Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    12:03:05 PM

  • ceasefire  lpg  india  plane  mumbai

    ਜੰਗਬੰਦੀ ਮਗਰੋਂ Good News ! 15,400 ਟਨ LPG ਲੈ...

  • trump issues warning to iran

    'ਅਜਿਹੇ ਧਮਾਕੇ ਕਰਾਂਗੇ, ਜਿਹੜੇ ਪਹਿਲਾਂ ਕਦੇ ਨਹੀਂ...

  • iran lays sea mines in hormuz

    ਹੋਰਮੁਜ਼ 'ਚ ਈਰਾਨ ਨੇ ਵਿਛਾ 'ਤੀਆਂ ਬਾਰੂਦੀ...

  • pspcl big scam

    ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 'ਚ ਕਰੋੜਾਂ ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਮੈਗਨਸ ਕਾਰਲਸਨ ਬਣਿਆ ਬਲਿਟਜ਼ ਦਾ ਵੀ ਜੇਤੂ

SPORTS News Punjabi(ਖੇਡ)

ਮੈਗਨਸ ਕਾਰਲਸਨ ਬਣਿਆ ਬਲਿਟਜ਼ ਦਾ ਵੀ ਜੇਤੂ

  • Updated: 01 Jan, 2020 12:04 AM
Jalandhar
magnus carlson also becomes the winner of the blitz
  • Share
    • Facebook
    • Tumblr
    • Linkedin
    • Twitter
  • Comment

ਮਾਸਕੋ (ਨਿਕਲੇਸ਼ ਜੈਨ)— ਵਿਸ਼ਵ ਸ਼ਤਰੰਜ ਕਲਾਸੀਕਲ ਸ਼ਤਰੰਜ ਚੈਂਪੀਅਨ ਮੈਗਨਸ ਕਾਰਲਸਨ ਨੇ ਆਖਿਰਕਾਰ ਆਪਣੇ ਆਪ ਨੂੰ ਸ਼ਤਰੰਜ ਜਗਤ ਦਾ ਸੁਪਰ ਬੌਸ ਸਾਬਤ ਕਰਦਿਆਂ 2014 ਤੋਂ ਬਾਅਦ ਸ਼ਤਰੰਜ ਇਤਿਹਾਸ ਵਿਚ ਦੂਜੀ ਵਾਰ ਕਲਾਸੀਕਲ ਦੇ ਨਾਲ-ਨਾਲ ਰੈਪਿਡ ਤੇ ਬਲਿਟਜ਼  ਸ਼ਤਰੰਜ ਦਾ ਵਿਸ਼ਵ ਖਿਤਾਬ ਆਪਣੇ ਨਾਂ ਕਰ ਲਿਆ। ਨਾਲ ਹੀ ਤਿੰਨੇ ਹੀ ਫਾਰਮੈੱਟ ਵਿਚ ਇਕ ਵਾਰ ਫਿਰ ਮੈਗਨਸ ਵਿਸ਼ਵ ਦਾ ਨੰਬਰ-1 ਖਿਡਾਰੀ ਬਣ ਗਿਆ।  2 ਦਿਨ ਪਹਿਲਾਂ ਰੈਪਿਡ ਸ਼ਤਰੰਜ ਦਾ ਖਿਤਾਬ ਜਿੱਤਣ ਤੋਂ ਬਾਅਦ ਕਾਰਲਸਨ ਦੀਆਂ ਨਜ਼ਰਾਂ ਵਿਸ਼ਵ ਬਲਿਟਜ਼ ਖਿਤਾਬ ਹਾਸਲ ਕਰਨ 'ਤੇ ਸਨ ਤੇ ਉਸ ਨੇ 21 ਰਾਊਂਡਾਂ ਦੇ ਇਸ ਟੂਰਨਾਮੈਂਟ ਵਿਚ 13 ਜਿੱਤਾਂ, 7 ਡਰਾਅ ਤੇ ਇਕ ਹਾਰ ਦੇ ਨਾਲ 16.5 ਅੰਕ ਬਣਾਏ  ਪਰ ਅਮਰੀਕਾ ਦਾ ਹਿਕਾਰੂ ਨਾਕਾਮੁਰਾ ਵੀ ਇੰਨੇ ਹੀ ਅੰਕਾਂ ਨਾਲ ਸਾਂਝੇ ਤੌਰ 'ਤੇ ਪਹਿਲੇ ਸਥਾਨ 'ਤੇ ਪਹੁੰਚ ਗਿਆ ਪਰ ਕਾਰਲਸਨ ਨੇ ਨਾਕਾਮੁਰਾ ਨੂੰ ਟਾਈਬ੍ਰੇਕ ਵਿਚ 1.5-0.5 ਨਾਲ ਹਰਾਉਂਦਿਆਂ ਸ਼ਤਰੰਜ ਦੇ ਫਟਾਫਟ ਫਾਰਮੈੱਟ ਦੇ ਸਭ ਤੋਂ ਛੋਟੇ ਸਵਰੂਪ ਬਲਿਟਜ਼ ਸ਼ਤਰੰਜ ਦਾ ਖਿਤਾਬ ਵੀ ਹਾਸਲ ਕਰ ਲਿਆ।
ਹੰਪੀ ਬਲਿਟਜ਼ ਪ੍ਰਤੀਯੋਗਿਤਾ 'ਚ 12ਵੇਂ ਸਥਾਨ  'ਤੇ ਰਹੀ
ਭਾਰਤੀ ਗ੍ਰੈਂਡ ਮਾਸਟਰ ਕੋਨੇਰੂ ਹੰਪੀ ਦਾ ਆਖਰੀ ਤਿੰਨ ਦੌਰ ਵਿਚ ਹਾਰ ਦੇ ਕਾਰਣ ਵਿਸ਼ਵ ਮਹਿਲਾ ਰੈਪਿਡ ਅਤੇ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿਚ ਦੂਜਾ ਖਿਤਾਬ ਜਿੱਤਣ ਦਾ ਸੁਪਨਾ ਟੁੱਟ ਗਿਆ ਹੈ ਤੇ ਦੋ ਦਿਨ ਤਕ ਚੱਲੀ ਬਲਿਟਜ਼ ਪ੍ਰਤੀਯੋਗਿਤਾ ਦੇ ਆਖਿਰ ਵਿਚ ਉਸ ਨੂੰ 12ਵੇਂ ਸਥਾਨ 'ਤੇ ਰਹਿ ਕੇ ਸਬਰ ਕਰਨਾ ਪਿਆ।

  • World Chess Classical
  • Chess Champion
  • Magnus Carlson ਵਿਸ਼ਵ ਸ਼ਤਰੰਜ ਕਲਾਸੀਕਲ
  • ਸ਼ਤਰੰਜ ਚੈਂਪੀਅਨ
  • ਮੈਗਨਸ ਕਾਰਲਸਨ

MHADA ਗਾਵਸਕਰ ਤੋਂ ਕ੍ਰਿਕਟ ਅਕੈਡਮੀ ਦੀ ਜ਼ਮੀਨ ਲਵੇਗੀ ਵਾਪਸ

NEXT STORY

Stories You May Like

  • gunfire erupted inside and outside the civil hospital in phagwara
    ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਫਗਵਾੜਾ ਦਾ ਸਿਵਲ ਹਸਪਤਾਲ! ਬਣਿਆ ਦਹਿਸ਼ਤ ਦਾ ਮਾਹੌਲ
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • goldman sachs warns  if the war ends    the impact will remain
    Goldman Sachs ਦੀ ਚਿਤਾਵਨੀ : ਜੰਗ ਖਤਮ ਹੋ ਵੀ ਜਾਵੇ... ਲੰਮੇ ਸਮੇਂ ਤੱਕ ਬਣਿਆ ਰਹੇਗਾ ਪ੍ਰਭਾਵ
  • lifeline for india
    ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ ਦੀ ਸਪਲਾਈ
  • stylish look  new trend  v neck dress
    ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ ਬਣੀ ਵੀ-ਨੈੱਕ ਡਰੈੱਸ
  • gurdwara sikh center honours sikh leaders who won foreign council elections
    ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਦੇਸ਼ੀ ਕੌਂਸਲ ਚੋਣਾਂ ’ਚ ਜੇਤੂ ਸਿੱਖ ਆਗੂਆਂ ਦਾ ਸਨਮਾਨ
  • winner of  80 million jackpot wins after three months
    ਤਿੰਨ ਮਹੀਨਿਆਂ ਬਾਅਦ ਬਹੁੜਿਆ 80 ਮਿਲੀਅਨ ਡਾਲਰ ਦਾ ਜੇਤੂ, ਜਾਣੋ ਕਿਉਂ ਹੋਈ ਇਨਾਮ ਲੈਣ 'ਚ ਦੇਰੀ
  • preeti and deepak make winning start
    ਏਸ਼ੀਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ 2026 : ਪ੍ਰੀਤੀ ਤੇ ਦੀਪਕ ਦੀ ਜੇਤੂ ਸ਼ੁਰੂਆਤ
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
Trending
Ek Nazar
suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • dc vs gt  ipl 2026
      IPL 2026: ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਗਿੱਲ ਦੀ ਹੋਈ...
    • monte carlo masters  jannik sinner and carlos alcaraz start with wins
      ਮੋਂਟੇ ਕਾਰਲੋ ਮਾਸਟਰਜ਼: ਜੈਨਿਕ ਸਿਨਰ ਅਤੇ ਕਾਰਲੋਸ ਅਲਕਾਰਾਜ਼ ਦੀ ਜਿੱਤ ਨਾਲ...
    • rr vs mi  coach jayawardene defends indian bowler bumrah
      RR vs MI: 'ਬੁਮਰਾਹ ਬਸ ਆਪਣੀ ਲੈਂਥ ਤੋਂ ਖੁੰਝ ਗਏ', ਕੋਚ ਜੈਵਰਧਨੇ ਨੇ ਕੀਤਾ...
    • ipl 2026 ms dhoni doubtful for chennai super kings
      ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ
    • omg the entire team collapsed for only 7 runs in the t20i match
      OMG! ਸਿਰਫ 7 ਦੌੜਾਂ 'ਤੇ ਢੇਰ ਹੋਈ ਪੂਰੀ ਟੀਮ, 7 ਬੱਲੇਬਾਜ਼ ZERO 'ਤੇ ਹੋਏ OUT
    • sourav ganguly  s controversial statement on the actor  s case
      ਅਦਾਕਾਰ ਦੀ ਮੌਤ 'ਤੇ ਸੌਰਵ ਗਾਂਗੁਲੀ ਦਾ ਵਿਵਾਦਿਤ ਬਿਆਨ ! ਖੜ੍ਹਾ ਹੋਇਆ ਬਖੇੜਾ
    • veteran fast bowler heaps praise on vaibhav suryavanshi
      ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼...
    • shami should be played with bumrah  former indian captain
      ਬੁਮਰਾਹ ਨਾਲ ਸ਼ੰਮੀ ਨੂੰ ਹੀ ਖਿਡਾਉਣਾ ਚਾਹੀਦੈ : ਸਾਬਕਾ ਭਾਰਤੀ ਕਪਤਾਨ ਦੀ...
    • vaibhav cried profusely while getting out
      ਬੁਮਰਾਹ ਨੂੰ ਛੱਕੇ ਮਾਰੇ ਪਰ ਫਿਰ ਆਊਟ ਹੁੰਦੇ ਫੁੱਟ-ਫੁੱਟ ਰੋਇਆ ਵੈਭਵ! ਵੇਖੋ...
    • ipl 2026  why did mitchell santner not play against rr
      IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +