Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:37:22 AM

  • pilot  smit machchhar  health update  hospital  indian embassy

    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ...

  • nia  investigation  panjwar village

    ਪੰਜਾਬ ਵਿਚ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • MG ਟੂਰ ਫਾਈਨਲ : ਜਿੱਤ ਦੀ ਹੈਟ੍ਰਿਕ ਨਾਲ ਨਾਕਾਮੁਰਾ ਪਹੁੰਚੇ ਫਾਈਨਲ ’ਚ

SPORTS News Punjabi(ਖੇਡ)

MG ਟੂਰ ਫਾਈਨਲ : ਜਿੱਤ ਦੀ ਹੈਟ੍ਰਿਕ ਨਾਲ ਨਾਕਾਮੁਰਾ ਪਹੁੰਚੇ ਫਾਈਨਲ ’ਚ

  • Updated: 13 Aug, 2020 12:27 AM
Jalandhar
mg tour final  nakamura reached the final with a winning hat trick
  • Share
    • Facebook
    • Tumblr
    • Linkedin
    • Twitter
  • Comment

ਨਾਰਵੇ (ਨਿਕਲੇਸ਼ ਜੈਨ)– ਆਨਲਾਈਨ ਸ਼ਤਰੰਜ ਟੂਰ ਦੇ 2.25 ਕਰੋੜ ਰੁਪਏ ਦੇ ਆਖਰੀ ਤੇ ਫੈਸਲਾਕੁੰਨ ਟੂਰਨਾਮੈਂਟ ਦੇ ਇਕ ਸੈਮੀਫਾਈਨਲ ਮੁਕਾਬਲੇ ਦਾ ਨਤੀਜਾ ਆ ਗਿਆ ਹੈ ਅਤੇ ਅਮਰੀਕਾ ਦੇ ਮਾਹਿਰ ਖਿਡਾਰੀ ਹਿਕਾਰੂ ਨਾਕਾਮੁਰਾ ਨੇ ਲਗਾਤਾਰ ਤੀਜੇ ਦਿਨ ਰੂਸ ਦੇ ਡੇਨੀਅਲ ਡੁਬੋਵ ਨੂੰ ਹਰਾ ਕੇ ਜਿੱਤ ਦੀ ਹੈਟ੍ਰਿਕ ਲਾਉਂਦੇ ਹੋਏ ਸ਼ਾਨਦਾਰ ਢੰਗ ਨਾਲ ਬੈਸਟ ਆਫ 5 ਦਾ ਸੈਮੀਫਾਈਨਲ ਜਿੱਤ ਕੇ ਫਾਈਨਲ ’ਚ ਜਗ੍ਹਾ ਬਣਾਈ। ਪਹਿਲੇ 2 ਦਿਨ ਕ੍ਰਮਵਾਰ 3.5-2.5 ਤੇ 3-1 ਨਾਲ ਜਿੱਤ ਦਰਜ ਕਰਨ ਵਾਲੇ ਨਾਕਾਮੁਰਾ ਨੇ ਤੀਜੇ ਦਿਨ ਡੁਬੋਵ ਨੂੰ 2.5-1.5 ਨਾਲ ਹਰਾ ਕੇ ਫਾਈਨਲ ’ਚ ਜਗ੍ਹਾ ਬਣਾਈ। ਡੁਬੋਵ ਹੁਣ ਟੂਰਨਾਮੈਂਟ ’ਚੋਂ ਬਾਹਰ ਹੋ ਗਿਆ ਹੈ।
ਇਕ ਵਾਰ ਫਿਰ ਦੋਵਾਂ ਵਿਚਾਲੇ ਲਗਾਤਾਰ 2 ਡਰਾਅ ਨਾਲ ਸ਼ੁਰੂਆਤ ਹੋਈ ਤੇ ਫੈਸਲਾਕੁੰਨ ਬਣਿਆ ਤੀਜਾ ਰਾਊਂਡ, ਜਿਸ ’ਚ ਕਾਲੇ ਮੋਹਰਿਆਂ ਨਾਲ ਖੇਡਦੇ ਹੋਏ ਨਾਕਾਮੁਰਾ ਨੇ ਡੁਬੋਵ ਨੂੰ 68 ਚਾਲਾਂ ’ਚ ਹਰਾਇਆ। ਹਾਰ ਦੇ ਬਾਵਜੂਦ ਡੁਬੋਵ ਨੂੰ 30 ਲੱਖ ਰੁਪਏ ਇਨਾਮ ਵਜੋਂ ਮਿਲੇ। ਨਾਕਾਮੁਰਾ ਹੁਣ ਪਹਿਲੇ ਤੇ ਦੂਜੇ ਇਨਾਮ ਕ੍ਰਮਵਾਰ 1 ਕਰੋੜ 6 ਲੱਖ ਅਤੇ 60 ਲੱਖ ਲਈ ਜ਼ੋਰ-ਅਜ਼ਮਾਇਸ਼ ਕਰੇਗਾ। ਉੱਧਰ ਦੂਜੇ ਸੈਮੀਫਾਈਨਲ ’ਚ ਮੈਗਨਸ ਕਾਰਲਸਨ ਨੇ ਲਗਾਤਾਰ ਦੂਜੇ ਦਿਨ ਡਿੰਗ ਲੀਰੇਨ ਨੂੰ 3 ਮੁਕਾਬਲਿਆਂ ’ਚ ਹੀ 2.5-0.5 ਨਾਲ ਹਰਾਉਂਦੇ ਹੋਏ 2-1 ਦੀ ਬੜ੍ਹਤ ਹਾਸਲ ਕਰ ਲਈ। ਹਾਲਾਂਕਿ ਪਹਿਲੇ ਦਿਨ ਕਾਰਲਸਨ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਸ ਨੇ ਵਾਪਸੀ ਕਰਦੇ ਹੋਏ ਲਗਾਤਾਰ 2 ਦਿਨ ਜਿੱਤ ਦਰਜ ਕੀਤੀ। ਹੁਣ ਦੇਖਣਾ ਇਹ ਹੈ ਕਿ ਕੀ ਕਾਰਲਸਨ ਵੀ ਲਗਾਤਾਰ ਤੀਜੀ ਜਿੱਤ ਨਾਲ ਫਾਈਨਲ ’ਚ ਜਗ੍ਹਾ ਬਣਾਉਂਦਾ ਹੈ ਜਾਂ ਡਿੰਗ ਵਾਪਸੀ ਕਰਦੇ ਹੋਏ ਇਸ ਨੂੰ ਹੋਰ ਮਜ਼ੇਦਾਰ ਬਣਾਏਗਾ।

  • Hikaru Nakamura
  • USA
  • Online Chess Tour
  • ਹਿਕਾਰੂ ਨਾਕਾਮੁਰਾ
  • ਅਮਰੀਕਾ
  • ਆਨਲਾਈਨ ਸ਼ਤਰੰਜ ਟੂਰ

ਸੇਰੇਨਾ ਵਿਲੀਅਮਸ ਨੇ ਟਾਪ ਸੀਡ ਓਪਨ 'ਚ ਮੁਸ਼ਕਿਲ ਨਾਲ ਜਿੱਤਿਆ ਮੈਚ

NEXT STORY

Stories You May Like

  • indian women  s cricket team reaches the final
    ਭਾਰਤੀ ਮਹਿਲਾ ਕ੍ਰਿਕਟ ਟੀਮ ਪੁੱਜੀ ਫਾਈਨਲ 'ਚ, 22 ਸਤੰਬਰ ਨੂੰ ਸ਼੍ਰੀਲੰਕਾ ਨਾਲ ਗੋਲਡ ਲਈ ਮੁਕਾਬਲਾ
  • asian games  boxer sumit kundu reaches pre quarterfinals
    Asian Games: ਮੁੱਕੇਬਾਜ਼ ਸੁਮਿਤ ਕੁੰਡੂ ਪ੍ਰੀ-ਕੁਆਰਟਰ ਫਾਈਨਲ 'ਚ ਪੁੱਜਿਆ
  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • srihari nataraj reaches the 50m backstroke final
    ਸ਼੍ਰੀਹਰੀ ਨਟਰਾਜ 50 ਮੀਟਰ ਬੈਕਸਟ੍ਰੋਕ ਦੇ ਫਾਈਨਲ ਵਿੱਚ ਪੁੱਜੇ
  • shapath bharadwaj finishes eighth in men  s trap final
    ਸ਼ਪਥ ਭਾਰਦਵਾਜ ਪੁਰਸ਼ਾਂ ਦੇ ਟ੍ਰੈਪ ਫਾਈਨਲ ਵਿੱਚ ਅੱਠਵੇਂ ਸਥਾਨ 'ਤੇ ਰਹੇ
  • boxing kapil and priya in quarterfinals jadumani out
    ਮੁੱਕੇਬਾਜ਼ੀ : ਕਪਿਲ ਤੇ ਪ੍ਰਿਯਾ ਕੁਆਰਟਰ ਫਾਈਨਲ ’ਚ, ਜਾਦੂਮਣੀ ਬਾਹਰ
  • the visiting team faces japan in the quarter final today
    ਏਸ਼ੀਆਈ ਖੇਡਾਂ 2026 : ਅੱਜ ਕੁਆਰਟਰ ਫਾਈਨਲ ’ਚ ਮਹਿਮਾਨ ਟੀਮ ਦਾ ਸਾਹਮਣਾ ਜਪਾਨ ਨਾਲ
  • asian games  gulveer singh wins bronze in 5000m
    ਏਸ਼ੀਆਈ ਖੇਡਾਂ : ਗੁਲਵੀਰ ਸਿੰਘ ਨੇ 5000 ਮੀਟਰ 'ਚ ਜਿੱਤਿਆ ਬ੍ਰੌਂਜ; ਤਗਮਿਆਂ ਦੀ ਹੈਟ੍ਰਿਕ ਕੀਤੀ ਪੂਰੀ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  sunil kumar wins bronze medal in greco roman wrestling
      ਏਸ਼ੀਆਈ ਖੇਡਾਂ : ਸੁਨੀਲ ਕੁਮਾਰ ਨੇ ਗ੍ਰੀਕੋ-ਰੋਮਨ ਕੁਸ਼ਤੀ 'ਚ ਜਿੱਤਿਆ ਕਾਂਸੀ ਦਾ...
    • india out of asian games   league of legends   esports event
      ਭਾਰਤ ਈ-ਸਪੋਰਟਸ ਲੀਗ ਆਫ਼ ਲੈਜੇਂਡਸ ਮੁਕਾਬਲੇ ਤੋਂ ਬਾਹਰ
    • mi emirates appoints mark boucher as head coach
      ਐੱਮ.ਆਈ. ਐਮੀਰੇਟਸ ਨੇ ਮਾਰਕ ਬਾਊਚਰ ਨੂੰ ਬਣਾਇਆ ਮੁੱਖ ਕੋਚ
    • punjab  s wait for the trophy will end
      ਪੰਜਾਬ ਲਈ ਖ਼ਤਮ ਹੋਵੇਗਾ ਟਰਾਫ਼ੀ ਦਾ ਇੰਤਜ਼ਾਰ! TEAM INDIA ਦੇ ਸਟਾਰ ਖਿਡਾਰੀ ਦੀ...
    • asian games  indian men  s compound archery team wins gold
      ਏਸ਼ੀਆਈ ਖੇਡਾਂ: ਭਾਰਤੀ ਪੁਰਸ਼ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸੋਨ ਤਗਮਾ
    • kapil pokhriyal won the bronze medal in the men  s 90 kg category
      ਕਪਿਲ ਪੋਖਰੀਆ ਨੇ ਪੁਰਸ਼ਾਂ ਦੇ 90 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ
    • neeru kinan win gold by defeating qatar
      ਨੀਰੂ-ਕਿਨਾਨ ਨੇ ਕਤਰ ਨੂੰ ਹਰਾ ਕੇ ਜਿੱਤਿਆ ਗੋਲਡ, ਟ੍ਰੈਪ ਮਿਕਸਡ 'ਚ ਬਣਾਇਆ ਏਸ਼ੀਅਨ...
    • asian games  sumit nagal reaches tennis singles quarter finals
      ਏਸ਼ੀਆਈ ਖੇਡਾਂ : ਸੁਮਿਤ ਨਾਗਲ ਟੈਨਿਸ ਸਿੰਗਲਜ਼ ਦੇ ਕੁਆਰਟਰ ਫਾਈਨਲ 'ਚ ਪੁੱਜੇ
    • india has secured 24 medals so far at the asian games dsp harjinder singh gill
      ਏਸ਼ੀਆਈ ਖੇਡਾਂ ’ਚ ਭਾਰਤ ਦੀ ਝੋਲੀ 'ਚ ਹੁਣ ਤੱਕ 24 ਮੈਡਲ, ਖਿਡਾਰੀਆਂ ਨੇ ਦਿਖਾਇਆ...
    • ind vs wi 2nd odi
      IND vs WI 2nd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +