Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    9:39:45 AM

  • mportant news for vehicle owners of punjab

    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ...

  • fir against ipl cricketer shashank singh and retired ips father

    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • MS ਧੋਨੀ ਦੀ ਧੀ ਜੀਵਾ ਐਡ ਦੀ ਦੁਨੀਆ ’ਚ ਕਰੇਗੀ ਡੈਬਿਊ (ਵੇਖੋ ਵੀਡੀਓ)

SPORTS News Punjabi(ਖੇਡ)

MS ਧੋਨੀ ਦੀ ਧੀ ਜੀਵਾ ਐਡ ਦੀ ਦੁਨੀਆ ’ਚ ਕਰੇਗੀ ਡੈਬਿਊ (ਵੇਖੋ ਵੀਡੀਓ)

  • Edited By Cherry,
  • Updated: 01 Jan, 2021 01:25 PM
New Delhi
ms dhoni daughter ziva ed debut
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਟੀਮ ਦੇ ਸਾਬਕਾ ਕਪਤਾਨ ਐਮ.ਐਸ. ਧੋਨੀ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈਣ ਦੇ ਬਾਅਦ ਜ਼ਿਆਦਾਤਰ ਸਮਾਂ ਆਪਣੇ ਪਰਿਵਾਰ ਨਾਲ ਬਿਤਾ ਰਹੇ ਹਨ ਅਤੇ ਇਸ ਸਮੇਂ ਉਹ ਆਪਣੀ ਪਤਨੀ ਸਾਕਸ਼ੀ ਅਤੇ ਧੀ ਜੀਵਾ ਨਾਲ ਦੁਬਈ ਵਿਚ ਹਨ ਅਤੇ ਆਪਣੇ ਟਰਿੱਪ ਦੀਆਂ ਕਈ ਤਸਵੀਰਾਂ ਸਾਂਝੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ : BCCI ਦੇ ਫ਼ੈਸਲੇ ਤੋਂ ਪਰੇਸ਼ਾਨ ਯੁਵਰਾਜ ਸਿੰਘ, ਪਿਤਾ ਯੋਗਰਾਜ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

 

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

 

ਖਬਰਾਂ ਦੀ ਮੰਨੀਏ ਤਾਂ ਐਮ.ਐਸ. ਧੋਨੀ ਦੀ ਧੀ ਜੀਵਾ ਸਿੰਘ ਧੋਨੀ ਇਸ਼ਤਿਹਾਰ ਦੀ ਦੁਨੀਆ ਵਿੱਚ ਡੈਬਿਊ ਕਰ ਸਕਦੀ ਹੈ। ਸੈਲੀਬ੍ਰਿਟੀ ਫੋਟੋਗਰਾਫਰ ਵਾਇਰਲ ਭਿਆਨੀ ਮੁਤਾਬਕ ਮਾਹੀ ਆਪਣੀ ਧੀ ਨਾਲ ਓਰੀਓ ਬਿਸਕੁਟ ਦੇ ਨਵੇਂ ਐਡ ਵਿੱਚ ਨਜ਼ਰ ਆ ਸਕਦੇ ਹਨ। ਜੇਕਰ ਅਜਿਹਾ ਹੋਇਆ ਤਾਂ ਇਹ ਐਡ ਦੀ ਦੁਨੀਆ ਵਿੱਚ ਜੀਵਾ ਦਾ ਪਹਿਲਾ ਕਦਮ ਹੋਵੇਗਾ। 

ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

 
 
 
 
View this post on Instagram
 
 
 
 
 
 
 
 
 
 
 

A post shared by Oreo (@oreo.india)

ਦਰਅਸਲ ਓਰੀਓ ਦੇ ਇੰਸਟਾਗ੍ਰਾਮ ਪੇਜ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਲਿਖਿਆ ਹੈ, ‘ਅੰਦਾਜ਼ਾ ਲਗਾਓ ਕਿ ਸਾਡੇ ਪਰਿਵਾਰ ਨਾਲ ਕੌਣ ਜੁੜਣ ਵਾਲਾ ਹੈ, ਕਪਤਾਨ ਅਤੇ ਉਪ-ਕਪਤਾਨ ਇਸ ਖੇਡ ਲਈ ਰਿਪੋਰਟ ਕਰ ਰਹੇ ਹਨ। ਇਸ ਪੋਸਟ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਿਚ ਧੋਨੀ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਹਾਲਾਂਕਿ ਇਸ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ :  ਨਵੇਂ ਸਾਲ ’ਤੇ ਸਸਤਾ ਸੋਨਾ ਖ਼ਰੀਦਣ ਦਾ ਆਖ਼ਰੀ ਮੌਕਾ, ਜਲਦ ਚੁੱਕੋ ਫ਼ਾਇਦਾ

ਕੈਪਟਨ ਕੂਲ ਦੇ ਨਾਮ ਤੋਂ ਮਸ਼ਹੂਰ ਐਮ.ਐਸ. ਧੋਨੀ ਦੀ ਕਮਾਈ ਦਾ ਵੱਡਾ ਹਿੱਸਾ ਇਸ਼ਤਿਹਾਰ ਜ਼ਰੀਏ ਆਉਂਦਾ ਹੈ। ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਦੇ ਬਾਅਦ ਵੀ ਉਹ ਐਡ ਦੀ ਦੁਨੀਆ ਦੀ ਪਸੰਦ ਬਣੇ ਹੋਏ ਹਨ। 

ਇਹ ਵੀ ਪੜ੍ਹੋ : ਸਾਲ 2021 ’ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, RBI ਨੇ ਜਾਰੀ ਕੀਤਾ ਕੈਲੰਡਰ, ਵੇਖੋ ਪੂਰੀ ਲਿਸਟ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • MS Dhoni
  • daughter Ziva
  • Ed
  • debut
  • ਐਮ ਐਸ ਧੋਨੀ
  • ਧੀ ਜੀਵਾ
  • ਐਡ
  • ਡੈਬਿਊ

ਨਵੇਂ ਵਰ੍ਹੇ ਦੀ ਆਮਦ ਮੌਕੇ ਮੁਹੰਮਦ ਸ਼ਮੀ ਦੀ ਪਤਨੀ ਨੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

NEXT STORY

Stories You May Like

  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
  • at the age of 18  a famous actress bought a car worth 80 lakhs
    ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ ਵੀਡੀਓ
  • bjp mla  daughter  cuet ug exam  top  nta
    BJP ਵਿਧਾਇਕ ਦੀ ਧੀ ਨੇ ਮਾਰੀਆਂ ਮੱਲਾਂ ! CUET UG ਦੀ ਪ੍ਰੀਖਿਆ 'ਚ ਕੀਤਾ Top
  • this all rounder will make his debut in team india for the ireland england tour
    ਦਿੱਗਜ ਖਿਡਾਰੀ ਜ਼ਖਮੀ, ਆਇਰਲੈਂਡ-ਇੰਗਲੈਂਡ ਦੌਰੇ ਲਈ ਟੀਮ ਇੰਡੀਆ 'ਚ ਡੈਬਿਊ ਕਰੇਗਾ ਇਹ ਆਲਰਾਊਂਡਰ!
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • former cm  daughter veena  ed
    ਮਨੀ ਲਾਂਡਰਿੰਗ ਮਾਮਲੇ 'ਚ ਪਿਨਰਾਈ ਵਿਜਯਨ ਦੀ ਧੀ ਵੀਣਾ ED ਸਾਹਮਣੇ ਹੋਈ ਪੇਸ਼
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • kidambi srikanth loses us open final
      ਕਿਦਾਂਬੀ ਸ਼੍ਰੀਕਾਂਤ ਯੂਐਸ ਓਪਨ ਦੇ ਫਾਈਨਲ ਵਿੱਚ ਹਾਰੇ
    • 6 wickets in 6 balls a double hat trick in 1 over
      6 ਗੇਂਦ 'ਤੇ 6 ਵਿਕਟਾਂ... 1 ਓਵਰ 'ਚ ਡਬਲ ਹੈਟ੍ਰਿਕ ਦਾ ਕਾਰਨਾਮਾ, 9 ਸਾਲਾ ਬੱਚੇ...
    • emma raducanu withdraws from wimbledon
      ਐਮਾ ਰਾਡੁਕਾਨੂ ਨੇ ਵਿੰਬਲਡਨ ਤੋਂ ਨਾਂ ਲਿਆ ਵਾਪਸ
    • a mountain of sorrow has fallen on the famous footballer
      ਮਸ਼ਹੂਰ ਫੁੱਟਬਾਲਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਧੀ ਨੂੰ ਬਚਾਉਂਦੇ ਹੋਏ ਪਤਨੀ ਦੀ...
    • international shooter jaspatal rana s mother passes away
      ਸ਼ੂਟਰ ਜਸਪਾਲ ਰਾਣਾ ਦੀ ਮੌਤ ਦੇ 16ਵੇਂ ਦਿਨ ਮਾਂ ਦਾ ਦਿਹਾਂਤ, ਪੁੱਤ ਦੇ ਜਨਮ ਦਿਨ...
    • srikanth reaches final of us open badminton tournament
      ਸ਼੍ਰੀਕਾਂਤ ਯੂ.ਐੱਸ. ਓਪਨ ਬੈਡਮਿੰਟਨ ਟੂਰਨਾਮੈਂਟ ਦੇ ਫਾਈਨਲ ’ਚ ਪੁੱਜਾ
    • indian team out of women s t20 world cup after losing to australia
      ਆਸਟ੍ਰੇਲੀਆ ਤੋਂ ਹਾਰਨ ਮਗਰੋਂ ਮਹਿਲਾ T20 ਵਰਲਡ ਕੱਪ 'ਚੋਂ ਭਾਰਤੀ ਟੀਮ ਬਾਹਰ,...
    • india vs ireland world champion team india falls again to ireland
      India vs Ireland :ਵਰਲਡ ਚੈਂਪੀਅਨ ਟੀਮ ਇੰਡੀਆ ਆਇਰਲੈਂਡ ਮੂਹਰੇ ਫਿਰ ਹੋਈ ਢੇਰ,...
    • the legendary cricketer announced his retirement from international cricket
      ਧਾਕੜ ਕ੍ਰਿਕਟਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
    • india won the toss and decided to bat
      AUSW vs INDW, Women's T20 World Cup : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +