Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    6:27:13 AM

  • jagannath yatra puri  some vomited  some fainted

    Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ...

  • woman washes eyes with urine

    ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ...

  • this savings account will help you earn money every day

    ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ...

  • rain wreaks havoc in neighboring country too  22 people dead

    ਗੁਆਂਢੀ ਦੇਸ਼ 'ਚ ਵੀ ਬਾਰਿਸ਼ ਨੇ ਮਚਾਈ ਤਬਾਹੀ; 22...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕਾਸ਼ ਉਹ ਆਸਟ੍ਰੇਲੀਆਈ ਹੁੰਦਾ, ਮਿਸ਼ੇਲ ਨੇ ਇਸ ਭਾਰਤੀ ਵਿਕਟਕੀਪਰ ਬੱਲੇਬਾਜ਼ ਦੀ ਕੀਤੀ ਤਾਰੀਫ਼

SPORTS News Punjabi(ਖੇਡ)

ਕਾਸ਼ ਉਹ ਆਸਟ੍ਰੇਲੀਆਈ ਹੁੰਦਾ, ਮਿਸ਼ੇਲ ਨੇ ਇਸ ਭਾਰਤੀ ਵਿਕਟਕੀਪਰ ਬੱਲੇਬਾਜ਼ ਦੀ ਕੀਤੀ ਤਾਰੀਫ਼

  • Edited By Aarti Dhillon,
  • Updated: 26 Sep, 2024 04:31 PM
Sports
marsh praised indian wicketkeeper batsman
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰਿਸ਼ਭ ਪੰਤ ਦੀ ਕ੍ਰਿਕਟ 'ਚ ਸ਼ਾਨਦਾਰ ਵਾਪਸੀ ਤੋਂ ਮਿਸ਼ੇਲ ਮਾਰਸ਼ ਇੰਨੇ ਪ੍ਰਭਾਵਿਤ ਹੋਏ ਕਿ ਹਰਫਨਮੌਲਾ ਨੇ ਉਨ੍ਹਾਂ ਨੂੰ 'ਸ਼ਾਨਦਾਰ ਖਿਡਾਰੀ' ਕਰਾਰ ਦਿੱਤਾ ਅਤੇ ਕਿਹਾ ਕਿ ਉਹ ਆਸਟ੍ਰੇਲੀਆ ਲਈ ਖੇਡਦੇ। ਇਸ ਸਾਲ ਦੇ ਸ਼ੁਰੂ ਵਿੱਚ ਸੀਮਤ ਓਵਰਾਂ ਦੇ ਫਾਰਮੈਟ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਾਪਸੀ ਕਰਨ ਤੋਂ ਬਾਅਦ ਪੰਤ ਨੇ ਹਾਲ ਹੀ ਵਿੱਚ ਚੇਨਈ ਵਿੱਚ ਬੰਗਲਾਦੇਸ਼ ਦੇ ਖਿਲਾਫ ਪਹਿਲੇ ਟੈਸਟ ਵਿੱਚ ਸੈਂਕੜਾ ਲਗਾ ਕੇ ਲਾਲ ਗੇਂਦ ਦੇ ਫਾਰਮੈਟ ਵਿੱਚ ਸ਼ਾਨਦਾਰ ਵਾਪਸੀ ਕੀਤੀ।
ਸਾਲ 2022 ਵਿੱਚ ਹੋਏ ਭਿਆਨਕ ਕਾਰ ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਣ ਤੋਂ ਬਾਅਦ ਪੰਤ ਦੀ ਵਾਪਸੀ ਦੇ ਬਾਰੇ ਗੱਲ ਕਰਦੇ ਹੋਏ ਮਾਰਸ਼ ਭਾਰਤੀ ਵਿਕਟਕੀਪਰ ਬੱਲੇਬਾਜ਼ ਦੀ ਸਕਾਰਾਤਮਕਤਾ, ਮੁਕਾਬਲੇਬਾਜ਼ੀ ਅਤੇ ਜਿੱਤਣ ਦੀ ਭੁੱਖ ਤੋਂ ਪ੍ਰਭਾਵਿਤ ਸਨ। ਮਾਰਸ਼ ਨੇ 'ਸਟਾਰ ਸਪੋਰਟਸ' ਨੂੰ ਕਿਹਾ, 'ਉਹ ਬਹੁਤ ਵਧੀਆ ਖਿਡਾਰੀ ਹਨ। ਕਾਸ਼ ਉਹ ਆਸਟ੍ਰੇਲੀਅਨ ਹੁੰਦਾ। ਨਿਸ਼ਚਿਤ ਤੌਰ 'ਤੇ ਉਹ ਪਿਛਲੇ ਕੁਝ ਸਾਲਾਂ ਤੋਂ ਬਹੁਤ ਕੁਝ ਕਰ ਰਹੇ ਹਨ ਅਤੇ ਇਹ ਸ਼ਾਨਦਾਰ ਵਾਪਸੀ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ “ਉਹ ਇੱਕ ਸਕਾਰਾਤਮਕ ਵਿਅਕਤੀ ਹਨ, ਅਜੇ ਵੀ ਬਹੁਤ ਜਵਾਨ ਹਨ ਅਤੇ ਉਨ੍ਹਾਂ ਨੂੰ ਜਿੱਤਣਾ ਬਹੁਤ ਪਸੰਦ ਹੈ। ਉਹ ਬਹੁਤ ਹੀ ਪ੍ਰਤੀਯੋਗੀ ਹੈ, ਜਿਸ ਦਾ ਵਿਅਕਤੀਤੱਵ ਸ਼ਾਂਤ ਰਹਿਣ ਵਾਲਾ ਅਤੇ ਹਮੇਸ਼ਾ ਹੱਸਦੇ ਅਤੇ ਮੁਸਕਰਾਉਣ ਵਾਲਾ ਹੈ। ਉਸ ਕੋਲ ਉਹ ਵੱਡੀ ਮੁਸਕਰਾਹਟ ਹੈ।' ਪੰਤ ਦੇ ਆਸਟ੍ਰੇਲੀਆ ਦੇ ਖਿਲਾਫ 22 ਨਵੰਬਰ ਤੋਂ ਪਰਥ 'ਚ ਸ਼ੁਰੂ ਹੋਣ ਵਾਲੀ ਆਗਾਮੀ ਪੰਜ ਟੈਸਟ ਮੈਚਾਂ ਦੀ ਬਾਰਡਰ-ਗਾਵਸਕਰ ਟਰਾਫੀ ਦੌਰਾਨ ਭਾਰਤੀ ਬੱਲੇਬਾਜ਼ੀ ਲਾਈਨਅੱਪ ਦਾ ਅਹਿਮ ਹਿੱਸਾ ਹੋਣ ਦੀ ਉਮੀਦ ਹੈ।
ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਆਸਟ੍ਰੇਲੀਆ ਖ਼ਿਲਾਫ਼ ਪਿਛਲੀਆਂ ਦੋ ਟੈਸਟ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਜਿਸ 'ਚ ਉਨ੍ਹਾਂ ਨੇ 12 ਪਾਰੀਆਂ ਵਿੱਚ 62.40 ਦੀ ਔਸਤ ਨਾਲ 624 ਦੌੜਾਂ ਬਣਾਈਆਂ ਸਨ, ਜਿਸ ਵਿੱਚ ਇੱਕ ਸੈਂਕੜਾ ਅਤੇ ਦੋ ਅਰਧ ਸੈਂਕੜੇ ਸ਼ਾਮਲ ਸਨ। ਆਸਟ੍ਰੇਲੀਆ ਦੇ ਖਿਲਾਫ ਉਨ੍ਹਾਂ ਦਾ ਸਰਵੋਤਮ ਸਕੋਰ ਨਾਬਾਦ 159 ਦੌੜਾਂ ਰਿਹਾ ਸੀ। ਇਸ 26 ਸਾਲਾ ਖਿਡਾਰੀ ਨੇ 2021 'ਚ ਬ੍ਰਿਸਬੇਨ ਟੈਸਟ ਦੀ ਦੂਜੀ ਪਾਰੀ 'ਚ ਅਜੇਤੂ 89 ਦੌੜਾਂ ਬਣਾਈਆਂ ਸਨ, ਜਿਸ ਕਾਰਨ ਆਸਟ੍ਰੇਲੀਆ ਨੂੰ 32 ਸਾਲਾਂ 'ਚ ਇਸ ਮੈਦਾਨ 'ਤੇ ਪਹਿਲੀ ਵਾਰ ਟੈਸਟ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਟੀਮ ਇੰਡੀਆ ਨੇ ਇਸ ਜਿੱਤ ਦੀ ਬਦੌਲਤ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। 

  • Mitchell Marsh
  • Rishabh Pant
  • Cricket
  • Sports
  • ਆਸਟ੍ਰੇਲੀਆਈ
  • ਰਿਸ਼ਭ ਪੰਤ
  • ਮਿਸ਼ੇਲ ਮਾਰਸ਼
  • ਸ਼ਾਨਦਾਰ ਖਿਡਾਰੀ

ਸ਼ਤਰੰਜ ਸੰਜੋਗ ਨਾਲ ਹੋਇਆ, ਪਰ ਇਹ ਇਕ ਸੁਖਦ ਸੰਯੋਗ ਸੀ : ਵਿਦਿਤ ਗੁਜਰਾਤੀ

NEXT STORY

Stories You May Like

  • precious as the kohinoor diamond karthik praised this player
    'ਉਹ ਕੋਹਿਨੂਰ ਹੀਰੇ ਦੀ ਤਰ੍ਹਾਂ ਕੀਮਤੀ ਹੈ', ਕਾਰਤਿਕ ਨੇ ਕੀਤੀ ਇਸ ਖਿਡਾਰੀ ਦੀ ਤਾਰੀਫ
  • this powerful bowler created a sensation with a thunderous century
    13 ਛੱਕੇ ਤੇ 216 ਦੀ ਸਟ੍ਰਾਈਕ ਰੇਟ.., ਇਸ ਧਾਕੜ ਬੱਲੇਬਾਜ਼ ਨੇ ਤੂਫਾਨੀ ਸੈਂਕੜਾ ਜੜ ਮਚਾਇਆ ਤਹਿਲਕਾ
  • shashi tharoor narendra modi india congress
    ਸ਼ਸ਼ੀ ਥਰੂਰ ਨੇ ਮੁੜ ਕੀਤੀ ਨਰਿੰਦਰ ਮੋਦੀ ਦੀ ਤਾਰੀਫ਼, ਕਿਹਾ- PM ਭਾਰਤ ਲਈ 'Prime Asset'
  • players created a storm by entering the field
    ਨਸ਼ੇ 'ਚ ਟੱਲੀ ਹੋਏ ਕ੍ਰਿਕਟਰਾਂ ਨੇ ਮੈਦਾਨ 'ਤੇ ਮਚਾਇਆ ਗਦਰ! ਲਿਸਟ 'ਚ ਭਾਰਤੀ ਬੱਲੇਬਾਜ਼ ਵੀ ਸ਼ਾਮਲ
  • rahane praised  this young batsman will create havoc in england
    ਰਹਾਣੇ ਨੇ ਕੀਤੀ ਪ੍ਰਸ਼ੰਸਾ, ਇਹ ਨੌਜਵਾਨ ਬੱਲੇਬਾਜ਼ ਇੰਗਲੈਂਡ 'ਚ ਮਚਾਵੇਗਾ ਧਮਾਲ
  • australian telecom company agrees to pay fine
    ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ
  • 2000 australian citizens want to leave iran and israel
    2000 ਆਸਟ੍ਰੇਲੀਆਈ ਨਾਗਰਿਕ ਛੱਡਣਾ ਚਾਹੁੰਦੇ ਹਨ ਈਰਾਨ ਤੇ ਇਜ਼ਰਾਈਲ
  • indian students new zealand visa process
    ਭਾਰਤੀ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਨਿਊਜ਼ੀਲੈਂਡ ਨੇ ਵੀਜ਼ਾ ਪ੍ਰਕਿਰਿਆ ਕੀਤੀ ਸੌਖੀ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਖੇਡ ਦੀਆਂ ਖਬਰਾਂ
    • rinku singh bsa
      ਕ੍ਰਿਕਟ ਗ੍ਰਾਊਂਡ ਮਗਰੋਂ ਹੁਣ 'ਸਿੱਖਿਆ ਦੇ ਮੈਦਾਨ' ’ਤੇ ਨਵੀਂ ਪਾਰੀ ਦੀ ਸ਼ੁਰੂਆਤ...
    • india squash
      ਭਾਰਤੀ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ, ਏਸ਼ੀਆਈ ਸਕੁਐਸ਼ ਡਬਲ ਚੈਂਪੀਅਨਸ਼ਿਪ 'ਚ...
    • india after 20 years  this city forefront of cwg the race to 2030
      20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ 'ਚ ਸਭ ਤੋਂ ਅੱਗੇ ਇਹ ਸ਼ਹਿਰ
    • ind vs eng captain shubman lashed out at these players
      IND vs ENG : ਕਪਤਾਨ ਸ਼ੁਭਮਨ ਨੇ ਪੰਤ ਸਮੇਤ ਇਨ੍ਹਾਂ ਖਿਡਾਰੀਆਂ 'ਤੇ ਭੰਨਿਆ ਹਾਰ...
    • sikh young cricketer s remarkable
      ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ...
    • w w w w w    five wickets in one over
      W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ ਫਾਰਮੈਟ 'ਚ ਹੈਟ੍ਰਿਕ,...
    • india will play t 20 series against england
      England ਦੇ ਖ਼ਿਲਾਫ਼ T-20 ਸੀਰੀਜ਼ ਖੇਡੇਗੀ INDIA, ਪੜ੍ਹੋ ਟੀਮ 'ਚ ਕਿਸ-ਕਿਸ...
    • the return of a formidable player in the second test
      ਦੂਜੇ ਟੈਸਟ 'ਚ ਧਾਕੜ ਖਿਡਾਰੀ ਦੀ ਵਾਪਸੀ! ਟੀਮ ਇੰਡੀਆ ਦੀਆਂ ਵਧ ਸਕਦੀਆਂ ਨੇ...
    • today s top 10 news
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ
    • bangladesh to host three t20is against pakistan
      ਬੰਗਲਾਦੇਸ਼ ਪਾਕਿਸਤਾਨ ਵਿਰੁੱਧ ਤਿੰਨ ਟੀ-20 ਮੈਚਾਂ ਦੀ ਮੇਜ਼ਬਾਨੀ ਕਰੇਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +