Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    12:51:10 PM

  • punjab school teacher

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ...

  • miri piri khalsa march leaves for next stage from guru bir baba buddha sahib

    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gold silver prices fell sharply  silver fell by 5 thousand rupees

    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੁਹੰਮਦ ਸਿਰਾਜ ਤੋਂ ਵੀ ਵਧ ਅਮੀਰ ਹੈ ਉਨ੍ਹਾਂ ਦੀ ਪ੍ਰੇਮਿਕਾ!, ਜਾਣੋ ਕਿੰਨੀ ਹੈ ਕਮਾਈ

SPORTS News Punjabi(ਖੇਡ)

ਮੁਹੰਮਦ ਸਿਰਾਜ ਤੋਂ ਵੀ ਵਧ ਅਮੀਰ ਹੈ ਉਨ੍ਹਾਂ ਦੀ ਪ੍ਰੇਮਿਕਾ!, ਜਾਣੋ ਕਿੰਨੀ ਹੈ ਕਮਾਈ

  • Edited By Aarti Dhillon,
  • Updated: 31 Jan, 2025 12:11 PM
Sports
mohammed siraj roommate gf mahira sharma net worth
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਮੌਜੂਦਾ ਸਮੇਂ ਟੀਮ 'ਚ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਦਾ ਨਾਂ ਬਿੱਗ-ਬੌਸ 13 ਫਾਈਨਲਿਸਟ ਮਾਹਿਰਾ ਸ਼ਰਮਾ ਨਾਲ ਜੋੜਿਆ ਜਾ ਰਿਹਾ ਹੈ। ਹਾਲ ਹੀ ਵਿੱਚ ਦੋਵਾਂ ਬਾਰੇ ਰਿਪੋਰਟਾਂ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਹਰ ਕੋਈ ਇਨ੍ਹਾਂ ਨੂੰ ਨੇੜੇ ਤੋਂ ਜਾਣਨ ਲਈ ਬੇਤਾਬ ਹੈ। ਮਾਹਿਰਾ ਨੇ ਪਿਛਲੇ ਸਾਲ ਸਿਰਾਜ ਦੀ ਇਕ ਤਸਵੀਰ 'ਤੇ ਕਮੈਂਟ ਕਰ ਕੇ ਆਪਣੇ ਰਿਲੇਸ਼ਨ ਨੂੰ ਹਵਾ ਦਿੱਤੀ ਤੇ ਹੁਣ ਰਿਪੋਰਟ ਅਨੁਸਾਰ ਸਿਰਾਜ ਤੇ ਮਾਹਿਰਾ ਦੋਵੇਂ ਰਿਲੇਸ਼ਨ 'ਚ ਹਨ।
ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ 'ਤੇ ਕਿਸੇ ਤਰ੍ਹਾਂ ਦਾ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ ਹੈ। ਮਾਹਿਰਾ ਦੀ ਮਾਂ ਨੇ ਇਸ ਗੱਲ ਨੂੰ ਖ਼ਾਰਜ ਕੀਤਾ ਹੈ ਕਿ ਉਸ ਦੀ ਧੀ ਸਿਰਾਜ ਨਾਲ ਰਿਲੇਸ਼ਨ ਵਿੱਚ ਹੈ। ਅਜਿਹੇ 'ਚ ਅੱਜ ਤੁਹਾਨੂੰ ਦੱਸਦੇ ਹਾਂ ਮੁਹੰਮਦ ਸਿਰਾਜ ਤੇ ਮਾਹਿਰਾ ਸ਼ਰਮਾ ਦੀ ਨੈੱਟਵਰਥ 'ਚ ਕਿੰਨਾ ਫ਼ਰਕ ਹੈ।

ਇਹ ਵੀ ਪੜ੍ਹੋ-ਤੁਸੀਂ ਵੀ ਖੂਨ ਨਾ ਬਣਨ ਦੀ ਸਮੱਸਿਆ ਤੋਂ ਪਰੇਸ਼ਾਨ, ਤਾਂ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼
ਕੌਣ ਹੈ ਜ਼ਿਆਦਾ ਅਮੀਰ
ਦਰਅਸਲ ਮੁਹੰਮਦ ਸਿਰਾਜ ਦੀ ਰੂਮਡ ਗਰਲਫ੍ਰੈਡ ਮਾਹਿਰਾ ਸ਼ਰਮਾ ਭਾਰਤੀ ਟੈਲੀਵਿਜਨ ਦੀ ਮਸ਼ਹੂਰ ਅਦਾਕਾਰਾ ਹੈ। ਉਹ ਬਿੱਗ ਬੌਸ 13 ਦੀ ਫਾਈਨਲਿਸਟ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਸ ਨੇ 'ਨਾਗਿਨ' ਤੇ 'ਕੁੰਡਲੀ ਭਾਗਿਆ' ਵਰਗੇ ਟੀਵੀ ਸੀਰੀਅਲ ਵਿੱਚ ਕੰਮ ਕੀਤਾ ਹੈ।

ਇਹ ਵੀ ਪੜ੍ਹੋ-ਵੋਡਾਫੋਨ ਆਈਡੀਆ ਨੇ ਲਾਂਚ ਕੀਤੇ ਦੋ ਸਸਤੇ ਪਲਾਨ, ਮਿਲੇਗਾ ਸਾਲ ਭਰ ਮੁਫਤ ਕਾਲਿੰਗ ਦਾ ਮਜ਼ਾ
ਜੇ ਗੱਲ ਕਰੀਏ ਮੁਹੰਮਦ ਸਿਰਾਜ ਦੇ ਨੈੱਟਵਰਥ ਦੀ ਤਾਂ ਸਪੋਰਟਸਕੀੜਾ ਮੁਤਾਬਕ ਉਹ ਲਗਭਗ 7 ਮਿਲੀਅਨ ਡਾਲਰ ਯਾਨੀ 57 ਕਰੋੜ ਰੁਪਏ ਹਨ। ਉਸ ਦੀ ਕਮਾਈ ਦਾ ਮਹੱਤਵਪੂਰਨ ਸਾਧਨ ਬੀਸੀਸੀਆਈ ਦਾ ਐਨੂਅਲ ਕੰਟਰੈਕਟ, ਮੈਚ ਫੀਸ, ਆਈਪੀਐਲ ਸੈਲਰੀ ਤੇ ਬ੍ਰਾਂਡ ਸਮਰਥਨ ਹਨ। ਇਸ ਦੇ ਨਾਲ ਹੀ ਮਾਹਿਰਾ ਸ਼ਰਮਾ ਦਾ ਨੈੱਟਵਰਥ ਕਰੀਬ 62 ਕਰੋੜ ਰੁਪਏ ਦੇ ਨੇੜੇ ਹੈ। ਮਾਹਿਰਾ ਸ਼ਰਮਾ ਐਕਟਿੰਗ ਜ਼ਰੀਏ ਪੈਸਾ ਕਮਾਉਂਦੀ ਹੈ। ਉਸ ਦੀ ਤੁਲਨਾ 'ਚ 5 ਕਰੋੜ ਰੁਪਏ ਨੈੱਟਵਰਥ ਜ਼ਿਆਦਾ ਹੈ।

ਇਹ ਵੀ ਪੜ੍ਹੋ-ਠੰਡ 'ਚ ਕੀ ਤੁਹਾਡੇ ਵੀ ਹੁੰਦੈ ਪਿੱਠ ਦਰਦ ਤਾਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਉਪਾਅ
ਆਪਣੀ ਧੀ ਦੇ ਰਿਲੇਸ਼ਨ ਦੀ ਦੱਸੀ ਸੱਚਾਈ
ਮਾਹਿਰਾ ਸ਼ਰਮਾ ਦੀ ਮੰਮੀ ਨੇ ਮੁਹੰਮਦ ਸਿਰਾਜ ਨਾਲ ਆਪਣੀ ਧੀ ਦੇ ਰਿਸ਼ਤੇ 'ਤੇ ਹੈਰਾਨੀ ਜ਼ਾਹਰ ਕੀਤੀ ਤੇ ਕਿਹਾ? ਤੁਸੀਂ ਕੀ ਕਹਿ ਰਹੇ ਹੋ। ਅਜਿਹਾ ਕੁਝ ਵੀ ਨਹੀਂ ਹੈ, ਲੋਕ ਤਾਂ ਕੁਝ ਵੀ ਬੋਲਦੇ ਹਨ। ਹੁਣ ਮੇਰੀ ਧੀ ਸੈਲੀਬ੍ਰੇਟੀ ਹੈ ਤਾਂ ਫਿਰ ਉਸ ਦਾ ਨਾਂ ਕਿਸੇ ਨਾਲ ਵੀ ਜੋੜ ਦਿਓਗੇ ਤਾਂ ਅਸੀਂ ਮੰਨ ਲਵਾਂਗੇ। ਇਹ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • mohammed siraj gf mahira sharma
  • net worth

ਵਿਰਾਟ ਕੋਹਲੀ ਨੂੰ ਰਾਮ ਰਹੀਮ ਨੇ ਸਿਖਾਇਆ ਕ੍ਰਿਕਟ! ਕੈਮਰੇ ਅੱਗੇ ਡੇਰਾ ਮੁਖੀ ਨੇ ਖੋਲ੍ਹੇ ਰਾਜ਼

NEXT STORY

Stories You May Like

  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • ethanol will enter your home  know what the government  s plan is
    ਕਾਰਾਂ ਤੋਂ ਬਾਅਦ ਹੁਣ ਤੁਹਾਡੇ ਘਰ 'ਚ ਵੀ ਐਂਟਰੀ ਮਾਰੇਗਾ ਈਥਾਨੌਲ, ਜਾਣੋ ਕੀ ਹੈ ਸਰਕਾਰ ਦੀ ਯੋਜਨਾ
  • riteish and genelia support protesting neet students
    'ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ', ਰਿਤੇਸ਼ ਤੇ ਜੇਨੇਲੀਆ ਨੇ ਵਿਦਿਆਰਥੀਆਂ ਦਾ ਕੀਤਾ ਸਮਰਥਨ
  • education minister dharmendra pradhan will not resign
    ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਹੀਂ ਦੇਣਗੇ ਅਸਤੀਫਾ ! ਪਾਰਟੀ ਉਨ੍ਹਾਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ: ਸੂਤਰ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • school  teacher  children  slap  indian law
    ਕੀ ਅਧਿਆਪਕ ਬੱਚੇ ਨੂੰ ਮਾਰ ਸਕਦਾ ਹੈ ਥੱਪੜ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
  • preparations to implement mdr on upi
    UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • cricket draw announced at asian games
      ਏਸ਼ੀਅਨ ਗੇਮਜ਼ 'ਚ ਕ੍ਰਿਕਟ ਦੇ ਡਰਾਅ ਦਾ ਐਲਾਨ, Team India ਨੂੰ ਮਿਲੀ ਸਿੱਧਾ...
    • vaibhav suryavanshi explosive innings won the heart of the sarpanch
      ਵੈਭਵ ਸੁਰਿਆਵੰਸ਼ੀ ਦੀ ਧਮਾਕੇਦਾਰ ਪਾਰੀ ਨੇ ਜਿੱਤਿਆ ਸ਼੍ਰੇਅਸ ਅਈਅਰ ਦਾ ਦਿਲ,...
    • vaibhav suryavanshi created another history
      ਵੈਭਵ ਸੂਰਿਆਵੰਸ਼ੀ ਨੇ ਰਚਿਆ ਇਕ ਹੋਰ ਇਤਿਹਾਸ ! ਅਜਿਹਾ ਕਰਨ ਵਾਲਾ ਬਣਿਆ ਪਹਿਲਾਂ...
    • ind vs zim india beats zimbabwe by 7 wickets
      IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ...
    • ind vs zim 1st t20i
      ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ
    • ravi shastri picks indian squad for 2027 world cup
      ਰਵੀ ਸ਼ਾਸਤਰੀ ਨੇ 2027 ਵਿਸ਼ਵ ਕੱਪ ਲਈ ਭਾਰਤੀ ਟੀਮ ਚੁਣੀ, ਭੁਵਨੇਸ਼ਵਰ ਕੁਮਾਰ ਨੂੰ...
    • pakistan to tour england for 5 odis  schedule released
      ਪਾਕਿਸਤਾਨ 5 ਵਨਡੇ ਮੈਚਾਂ ਲਈ ਇੰਗਲੈਂਡ ਦਾ ਕਰੇਗਾ ਦੌਰਾ, ਸ਼ਡਿਊਲ ਜਾਰੀ
    • there is a need for an education  that instills confidence   bindra
      ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ
    • ind vs zim 1st t20i
      IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • shikhar dhawan and yuvraj singh s message to youth
      ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +