Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:43:40 PM

  • muskan  sahil  saurabh rajput  blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਐੱਮ.ਐੱਸ. ਧੋਨੀ ਨੇ ਨਿਭਾਈ ਸਲਮਾਨ ਨਾਲ ਦੋਸਤੀ, ਪਤਨੀ ਨਾਲ ਪਹੁੰਚੇ ਰੇਸ-3 ਦੀ ਸਪੈਸ਼ਲ ਸਕ੍ਰੀਨਿੰਗ 'ਤੇ

SPORTS News Punjabi(ਖੇਡ)

ਐੱਮ.ਐੱਸ. ਧੋਨੀ ਨੇ ਨਿਭਾਈ ਸਲਮਾਨ ਨਾਲ ਦੋਸਤੀ, ਪਤਨੀ ਨਾਲ ਪਹੁੰਚੇ ਰੇਸ-3 ਦੀ ਸਪੈਸ਼ਲ ਸਕ੍ਰੀਨਿੰਗ 'ਤੇ

  • Updated: 18 Jun, 2018 01:43 PM
Sports
ms dhoni
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕ੍ਰਿਕਟਰਸ ਅਤੇ ਬਾਲੀਵੁੱਡ ਐਕਟਰਜ਼ ਦੇ ਵਿਚਕਾਰ ਸਪੈਸ਼ਲ ਕਨੈਕਸ਼ਨ ਹੈ। ਖਿਡਾਰੀਆਂ ਅਤੇ ਬਾਲੀਵੁੱਡ ਐਕਟਰਜ਼ ਦੇ ਅਫੇਅਰਸ ਦੀ ਚਰਚਾ ਹੁੰਦੀ ਰਹਿੰਦੀ ਹੈ ਅਤੇ ਹੁਣ ਟਾਪ ਐਕਟਰਸ ਵੀ ਟੀਮ ਇੰਡੀਆ ਦੇ ਖਿਡਾਰੀਆਂ ਨਾਲ ਮਿਲਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਤਾਰੀਫ ਕਰਦੇ ਹਨ। ਇਸੇ ਤਰ੍ਹਾਂ ਟੀਮ ਇੰਡੀਆ ਦੇ ਸਾਬਕਾ ਕਪਤਾਨ ਐੱਮ.ਐੱਸ.ਧੋਨੀ ਅਤੇ ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਦੀ ਦੋਸਤੀ ਚਰਚਾ ਦਾ ਕੇਂਦਰ ਬਣੀ ਹੋਈ ਹੈ।
एमएस धोनी
ਦੋਨਾਂ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ ਹੈ। ਸਲਮਾਨ ਖਾਨ ਦੀ ਨਵੀਂ ਫਿਲਮ ਰੇਸ-3 ਹਾਲ ਹੀ 'ਚ ਸਿਨਮਾ ਘਰਾਂ 'ਚ ਰਿਲੀਜ਼ ਹੋਈ। ਫਿਲਮ ਰਿਲੀਜ਼ ਤੋਂ ਇਕ ਦਿਨ ਪਹਿਲਾਂ ਸਪੈਸ਼ਲ ਸਕ੍ਰੀਨਿੰਗ ਹੋਈ, ਜਿਸ 'ਚ ਐੱਮ.ਐੱਸ.ਧੋਨੀ ਆਪਣੀ ਪਤਨੀ ਸਾਕਸ਼ੀ ਧੋਨੀ ਦੇ ਨਾਲ ਸ਼ਾਮਲ ਹੋਏ। ਦਰਅਸਲ, ਮਾਹੀ ਬੀ.ਸੀ.ਸੀ.ਆਈ ਦੇ ਅਵਾਰਡ ਫੰਕਸ਼ਨ 'ਚ ਸ਼ਾਮਲ ਹੋਣ ਦੇ ਲਈ ਮੁੰਬਈ ਪਹੁੰਚੇ ਸਨ। ਇੰਨਾ ਹੀ ਨਹੀਂ, ਧੋਨੀ ਅਤੇ ਸਾਕਸ਼ੀ ਨੇ ਸਲਮਾਨ ਖਾਨ ਦੇ ਘਰ ਡਿਨਰ ਵੀ ਕੀਤਾ।


ਐੱਮ.ਐੱਸ. ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਦਾ ਸਪੈਸ਼ਲ ਸਕ੍ਰੀਨਿੰਗ ਤੋਂ ਬਾਹਰ ਨਿਕਲਦੇ ਹੋਏ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਫੈਨਜ਼ ਇਸ ਵੀਡੀਓ ਨੂੰ ਦੇਖ ਕੇ ਬਹੁਤ ਖੁਸ਼ ਹੋ ਰਹੇ ਹਨ। ਮਾਹੀ ਜਿੱਥੇ ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਨੀਲੀ ਜੀਂਨ ਪਹਿਣੇ ਨਜ਼ਰ ਆਏ ਤਾਂ ਉਨ੍ਹਾਂ ਦੀ ਪਤਨੀ ਨੇ ਨਾਰੰਗੀ ਰੰਗ ਦੀ ਡਰੈੱਸ ਪਹਿਨੀ ਹੋਈ ਸੀ। ਧੋਨੀ ਅਤੇ ਸਲਮਾਨ ਦੀ ਦੋਸਤੀ ਨਾਲ ਫੈਨਜ਼ ਚੰਗੀ ਤਰ੍ਹਾਂ ਵਾਕਿਫ ਹੈ। ਹਾਲ ਹੀ 'ਚ ਸਲਮਾਨ ਖਾਨ ਨੇ ਆਪਣੇ ਸ਼ੋਅ ਦਸ ਦਾ ਦਮ 'ਚ ਧੋਨੀ ਨੂੰ ਲੈ ਕੇ ਇਕ ਸਵਾਲ ਵੀ ਕੀਤਾ ਸੀ।

Recent click photo of Dhoni and wife Sakshi at the special screening of Race 3 the biggest blockbuster of the Year surely 💗😘💞 #MSDhoni #Race3 #Race3ThisEid #2DaysToRace3 #Dhoni #Sakshidhoni pic.twitter.com/VshRpp9W9i

— MS Dhoni Forever 🌟 (@msdhoni_forever) June 13, 2018

 

  • MS Dhoni
  • Salman Khan
  • Dosti
  • Race-3
  • BCCI Award Function
  • Special Screening

ਕੰਗਾਰੂ ਟੀਮ ਨੂੰ ਲੱਗਾ ਵੱਡਾ ਝਟਕਾ, 34 ਸਾਲ ਦੇ ਇਤਿਹਾਸ 'ਚ ਸਭ ਤੋਂ ਖਰਾਬ ਰੈਂਕਿੰਗ

NEXT STORY

Stories You May Like

  • crowd run over by tractor after altercation at liquor shop 3 dead
    ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • milk  supply  suspended  3 days
    3 ਦਿਨ ਦੁੱਧ ਦੀ ਸਪਲਾਈ ਠੱਪ; ਨਿਯਮਾਂ ਦੀ ਉਲੰਘਣਾ ਕਰਨ 'ਤੇ ਹਰਿਆਣਾ 'ਚ ਲੱਗੇਗਾ 51 ਹਜ਼ਾਰ ਦਾ ਜੁਰਮਾਨਾ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • will shikhar dhawan captain pakistani players
      ਸ਼ਿਖਰ ਧਵਨ ਕਰਨਗੇ ਪਾਕਿਸਤਾਨੀ ਖਿਡਾਰੀਆਂ ਦੀ ਕਪਤਾਨੀ? ਕ੍ਰਿਕਟ ਜਗਤ 'ਚ ਮਚੀ...
    • athletics coach yunus khan suspended
      ਐਥਲੈਟਿਕਸ ਕੋਚ ਯੂਨੁਸ ਖਾਨ ਡੋਪਿੰਗ ਉਲੰਘਣਾ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਲਈ...
    • australia defeated south africa by 214 runs
      ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ...
    • fourth t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ...
    • yuvraj singh entry into the ipl
      'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ...
    • team india announced for the champions trophy
      Champions Trophy ਲਈ ਟੀਮ ਇੰਡੀਆ ਦਾ ਐਲਾਨ ! ਇਸ ਧਾਕੜ ਹੱਥ ਆਈ Team ਦੀ ਕਮਾਨ
    • indian hockey team announced for asian champions trophy
      ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ
    • the 2027 diamond league season will kick off in doha on may 7
      ਦੋਹਾ 'ਚ 7 ਮਈ ਤੋਂ ਹੋਵੇਗਾ 2027 ਡਾਇਮੰਡ ਲੀਗ ਸੀਜ਼ਨ ਦਾ ਆਗਾਜ਼
    • sri lanka squad announced for test series against pakistan
      ਪਾਕਿ ਵਿਰੁੱਧ ਟੈਸਟ ਲੜੀ ਲਈ ਸ਼੍ਰੀਲੰਕਾ ਟੀਮ ਦਾ ਐਲਾਨ; ਧਨੰਜਯ ਦੀ ਹੋਈ ਵਾਪਸੀ
    • an exhibition match between barcelona and real madrid legends
      ਕੋਲਕਾਤਾ 'ਚ ਹੋਵੇਗਾ ਬਾਰਸੀਲੋਨਾ ਅਤੇ ਰੀਅਲ ਮੈਡਰਿਡ ਦੇ ਦਿਗੱਜਾਂ ਵਿਚਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +