Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    8:49:48 AM

  • prateek yadav  postmortem report

    ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ...

  • prateik yadav  s last rites

    ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ...

  • milk price hike

    ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ...

  • roadways bus and activa collide youth dies in tragic accident

    ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵਰਚੁਅਲ ਰਿਐਲਿਟੀ ਸ਼ੂਟਿੰਗ ਗੇਮ ਖੇਡਦੇ ਨਜ਼ਰ ਆਏ ਮਹਿੰਦਰ ਸਿੰਘ ਧੋਨੀ, ਦੇਖੋ ਵੀਡੀਓ

SPORTS News Punjabi(ਖੇਡ)

ਵਰਚੁਅਲ ਰਿਐਲਿਟੀ ਸ਼ੂਟਿੰਗ ਗੇਮ ਖੇਡਦੇ ਨਜ਼ਰ ਆਏ ਮਹਿੰਦਰ ਸਿੰਘ ਧੋਨੀ, ਦੇਖੋ ਵੀਡੀਓ

  • Updated: 22 Feb, 2020 10:35 AM
Sports
ms dhoni took out time to enjoy virtual reality games with friends
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਸਾਬਕਾ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਪਿਛਲੇ ਲੰਬੇ ਸਮੇਂ ਤੋ ਕ੍ਰਿਕਟ ਤੋਂ ਦੂਰ ਹਨ। ਉਹ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਸਮੇਂ ਬਿਤਾ ਰਹੇ ਹਨ। ਹਾਲ ਹੀ 'ਚ ਧੋਨੀ ਮੁੰਬਈ 'ਚ ਆਪਣੇ ਦੋਸਤਾਂ ਦੇ ਨਾਲ ਵਰਚੁਅਲ ਰਿਐਲਿਟੀ ਗੇਮਜ਼ ਖੇਡਦੇ ਨਜ਼ਰ ਆਏ। ਇਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਖੂਬ ਵਾਇਰਲ ਹੋ ਰਿਹਾ ਹੈ। ਧੋਨੀ ਸਹਿਤ ਉਥੇ ਮੌਜੂਦ ਹਰ ਕੋਈ ਜੋ ਗੇਮਜ਼ ਖੇਡ ਰਿਹਾ ਸੀ ਪੂਰੀ ਤਰ੍ਹਾਂ ਨਾਲ ਗੇਮਿੰਗ ਗਿਅਰ ਨਾਲ ਲੈਸ ਸੀ। ਉਥੇ ਹੀ ਕੁਝ ਨੇ ਧੋਨੀ ਨੂੰ ਖੇਡਦੇ ਹੋਏ ਦੀ ਵੀਡੀਓ ਰਿਕਾਰਡ ਕਰ ਲਈ। ਧੋਨੀ ਨੇ ਮਜਬੂਤੀ ਦੇ ਨਾਲ ਬੰਦੂਕ ਫੜ ਸੀ ਅਤੇ ਉਹ ਇਕ ਪੇਸ਼ੇਵਰ ਦੀ ਤਰ੍ਹਾਂ ਦਿਖਾਈ ਦੇ ਰਹੇ ਸਨ।PunjabKesari

ਇਸ ਦੇ ਪਿੱਛੇ ਦਾ ਕਾਰਨ ਵੀ ਸਪੱਸ਼ਟ ਹੈ ਕਿ 38 ਸਾਲ ਦਾ ਇਹ ਖਿਡਾਰੀ ਪ੍ਰਾਦੇਸ਼ਿਕ ਫੌਜ ਦਾ ਹਿੱਸਾ ਰਿਹਾ ਹੈ ਅਤੇ ਟ੍ਰੇਨਿੰਗ ਕੈਂਪ 'ਚ ਕਾਫ਼ੀ ਸਮਾਂ ਗੁਜ਼ਾਰਿਆ ਹੈ। ਵੀਡੀਓ 'ਚ ਸਾਫ਼ ਤੌਰ 'ਤੇ ਵੇਖਿਆ ਜਾ ਰਿਹਾ ਹੈ ਕਿ ਧੋਨੀ ਪੂਰੀ ਤਰ੍ਹਾਂ ਇਸ ਵਰਚੁਅਲ ਰਿਐਲਿਟੀ ਗੇਮਜ਼ ਦਾ ਆਨੰਦ ਲੈ ਰਹੇ ਸਨ। ਗੌਰ ਹੋ ਕਿ ਧੋਨੀ ਵਰਲਡ ਕੱਪ 2019 ਤੋਂ ਬਾਅਦ ਹੀ ਕ੍ਰਿਕਟ ਤੋਂ ਦੂਰ ਹਨ ਅਤੇ ਫਿਲਹਾਲ ਉਨ੍ਹਾਂ ਦੀ ਵਾਪਸੀ ਦੀ ਕੋਈ ਸੰਭਾਵਨਾ ਨਜ਼ਰ  ਨਹੀਂ ਆ ਰਹੀ। ਹਾਲਾਂਕਿ ਉਹ  ਆਈ. ਪੀ. ਐੱਲ. 'ਚ ਆਪਣੀ ਟੀਮ ਚੇਂਨਈ ਸੁਪਰਕਿੰਗਜ਼ ਲਈ ਖੇਡਦੇ ਜਰੂਰ ਨਜ਼ਰ ਆਉਣਗੇ।

.@msdhoni’s fun evening with his friends in Mumbai. ❤️😇#Dhoni #MSDhoni #PUBG pic.twitter.com/syPYL8D9FH

— MS Dhoni Fans Official (@msdfansofficial) February 20, 2020

  • Former Indian captain
  • MS Dhoni
  • Virtual Reality Shooting Games
  • Social Media Video
  • ਸਾਬਕਾ ਭਾਰਤੀ ਕਪਤਾਨ
  • ਮਹਿੰਦਰ ਸਿੰਘ ਧੋਨੀ
  • ਵਰਚੁਅਲ ਰਿਐਲਿਟੀ ਸ਼ੂਟਿੰਗ ਗੇਮਜ਼
  • ਸੋਸ਼ਲ ਮੀਡੀਆ ਵੀਡੀਓ

ਭਾਰਤ ਦੀ ਜਿੱਤ 'ਤੇ ਸਾਬਕਾ ਮਹਿਲਾ ਕਪਤਾਨ ਐਡੁਲਜੀ ਨੇ ਦਿੱਤਾ ਇਹ ਬਿਆਨ

NEXT STORY

Stories You May Like

  • i want to win five ipl titles like dhoni rahul
    KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5 IPL ਖਿਤਾਬ'
  • girls drown
    ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ ਦਰਦਨਾਕ ਮੌਤ
  • narendra modi  kashi  trishul  damru  bjp  prime minister
    ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ ਆਏ PM ਮੋਦੀ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • ranbir kapoor and neetu singh were seen together
    ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ
  • this batsman wants to win 5 ipl titles like dhoni
    ਧੋਨੀ ਦੀ ਤਰ੍ਹਾਂ 5 ਆਈ. ਪੀ. ਐੱਲ. ਖਿਤਾਬ ਜਿੱਤਣਾ ਚਾਹੁੰਦਾ ਹਾਂ ਇਹ ਧਾਕੜ ਬੱਲੇਬਾਜ਼
  • ipl 2026  csk reaches delhi without dhoni
    IPL 2026: ਧੋਨੀ ਤੋਂ ਬਿਨਾਂ ਦਿੱਲੀ ਪੁੱਜੀ CSK; ਮਾਹੀ ਦੀ ਵਾਪਸੀ 'ਤੇ ਸਸਪੈਂਸ ਬਰਕਰਾਰ
  • swayambhu   shot at the same location as   pushpa
    ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ...
Trending
Ek Nazar
ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ronaldo has one last chance to win the world cup
      ਰੋਨਾਲਡੋ ਕੋਲ ਵਿਸ਼ਵ ਕੱਪ ਜੇਤੂ ਬਣਨ ਦਾ ਆਖਰੀ ਮੌਕਾ
    • former mohun bagan president tutu bose passes away
      ਮੋਹਨ ਬਾਗਾਨ ਦੇ ਸਾਬਕਾ ਪ੍ਰਧਾਨ Tutu Bose ਦਾ ਦੇਹਾਂਤ; ਖੇਡ ਜਗਤ ਵਿੱਚ ਸੋਗ ਦੀ...
    • guhan senthilkumar and sandesh pair in quarterfinals
      ਸਕੁਐਸ਼ ਚੈਂਪੀਅਨਸ਼ਿਪ : ਗੁਹਾਨ ਸੇਂਥਿਲਕੁਮਾਰ ਅਤੇ ਸੰਦੇਸ਼ ਦੀ ਜੋੜੀ ਕੁਆਰਟਰ...
    • punjab kings star batsman breaks silence amid criticism
      ਪੰਜਾਬ ਕਿੰਗਜ਼ ਦੇ ਸਟਾਰ ਬੱਲੇਬਾਜ਼ ਨੇ ਤੋੜੀ ਚੁੱਪੀ ! ਆਲੋਚਕਾਂ ਦੀ ਕਰਾਈ ਬੋਲਤੀ...
    • surprising statistics in ipl 46 wickets taken in 5 matches
      IPL 'ਚ ਹੈਰਾਨੀਜਨਕ ਅੰਕੜੇ : 5 ਮੈਚਾਂ 'ਚ ਝਟਕਾਈਆਂ 46 ਵਿਕਟਾਂ, ਜਾਣੋ ਕੌਣ ਹੈ ਇਹ...
    • janik sinar equals djokovic  s historic record
      ਇਟਾਲੀਅਨ ਓਪਨ : ਜਾਨਿਕ ਸਿਨਰ ਨੇ ਜੋਕੋਵਿਚ ਦੇ ਇਤਿਹਾਸਕ ਰਿਕਾਰਡ ਦੀ ਕੀਤੀ ਬਰਾਬਰੀ
    • bangladesh defeated pakistan by 104 runs
      ਬੰਗਲਾਦੇਸ਼ ਨੇ ਪਾਕਿ ਨੂੰ 104 ਦੌੜਾਂ ਨਾਲ ਹਰਾਇਆ, ਨਾਹਿਦ ਰਾਣਾ ਨੇ ਝਟਕੀਆਂ 5...
    • ipl 2026  captain sahab faces new trouble amid team  s shameful performance
      IPL 2026: ਟੀਮ ਦੇ ਸ਼ਰਮਨਾਕ ਪ੍ਰਦਰਸ਼ਨ ਵਿਚਾਲੇ ਕਪਤਾਨ ਸਾਬ੍ਹ ਨੂੰ ਪਈ ਨਵੀਂ...
    • preity zinta got angry
      ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ ਮਗਰੋਂ ਤੱਤੀ ਹੋਈ ਪ੍ਰੀਤੀ ਜ਼ਿੰਟਾ, ਸੋਸ਼ਲ...
    • i am 100 percent bowler and 100 percent batsman  madhav tiwary
      ਮੈਂ 100 ਫੀਸਦੀ ਗੇਂਦਬਾਜ਼ ਅਤੇ 100 ਫੀਸਦੀ ਬੱਲੇਬਾਜ਼ ਹਾਂ : ਮਾਧਵ ਤਿਵਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +