Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    8:08:34 PM

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • MI vs LSG : ਮੁੰਬਈ ਦੀ ਲਗਾਤਾਰ ਛੇਵੀਂ ਹਾਰ, ਲਖਨਊ ਨੇ 18 ਦੌੜਾਂ ਨਾਲ ਜਿੱਤਿਆ ਮੈਚ

SPORTS News Punjabi(ਖੇਡ)

MI vs LSG : ਮੁੰਬਈ ਦੀ ਲਗਾਤਾਰ ਛੇਵੀਂ ਹਾਰ, ਲਖਨਊ ਨੇ 18 ਦੌੜਾਂ ਨਾਲ ਜਿੱਤਿਆ ਮੈਚ

  • Author Tarsem Singh,
  • Updated: 16 Apr, 2022 07:44 PM
Sports
mi vs lsg ipl 2022
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੱਜ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 26ਵਾਂ ਮੈਚ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਲਖਨਊ ਸੁਪਰ ਜਾਇੰਟਸ (ਐੱਲ. ਐੱਸ ਜੀ.) ਦੇ ਦਰਮਿਆਨ ਮੁੰਬਈ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਲਖਨਊ ਨੇ ਮੁੰਬਈ ਨੂੰ 18 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਤਰ੍ਹਾਂ ਮੁੰਬਈ ਦੀ ਇਹ ਲਗਾਤਾਰ ਛੇਵੀਂ ਹਾਰ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਕੇ ਐੱਲ. ਰਾਹੁਲ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 199 ਦੌੜਾਂ ਬਣਾਈਆਂ। ਇਸ ਤਰ੍ਹਾਂ ਲਖਨਊ ਨੇ ਮੁੰਬਈ ਨੂੰ ਜਿੱਤ ਲਈ 200 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਨ ਆਈ ਮੁੰਬਈ ਦੀ ਟੀਮ ਨਿਰਧਾਰਤ 20 ਓਵਰਾਂ 'ਚ 9 ਵਿਕਟਾਂ ਦੇ ਨੁਕਾਸਨ 'ਤੇ 181 ਦੌੜਾਂ ਹੀ ਬਣਾ ਸਕੀ ਤੇ ਮੈਚ 18 ਦੌੜਾਂ ਨਾਲ ਹਾਰ ਗਈ।

PunjabKesari

ਟੀਚੇ ਦਾ ਪਿੱਛਾ ਕਰਨ ਆਈ ਮੁੰਬਈ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਰੋਹਿਤ ਸ਼ਰਮਾ 6 ਦੌੜਾਂ ਦੇ ਨਿੱਜੀ ਸਕੋਰ 'ਤੇ ਅਵੇਸ਼ ਖ਼ਾਨ ਦੀ ਗੇਂਦ 'ਤੇ ਡਿ ਕਾਕ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ।ਮੁੰਬਈ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਡੇਵਲਡ ਬ੍ਰੇਵਿਸ 31 ਦੌੜਾਂ ਦੇ ਨਿੱਜੀ ਸਕੋਰ 'ਤੇ ਅਵੇਸ਼ ਖ਼ਾਨ ਦੀ ਗੇਂਦ 'ਤੇ ਦੀਪਕ ਹੁੱਡਾ ਨੂੰ ਕੈਚ ਦੇ ਆਊਟ ਹੋ ਗਏ। ਬ੍ਰੇਵਿਸ ਨੇ 13 ਗੇਂਦਾਂ 'ਚ 6 ਚੌਕੇ ਤੇ 1 ਛੱਕੇ ਦੀ ਮਦਦ ਨਾਲ 31 ਦੌੜਾਂ ਦੀ ਪਾਰੀ ਖੇਡੀ। ਮੁੰਬਈ ਦੀ ਤੀਜੀ ਵਿਕਟ ਈਸ਼ਾਨ ਕਿਸ਼ਨ ਦੇ ਤੌਰ 'ਤੇ ਡਿੱਗੀ। ਈਸ਼ਾਨ 17 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 13 ਦੌੜਾਂ ਦੇ ਨਿੱਜੀ ਸਕੋਰ 'ਤੇ ਸਟੋਈਨਿਸ ਵਲੋਂ ਬੋਲਡ ਹੋਏ। ਮੁੰਬਈ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਤਿਲਕ ਵਰਮਾ 26 ਦੌੜਾਂ ਦੇ ਨਿੱਜੀ ਸਕੋਰ 'ਤੇ ਹੋਲਡਰ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਮੁੰਬਈ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਸੂਰਯਕੁਮਾਰ ਯਾਦਵ 37 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ ਮੁੰਬਈ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਫੈਬੀਅਨ ਐਲੇਨ 8 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ ਜੈਦੇਵ ਉਨਾਦਕਟ 14 ਦੌੜਾਂ ਤੇ ਮੁਰੂਗਨ ਅਸ਼ਵਿਨ 6 ਦੌੜਾਂ ਬਣਾ ਰਨ ਆਊਟ ਹੋਏ। ਲਖਨਊ ਵਲੋਂ ਜੇਸਨ ਹੋਲਡਰ ਨੇ 1, ਆਵੇਸ਼ ਖ਼ਾਨ ਨੇ 3, ਰਵੀ ਬਿਸ਼ਨੋਈ ਨੇ 1 ਤੇ ਮਾਰਕਸ ਸਟੋਈਨਿਸ ਨੇ 1 ਤੇ ਦੁਸ਼ਮੰਥ ਚਮੀਰਾ ਨੇ 1 ਵਿਕਟ ਲਏ।

ਇਹ ਵੀ ਪੜ੍ਹੋ : ਯੁਵਰਾਜ ਸਿੰਘ ਸੰਧੂ ਨੇ ਜਿੱਤੀ ਪੀ. ਜੀ. ਟੀ. ਆਈ. ਪਲੇਅਰਸ ਚੈਂਪੀਅਨਸ਼ਿਪ

ਦੋਵਾਂ ਟੀਮਾਂ 'ਚ ਸ਼ਾਮਲ ਖਿਡਾਰੀ
ਲਖਨਊ ਸੁਪਰ ਜਾਇੰਟਸ : ਕੇ. ਐਲ. ਰਾਹੁਲ (ਕਪਤਾਨ), ਕੁਇੰਟਨ ਡੀ ਕਾਕ (ਵਿਕਟਕੀਪਰ), ਮਨੀਸ਼ ਪਾਂਡੇ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਆਯੂਸ਼ ਬਡੋਨੀ, ਜੇਸਨ ਹੋਲਡਰ, ਕਰੁਣਾਲ ਪੰਡਯਾ, ਦੁਸ਼ਮੰਥਾ ਚਮੀਰਾ, ਅਵੇਸ਼ ਖਾਨ, ਰਵੀ ਬਿਸ਼ਨੋਈ

ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਡਿਵਾਲਡ ਬ੍ਰੇਵਿਸ, ਤਿਲਕ ਵਰਮਾ, ਸੂਰਯਕੁਮਾਰ ਯਾਦਵ, ਕੀਰੋਨ ਪੋਲਾਰਡ, ਫੈਬੀਅਨ ਐਲਨ, ਜੈਦੇਵ ਉਨਾਦਕਟ, ਮੁਰੂਗਨ ਅਸ਼ਵਿਨ, ਜਸਪ੍ਰੀਤ ਬੁਮਰਾਹ, ਟਾਈਮਲ ਮਿਲਸ।

ਇਹ ਵੀ ਪੜ੍ਹੋ : ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Mumbai Indians vs Lucknow Super Giants
  • MI vs LSG
  • IPL 2022
  • Cricket Updates
  • Cricket News
  • ਮੁੰਬਈ ਇੰਡੀਅਨਜ਼ ਬਨਾਮ ਲਖਨਊ ਸੁਪਰ ਜਾਇੰਟਸ
  • ਐੱਮ ਆਈ ਬਨਾਮ ਐੱਲ ਐੱਸ ਜੀ
  • ਆਈ ਪੀ ਐੱਲ 2022

ਯੁਵਰਾਜ ਸਿੰਘ ਸੰਧੂ ਨੇ ਜਿੱਤੀ ਪੀ. ਜੀ. ਟੀ. ਆਈ. ਪਲੇਅਰਸ ਚੈਂਪੀਅਨਸ਼ਿਪ

NEXT STORY

Stories You May Like

  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ ਸੈ
  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ...
  • the time of the second t20 match of eng vs ind has been changed
    ENG vs IND ਦੇ ਦੂਜੇ T20 ਮੈਚ ਦਾ ਬਦਲ ਗਿਆ ਸਮਾਂ, ਜਾਣੋ ਕਿੰਨੇ ਵਜੇ ਸ਼ੁਰੂ ਹੋਵੇਗਾ ਮੈਚ
  • big change in lsg after rishabh pant trade
    ਰਿਸ਼ਭ ਪੰਤ ਟ੍ਰੇਡ ਤੋਂ ਬਾਅਦ LSG 'ਚ ਵੱਡਾ ਬਦਲਾਅ, IPL 2027 ਲਈ ਨਵਾਂ ਬੱਲੇਬਾਜ਼ੀ ਕੋਚ ਨਿਯੁਕਤ
  • ind vs ire series time changed  matches will start at this time
    ਬਦਲ ਗਿਆ IND vs IRE ਸੀਰੀਜ਼ ਦਾ ਸਮਾਂ, ਇੰਨੇ ਵਜੇ ਸ਼ੁਰੂ ਹੋਣਗੇ ਮੈਚ, ਨੋਟ ਕਰ ਲਵੋ ਟਾਈਮ
  • the time of the first t20i match of ind vs eng has been changed
    ਬਦਲ ਗਿਆ IND vs ENG ਦੇ ਪਹਿਲੇ T20I ਮੁਕਾਬਲੇ ਦਾ ਸਮਾਂ, ਇੰਨੇ ਵਜੇ ਸ਼ੁਰੂ ਹੋਵੇਗਾ ਮੈਚ, ਨੋਟ ਕਰ ਲਵੋ ਟਾਈਮ
  • vaibhav suryavanshi  s impact  huge demand for tickets for ind vs ire match
    ਵੈਭਵ ਸੂਰਿਆਵੰਸ਼ੀ ਦਾ ਅਸਰ, IND vs IRE ਮੈਚ ਦੇ ਟਿਕਟਾਂ ਦੀ ਜ਼ਬਰਦਸਤ ਮੰਗ
  • mi and csk  s first statement regarding hardik pandya
    IPL 2027 ਤੋਂ ਪਹਿਲਾਂ ਹਾਰਦਿਕ ਪੰਡਯਾ ਦੇ ਟ੍ਰੇਡ ਨੂੰ ਲੈ ਕੇ MI ਤੇ CSK ਦਾ ਪਹਿਲਾ ਬਿਆਨ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • goals from ramos and ronaldo help portugal beat croatia
      ਰਾਮੋਸ ਤੇ ਰੋਨਾਲਡੋ ਦੇ ਗੋਲ ਨਾਲ ਪੁਰਤਗਾਲ ਨੇ ਕ੍ਰੋਏਸ਼ੀਆ ਨੂੰ 2-1 ਨਾਲ ਹਰਾਇਆ
    • oyarzabal  s 2 goals spain wins knockout match after 16 years
      ਓਯਾਰਜ਼ਾਬਲ ਦੇ 2 ਗੋਲ: ਸਪੇਨ ਨੇ 16 ਸਾਲ ਬਾਅਦ ਨਾਕਆਊਟ ਮੈਚ ਜਿੱਤਿਆ
    • samsons form and suryavanshi  s debut prospects in focus
      England vs India, 2nd T20I : ਸੈਮਸਨ ਦੀ ਫਾਰਮ ਤੇ ਸੂਰਯਵੰਸ਼ੀ ਦੇ ਡੈਬਿਊ ਦੀ...
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • mi and csk  s first statement regarding hardik pandya
      IPL 2027 ਤੋਂ ਪਹਿਲਾਂ ਹਾਰਦਿਕ ਪੰਡਯਾ ਦੇ ਟ੍ਰੇਡ ਨੂੰ ਲੈ ਕੇ MI ਤੇ CSK ਦਾ...
    • riyad mahrez retires after algeria  s world cup exit
      FIFA ਵਰਲਡ ਕੱਪ 'ਚੋਂ ਬਾਹਰ ਹੁੰਦੇ ਹੀ ਸਟਾਰ ਖਿਡਾਰੀ ਨੇ ਲਿਆ ਸੰਨਿਆਸ
    • djokovic advances to wimbledon third round for 17th time
      ਜੋਕੋਵਿਚ ਨੇ ਵਿੰਬਲਡਨ ਦੇ ਤੀਜੇ ਦੌਰ ’ਚ 17ਵੀਂ ਵਾਰ ਬਣਾਈ ਜਗ੍ਹਾ
    • along with football lucha libre also became a major attraction
      ਫੁੱਟਬਾਲ ਦੇ ਨਾਲ ਲੁਚਾ ਲਿਬਰੇ ਵੀ ਬਣਿਆ ਫੁੱਟਬਾਲ ਵਿਸ਼ਵ ਕੱਪ ਦਾ ਵੱਡਾ ਖਿੱਚ ਦਾ...
    • belgium beat senegal 3 2 to advance to the pre quarterfinals
      ਬੈਲਜੀਅਮ ਨੇ ਸੇਨੇਗਲ ਨੂੰ 3-2 ਨਾਲ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ’ਚ ਕੀਤਾ ਪ੍ਰਵੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +