Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:17:24 AM

  • blackouts after storms

    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'!...

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੁਹੰਮਦ ਸ਼ੰਮੀ ਅਤੇ ਮਯੰਕ ਅਗਰਵਾਲ ਟੈਸਟ ਕਰੀਅਰ ਦੀ ਸਰਵਸ੍ਰੇਸ਼ਠ ਰੈਂਕਿੰਗ 'ਤੇ ਪੁੱਜੇ

SPORTS News Punjabi(ਖੇਡ)

ਮੁਹੰਮਦ ਸ਼ੰਮੀ ਅਤੇ ਮਯੰਕ ਅਗਰਵਾਲ ਟੈਸਟ ਕਰੀਅਰ ਦੀ ਸਰਵਸ੍ਰੇਸ਼ਠ ਰੈਂਕਿੰਗ 'ਤੇ ਪੁੱਜੇ

  • Updated: 17 Nov, 2019 04:27 PM
Sports
mayank agarwal  mohammed shami  the best test ranking
  • Share
    • Facebook
    • Tumblr
    • Linkedin
    • Twitter
  • Comment

ਦੁਬਈ— ਬੰਗਲਾਦੇਸ਼ ਖਿਲਾਫ ਇੰਦੌਰ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਭਾਰਤ ਦੀ ਪਾਰੀ ਅਤੇ 130 ਦੌੜਾਂ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਅਤੇ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਨੇ ਆਈ. ਸੀ. ਸੀ. ਦੀ ਨਵੀਂ ਟੈਸਟ ਰੈਂਕਿੰਗ 'ਚ ਐਤਵਾਰ ਨੂੰ ਆਪਣਾ ਸਰਵਸ੍ਰੇਸ਼ਠ ਸਥਾਨ ਹਾਸਲ ਕੀਤਾ। ਪਹਿਲੀ ਪਾਰੀ 'ਚ 27 ਦੌੜਾਂ ਦੇ ਕੇ ਤਿੰਨ ਅਤੇ ਦੂਜੀ ਪਾਰੀ 'ਚ 31 ਦੌੜਾਂ ਦੇ ਚਾਰ ਵਿਕਟ ਝਟਕਾਉਣ ਵਾਲੇ ਸ਼ੰਮੀ ਅੱਠ ਸਥਾਨ ਦੇ ਸੁਧਾਰ ਦੇ ਨਾਲ ਸਤਵੇਂ ਨੰਬਰ 'ਤੇ ਪਹੁੰਚ ਗਏ ਹਨ।
PunjabKesari
ਬੰਗਾਲਦੇਸ਼ ਖਿਲਾਫ ਕਰੀਅਰ ਦੀ ਸਰਵਸ੍ਰੇਸ਼ਠ 243 ਦੌੜਾਂ ਦੀ ਪਾਰੀ ਖੇਡ ਕੇ ਮੈਨ ਆਫ ਦਿ ਮੈਚ ਰਹੇ 28 ਸਾਲ ਦੇ ਮਯੰਕ ਅਗਰਵਾਲ ਬੱਲੇਬਾਜ਼ੀ ਦੀ ਰੈਂਕਿੰਗ 'ਚ 11ਵੇਂ ਸਥਾਨ 'ਤੇ ਹਨ। ਕਰੀਅਰ ਦੇ ਸ਼ੁਰੂਆਤੀ ਅੱਠ ਟੈਸਟ 'ਚ 858 ਦੌੜਾਂ ਬਣਾਉਣ ਵਾਲੇ ਇਸ ਬੱਲੇਬਾਜ਼ ਦੇ ਨਾਂ 691 ਰੇਟਿੰਗ ਅੰਕ ਹਨ। ਸ਼ੁਰੂਆਤੀ ਅੱਠ ਟੈਸਟ 'ਚ ਸਿਰਫ 7 ਬੱਲੇਬਾਜ਼ਾਂ ਨੇ ਮਯੰਕ ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ ਜਿਸ 'ਚ ਡਾਨ ਬ੍ਰੈਡਮੈਨ (1210), ਐਵਰਟਨ ਵੀਕਸ (968), ਸੁਨੀਲ ਗਾਵਸਕਰ (938), ਮਾਰਕ ਟੇਲਰ (906), ਜਾਰਜ ਹੈਡਲੀ (904), ਫ੍ਰੈਂਕ ਵਾਰੇਲ (890) ਅਤੇ ਹਰਬਰਟ ਸਟਕਲਿਫ (872) ਸ਼ਾਮਲ ਹਨ। ਭਾਰਤ ਦੇ ਕਪਤਾਨ ਵਿਰਾਟ ਕੋਹਲੀ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਨੇ ਅਤੇ ਰੋਹਿਤ ਸ਼ਰਮਾ ਪ੍ਰਮੁੱਖ ਕ੍ਰਿਕਟਰ ਹਨ ਜੋ ਚੋਟੀ ਦੇ 10 'ਚ ਸ਼ਾਮਲ ਹਨ। ਹਰਫਨਮੌਲਾ ਰਵਿੰਦਰ ਜਡੇਜਾ ਬੱਲੇਬਾਜ਼ੀ  ਰੈਂਕਿੰਗ 'ਚ ਚਾਰ ਸਥਾਨ ਦਾ ਸੁਧਾਰ ਕਰਕੇ ਸਾਂਝੇ ਤੌਰ 'ਤੇ 35ਵੇਂ ਸਥਾਨ 'ਤੇ ਪਹੁੰਚ ਗਏੇ ਹਨ।
PunjabKesari
ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ (20ਵਾਂ) ਅਤੇ ਉਮੇਸ਼ ਯਾਦਵ (22ਵਾਂ) ਨੇ ਰੈਂਕਿੰਗ 'ਚ ਇਕ-ਇਕ ਸਥਾਨ ਦਾ ਸੁਧਾਰ ਕੀਤਾ ਹੈ। ਆਫ ਸਪਿਨਰ ਰਵੀਚੰਦਰਨ ਅਸ਼ਵਿਨ ਵੀ ਚੋਟੀ ਦੇ 10 ਗੇਂਦਬਾਜ਼ਾਂ 'ਚ ਸ਼ਾਮਲ ਹਨ ਜਦਕਿ ਉਹ ਹਰਫਨਮੌਲਾ ਖਿਡਾਰੀਆਂ 'ਚ ਚੌਥੇ ਸਥਾਨ 'ਤੇ ਪਹੁੰਚ ਗਏ ਹਨ। ਬੰਗਲਾਦੇਸ਼ ਵੱਲੋਂ 43 ਅਤੇ 64 ਦੌੜਾਂ ਦੀ ਪਾਰੀ ਖੇਡਣ ਵਾਲੇ ਮੁਸ਼ਫਿਕੁਰ ਰਹੀਮ ਪੰਜ ਸਥਾਨਾਂ ਦੇ ਸੁਧਾਰ ਦੇ ਨਾਲ 30ਵੇਂ ਨੰਬਰ 'ਤੇ ਪਹੁੰਚ ਗਏ। ਲਿਟਨ ਦਾਸ 92ਵੇਂ ਤੋਂ 86ਵੇਂ ਸਥਾਨ 'ਤੇ ਪਹੁੰਚ ਗਏ। ਗੇਂਦਬਾਜ਼ਾਂ 'ਚ ਚਾਰ ਵਿਕਟ ਲੈਣ ਵਾਲੇ ਅਬੂ ਜਾਯੇਦ 18 ਅੰਕਾਂ ਦੇ ਸੁਧਾਰ ਦੇ ਨਾਲ 62ਵੇਂ ਸਥਾਨ 'ਤੇ ਹੈ। ਇਸ ਵਿਚਾਲੇ ਭਾਰਤ ਨੇ ਆਈ. ਸੀ. ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚ ਚੋਟੀ 'ਤੇ ਆਪਣੀ ਬੜ੍ਹਤ ਹੋਰ ਮਜ਼ਬੂਤ ਕਰ ਲਈ ਹੈ। ਟੀਮ ਦੇ ਨਾਂ ਹੁਣ 300 ਅੰਕ ਹਨ ਜਦਕਿ ਸ਼੍ਰੀਲੰਕਾ ਅਤੇ ਨਿਊਜ਼ੀਲੈਂਡ 60-60 ਅੰਕਾਂ ਦੇ ਨਾਲ ਦੂਜੇ ਸਥਾਨ 'ਤੇ ਹਨ।

  • Mayank Agarwal
  • Mohammed Shami
  • the best Test ranking
  • ਮਯੰਕ ਅਗਰਵਾਲ
  • ਮੁਹੰਮਦ ਸ਼ੰਮੀ
  • ਸਰਵਸ੍ਰੇਸ਼ਠ ਟੈਸਟ ਰੈਂਕਿੰਗ

ਫੈਸਟੀਵਲ ਆਫ ਸਪੀਡ 'ਚ ਦਿਸੇਗਾ ਕਾਰਤੀਕੇਅਨ ਤੇ ਗਿੱਲ ਦਾ ਜਲਵਾ

NEXT STORY

Stories You May Like

  • no indian company in the world s top 100 hdfc and tcs s drops sharply
    ਦੁਨੀਆ ਦੀ Top-100 'ਚ ਭਾਰਤ ਦੀ ਇਕ ਕੰਪਨੀ ਦਾ ਨਾਂ ਨਹੀਂ, HDFC ਤੇ TCS ਦੀ ਰੈਂਕਿੰਗ 'ਚ ਭਾਰੀ ਗਿਰਾਵਟ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • water issue  colonel peer mohammad  water tribunal
    ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ : ਪੀਰ ਮੁਹੰਮਦ
  • i watched my videos to improve my bowling  mohammad siraj
    ਗੇਂਦਬਾਜ਼ੀ ’ਚ ਸੁਧਾਰ ਲਈ ਮੈਂ ਆਪਣੀਆਂ ਵੀਡੀਓਜ਼ ਦੇਖੀਆਂ : ਮੁਹੰਮਦ ਸਿਰਾਜ
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • the career of the great who took 1279 wickets is over
    ਖ਼ਤਮ ਹੋਇਆ 1279 ਵਿਕਟਾਂ ਲੈਣ ਵਾਲੇ ਧਾਕੜ ਦਾ ਕਰੀਅਰ! ਟੀਮ ਇੰਡੀਆ ਨੂੰ ਦਿੱਤੇ ਜ਼ਿੰਦਗੀ ਦੇ 14 ਸਾਲ
  • hamas military chief mohammed oday killed
    ਵੱਡੀ ਖ਼ਬਰ : ਪਰਿਵਾਰ ਸਣੇ ਮਾਰਿਆ ਗਿਆ ਹਮਾਸ ਮਿਲਟਰੀ ਚੀਫ਼ ਮੁਹੰਮਦ ਓਦੈਹ !
  • pakistan odi squad
    ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ ਹੋਈ ਛੁੱਟੀ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rcb becomes champion for the second time
      RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ, ਲਗਾਤਾਰ ਦੂਜੀ ਵਾਰ ਬਣੀ...
    • gujarat titans set bengaluru a target of 156 runs
      IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ ਨੂੰ ਦਿੱਤਾ 156 ਦੌੜਾਂ ਦਾ ਟੀਚਾ
    • ipl 2026 final rcb vs gt
      IPL 2026 Final RCB vs GT: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ...
    • big change in india   a   team
      ਭਾਰਤ 'ਏ' ਟੀਮ ਵਿੱਚ ਵੱਡਾ ਬਦਲਾਅ: ਜ਼ਖ਼ਮੀ ਰਿਆਨ ਪਰਾਗ ਦੀ ਜਗ੍ਹਾ ਰੁਤੂਰਾਜ...
    • ipl 2026 final  sehwag  s big claim
      IPL 2026 ਫਾਈਨਲ: ਸਹਿਵਾਗ ਦਾ ਵੱਡਾ ਦਾਅਵਾ; GT ਨੂੰ ਘਰੇਲੂ ਮੈਦਾਨ ਦਾ ਨਹੀਂ...
    • ipl 2026 final  ab de villiers is worried
      IPL 2026 ਫਾਈਨਲ: ਏਬੀ ਡਿਵਿਲੀਅਰਜ਼ ਨੂੰ ਸਤਾ ਰਹੀ ਹੈ ਚਿੰਤਾ; GT ਦੀ ਇਹ ਤਾਕਤ...
    • national para athlete chirag tyagi dies under suspicious circumstances
      ਭਾਰਤੀ ਪੈਰਾ ਅਥਲੀਟ ਦਾ ਗੋਲ਼ੀ ਮਾਰ ਕੇ ਕਤਲ ! 400 ਮੀਟਰ ਦੌੜ 'ਚ ਜਿੱਤਿਆ ਸੀ Gold
    •   impact player   rule should be abolished in ipl  sachin tendulkar
      IPL ਵਿੱਚ 'ਇੰਪੈਕਟ ਪਲੇਅਰ' ਨਿਯਮ ਖ਼ਤਮ ਹੋਣਾ ਚਾਹੀਦੈ: ਸਚਿਨ ਤੇਂਦੁਲਕਰ ਦਾ...
    • sachin tendulkar  s advice to vaibhav suryavanshi
      ਅਸਲੀ ਚੁਣੌਤੀ ਉੱਥੇ ਹੀ ਪੈਦਾ ਹੋਵੇਗੀ': ਸਚਿਨ ਤੇਂਦੁਲਕਰ ਦੀ ਵੈਭਵ ਸੂਰਿਆਵੰਸ਼ੀ...
    • rajat patidar  s statement before ipl 2026 final
      IPL 2026 Final ਤੋਂ ਪਹਿਲਾਂ ਰਜਤ ਪਾਟੀਦਾਰ ਦਾ ਬਿਆਨ, ਬੋਲੇ- ਮੇਰੇ ਲਈ ਇਹ ਸਿਰਫ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +