Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:25:28 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਧੋਨੀ ਨੂੰ ਨਹੀਂ ਕੋਰੋਨਾ ਦਾ ਡਰ, ਰਾਂਚੀ ਪਹੁੰਚ ਕੇ ਨਿਕਲੇ ਬਾਈਕ ਦੀ ਸਵਾਰੀ ਕਰਨ, ਦੋਖੇ ਵੀਡੀਓ

SPORTS News Punjabi(ਖੇਡ)

ਧੋਨੀ ਨੂੰ ਨਹੀਂ ਕੋਰੋਨਾ ਦਾ ਡਰ, ਰਾਂਚੀ ਪਹੁੰਚ ਕੇ ਨਿਕਲੇ ਬਾਈਕ ਦੀ ਸਵਾਰੀ ਕਰਨ, ਦੋਖੇ ਵੀਡੀਓ

  • Updated: 17 Mar, 2020 11:12 AM
Sports
ms dhoni rides bike in ranchi after csk practice session canceled
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਕੋਰੋਨਾ ਵਾਇਰਸ ਕਾਰਨ ਆਈ. ਪੀ. ਐੱਲ. ਦੇ ਆਯੋਜਨ ’ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਟੀਮਾਂ ਦੇ ਅਭਿਆਸ ਸੈਸ਼ਨ ਵੀ ਮੁਲਤਵੀ ਹੋ ਗਏ ਹਨ। ਇੰਡੀਅਨ ਪ੍ਰੀਮੀਅਰ ਲੀਗ ਦੀ ਫਰੈਂਚਾਇਜ਼ੀ ਟੀਮ ਚੇਂਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਚੇਨਈ ’ਚ ਅਭਿਆਸ ਸੈਸ਼ਨ ਮੁਲਤਵੀ ਕੀਤੇ ਜਾਣ ਤੋਂ ਬਾਅਦ ਹੁਣ ਵਾਪਸ ਪਰਤ ਗਏ ਹਨ। ਰਾਂਚੀ ਆਉਣ ਤੋਂ ਬਾਅਦ ਧੋਨੀ ਆਪਣੀ ਬਾਈਕ ਲੈ ਕੇ ਸੜਕਾਂ ’ਤੇ ਨਿਕਲੇ। ਸੋਸ਼ਲ ਮੀਡੀਆ ’ਤੇ ਧੋਨੀ ਦਾ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਰਾਂਚੀ ਦੀਆਂ ਸੜਕਾਂ ’ਤੇ ਬਾਈਕ ਦੌੜਾਉਂਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਹਾਲਾਂਕਿ, ਇਹ ਵੀਡੀਓ ਕੱਦੋਂ ਹੀ ਹੈ,ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀ ਗਈ ਇਕ ਵੀਡੀਓ ’ਚ ਧੋਨੀ ਬਾਈਕ ’ਤੇ ਹੈਲਮੈਟ ਲਗਾ ਕੇ ਰਾਂਚੀ ਦੀ ਸਡ਼ਕ 'ਤੇ ਇਕ ਰੈੱਡ ਸਿਗਨਲ 'ਤੇ ਰੁੱਕੇ ਹੋਏ ਹਨ । ਜਿਵੇਂ ਹੀ ਧੋਨੀ ਰੈੱਡ ਸਿਗਨਲ 'ਤੇ ਰੁੱਕਦੇ ਹਨ ਤਾਂ ਫੈਨਜ਼ ਉਨ੍ਹਾਂ ਨੂੰ ਦੇਖ ਹੈਰਾਨ ਰਹਿ ਜਾਂਦੇ ਹਨ ਅਤੇ ਮਾਹੀ ਨਾਲ ਸੈਲਫੀ ਦੀ ਫਰਮਾਇਸ਼ ਕਰਨ ਲੱਗ ਪੈਂਦੇ ਹਨ। ਧੋਨੀ ਵੀ ਆਪਣੇ ਫੈਨਜ਼ ਨੂੰ ਨਰਾਜ਼ ਨਹੀਂ ਕਰਦੇ ਅਤੇ ਉਹ ਸੈਲਫੀ ਲਈ ਤਿਆਰ ਹੋ ਜਾਂਦੇ ਹਨ। ਧੋਨੀ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। 

MAHI captured in Roads of Ranchi Today 🤩❤️ pic.twitter.com/us1oMm49qA

— DHONI Era™ 🤩 (@TheDhoniEra) March 16, 2020

ਮਹਿੰਦਰ ਸਿੰਘ ਧੋਨੀ ਹੁਣ ਰਾਂਚੀ ਪਰਤ ਆਏ ਹਨ। ਦੂਜੀ ਵੀਡੀਓ ਵਿਚ ਰਾਂਚੀ ਵਾਪਸ ਆਉਣ ਤੋਂ ਬਾਅਦ ਧੋਨੀ ਨੇ ਜੇ. ਐੱਸ. ਸੀ. ਏ. ਅੰਤਰਰਾਸ਼ਟਰੀ ਸਟੇਡੀਅਮ ਕੰਪਲੈਕਸ ’ਚ ਬੈਡਮਿੰਟਨ ਖੇਡਿਆ। ਧੋਨੀ ਦੇ ਬੈਡਮਿੰਟਨ ਖੇਡਣ ਦੀ ਇਹ ਵੀਡੀਓ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ।

 
 
 
 
 
View this post on Instagram
 
 
 
 
 
 
 
 
 

Follow for more....@mahibeliver07 . . .@mahi7781 . . .#msd #msdhoni #dhoni #virat #viratkohli #rohitsharma #shikhardhawan #test #odi #t20 #1stodi #australia #davidwarner #stevesmith #gameplan #india #teamindia #teamaustralia #pakistan #indianarmy #hardikpandya #jaspritbumrah #csk #ipl #thala #whistlepodu #mumbaiindians #smith #msdian #indvsnz

A post shared by Dhoni Believe (@mahibeliver07) on Mar 16, 2020 at 7:06pm PDT

  • Corona virus
  • IPL 2020
  • cancellation of practice session
  • CSK
  • capt MS Dhoni
  • Ranchi
  • bike ride
  • viral video
  • ਕੋਰੋਨਾ ਵਾਇਰਸ
  • ਆਈ ਪੀ ਐੱਲ 2020
  • ਅਭਿਆਸ ਸੈਸ਼ਨ ਰੱਦ
  • ਚੇਂਨਈ ਸੁਪਰ ਕਿੰਗਜ਼
  • ਕਪਤਾਨ ਐੱਮ ਐੱਸ ਧੋਨੀ
  • ਰਾਂਚੀ
  • ਵਾਇਰਲ ਵੀਡੀਓ

ਕੋਰੋਨਾ ਦੇ ਡਰ ਵਿਚਾਲੇ IPL ਮਾਲਕਾਂ ਦੀ ਹੋਈ ਟੈਲੀ ਕਾਨਫਰੰਸ ਮੀਟਿੰਗ, ਜਾਣੋ ਕੀ ਹੋਇਆ ਫੈਸਲਾ

NEXT STORY

Stories You May Like

  • rishabh pant meets dhoni ahead of test series against sri lanka
    ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾ ਧੋਨੀ ਨੂੰ ਮਿਲੇ ਰਿਸ਼ਭ ਪੰਤ, ਦੋਖੇ ਤਸਵੀਰਾਂ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • malabar gold and diamonds makes dhoni its brand ambassador
    ਮਾਲਾਬਾਰ ਗੋਲਡ ਐਂਡ ਡਾਇਮੰਡਸ ਨੇ ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ
  • snake plague in amritsar
    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
  • fear of floods increased in villages along beas river due to continuous rains
    ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ ਵਧਿਆ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the last 10 months put me to a test i never expected  neeraj chopra
      ਪਿਛਲੇ 10 ਮਹੀਨਿਆਂ ਨੇ ਮੇਰਾ ਅਜਿਹਾ ਇਮਤਿਹਾਨ ਲਿਆ, ਜਿਸਦੀ ਮੈਨੂੰ ਕਦੇ ਉਮੀਦ ਨਹੀਂ...
    • alcaraz withdraws from cincinnati open due to wrist injury
      ਅਲਕਾਰਾਜ਼ ਗੁੱਟ ਦੀ ਸੱਟ ਕਾਰਨ ਸਿਨਸਿਨਾਟੀ ਓਪਨ ਤੋਂ ਹਟੇ
    • punjab   player dated team owner preity zinta
      'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...
    • shubhankar and anirban to lead india  s challenge at dp world india championship
      ਡੀਪੀ ਵਰਲਡ ਇੰਡੀਆ ਚੈਂਪੀਅਨਸ਼ਿਪ 'ਚ ਭਾਰਤ ਦੀ ਚੁਣੌਤੀ ਪੇਸ਼ ਕਰਨਗੇ ਸ਼ੁਭੰਕਰ ਅਤੇ...
    • irfan and some other pakistani cricketers may be banned
      ਅਣਅਧਿਕਾਰਤ ਲੀਗ 'ਚ ਖੇਡਣ 'ਤੇ ਇਰਫਾਨ ਅਤੇ ਕੁਝ ਹੋਰ ਪਾਕਿ ਕ੍ਰਿਕਟਰਾਂ 'ਤੇ ਲਗ...
    • diksha  pranavi  and aditi at the pif london championship
      ਦੀਕਸ਼ਾ, ਪ੍ਰਣਵੀ ਅਤੇ ਅਦਿਤੀ ਪੀਆਈਐਫ ਲੰਡਨ ਚੈਂਪੀਅਨਸ਼ਿਪ ਵਿੱਚ ਲੈਣਗੀਆਂ ਹਿੱਸਾ
    • brock lesnar says goodbye to a 24 year wrestling career
      WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24 ਸਾਲ ਦੇ ਰੈਸਲਿੰਗ ਕਰੀਅਰ ਨੂੰ...
    • abu bakr to captain pakistan in men  s hockey world cup
      ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਕਪਤਾਨੀ ਕਰਨਗੇ ਅਬੂ ਬਕਰ
    • big blow to the team before the test series
      ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਜ਼ਖਮੀ ਹੋ ਕੇ...
    • continuing boxing after the paris olympics is a major achievement  lovlina
      ਪੈਰਿਸ ਓਲੰਪਿਕ ਤੋਂ ਬਾਅਦ ਮੁੱਕੇਬਾਜ਼ੀ ਜਾਰੀ ਰੱਖਣਾ ਇੱਕ ਵੱਡੀ ਉਪਲੱਬਧੀ : ਲਵਲੀਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +