Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    4:40:42 PM

  • punjab students  cbse students  board exams

    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ...

  • important news for people registering in punjab

    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ...

  • long power cut begins in punjab  electricity demand increased by 9 thousand mw

    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ...

  • india on iran us escalation

    ਭਾਰਤ ਖ਼ਤਮ ਕਰਵਾਏਗਾ ਅਮਰੀਕਾ-ਇਰਾਨ ਦੀ ਜੰਗ ! ਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਕਿਸੇ ਵੀ ਸੈਸ਼ਨ 'ਚ ਮੈਚ ਬਦਲ ਸਕਦਾ ਹੈ, ਮੈਲਬੋਰਨ 'ਚ ਖੇਡਣਾ ਹੋਵੇਗਾ ਵਧੀਆ ਕ੍ਰਿਕਟ

SPORTS News Punjabi(ਖੇਡ)

ਕਿਸੇ ਵੀ ਸੈਸ਼ਨ 'ਚ ਮੈਚ ਬਦਲ ਸਕਦਾ ਹੈ, ਮੈਲਬੋਰਨ 'ਚ ਖੇਡਣਾ ਹੋਵੇਗਾ ਵਧੀਆ ਕ੍ਰਿਕਟ

  • Updated: 24 Dec, 2018 10:17 PM
New Delhi
match can change session  good cricket played in melbourne
  • Share
    • Facebook
    • Tumblr
    • Linkedin
    • Twitter
  • Comment

ਮੈਲਬੋਰਨ— ਭਾਰਤ ਟੈਸਟ ਟੀਮ ਦੇ ਉਪਕਪਤਾਨ ਅਜਿੰਕਯ ਰਹਾਨੇ ਨੇ ਕਿਹਾ ਕਿ ਮੌਜੂਦਾ ਸੀਰੀਜ਼ 'ਚ ਆਸਟਰੇਲੀਆ ਖਿਲਾਫ ਬੜਤ ਹਾਸਲ ਕਰਨ ਲਈ ਮਹਿਮਾਨ ਟੀਮ ਹੁਣ ਹੋਰ ਬਿਹਤਰੀਨ ਖੇਡ ਦਿਖਾਉਣਾ ਹੋਵੇਗ ਅਤੇ ਖਾਸ ਕਰ ਕੇ ਬੱਲਬਾਜ਼ਾਂ ਲਈ ਜਿੰਮੇਵਾਰੀ ਨਿਭਾਉਣਾ ਅਹਿੰਮ ਰਹੇਗਾ। ਭਾਰਤ ਅਤੇ ਆਸਟਰੇਲੀਆ ਵਿਚਾਲੇ ਮੌਜੂਦਾ ਬਾਰਡਰ-ਗਾਵਸਕਰ ਟਰਾਫੀ 'ਚ ਦੋਵੇਂ ਟੀਮਾਂ ਬਰਾਬਰੀ 'ਤੇ ਹਨ ਅਤੇ 26 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਤੀਜੇ ਮੈਲਬੋਰਨ ਟੈਸਟ 'ਚ ਉਸ ਦੀ ਨਜ਼ਰ ਬੜਤ ਹਾਸਲ ਕਰਨ 'ਤੇ ਲੱਗੀ ਹੋਵੇਗੀ। ਭਾਰਤ ਨੇ ਪਥਰ 'ਚ ਦੂਜਾ ਮੈਚ 146 ਦੌੜਾਂ ਗਵਾਇਆ ਸਨ ਜਿਸ ਤੋਂ ਬਾਅਦ ਉਸ 'ਤੇ ਦਬਾਅ ਜ਼ਿਆਦਾ ਰਹੇਗਾ। ਇਸ ਮੈਚ 'ਚ ਮਹਿਮਾਨ ਟੀਮ ਦੇ ਬੱਲੇਬਾਜ਼ਾਂ ਨੇ ਕਾਫੀ ਨਿਰਾਸ਼ ਕੀਤਾ ਸੀ।
ਰਹਾਨੇ ਨੇ ਸੋਮਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਲਈ ਪਿੱਚ ਦੇ ਬਾਰੇ 'ਚ ਸੋਚਣ ਦੇ ਬਜਾਏ ਹੁਣ ਸਮਾਂ ਕੁਝ ਵਧੀਆ ਕ੍ਰਿਕਟ ਖੇਡਣ ਦਾ ਹੈ। ਮੈਂ ਮੈਲਬੋਰਨ ਮੈਚ ਨੂੰ ਲੈ ਕੇ ਬਹੁਤ ਉਤਸਾਹਿਤ ਹਾਂ। ਅਸੀਂ ਸਾਰੇ ਜਾਣਦੇ ਹਾਂ ਕਿ ਬਾਕਸਿੰਗ ਡੇ ਮੈਚ ਦੀ ਕਿੰਨ੍ਹੀ ਅਹਿਮੀਅਤ ਹੈ। ਅਸੀਂ ਹੁਣ ਸੀਰੀਜ਼ 'ਚ 1-1 ਦੀ ਬਰਾਬਰੀ 'ਤੇ ਹਾਂ ਅਤੇ ਪਰਥ 'ਚ ਅਸੀਂ ਬੜਤ ਦਾ ਮੌਕਾ ਗੁਆ ਦਿੱਤਾ। ਪਰ ਮੈਲਬੋਰਨ 'ਚ ਸਾਨੂੰ ਆਪਣੀ ਬੜਤ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਹੁਣ ਤੀਜੇ ਮੈਚ ਦੇ ਹਰ ਪੱਧਰ 'ਚ ਵਧੀਆ ਪ੍ਰਦਰਸ਼ਨ ਕਰਨਾ ਜਰੂਰੀ ਹੋਵੇਗਾ। ਟੈਸਟ ਕ੍ਰਿਕਟ 'ਚ ਇਹ ਸਭ ਤੋਂ ਅਹਿੰਮ ਹੈ। ਸਾਨੂੰ ਇਸ ਮੈਚ 'ਚ ਆਪਣਾ 100 ਫੀਸਦੀ ਤੋਂ ਜ਼ਿਆਦਾ ਪ੍ਰਦਰਸ਼ਨ ਕਰਨਾ ਹੋਵੇਗਾ ਕਿਉਂਕਿ ਕਿਸੇ ਵੀ ਪੱਧਰ 'ਚ ਮੈਚ ਬਦਲ ਸਕਦਾ ਹੈ। ਸਾਨੂੰ ਮੈਚ 'ਚ ਵਧੀਆ ਬੱਲੇਬਾਜ਼ੀ ਦੀ ਵੀ ਜਰੂਰਤ ਹੋਵੇਗੀ ਅਤੇ ਬੱਸੇਬਾਜ਼ਾਂ ਨੂੰ ਜ਼ਿਆਦਾ ਜਿੰਮੇਵਾਰੀ ਲੈਣੀ ਹੋਵੇਗੀ।
ਰਹਾਨੇ ਨੇ ਸਪਿਨਰ ਰਵੀਚੰਦਰਨ ਅਸ਼ਵਿਨ ਅਤੇ ਬੱਲੇਬਾਜ਼ ਰੋਹਿਤ ਸ਼ਰਮਾ ਦੀ ਫਿਟਨੈ, ਨੂੰ ਲੈ ਤੇ ਹਾਲਾਂਕਿ ਸਕਾਰਾਤਮਕ ਸੰਕੇਤ ਦਿੱਤੇ। ਉਨ੍ਹਾਂ ਨੇ ਕਿਹਾ ਕਿ ਟੀਮ ਪ੍ਰਬੰਧਕ ਦੋਵਾਂ ਖਿਡਾਰੀਆਂ ਦੀ ਫਿਟਨੈਸ ਦੀ ਸਮੀਖਿਆ ਕਰ ਰਿਹਾ ਹੈ। ਉਹ ਇਸ਼ ਮਾਮਲੇ 'ਚ ਬਿਹਤਰੀਨ ਜਵਾਬ ਦੇ ਸਕਦੇ ਹਾਂ। ਹਾਲਾਂਕਿ ਰੋਹਿਤ ਦੀ ਸਥਿਤੀ ਬਿਹਤਰੀਨ ਲੱਗ ਰਿਹਾ ਹੈ ਅਤੇ ਉਨ੍ਹਾਂ ਨੇ ਨੇਟ 'ਤੇ ਕਾਫੀ ਅਭਿਆਸ ਕੀਤਾ ਹੈ ਅਤੇ ਪਹਿਲਾਂ ਤੋਂ ਜ਼ਿਆਦਾ ਫਿੱਟ ਹਨ। ਪਰ ਅਸੀਂ ਅਗਲੇ ਦਿਨ ਨੇਟ ਪੱਧਰ ਤੋਂ ਬਾਅਦ ਹੀ ਉਨ੍ਹਾਂ ਨੂੰ ਲੈ ਕੇ ਕੋਈ ਫੈਸਲਾ ਕਰਾਂਗਾ।
ਟੀਮ ਦੇ ਉਪਕਪਤਾਨ ਨੇ ਵਿਰਾਟ ਕੋਹਲੀ ਅਤੇ ਆਸਟਰੇਲੀਆਈ ਕਪਤਾਨ ਟੀਮ ਪੇਨ ਦੇ ਵਿਚਾਲੇ ਪਰਥ ਟੈਸਟ ਦੌਰਾਨ ਛੀਂਟਾਕਸ਼ੀ ਨੂੰ ਲੈ ਕੇ ਕਿਹਾ ਕਿ ਮੈਦਾਨ 'ਤੇ ਮੈਚ ਦੌਰਾਨ ਜੋ ਵੀ ਹੋਇਆ ਉਹ ਬਹੁਤ ਵਧੀਆ ਸੀ। ਅਸੀਂ ਸਾਰਿਆ ਨੇ ਉਸ ਦਾ ਮਜਾ ਲਿਆ। ਤੁਸੀਂ ਜੇਕਰ ਸਲੈਜਿੰਗ ਕਰ ਰਹੇ ਹਾਂ ਪਰ ਅਸੀਂ ਬਿਹਤਰੀਨ ਖੇਡ ਵੀ ਰਹੇ ਹਾਂ ਤਾਂ ਉਸ 'ਚ ਕੋਈ ਪਰੇਸ਼ਾਨੀ ਨਹੀਂ ਹੈ। ਮੱਧਕ੍ਰਮ ਦੇ ਬੱਲੇਬਾਜ ਰਹਾਨੇ ਨੇ ਆਪਣੇ ਵਿਅਕਤੀਗਤ ਖੇਡ ਨੂੰ ਲੈ ਕੇ ਕਿਹਾ ਕਿ ਉਸ ਦੇ ਲਈ ਸਥਿਤੀ ਨੂੰ ਸਮਝ ਕੇ ਖੇਡਣਾ ਜਰੂਰੀ ਹੈ ਅਤੇ ਤੀਜੇ ਮੈਚ 'ਚ ਉਸ ਦਾ ਫੋਕਸ ਇਸ 'ਤੇ ਲੱਗਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੈਂ ਹਮਲਾਵਰ ਬੱਲੇਬਾਜ਼ ਹਾਂ ਪਰ ਮੈਨੂੰ ਸਥਿਤੀ ਨੂੰ ਸਮਝਣਾ ਵੀ ਜਰੂਰੀ ਹੈ। ਮੈਂ ਸਿਰਫ ਮੈਦਾਨ 'ਤੇ ਨਹੀਂ ਜਦਕਿ ਆਪਣੇ ਕਮਰੇ ਅਤੇ ਡ੍ਰੈਸਿੰਗ ਰੂਮ 'ਚ ਵੀ ਪਰੀਸਥਿਤੀਆਂ ਦੇ ਬਾਰੇ 'ਚ ਸੋਚਣਾ ਰਹਿਦਾ ਹਾਂ। ਸਾਨੂੰ ਸਾਰੇ ਆਸਟਰੇਲੀਆਈ ਹਮਲਾਵਰ ਨੂੰ ਜਾਣਦੇ ਹਾਂ ਅਤੇ ਅਜਿਹੇ 'ਚ ਸਮੀਖਿਆ ਬਹੁਤ ਜਰੂਰੀ ਹੈ।
ਰਹਾਨੇ ਨੇ ਕਿਹਾ ਕਿ ਆਸਟਰੇਲੀਆਈ ਗੇਂਦਬਾਜ਼ ਕਾਫੀ ਵਧੀਆ ਹਨ ਅਜਿਹੇ 'ਚ ਮੱਧਕ੍ਰਮ 'ਚ ਜਾਣਾ ਸਭ ਤੋਂ ਵਧੀਆ ਵਿਕਲਪ ਹੈ। ਪਰ ਉੱਥੇ ਹੀ ਟਿਕਣ ਲਈ ਜਰੂਰੀ ਹੈ ਕਿ ਤੁਸੀਂ ਆਪਣਾ ਸਮਾਂ ਲੈ ਕੇ ਖੇਡੋ। ਸਾਡੀ ਟੀਮ 'ਚ ਚੇਤੇਸ਼ਵਰ ਪੁਜਾਰਾ ਹਮੇਸ਼ਾ ਸਮਾਂ ਲੈ ਕੇ ਖੇਡਦੇ ਹਨ ਅਤੇ ਇਸ ਤਰ੍ਵਾਂ ਨਾਲ ਬੱਲੇਬਾਜ਼ੀ ਜਰੂਰੀ ਹੈ। 30 ਸਾਲਾਂ ਬੱਲੇਬਾਜ਼ ਨੇ ਮੰਨਿਆ ਕਿ ਪੁਜਾਰਾ ਆਪਣੇ ਸ਼ਾਟ ਬਹੁਤ ਸੋਚ ਸਮਝ ਕੇ ਖੇਡਦੇ ਹਨ ਅਤੇ ਐਡੀਲੇਡ ਅਤੇ ਪਰਥ 'ਚ ਉਨ੍ਹਾਂ ਨੇ ਇਸ ਤਰ੍ਹਾਂ ਨਾਲ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਐਡੀਲੇਡ ਅਤੇ ਪਰਥ 'ਚ ਪੁਜਾਰਾ ਦੇ ਸ਼ਾਟ ਕਾਫੀ ਵਧੀਆ ਸਨ। ਹਾਲਾਂਕਿ ਤੁਹਾਨੂੰ ਕਈ ਵਾਰ ਜੋਖਿਮ ਵੀ ਚੁੱਕਣਾ ਪੈਂਦਾ ਹੈ ਅਤੇ ਮੱਧਕ੍ਰਮ ਦੇ ਬੱਲੇਬਾਜ਼ ਦੇ ਨਾਤੇ ਤੁਹਾਡੇ ਲਈ ਜ਼ਿਆਦਾ ਜਿੰਮੇਵਾਰੀ ਲੈਣੀ ਜਰੂਰੀ ਹੈ।


 

  • Match can change session
  • good cricket played in Melbourne

ਅੱਜ ਦੇ ਦਿਨ ਹੀ ਕੋਹਲੀ ਨੇ ਲਗਾਇਆ ਸੀ ਪਹਿਲਾਂ ਸੈਂਕੜਾ, ਗੰਭੀਰ ਨੇ ਖੁਸ਼ ਹੋ ਕੇ ਦਿੱਤਾ ਸੀ ਪਿਆਰ ਦਾ ਗਿਫਟ

NEXT STORY

Stories You May Like

  • this big player may be out of the test match against india in june
    ਭਾਰਤ ਖ਼ਿਲਾਫ਼ ਜੂਨ 'ਚ ਹੋਣ ਵਾਲੇ ਟੈਸਟ ਮੈਚ ਤੋਂ ਬਾਹਰ ਹੋ ਸਕਦਾ ਇਹ ਧਾਕੜ ਖਿਡਾਰੀ
  • elections in punjab election code of conduct
    ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ, ਲੱਗ ਸਕਦਾ ਹੈ ਚੋਣ ਜ਼ਾਬਤਾ
  • alcaraz doubtful to play in french open
    ਅਲਕਾਰਾਜ਼ ਦਾ ਫ੍ਰੈਂਚ ਓਪਨ ’ਚ ਖੇਡਣਾ ਸ਼ੱਕੀ
  • cricket tournament  bee attack  dj  people  injured
    ਕ੍ਰਿਕਟ ਮੈਚ 'ਚ ਮਧੂਮੱਖੀਆਂ ਦਾ ਹਮਲਾ ! 1 ਦੀ ਹੋਈ ਦਰਦਨਾਕ ਮੌਤ, 2 ਹੋਰ ਜ਼ਖ਼ਮੀ
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ
  • there will be a fine for abusing someone
    ਕਿਸੇ ਨੂੰ ਗਾਲ੍ਹ ਕੱਢਣ ’ਤੇ ਹੋਵੇਗਾ ਜੁਰਮਾਨਾ
  • wait up to 20 years to become permanent in uk
    UK 'ਚ ਪੱਕੇ ਹੋਣਾ ਹੋਇਆ ਹੋਰ ਵੀ ਔਖਾ, ਹੁਣ ਕਰਨਾ ਪੈ ਸਕਦਾ ਹੈ 20 ਸਾਲ ਤੱਕ ਦਾ ਇੰਤਜ਼ਾਰ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • long power cut begins in punjab  electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ...
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • today s match will be between rajasthan and lucknow
      ਰਾਜਸਥਾਨ ਤੇ ਲਖਨਊ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਨ੍ਹਾਂ ਖਿਡਾਰੀਆਂ ਉੱਤੇ...
    • delhi hc holds hockey india general secretary guilty of defamation
      ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਨੂੰ ਮਾਣਹਾਨੀ ਦਾ ਦੋਸ਼ੀ...
    • good news for ipl fans
      IPL Fans ਲਈ ਖੁਸ਼ਖਬਰੀ, CSK ਖ਼ਿਲਾਫ਼ ਮੈਚ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਹੋਈ...
    • alcaraz doubtful to play in french open
      ਅਲਕਾਰਾਜ਼ ਦਾ ਫ੍ਰੈਂਚ ਓਪਨ ’ਚ ਖੇਡਣਾ ਸ਼ੱਕੀ
    • big blow to ipl champion team
      IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...
    • srh vs dc
      SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ, ਪੁਆਇੰਟ ਟੇਬਲ 'ਚ ਹੋਇਆ ਵੱਡਾ...
    • hyderabad set a target of 243 runs for delhi capitals
      SRH vs DC, IPL 2026 : ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 243 ਦੌੜਾਂ...
    • punjabi athletes dominate visalia senior games 2026
      ਵਿਸਾਲੀਆ ਸੀਨੀਅਰ ਗੇਮਜ਼ 2026 'ਚ ਪੰਜਾਬੀ ਖਿਡਾਰੀਆਂ ਦਾ ਦਬਦਬਾ, ਕੁੱਲ 30 ਤਗਮੇ...
    • hargun singh honored by preity zinta
      ਪ੍ਰੀਤੀ ਜ਼ਿੰਟਾ ਨੇ 5 ਸਾਲਾ ਪੰਜਾਬੀ ਮੁੰਡੇ ਨੂੰ ਦਿੱਤਾ 'ਗੋਲਡ ਮੈਡਲ', ਵਜ੍ਹਾ ਜਾਣ...
    • delhi won the toss and decided to bowl first
      SRH vs DC, IPL 2026 : ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +