Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:45:30 AM

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰਾਫੇਲ 'ਤੇ ਨਹੀਂ ਭਾਰਤੀ ਹਵਾਈ ਫ਼ੌਜ ਦੇ ਇਸ ਲੜਾਕੂ ਜਹਾਜ਼ 'ਤੇ ਫ਼ਿਦਾ ਹੈ ਧੋਨੀ ਦਾ 'ਦਿਲ'

SPORTS News Punjabi(ਖੇਡ)

ਰਾਫੇਲ 'ਤੇ ਨਹੀਂ ਭਾਰਤੀ ਹਵਾਈ ਫ਼ੌਜ ਦੇ ਇਸ ਲੜਾਕੂ ਜਹਾਜ਼ 'ਤੇ ਫ਼ਿਦਾ ਹੈ ਧੋਨੀ ਦਾ 'ਦਿਲ'

  • Edited By Cherry,
  • Updated: 10 Sep, 2020 04:00 PM
Sports
mahendra singh dhoni indian air force congratulates rafale fighter jets
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਭਾਸ਼ਾ) : ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਵੀਰਵਾਰ ਨੂੰ ਰਾਫੇਲ ਲੜਾਕੂ ਜਹਾਜ਼ਾਂ ਨੂੰ ਭਾਰਤੀ ਹਵਾਈ ਫੌਜ (ਆਈ.ਏ.ਐੱਫ.) ਦੇ ਬੇੜੇ ਵਿਚ ਸ਼ਾਮਿਲ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ 'ਆਈ.ਏ.ਐੱਫ. ਪਾਇਲਟਾਂ ਦੇ ਹੱਥਾਂ ਵਿਚ ਆ ਕੇ ਇਸ ਸ਼ਕਤੀਸ਼ਾਲੀ ਜਹਾਜ਼ ਦੀ ਮਾਰਕ ਸਮਰੱਥਾ ਹੋਰ ਵਧੇਗੀ।' ਅਜਿਹਾ ਵੀ ਸਮਾਂ ਆਉਂਦਾ ਹੈ ਜਦੋਂ  ਖੇਤਰੀ ਫ਼ੌਜ ਦੇ ਇਸ ਲੈਫਟੀਨੈਂਟ ਕਰਨਲ ਲਈ ਕ੍ਰਿਕਟ ਦੂਜੇ ਸਥਾਨ 'ਤੇ ਆ ਜਾਂਦੀ ਹੈ। ਉਹ ਫੌਜ ਨਾਲ ਜੁੜੀ ਕਿਸੇ ਵੀ ਚੀਜ਼ ਨਾਲ ਬੇਹੱਦ ਜੁੜੇ ਹੋਏ ਹਨ। ਧੋਨੀ ਨੇ 5 ਰਾਫੇਲ ਲੜਾਕੂ ਜਹਾਜ਼ਾਂ ਦੇ ਅੰਬਾਲਾ ਹਵਾਈ ਥਾਂ 'ਤੇ ਇਕ ਸਮਾਰੋਹ ਵਿਚ ਰਸਮੀ ਤੌਰ 'ਤੇ ਭਾਰਤੀ ਹਵਾਈ ਫੌਜ ਦੇ 17 ਸਕਵਾਡਰਨ ਵਿਚ ਸ਼ਾਮਿਲ ਕੀਤੇ ਜਾਣ 'ਤੇ ਤੁਰੰਤ ਹੀ ਖ਼ੁਸ਼ੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ:  ਖੇਡ ਜਗਤ ਨੂੰ ਵੱਡਾ ਝਟਕਾ, ਹੁਣ ਇਸ 28 ਸਾਲਾ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ

 

With the Final Induction Ceremony the world’s best combat proven 4.5Gen fighter plane gets the world’s best fighter pilots. In the hands of our pilots and the mix of different aircrafts with the IAF the potent bird’s lethality will only increase.

— Mahendra Singh Dhoni (@msdhoni) September 10, 2020


ਧੋਨੀ ਨੇ ਟਵੀਟ ਕੀਤਾ, 'ਯੁੱਧ ਵਿਚ ਖ਼ੁਦ ਨੂੰ ਸਾਬਤ ਕਰ ਚੁੱਕੇ ਦੁਨੀਆ ਦੇ ਸਭ ਤੋਂ ਉੱਤਮ 4.5 ਪੀੜ੍ਹੀ ਦੇ ਲੜਾਕੂ ਜਹਾਜ਼ਾਂ ਦੇ ਸ਼ਾਮਲ ਹੋਣ ਨਾਲ ਹੀ ਉਨ੍ਹਾਂ ਨੂੰ ਵਿਸ਼ਵ ਦੇ ਸਭ ਤੋਂ ਉੱਤਮ ਫਾਈਟਰ ਪਾਇਲਟ ਵੀ ਮਿਲ ਗਏ ਹਨ। ਸਾਡੇ ਪਾਇਲਟਾਂ ਦੇ ਹੱਥਾਂ ਵੱਲ ਭਾਰਤੀ ਹਵਾਈ ਫੌਜ ਦੇ ਵੱਖ-ਵੱਖ ਜਹਾਜ਼ਾਂ ਦੇ ਵਿਚ ਇਸ ਸ਼ਕਤੀਸ਼ਾਲੀ ਜਹਾਜ਼ ਦੀ ਮਾਰਕ ਸਮਰੱਥਾ ਹੋਰ ਵਧੇਗੀ।' ਇਨ੍ਹਾਂ ਜਹਾਜ਼ਾਂ ਵਿਚ ਭਾਰਤੀ ਹਵਾਈ ਫੌਜ ਵਿਚ ਸ਼ਾਮਲ ਕਰਣ ਦੇ ਲਾਈ ਆਯੋਜਿਤ ਸਮਾਰੋਹ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੀ ਫਰਾਂਸੀਸੀ ਹਮ ਰੁਤਬਾ ਸਮਾਨ ਫਲੋਰੈਂਸ ਪਾਰਲੀ ਨੇ ਹਿੱਸਾ ਲਿਆ। ਹਾਲ ਹੀ ਵਿਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ ਧੋਨੀ ਨੇ 17 ਸਕਵਾਡਰਨ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਮੈਦਾਨ 'ਚ ਮੁੜ ਚੱਲੇਗਾ ਯੁਵਰਾਜ ਦਾ ਬੱਲਾ, ਜਲਦ ਕਰਨਗੇ ਸੰਨਿਆਸ ਤੋਂ ਵਾਪਸੀ

 

Wishing The Glorious 17 Squadron(Golden Arrows) all the very best and for all of us hope the Rafale beats the service record of the Mirage 2000 but Su30MKI remains my fav and the boys get new target to dogfight with and wait for BVR engagement till their upgrade to Super Sukhoi

— Mahendra Singh Dhoni (@msdhoni) September 10, 2020


ਧੋਨੀ ਨੇ ਇਕ ਹੋਰ ਟਵੀਟ ਵਿਚ ਕਿਹਾ, 'ਗੌਰਵਸ਼ਾਲੀ 17 ਸਕਵਾਡਰਨ (ਗੋਲਡਨ ਏਰੋਜ) ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਸਾਨੂੰ ਸਾਰਿਆਂ ਨੂੰ ਉਮੀਦ ਹੈ ਕਿ ਰਾਫੇਲ ਮਿਰਾਜ 2000 ਦਾ ਸੇਵਾ ਰਿਕਾਰਡ ਪਿੱਛੇ ਛੱਡਣ ਵਿਚ ਸਫ਼ਲ ਰਹੇਗਾ ਪਰ ਸੁਖੋਈ 30 ਐਮ.ਕੇ.ਆਈ. ਮੇਰਾ ਪਸੰਦੀਦਾ ਜਹਾਜ਼ ਬਣਿਆ ਰਹੇਗਾ।'  ਧੋਨੀ ਅਜੇ ਦੁਬਈ ਵਿਚ ਹਨ ਅਤੇ ਆਪਣੀ ਟੀਮ ਚੇਨੱਈ ਸੁਪਰਕਿੰਗਜ਼ ਨਾਲ 19 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੀਆਂ ਤਿਆਰੀਆਂ ਵਿਚ ਲੱਗੇ ਹਨ।

ਇਹ ਵੀ ਪੜ੍ਹੋ:  ਵਿਵਾਦਾਂ 'ਚ ਆਇਆ IPL 2020 ਦਾ ਥੀਮ ਸੌਂਗ, ਰੈਪਰ ਨੇ ਲਗਾਇਆ ਗਾਣਾ ਚੋਰੀ ਕਰਨ ਦਾ ਦੋਸ਼

  • Mahendra Singh Dhoni
  • Indian Air Force
  • congratulates Rafale fighter jets
  • ਮਹਿੰਦਰ ਸਿੰਘ ਧੋਨੀ
  • ਭਾਰਤੀ ਹਵਾਈ ਫੌਜ
  • ਰਾਫੇਲ ਲੜਾਕੂ ਜਹਾਜ਼ਾਂ
  • ਸਵਾਗਤ

ਇਟਲੀ ਦੇ ਫੁੱਟਬਾਲ ਕਲੱਬ ਨੈਪੋਲੀ ਦੇ ਪ੍ਰਧਾਨ ਕੋਵਿਡ-19 ਪਾਜ਼ੇਟਿਵ

NEXT STORY

Stories You May Like

  • big step by india  s safran and drdo
    ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ ਮਤਾ CCS ਪੁੱਜਾ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • time for a complete overhaul of the indian education and examination
    ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
  • major attack on indian plane in odessa
    ਯੂਕ੍ਰੇਨ ਦੇ ਓਡੇਸਾ 'ਚ ਇੰਡੀਅਨ ਜਹਾਜ਼ 'ਤੇ ਵੱਡਾ ਹਮਲਾ ! 2 ਭਾਰਤੀ ਨਾਗਰਿਕ ਹੋਏ ਲਾਪਤਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • attack on commercial ship in black sea
    Black Sea 'ਚ ਵਪਾਰਕ ਜਹਾਜ਼ 'ਤੇ ਹਮਲਾ: ਭਾਰਤੀ ਨਾਗਰਿਕ ਦੀ ਮੌਤ, MEA ਨੇ ਪ੍ਰਗਟਾਈ ਸਖ਼ਤ ਨਾਰਾਜ਼ਗੀ
  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • neeraj to face pathirage at lausanne diamond league
      ਲੁਸਾਨੇ ਡਾਇਮੰਡ ਲੀਗ ਵਿੱਚ ਪਾਥੀਰਾਜ ਦਾ ਸਾਹਮਣਾ ਕਰਨਗੇ ਨੀਰਜ
    • india  s u 20 men  s team defeats singapore in first friendly match
      ਭਾਰਤ ਦੀ ਅੰਡਰ-20 ਪੁਰਸ਼ ਟੀਮ ਨੇ ਪਹਿਲੇ ਦੋਸਤਾਨਾ ਮੈਚ ਵਿੱਚ ਸਿੰਗਾਪੁਰ ਨੂੰ ਹਰਾਇਆ
    • ganguly played a pivotal role in building a strong team culture  keshav maharaj
      ਗਾਂਗੁਲੀ ਨੇ ਮਜ਼ਬੂਤ ​​ਟੀਮ ਸੱਭਿਆਚਾਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ : ਕੇਸ਼ਵ...
    • from bumrah to washington sundar  many star players are suffering from injury
      ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ,...
    • women  s asia cup may be held in uae
      ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
    • harshita becomes first indian woman to join   tour de france femmes
      ਹਰਸ਼ਿਤਾ ‘ਟੂਰ ਡੀ ਫਰਾਂਸ ਫੇਮਸ’ ਨਾਲ ਜੁੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ
    • 2 star players join the team ahead of india vs sri lanka series
      ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ...
    • tanvi  srikanth to lead indian challenge at korea open
      ਕੋਰੀਆ ਓਪਨ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਤਨਵੀ ਤੇ ਸ਼੍ਰੀਕਾਂਤ
    • duleep trophy   wadhawan and arshdeep singh in the jammu and kashmir team
      ਦਲੀਪ ਟਰਾਫੀ : ਜੰਮੂ ਕਸ਼ਮੀਰ ਦੇ ਵਧਾਵਨ ਨੂੰ ਮਿਲੀ ਉੱਤਰ ਖੇਤਰ ਦੀ ਕਮਾਨ, ਅਰਸ਼ਦੀਪ...
    • pcb takes big decision to replace cricket team coach
      ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +