Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:51:19 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮਾਰਸ਼ ਤੇ ਹੈੱਡ ਦੀ ਵਨ-ਡੇ ਟੀਮ ’ਚ ਵਾਪਸੀ ਇਹ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ

SPORTS News Punjabi(ਖੇਡ)

ਮਾਰਸ਼ ਤੇ ਹੈੱਡ ਦੀ ਵਨ-ਡੇ ਟੀਮ ’ਚ ਵਾਪਸੀ ਇਹ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ

  • Edited By SATPAL,
  • Updated: 02 Sep, 2026 10:23 AM
Sports
marsh and head return to the odi team
  • Share
    • Facebook
    • Tumblr
    • Linkedin
    • Twitter
  • Comment

ਸਿਡਨੀ : ਮਿਸ਼ੇਲ ਮਾਰਸ਼ ਤੇ ਉਸ ਦੇ ਸਾਥੀ ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ ਨੂੰ ਇਸ ਮਹੀਨੇ ਦੇ ਆਖਿਰ ’ਚ ਜ਼ਿੰਬਾਬਵੇ ਤੇ ਦੱਖਣੀ ਅਫਰੀਕਾ ਵਿਰੁੱਧ ਹੋਣ ਵਾਲੀ ਵਨ ਡੇ ਸੀਰੀਜ਼ ਲਈ ਆਸਟ੍ਰੇਲੀਆ ਦੀ 17 ਮੈਂਬਰੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ ਜਦਕਿ ਚੋਟੀਕ੍ਰਮ ਦੇ ਬੱਲੇਬਾਜ਼ ਮਾਰਨਸ ਲਾਬੂਸ਼ੇਨ ਨੂੰ ਬਾਹਰ ਕਰ ਦਿੱਤਾ ਗਿਆ ਹੈ। ਮਾਰਸ਼ ਤੇ ਹੈੱਡ ਇਸ ਸਾਲ ਦੀ ਸ਼ੁਰੂਆਤ ’ਚ ਪਾਕਿਸਤਾਨ ਤੇ ਬੰਗਲਾਦੇਸ਼ ’ਚ ਵਨ ਡੇ ਸੀਰੀਜ਼ ’ਚ ਨਹੀਂ ਖੇਡ ਸਕੇ ਸਨ। ਆਸਟ੍ਰੇਲੀਆ ਲਈ 15 ਸਤੰਬਰ ਤੋਂ ਸ਼ੁਰੂ ਹੋਣ ਵਾਲਾ ਇਹ ਦੌਰਾ ਕਾਫੀ ਮਹੱਤਵਪੂਰਨ ਹੈ ਕਿਉਂਕਿ ਅਗਲੇ ਸਾਲ ਦੱਖਣੀ ਅਫਰੀਕਾ, ਜ਼ਿੰਬਾਬਵੇ ਤੇ ਨਾਮੀਬੀਆ ’ਚ ਵਨ ਡੇ ਵਿਸ਼ਵ ਕੱਪ ਖੇਡਿਆ ਜਾਵੇਗਾ। ਆਸਟ੍ਰੇਲੀਆ ਨੇ ਕਿਸੇ ਨੂੰ ਕਪਤਾਨ ਨਿਯੁਕਤ ਕੀਤੇ ਬਿਨਾਂ ਹੀ ਟੀਮ ਦਾ ਐਲਾਨ ਕੀਤਾ ਹੈ।

ਜ਼ਿੰਬਾਬਵੇ ’ਚ 3 ਮੈਚਾਂ ਦੀ ਵਨ ਡੇ ਸੀਰੀਜ਼ ’ਚ ਮਾਰਸ਼ ਦਾ ਟੀਮ ਦੀ ਕਪਤਾਨੀ ਕਰਨਾ ਤੈਅ ਹੈ, ਜਿਸ ਤੋਂ ਬਾਅਦ ਨਿਯਮਤ ਵਨ ਡੇ ਤੇ ਟੈਸਟ ਕਪਤਾਨ ਪੈਟ ਕਮਿੰਸ ਦੱਖਣੀ ਅਫਰੀਕਾ ’ਚ ਕਮਾਨ ਸੰਭਾਲੇਗਾ। ਉਸ ਦੇ ਸਾਥੀ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਨੂੰ ਵੀ ਦੱਖਣੀ ਅਫਰੀਕਾ ਦੌਰੇ ਲਈ ਟੀਮ ’ਚ ਚੁਣਿਆ ਗਿਆ ਹੈ। ਆਸਟ੍ਰੇਲੀਆ ਦੀ ਵਨ ਡੇ ਟੀਮ : ਮਿਸ਼ੇਲ ਮਾਰਸ਼, ਪੈਟ ਕਮਿੰਸ (ਸਿਰਫ ਦੱਖਣੀ ਅਫਰੀਕਾ ਲਈ), ਜੇਵੀਅਰ ਬਾਰਟਲੈੱਟ, ਐਲੇਕਸ ਕੈਰੀ, ਕੂਪਰ ਕਾਨੋਲੀ, ਜੋਏਲ ਡੇਵਿਸ, ਨਾਥਨ ਐਲਿਸ, ਕੈਮਰਨ ਗ੍ਰੀਨ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਸਪੈਂਸਰ ਜਾਨਸਨ, ਓਲੀਵਰ ਪੀਕ, ਮੈਥਿਊ ਰੇਨਸ਼ਾਅ, ਬਿਲੀ ਸਟੈਨਲੇਕ, ਮਿਸ਼ੇਲ ਸਟਾਰਕ (ਸਿਰਫ ਦੱਖਣੀ ਅਫਰੀਕਾ ਲਈ), ਐਡਮ ਜ਼ਾਂਪਾ।

  • ODI team
  • ਮਿਸ਼ੇਲ ਮਾਰਸ਼
  • ਬੱਲੇਬਾਜ਼
  • ਟ੍ਰੈਵਿਸ ਹੈੱਡ

ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ

NEXT STORY

Stories You May Like

  • ind vs wi  star player dropped from the team
    IND vs WI: ਪਹਿਲੇ ਮੈਚ 'ਚ ਸੈਂਕੜਾ ਜੜਣ ਵਾਲਾ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ!
  • this player replaced bowler anshul kamboj
    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ ਕੰਬੋਜ ਦੀ ਜਗ੍ਹਾ ਇਸ ਖਿਡਾਰੀ ਨੂੰ ਕੀਤਾ ਸ਼ਾਮਲ
  • team india announced for new zealand tour
    ਨਿਊਜ਼ੀਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ, 4 ਸਾਲ ਬਾਅਦ ਇਸ ਧਾਕੜ ਖਿਡਾਰੀ ਦੀ ਹੋਈ ਵਾਪਸੀ
  • setback for the team ahead of the ind vs nz series
    IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਵਨਡੇ-ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਮੈਚ ਵਿਨਰ ਖਿਡਾਰੀ
  • preparations underway to implement the   one student one day   formula
    CUET-UG 2027 'ਚ ‘ਵਨ ਸਟੂਡੈਂਟ-ਵਨ ਡੇ’ ਫਾਰਮੂਲਾ ਲਾਗੂ ਕਰਨ ਦੀ ਤਿਆਰੀ, ਇੱਕੋ ਦਿਨ 'ਚ ਪੂਰੀ ਹੋਵੇਗੀ ਪ੍ਰੀਖਿਆ
  • rishabh pant ruled out of new zealand tour
    ਟੀਮ ਇੰਡੀਆ ਨੂੰ ਵੱਡਾ ਝਟਕਾ: ਨਿਊਜ਼ੀਲੈਂਡ ਦੌਰੇ ਤੋਂ ਬਾਹਰ ਹੋਏ ਰਿਸ਼ਭ ਪੰਤ, ਇਸ ਨੌਜਵਾਨ ਖਿਡਾਰੀ ਨੂੰ ਮਿਲਿਆ ਮੌਕਾ
  • sri lanka squad announced for test series against pakistan
    ਪਾਕਿ ਵਿਰੁੱਧ ਟੈਸਟ ਲੜੀ ਲਈ ਸ਼੍ਰੀਲੰਕਾ ਟੀਮ ਦਾ ਐਲਾਨ; ਧਨੰਜਯ ਦੀ ਹੋਈ ਵਾਪਸੀ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • delhi half marathon raises a record 8 87 rupees crore for social causes
      ਦਿੱਲੀ ਹਾਫ਼ ਮੈਰਾਥਨ ਨੇ ਸਮਾਜਿਕ ਕਾਰਜਾਂ ਲਈ ਜੁਟਾਏ ਰਿਕਾਰਡ 8.87 ਕਰੋੜ ਰੁਪਏ
    • we cannot afford to be complacent against the west indies  tilak varma
      ਵੈਸਟਇੰਡੀਜ਼ ਵਿਰੁੱਧ ਅਸੀਂ ਢਿੱਲ ਨਹੀਂ ਦੇ ਸਕਦੇ, ਗੇਂਦਬਾਜ਼ਾਂ ਨੂੰ ਹੋਣਾ ਪਵੇਗਾ...
    • denmark open  p v  sindhu and lakshya sen lose in the first round
      ਡੈਨਮਾਰਕ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਪਹਿਲੇ ਗੇੜ 'ਚ ਹਾਰੇ
    • bcci postpones ipl meeting scheduled for october 15
      BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
    • fifa proposes to give us 25 million to each national football association
      ਫੀਫਾ ਵੱਲੋਂ ਹਰੇਕ ਰਾਸ਼ਟਰੀ ਫੁੱਟਬਾਲ ਸੰਘ ਨੂੰ 2.5 ਕਰੋੜ ਅਮਰੀਕੀ ਡਾਲਰ ਦੇਣ ਦਾ...
    • will shikhar dhawan captain pakistani players
      ਸ਼ਿਖਰ ਧਵਨ ਕਰਨਗੇ ਪਾਕਿਸਤਾਨੀ ਖਿਡਾਰੀਆਂ ਦੀ ਕਪਤਾਨੀ? ਕ੍ਰਿਕਟ ਜਗਤ 'ਚ ਮਚੀ...
    • athletics coach yunus khan suspended
      ਐਥਲੈਟਿਕਸ ਕੋਚ ਯੂਨੁਸ ਖਾਨ ਡੋਪਿੰਗ ਉਲੰਘਣਾ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਲਈ...
    • australia defeated south africa by 214 runs
      ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ...
    • fourth t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ...
    • yuvraj singh entry into the ipl
      'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +