Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:02:22 PM

  • powerful earthquake warning issued

    ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ...

  • sukhjinder randhawa channi

    ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ...

  • hafiz saeed

    26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ...

  • elderly man brutally murdered in jalandhar

    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Pakistan
  • ਸਰਫਰਾਜ਼ ਦੀ ਕਪਤਾਨੀ ਖੋਹਣ 'ਤੇ ਮੋਈਨ ਦਾ ਬਿਆਨ, ਮਿਸਬਾਹ-ਵਕਾਰ ਨੂੰ ਪਸੰਦ ਨਹੀਂ ਸੀ ਉਹ

SPORTS News Punjabi(ਖੇਡ)

ਸਰਫਰਾਜ਼ ਦੀ ਕਪਤਾਨੀ ਖੋਹਣ 'ਤੇ ਮੋਈਨ ਦਾ ਬਿਆਨ, ਮਿਸਬਾਹ-ਵਕਾਰ ਨੂੰ ਪਸੰਦ ਨਹੀਂ ਸੀ ਉਹ

  • Updated: 21 Oct, 2019 01:32 PM
Pakistan
moin khan statement about sarfraz ahmed
  • Share
    • Facebook
    • Tumblr
    • Linkedin
    • Twitter
  • Comment

ਲਾਹੌਰ : ਸਰਫਰਾਜ਼ ਅਹਿਮਦ ਨੂੰ ਟੀ-20 ਦੀ ਕਪਤਾਨੀ ਤੋਂ ਹਟਾਉਣ ਦੇ ਬਾਅਦ ਪਾਕਿ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੋਈਨ ਖਾਨ ਕਾਫੀ ਹੈਰਾਨ ਹੋਏ ਹਨ। ਦੱਸ ਦਈਏ ਕਿ ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਸ਼ੁੱਕਰਵਾਰ ਨੂੰ ਸਰਫਰਾਜ਼ ਨੂੰ ਟੈਸਟ ਅਤੇ ਟੀ-20 ਦੇ ਕਪਤਾਨ ਦੇ ਰੂਪ 'ਚ ਹਟਾਏ ਜਾਣ ਦਾ ਐਲਾਨ ਕੀਤਾ ਸੀ। ਕਪਤਾਨੀ ਤੋਂ ਹਟਾਏ ਜਾਣ ਤੋਂ ਇਲਾਵਾ, ਸਰਫਰਾਜ਼ ਨੂੰ ਆਸਟਰੇਲੀਆ ਦੇ ਦੌਰਿਆਂ ਲਈ ਵੀ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਸਟਰੇਲੀਆ ਖਿਲਾਫ ਪਾਕਿਸਤਾਨ ਦੀ ਟੀਮ 3 ਟੀ-20 ਅਤੇ 2 ਟੈਸਟ ਮੈਚ ਖੇਡੇਗੀ।

PunjabKesari

ਪਾਕਿਸਤਾਨੀ ਨਿਊਜ਼ ਚੈਨਲ ਦੇ ਹਵਾਲੇ ਤੋਂ ਮੋਈਨ ਖਾਨ ਨੇ ਕਿਹਾ, ''ਮਿਸਬਾਹ ਉਲ ਹਕ ਅਤੇ ਵਕਾਰ ਯੂਨਿਸ ਨੂੰ ਕਦੇ ਵੀ ਸਰਫਰਾਜ਼ ਅਹਿਮਦ ਪਸੰਦ ਨਹੀਂ ਸੀ। ਮੈਂ ਹੈਰਾਨ ਹਾਂ ਕਿ ਪੀ. ਸੀ. ਬੀ. ਨੇ ਸਰਫਰਾਜ਼ ਨੂੰ ਟੀ-20 ਦੀ ਕਪਤਾਨੀ ਤੋਂ ਹਟਾ ਦਿੱਤਾ ਹੈ। ਸਰਫਰਾਜ਼ ਦੀ ਅਗਵਾਈ ਵਿਚ ਪਾਕਿ ਟੀਮ ਲਗਾਤਾਰ 11 ਟੀ-20 ਸੀਰੀਜ਼ ਜਿੱਤੀ ਸੀ ਅਤੇ ਤੁਸੀਂ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਉਸ ਨੂੰ ਹਟਾ ਨਹੀਂ ਸਕਦੇ। ਮੈਂ ਸਮਝਦਾ ਹਾਂ ਕਿ ਇਕ ਵਿਅਕਤੀ ਨੂੰ ਜ਼ਿਆਦਾ ਪਾਵਰ ਦੇਣ ਨਾਲ ਪਾਕਿਸਤਾਨ ਕ੍ਰਿਕਟ ਦਾ ਕੁਝ ਚੰਗਾ ਨਹੀਂ ਹੋਵੇਗਾ। ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਨੇ ਅਖਤਰ ਨੇ ਸ਼ਨੀਵਾਰ ਨੂੰ ਸਰਫਰਾਜ਼ ਨੂੰ ਕਪਤਾਨੀ ਤੋਂ ਹਟਾਏ ਜਾਣ ਦੇ ਫੈਸਲੇ ਦਾ ਸਮਰਥਨ ਕੀਤਾ ਸੀ।

PunjabKesari

  • Moin Khan
  • former Pakistani captain
  • statement
  • Sarfraz Ahmed
  • Misbah ul Haq
  • ਮੋਈਨ ਖਾਨ
  • ਸਾਬਕਾ ਪਾਕਿਸਤਾਨੀ ਕਪਤਾਨ
  • ਬਿਆਨ
  • ਸਰਫਰਾਜ਼ ਅਹਿਮਦ
  • ਮਿਸਬਾਹ ਉਲ ਹਕ

ਕਰੀਅਰ ਦਾ 1500 ਮੈਚ ਖੇਡਣ ਉਤਰਨਗੇ ਫੈਡਰਰ

NEXT STORY

Stories You May Like

  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • black work  white suits  young women
    ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • duplantis wins pole vault title but misses world record
      ਡੁਪਲਾਂਟਿਸ ਨੇ ਜਿੱਤਿਆ ਪੋਲ ਵਾਲਟ ਦਾ ਖਿਤਾਬ, ਵਿਸ਼ਵ ਰਿਕਾਰਡ ਤੋਂ ਖੁੰਝਿਆ
    • tennis premier league to be held in hyderabad this time
      ਇਸ ਵਾਰ ਹੈਦਰਾਬਾਦ ਵਿੱਚ ਆਯੋਜਿਤ ਹੋਵੇਗੀ ਟੈਨਿਸ ਪ੍ਰੀਮੀਅਰ ਲੀਗ
    • hasan tillakaratne appointed as batting coach
      ਹਸਨ ਤਿਲਕਰਤਨੇ ਸ਼੍ਰੀਲੰਕਾ ਦੀ ਸੀਨੀਅਰ ਪੁਰਸ਼ ਟੀਮ ਦਾ ਬੱਲੇਬਾਜ਼ੀ ਕੋਚ ਕੀਤਾ...
    • jannik sinner withdraws from us open due to knee injury
      ਜਾਨਿਕ ਸਿਨਰ ਗੋਡੇ ਦੀ ਸੱਟ ਕਾਰਨ ਯੂਐਸ ਓਪਨ ਤੋਂ ਬਾਹਰ
    • my job is to win trophies and that  s all i care about  gambhir
      ਮੇਰਾ ਕੰਮ ਟਰਾਫੀਆਂ ਜਿੱਤਣਾ ਹੈ ਅਤੇ ਮੈਨੂੰ ਬੱਸ ਇਸੇ ਦੀ ਪਰਵਾਹ ਹੈ: ਗੰਭੀਰ
    • zubin bharucha appointed performance director of mumbai indians
      ਜ਼ੁਬਿਨ ਭਰੂਚਾ ਮੁੰਬਈ ਇੰਡੀਅਨਜ਼ ਦੇ ਪ੍ਰਦਰਸ਼ਨ ਨਿਰਦੇਸ਼ਕ ਨਿਯੁਕਤ
    • mansi lather won silver  tanvi and komal won bronze medals
      ਮਾਨਸੀ ਲਾਠੇਰ ਨੇ ਜਿੱਤਿਆ ਸਿਲਵਰ ; ਤਨਵੀ ਅਤੇ ਕੋਮਲ ਨੇ ਜਿੱਤੇ ਕਾਂਸੀ ਤਗਮੇ
    • tiafoe defeats musetti to reach semi finals
      ਟਿਆਫੋ ਨੇ ਮੁਸੇਟੀ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼
    • players like suryavanshi are essential for the future of test cricket  dravid
      ਟੈਸਟ ਕ੍ਰਿਕਟ ਦੇ ਭਲੇ ਲਈ ਸੂਰਿਆਵੰਸ਼ੀ ਵਰਗੇ ਖਿਡਾਰੀਆਂ ਦਾ ਤਿੰਨੋਂ ਫਾਰਮੈਟਾਂ...
    • we have to give our best from the first match  arshdeep singh
      ਸਾਨੂੰ ਪਹਿਲੇ ਮੈਚ ਤੋਂ ਹੀ ਬੈਸਟ ਦੇਣਾ ਹੋਵੇਗਾ : ਲੁਧਿਆਣਾ ਲਾਇਨਜ਼ ਦੇ ਅਰਸ਼ਦੀਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +