Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    1:08:45 PM

  • sho jai indra singh was suspended

    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ...

  • shiromani akali dal  sukhbir badal  first list

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ,...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • nepal rescue operations

    ਨੇਪਾਲ 'ਚ ਤਬਾਹੀ ਦਾ ਮੰਜ਼ਰ ! ਹਾਈਡ੍ਰੋਪਾਵਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ ! ਦਿੱਲੀ ਨੇ ਟਾਸ ਜਿੱਤ ਕੀਤਾ ਗੇਂਦਬਾਜ਼ੀ ਦਾ ਫੈਸਲਾ

SPORTS News Punjabi(ਖੇਡ)

IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ ! ਦਿੱਲੀ ਨੇ ਟਾਸ ਜਿੱਤ ਕੀਤਾ ਗੇਂਦਬਾਜ਼ੀ ਦਾ ਫੈਸਲਾ

  • Edited By Harpreet Singh,
  • Updated: 04 Apr, 2026 03:33 PM
Sports
mi vs dc
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਵਿੱਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਮੁੰਬਈ ਦੇ ਨਿਯਮਤ ਕਪਤਾਨ ਹਾਰਦਿਕ ਪੰਡਯਾ ਅੱਜ ਮੈਦਾਨ ਵਿੱਚ ਨਹੀਂ, ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਟੀਮ ਦੀ ਕਮਾਨ ਸੰਭਾਲ ਰਹੇ ਹਨ। ਇਸ ਮੁਕਾਬਲੇ 'ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮੁਕਾਬਲੇ 'ਚ ਦਿੱਲੀ ਦੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਮੁੰਬਈ ਦੀ ਟੀਮ ਵਿੱਚ ਕਈ ਵੱਡੇ ਫੇਰਬਦਲ ਦੇਖਣ ਨੂੰ ਮਿਲੇ ਹਨ।

ਟੀਮ ਦੇ ਨਿਯਮਤ ਕਪਤਾਨ ਹਾਰਦਿਕ ਪੰਡਯਾ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਉਹ ਅੱਜ ਦਾ ਮੈਚ ਨਹੀਂ ਖੇਡ ਰਹੇ। ਉਨ੍ਹਾਂ ਦੀ ਥਾਂ ਟੀਮ ਵਿੱਚ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੂੰ ਪਲੇਇੰਗ -11 'ਚ ਸ਼ਾਮਲ ਕੀਤਾ ਗਿਆ ਹੈ, ਜਦਕਿ ਸੂਰਿਆਕੁਮਾਰ ਯਾਦਵ ਟੀਮ ਦੀ ਕਪਤਾਨੀ ਸੰਭਾਲਣਗੇ। ਹਾਰਦਿਕ ਤੋਂ ਇਲਾਵਾ ਟ੍ਰੈਂਟ ਬੋਲਟ ਅਤੇ ਅੱਲ੍ਹਾ ਗਜ਼ਨਫਰ ਨੂੰ ਆਰਾਮ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਕੋਰਬਿਨ ਬੋਸ਼ ਅਤੇ ਨਿਊਜ਼ੀਲੈਂਡ ਦੇ ਸਟਾਰ ਸਪਿਨਰ ਮਿਸ਼ੇਲ ਸੈਂਟਨਰ ਦੀ ਟੀਮ ਵਿੱਚ ਐਂਟਰੀ ਹੋਈ ਹੈ।

ਪਲੇਇੰਗ-11

ਮੁੰਬਈ ਇੰਡੀਅਨਜ਼
ਸੂਰਿਆਕੁਮਾਰ ਯਾਦਵ (ਕਪਤਾਨ), ਰਿਆਨ ਰਿਕਲਟਨ (ਵਿਕਟਕੀਪਰ), ਰੋਹਿਤ ਸ਼ਰਮਾ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਨਮਨ ਧੀਰ, ਸ਼ੇਰਾਫਾਨ ਰਦਰਫੋਰਡ, ਸ਼ਾਰਦੁਲ ਠਾਕੁਰ, ਮਯੰਕ ਯਾਦਵ, ਕੋਰਬਿਨ ਬੋਸ਼, ਮਿਚੇਲ ਸੈਂਟਨਰ, ਦੀਪਕ ਚਾਹਰ।

ਦਿੱਲੀ ਕੈਪੀਟਲਸ
ਅਕਸ਼ਰ ਪਟੇਲ (ਕਪਤਾਨ), ਕੇ.ਐੱਲ. ਰਾਹੁਲ (ਵਿਕਟਕੀਪਰ), ਪਾਥੁਮ ਨਿਸਾਂਕਾ, ਨਿਤੀਸ਼ ਰਾਣਾ, ਸਮੀਰ ਰਿਜ਼ਵੀ, ਟ੍ਰਿਸਟਨ ਸਟੱਬਸ, ਡੇਵਿਡ ਮਿਲਰ, ਵਿਪਰਾਜ ਨਿਗਮ, ਲੁੰਗੀ ਨਗਿਡੀ, ਕੁਲਦੀਪ ਯਾਦਵ, ਮੁਕੇਸ਼ ਕੁਮਾਰ, ਟੀ. ਨਟਰਾਜਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • MI vs DC
  • IPL 2026
  • Cricket

ਸੰਨਿਆਸ ਨੂੰ ਲੈ ਕੇ ਯੁਵਰਾਜ ਸਿੰਘ ਦਾ ਵੱਡਾ ਬਿਆਨ, ਕੋਹਲੀ ਤੇ ਰਵੀ ਸ਼ਾਸਤਰੀ 'ਤੇ ਕੱਢਿਆ ਗੁੱਸਾ

NEXT STORY

Stories You May Like

    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    Trending
    Ek Nazar
    what was rahul roy s condition like after brain stroke revealed

    'ਮੈਨੂੰ ਨਹੀਂ ਸੀ ਪਤਾ ਮੈਂ ਮੁੜ ਪੈਰਾਂ 'ਤੇ ਖੜ੍ਹਾ ਹੋ ਸਕਾਂਗਾ'; ਬ੍ਰੇਨ ਸਟ੍ਰੋਕ...

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਖੇਡ ਦੀਆਂ ਖਬਰਾਂ
      • bcci announces elections for two members of ipl governing council
        BCCI ਨੇ IPL ਗਵਰਨਿੰਗ ਕੌਂਸਲ ਦੇ ਦੋ ਮੈਂਬਰਾਂ ਲਈ ਚੋਣਾਂ ਦਾ ਕੀਤਾ ਐਲਾਨ
      • aaqib nabi joins surrey in english county
        ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ
      • pranavi slips to tied 15th at irish open
        ਪ੍ਰਣਵੀ ਆਇਰਿਸ਼ ਓਪਨ ਵਿੱਚ ਸਾਂਝੇ 15ਵੇਂ ਸਥਾਨ 'ਤੇ ਖਿਸਕੀ
      • addisu gobena wins sydney marathon title with new record
        ਐਡਿਸੂ ਗੋਬੇਨਾ ਨੇ ਨਵੇਂ ਰਿਕਾਰਡ ਨਾਲ ਜਿੱਤਿਆ ਸਿਡਨੀ ਮੈਰਾਥਨ ਦਾ ਖ਼ਿਤਾਬ
      • early loss in cincinnati will hopefully improve us open preparation  djokovic
        ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ :...
      • khelo india  is paving the way for holistic development of players  thakur
        "ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ
      • messi scores four goals as inter miami routs cf montreal 7 1
        ਮੈਸੀ ਨੇ ਦਾਗੇ ਚਾਰ ਗੋਲ, ਇੰਟਰ ਮਿਆਮੀ ਨੇ ਸੀਐਫ ਮੌਂਟਰੀਅਲ ਨੂੰ 7-1 ਨਾਲ ਹਰਾਇਆ
      • when will team india be announced for the t20 series against afg
        AFG ਵਿਰੁੱਧ ਟੀ-20 ਸੀਰੀਜ਼ ਲਈ ਕਦੋਂ ਹੋਵੇਗਾ ਟੀਮ ਇੰਡੀਆ ਦਾ ਐਲਾਨ? ਸਾਹਮਣੇ ਆਈ...
      • need to improve defense further  captain harmanpreet singh
        ਡਿਫੈਂਸ ਵਿੱਚ ਹੋਰ ਸੁਧਾਰ ਦੀ ਲੋੜ ਹੈ: ਕਪਤਾਨ ਹਰਮਨਪ੍ਰੀਤ ਸਿੰਘ
      • big on bumrah hardik and prince yadav s fitness
        ਬੁਮਰਾਹ, ਹਾਰਦਿਕ ਤੇ ਪ੍ਰਿੰਸ ਯਾਦਵ ਦੀ ਫਿਟਨੈੱਸ 'ਤੇ ਵੱਡੀ ਅਪਡੇਟ, ਜਾਣੋ AFG...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +