Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    7:45:17 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਆਨੰਦ ਮਹਿੰਦਰਾ ਨੇ ਨਿਭਾਇਆ ਵਾਅਦਾ, ਨਟਰਾਜਨ ਤੇ ਸ਼ਾਰਦੁਲ ਤੋਂ ਬਾਅਦ ਇਸ ਖਿਡਾਰੀ ਨੂੰ ਵੀ ਦਿੱਤੀ ਤੋਹਫ਼ੇ ’ਚ ‘ਥਾਰ’

SPORTS News Punjabi(ਖੇਡ)

ਆਨੰਦ ਮਹਿੰਦਰਾ ਨੇ ਨਿਭਾਇਆ ਵਾਅਦਾ, ਨਟਰਾਜਨ ਤੇ ਸ਼ਾਰਦੁਲ ਤੋਂ ਬਾਅਦ ਇਸ ਖਿਡਾਰੀ ਨੂੰ ਵੀ ਦਿੱਤੀ ਤੋਹਫ਼ੇ ’ਚ ‘ਥਾਰ’

  • Edited By Cherry,
  • Updated: 05 Apr, 2021 10:27 AM
New Delhi
mohammad siraj anand mahindra car gift
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਆਸਟ੍ਰੇਲੀਆ ਦੌਰੇ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਆਟੋਮੋਬਾਇਲ ਕੰਪਨੀ ਦੇ ਮਾਲਕ ਆਨੰਦ ਮਹਿੰਦਰਾ ਨੇ ਕਾਰ ਗਿਫ਼ਟ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਨੇ ਹੁਣ ਪੂਰਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਸਿਰਾਜ ਨੇ ਆਪਣੇ ਟਵਿਟਰ ਅਕਾਊਂਟ ਜ਼ਰੀਏ ਦਿੱਤੀ ਹੈ।

ਇਹ ਵੀ ਪੜ੍ਹੋ: ਆਨੰਦ ਮਹਿੰਦਰਾ ਨੇ ਟੀ ਨਟਰਾਜਨ ਨੂੰ ਤੋਹਫ਼ੇ ਵਜੋਂ ਦਿੱਤੀ ‘ਥਾਰ’, ਅੱਗਿਓਂ ਕ੍ਰਿਕਟਰ ਨੇ ਵੀ ਭੇਜਿਆ 'ਰਿਟਰਨ ਗਿਫ਼ਟ'

PunjabKesari

ਮੁਹੰਮਦ ਸਿਰਾਜ ਨੇ ਟਵਿਟਰ ’ਤੇ ਲਿਖਿਆ, ‘ਮੇਰੇ ਕੋਲ ਇਸ ਸਮੇਂ ਅਲਫਾਜ਼ ਨਹੀਂ ਹਨ। ਮੈਂ ਖ਼ੂਬਸੂਰਤ ਮਹਿੰਦਰਾ ਥਾਰ ਨੂੰ ਪਾ ਕੇ ਬੇਹੱਦ ਖ਼ੁਸ਼ ਹਾਂ। ਇਸ ਸਮੇਂ ਮੈਂ ਆਨੰਦ ਮਹਿੰਦਰਾ ਸਰ ਦਾ ਧੰਨਵਾਦ ਕਰਨਾ ਚਾਵਾਂਗਾ। ਇਹ ਐਸ.ਯੁ.ਵੀ. ਐਕਸਾ ਮਰੀਨ ਰੰਗ ਦੀ ਹੈ।’

ਇਹ ਵੀ ਪੜ੍ਹੋ: ਟੀ ਨਟਰਾਜਨ ਤੋਂ ਬਾਅਦ ਸ਼ਰਦੁਲ ਠਾਕੁਰ ਨੂੰ ਵੀ ਮਿਲਿਆ ਤੋਹਫ਼ਾ, ਆਨੰਦ ਮਹਿੰਦਰਾ ਨੇ ਨਿਭਾਇਆ ਆਪਣਾ ਵਾਅਦਾ

ਮੁਹੰਮਦ ਸਿਰਾਜ ਨੇ ਜੋ ਕਾਰ ਦੀ ਤਸਵੀਰ ਸਾਂਝੀ ਕੀਤੀ ਹੈ। ਉਸ ਵਿਚ ਉਹ ਖ਼ੁਦ ਨਜ਼ਰ ਨਹੀਂ ਆ ਰਹੇ ਹਨ, ਕਿਉਂਕਿ ਉਹ ਇਸ ਸਮੇਂ ਆਈ.ਪੀ.ਐਲ. 2021 ਲਈ ਚੇਨਈ ਵਿਚ ਆਰ.ਸੀ.ਬੀ. ਟੀਮ ਨਾਲ ਮੌਜੂਦ ਹਨ। ਸਿਰਾਜ ਦੇ ਬਦਲੇ ਇਸ ਕਾਰ ਨੂੰ ਉਸ ਦੀ ਮਾਂ ਸ਼ਬਾਨਾ ਬੇਗਮ ਅਤੇ ਵੱਡੇ ਭਰਾ ਆਯਾਨ ਮਿਰਜਾ ਨੇ ਰਿਸੀਵ ਕੀਤਾ।

ਇਹ ਵੀ ਪੜ੍ਹੋ: ਫ਼ਰਾਂਸ ’ਚ ਕੋਰੋਨਾ ਕਾਰਣ ਤੀਜੀ ਵਾਰ ਦੇਸ਼ ਪੱਧਰੀ ਲਾਕਡਾਊਨ, ਯਾਤਰਾ ਕਰਨ ਲਈ ਦੱਸਣਾ ਪਵੇਗਾ ਕਾਰਣ

ਇਸ ਤੋਂ ਪਹਿਲਾਂ ਟੀ ਨਟਰਾਜਨ ਅਤੇ ਸ਼ਰਦੁਲ ਠਾਕੁਰ ਨੇ ਥਾਰ ਮਿਲਣ ਦੀ ਜਾਣਕਾਰੀ ਸਾਂਝੀ ਕੀਤੀ ਸੀ। ਟੀ ਨਟਰਾਜਨ ਨੇ ਟਵਿਟਰ ’ਤੇ ਲਿਖਿਆ ਸੀ, ‘ਭਾਰਤ ਲਈ ਕ੍ਰਿਕਟ ਖੇਡਣਾ ਮੇਰੀ ਜ਼ਿੰਦਗੀ ਲਈ ਸਭ ਤੋਂ ਵੱਡੀ ਗੱਲ ਰਹੀ। ਇੱਥੇ ਤੱਕ ਪਹੁੰਚਣਾ ਮੇਰੇ ਲਈ ਆਸਾਨ ਨਹੀਂ ਸੀ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਨਾਲ ਲੋਕਾਂ ਦਾ ਪਿਆਰ ਮੈਨੂੰ ਮਿਲਿਆ ਹੈ, ਉਸ ਨੇ ਮੈਨੂੰ ਅਭਿਭੂਤ ਕਰ ਦਿੱਤਾ ਹੈ। ਬਿਹਤਰੀਨ ਲੋਕਾਂ ਦਾ ਸਮਰਥਨ ਅਤੇ ਹੌਸਲਾ ਅਫ਼ਜਾਈ ਮੇਰੇ ਲਈ ਰਸਤੇ ਲੱਭਣ ਵਿਚ ਮਦਦਗਾਰ ਸਾਬਿਤ ਹੁੰਦਾ ਹੈ।'

PunjabKesari

ਉਥੇ ਹੀ ਸ਼ਾਰਦੁਲ ਠਾਕੁਰ ਨੇ ਆਪਣੇ ਟਵਿਟਰ ’ਤੇ ਲਿਖਿਆ ਸੀ, ‘ਨਵੀਂ ਮਹਿੰਦਰਾ ਥਾਰ ਆ ਚੁੱਕੀ ਹੈ। ਮਹਿੰਦਰਾ ਕੰਪਨੀ ਨੇ ਇਸ ਨੂੰ ਜ਼ਬਰਦਸਤ ਤਰੀਕੇ ਨਾਲ ਬਣਾਇਆ ਹੈ। ਮੈਂ ਇਸ ਐਸ.ਯੂ.ਵੀ. ਨੂੰ ਡਰਾਈਵ ਕਰਕੇ ਕਾਫ਼ੀ ਖ਼ੁਸ਼ ਹਾਂ। ਇਸ ਜੈਸਚਰ ਨੂੰ ਸਾਡੇ ਦੇਸ਼ ਦੇ ਯੁਵਾ ਕਾਫ਼ੀ ਪਸੰਦ ਕਰਨਗੇ। ਇਕ ਵਾਰ ਫਿਰ ਤੋਂ ਸ਼੍ਰੀ ਆਨੰਦ ਮਹਿੰਦਰਾ ਅਤੇ ਪ੍ਰਕਾਸ਼ ਵਾਕੰਕਰ ਜੀ ਦਾ ਧੰਨਵਾਦ, ਜਿਨ੍ਹਾਂ ਨੇ ਆਸਟ੍ਰੇਲੀਆ ਦੌਰ ’ਤੇ ਸਾਡੇ ਯੋਗਦਾਨ ਦੀ ਸ਼ਲਾਘਾ ਕੀਤੀ।

PunjabKesari

ਆਨੰਦ ਮਹਿੰਦਰਾ ਨੇ ਟੀ ਨਟਰਾਜਨ, ਮੁਹੰਮਦ ਸਿਰਾਜ, ਸ਼ੁਭਮਨ ਗਿੱਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ ਅਤੇ ਨਵਦੀਪ ਸੈਣੀ ਨੂੰ ਕਾਰ ਗਿਫ਼ਟ ਵਿਚ ਦੇਣ ਦਾ ਵਾਅਦਾ ਕੀਤਾ ਸੀ।

PunjabKesari

ਇਹ ਵੀ ਪੜ੍ਹੋ: ਪ੍ਰੇਮਿਕਾ ਦੇ ਸ਼ੱਕ ਨੇ ਪ੍ਰੇਮੀ ਨੂੰ ਪਾਇਆ ਪੰਗੇ ’ਚ, ਪਹੁੰਚਿਆ ਹਸਪਤਾਲ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Mohammad Siraj
  • Anand Mahindra
  • Car
  • Gift
  • ਮੁਹੰਮਦ ਸਿਰਾਜ
  • ਆਨੰਦ ਮਹਿੰਦਰਾ
  • ਕਾਰ
  • ਗਿਫ਼ਟ

RSA v PAK : ਦੱਖਣੀ ਅਫਰੀਕਾ ’ਤੇ ਹੌਲੀ ਓਵਰ ਗਤੀ ਲਈ ਜੁਰਮਾਨਾ

NEXT STORY

Stories You May Like

  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • after cars  trucks and buses also became expensive
    ਕਾਰਾਂ ਤੋਂ ਬਾਅਦ ਟਰੱਕ-ਬੱਸਾਂ ਵੀ ਹੋ ਗਈਆਂ ਮਹਿੰਗੀਆਂ ! ਇਸ ਕੰਪਨੀ ਨੇ ਲਿਆ ਵੱਡਾ ਫੈਸਲਾ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • kavya maran  s team announces new captain
    ਸਨਰਾਈਜ਼ਰਜ਼ ਦੀ ਮਾਲਕਣ ਨੇ ਟੀਮ ਨੇ ਨਵੇਂ ਕਪਤਾਨ ਦਾ ਕੀਤਾ ਐਲਾਨ, ਇਸ ਖਿਡਾਰੀ 'ਤੇ ਦਿਖਾਇਆ ਭਰੋਸਾ
  • will vaibhav suryavanshi be banned
    ਵੈਭਵ ਸੂਰਿਆਵੰਸ਼ੀ 'ਤੇ ਲੱਗੇਗਾ ਬੈਨ? 15 ਸਾਲਾ ਇਸ ਖਿਡਾਰੀ ਨੂੰ ਕੀ ਸਜ਼ਾ ਮਿਲੇਗੀ?
  • the ill effects of the war in iran will be felt for a long
    ਈਰਾਨ ’ਚ ਯੁੱਧ ਖਤਮ ਹੋਣ ਤੋਂ ਬਾਅਦ ਵੀ ਇਸ ਦਾ ਬੁਰਾ ਪ੍ਰਭਾਵ ਲੰਮੇ ਸਮੇਂ ਤੱਕ ਮਹਿਸੂਸ ਕੀਤਾ ਜਾਵੇਗਾ
  • after the cricket field  now there will be a clash in the ring
    ਕ੍ਰਿਕਟ ਮੈਦਾਨ ਤੋਂ ਬਾਅਦ ਹੁਣ ਰਿੰਗ 'ਚ ਹੋਵੇਗੀ ਟੱਕਰ ! ਸ਼੍ਰੀਸੰਤ ਨੇ ਹਰਭਜਨ ਸਿੰਘ ਨੂੰ ਦਿੱਤੀ ਖੁੱਲ੍ਹੀ ਚੁਣੌਤੀ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • japan and sweden draw 1 1  both in world cup knockouts
      ਜਾਪਾਨ ਤੇ ਸਵੀਡਨ ਨੇ 1-1 ਨਾਲ ਡਰਾਅ ਖੇਡਿਆ, ਦੋਵੇਂ ਵਿਸ਼ਵ ਕੱਪ ਦੇ ਨਾਕਆਊਟ ’ਚ
    • ivory coast into knockout
      ਪੇਪੇ ਦੇ 2 ਗੋਲ ਦੀ ਬਦੌਲਤ ਆਈਵਰੀ ਕੋਸਟ ਨੇ ਕਿਊਰਾਸਾਓ ਹਰਾਇਆ ! ਪਹਿਲੀ ਵਾਰ...
    • germany vs equador
      FIFA World Cup 'ਚ ਵੱਡਾ ਉਲਟਫੇਰ ! ਜਰਮਨੀ ਨੂੰ ਹਰਾ ਕੇ ਕੇ ਇਕੁਆਡੋਰ ਨੇ...
    • shreyas iyer record
      ਪਹਿਲੇ ਹੀ ਮੈਚ 'ਚ 'ਸਰਪੰਚ ਸਾਬ੍ਹ' ਦੇ ਨਾਂ ਹੋਇਆ ਸ਼ਰਮਨਾਕ ਰਿਕਾਰਡ !
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • after the victory of the irish team women players celebrated the victory
      ਆਇਰਲੈਂਡ ਟੀਮ ਦੀ ਜਿੱਤ ਤੋਂ ਬਾਅਦ ਮਹਿਲਾ ਖਿਡਾਰੀਆਂ ਨੇ ਮਨਾਇਆ ਜਿੱਤ ਜਾ ਜਸ਼ਨ,...
    • why didn t vaibhav get a place in the first match against ireland
      ਵੈਭਵ ਨੂੰ ਕਿਉਂ ਨਹੀਂ ਮਿਲੀ ਆਇਰਲੈਂਡ ਖ਼ਿਲਾਫ਼ ਪਹਿਲੇ ਮੁਕਾਬਲੇ 'ਚ ਜਗ੍ਹਾ?...
    • team india beats pakistan 7 1 in fih pro league
      IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ ਮੁੜ ਚਟਾਈ ਧੂੜ, FIH ਪ੍ਰੋ...
    • ireland  s historic victory in the first t20 match
      ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ 'ਚ ਆਇਰਲੈਂਡ ਦੀ ਭਾਰਤ ਖਿਲਾਫ...
    • who has been india  s most successful captain in t20  know who is at number one
      ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +