Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:42:24 PM

  • heavy rain alert in 8 districts of punjab

    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ,...

  • explosion in tanker in pathankot

    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1...

  • wife murder case

    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ...

  • punjab police youth congress

    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੀ ਧੋਨੀ ਅਤੇ ਉਨ੍ਹਾਂ ਦੀ ਪਤਨੀ ਫੜਨਗੇ ਭਾਜਪਾ ਦਾ ਪੱਲਾ, ਦੋਵਾਂ 'ਤੇ ਟਿਕੀਆਂ ਪਾਰਟੀ ਦੀਆਂ ਨਜ਼ਰਾਂ

SPORTS News Punjabi(ਖੇਡ)

ਕੀ ਧੋਨੀ ਅਤੇ ਉਨ੍ਹਾਂ ਦੀ ਪਤਨੀ ਫੜਨਗੇ ਭਾਜਪਾ ਦਾ ਪੱਲਾ, ਦੋਵਾਂ 'ਤੇ ਟਿਕੀਆਂ ਪਾਰਟੀ ਦੀਆਂ ਨਜ਼ਰਾਂ

  • Edited By Cherry,
  • Updated: 25 Aug, 2020 12:54 PM
Sports
mahendra singh dhoni  wife sakshi  bjp
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਹੁਣ ਰਿਪੋਰਟਸ ਮੁਤਾਬਕ ਭਾਰਤੀ ਜਨਤਾ ਪਾਰਟੀ ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਨੂੰ ਪਾਰਟੀ ਵਿਚ ਸ਼ਾਮਲ ਕਰਣ 'ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਸਾਲ 2019 ਵਿਚ ਵੀ ਬੀ.ਜੇ.ਪੀ. ਨੇ ਚੋਣ ਪ੍ਰਚਾਰਕ ਦੇ ਰੂਪ ਵਿਚ ਧੋਨੀ ਨਾਲ ਗੱਲ ਕੀਤੀ ਸੀ ਪਰ ਉਨ੍ਹਾਂ ਨੇ ਕਿਸੇ ਵੀ ਪਾਰਟੀ ਲਈ ਪ੍ਰਚਾਰ ਕਰਣ ਤੋਂ ਇਨਕਾਰ ਕਰ ਦਿੱਤਾ ਸੀ।  

ਇਹ ਵੀ ਪੜ੍ਹੋ : ਧੋਨੀ ਦੇ ਸੰਨਿਆਸ 'ਤੇ ਪਹਿਲੀ ਵਾਰ ਬੋਲੀ ਸਾਨੀਆ ਮਿਰਜਾ, ਕਿਹਾ- ਮੇਰੇ ਪਤੀ ਦੀ ਯਾਦ ਦਿਵਾਉਂਦੇ ਹਨ ਮਾਹੀ

ਉਥੇ ਹੀ ਸੰਨਿਆਸ ਦੇ ਬਾਅਦ ਧੋਨੀ ਦੇ ਬਿਜਨੈਸ ਪਾਰਟਨਰ ਅਰੁਣ ਪੰਡਿਤ ਨੇ ਕਿਹਾ ਸੀ ਕਿ ਧੋਨੀ ਟੈਰੀਟੋਰੀਅਲ ਆਰਮੀ ਵਿਚ ਸਰਗਰਮ ਰਹਿਣਗੇ। ਅਜਿਹੇ ਵਿਚ ਹੋ ਸਕਦਾ ਹੈ ਕਿ ਬੀ.ਜੇ.ਪੀ. ਸਾਕਸ਼ੀ ਧੋਨੀ ਨੂੰ ਰਾਜਨੀਤੀ ਵਿਚ ਆਉਣ ਲਈ ਮਨਾ ਲਏ। ਰਿਪੋਰਟਸ ਮੁਤਾਬਕ ਸਾਕਸ਼ੀ ਨੂੰ 2024 ਆਮ ਲੋਕ ਸਭਾ ਚੋਣਾਂ ਵਿਚ ਰਾਂਚੀ ਤੋਂ ਟਿਕਟ ਦੀ ਪੇਸ਼ਕਸ਼ ਵੀ ਕੀਤੀ ਜਾ ਸਕਦੀ ਹੈ। ਫਿਲਹਾਲ ਇਹ ਸਿਰਫ਼ ਅਟਕਲਾਂ ਹੀ ਹਨ, ਇਸ ਉੱਤੇ ਕਿਸੇ ਵੀ ਪ੍ਰਕਾਰ ਦੀ ਪੁਖਤਾ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਧੋਨੀ ਜਾਂ ਉਨ੍ਹਾਂ ਦੇ  ਮੈਨੇਜਰ ਵੱਲੋਂ ਇਸ 'ਤੇ ਕੁੱਝ ਕਿਹਾ ਗਿਆ ਹੈ।  

ਇਹ ਵੀ ਪੜ੍ਹੋ : CPL 2020: ਮੁਨਰੋ ਨੂੰ ਆਊਟ ਕਰਕੇ ਵਿੰਡੀਜ ਗੇਂਦਬਾਜ ਨੇ ਦਿਖਾਇਆ 'ਬਾਬਾ ਜੀ ਕਾ ਠੁੱਲੂ'

ਧਿਆਨਦੇਣ ਯੋਗ ਹੈ ਕਿ ਪਹਿਲਾਂ ਵੀ ਕਈ ਖਿਡਾਰੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿਚ ਕ੍ਰਿਕਟਰ ਗੌਤਮ ਗੰਭੀਰ, ਨਵਜੋਤ ਸਿੰਘ ਸਿੱਧੂ (ਸਾਬਕਾ), ਸੁਰਗਵਾਸੀ ਕ੍ਰਿਕਕਟਰ ਚੇਤਨ ਚੁਹਾਨ, ਓਲੰਪਿਕ ਤਮਗਾ ਜੇਤੂ ਰਾਜਵਰਧਨ ਸਿੰਘ ਰਾਠੌੜ, ਓਲੰਪਿਕ ਮੈਡਲਿਸਟ ਯੋਗੇਸ਼ਵਰ ਦੱਤ, ਕਾਮਨਵੈਲਥ ਗੇਮਜ਼ ਵਿਚ ਤਮਗਾ ਜਿੱਤਣ ਵਾਲੀ ਬਬੀਤਾ ਫੌਗਾਟ, ਓਲੰਪਿਕ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਸ਼ਟਲਰ ਸਾਈਨਾ ਨੇਹਵਾਲ ਸ਼ਾਮਲ ਹੈ।

ਇਹ ਵੀ ਪੜ੍ਹੋ : ਇਹ ਹੈ ਇਕ ਅਜਿਹਾ ਮਾਸਕ ਜੋ ਸਕਿੰਟਾਂ 'ਚ ਵਾਇਰਸ ਨੂੰ ਕਰਦਾ ਹੈ ਨਸ਼ਟ, ਕੀਮਤ ਹੈ ਸਿਰਫ਼ ਇੰਨੀ

  • Mahendra Singh Dhoni
  • wife Sakshi
  • BJP
  • ਮਹਿੰਦਰ ਸਿੰਘ ਧੋਨੀ
  • ਪਤਨੀ ਸਾਕਸ਼ੀ
  • ਭਾਜਪਾ

ਧੋਨੀ ਦੇ ਸੰਨਿਆਸ 'ਤੇ ਪਹਿਲੀ ਵਾਰ ਬੋਲੀ ਸਾਨੀਆ ਮਿਰਜਾ, ਕਿਹਾ- ਮੇਰੇ ਪਤੀ ਦੀ ਯਾਦ ਦਿਵਾਉਂਦੇ ਹਨ ਮਾਹੀ

NEXT STORY

Stories You May Like

  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • eyes on rahul gandhi  s next decision
    'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ
  •   golden girl   mirabai chanu now sets her sights on the asian games
    'ਗੋਲਡਨ ਗਰਲ' ਮੀਰਾਬਾਈ ਚਾਨੂ ਦੀਆਂ ਨਜ਼ਰਾਂ ਹੁਣ ਏਸ਼ੀਆਈ ਖੇਡਾਂ 'ਤੇ
  • commonwealth games athletics competitions to begin on monday
    ਰਾਸ਼ਟਰਮੰਡਲ ਖੇਡਾਂ ਦੀਆਂ ਐਥਲੈਟਿਕਸ ਪ੍ਰਤੀਯੋਗਿਤਾਵਾਂ ਸੋਮਵਾਰ ਤੋਂ, ਨੀਰਜ ਦੀਆਂ ਨਜ਼ਰਾਂ ਦੂਜੇ ਸੋਨ ਤਮਗੇ ’ਤੇ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • education minister dharmendra pradhan will not resign
    ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਹੀਂ ਦੇਣਗੇ ਅਸਤੀਫਾ ! ਪਾਰਟੀ ਉਨ੍ਹਾਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ: ਸੂਤਰ
  • malabar gold and diamonds makes dhoni its brand ambassador
    ਮਾਲਾਬਾਰ ਗੋਲਡ ਐਂਡ ਡਾਇਮੰਡਸ ਨੇ ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • this powerful player of the indian team has retired
      ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
    • west indies beat pakistan by 90 runs in the first test match
      ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ ਪਹਿਲੇ ਟੈਸਟ ਮੈਚ ’ਚ 90 ਦੌੜਾਂ ਨਾਲ ਹਰਾਇਆ
    • prannoy  unnati advance to second round of taipei open
      ਪ੍ਰਣਯ ਤੇ ਉੱਨਤੀ ਤਾਈਪੇ ਓਪਨ ਦੇ ਦੂਜੇ ਦੌਰ ’ਚ ਪੁੱਜੇ
    • england gets new test coach
      ਇੰਗਲੈਂਡ ਨੂੰ ਮਿਲ ਗਿਆ ਨਵਾਂ Test Coach, ਆਈਪੀਐੱਲ ਛੱਡ ਕੇ ਗਿਆ ਦਿੱਗਜ ਲਵੇਗਾ...
    • dilip gavit wins gold
      CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ, ਸ਼੍ਰੀਸ਼ੰਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +