ ਖੇਡਾਂ ਦੇ ਜੇਤੂਆਂ ਨਾਲ ਮੁਲਾਕਾਤ 'ਚ ਬੋਲੇ ਮੋਦੀ- ਇਹ ਸਫ਼ਲਤਾ ਕਰੋੜਾਂ...
    • elina svitolina reaches the quarter finals of the wuhan open
      ਏਲੀਨਾ ਸਵਿਤੋਲੀਨਾ ਵੂਹਾਨ ਓਪਨ ਦੇ ਕੁਆਰਟਰ ਫਾਈਨਲ 'ਚ ਪੁੱਜੀ
    • indian long jumper murali sreeshankar underwent ankle surgery
      ਲੰਡਨ 'ਚ ਭਾਰਤੀ ਲੌਂਗ ਜੰਪਰ ਮੁਰਲੀ ਸ਼੍ਰੀਸ਼ੰਕਰ ਦੇ ਗਿੱਟੇ ਦੀ ਸਰਜਰੀ ਹੋਈ
    • we want to play t20 cricket fearlessly and intelligently  shafali
      ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ
    • vishwajit more won a silver medal at the under 23 world championship
      ਵਿਸ਼ਵਜੀਤ ਮੋਰੇ ਨੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਗਮਾ
    • tilak varma  s dismissal was the   turning point   of the match  sanju samson
      ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ
    • sikandar raza will stick to his decision to retire after the 2027 world cup
      2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +